Breaking
www.sursaanjh.com > ਰਾਜ ਦਰਬਾਰ

ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਜੀਤੀ ਪਡਿਆਲਾ ਨੇ ਕੀਤਾ ਕੋਰਟ ਦੇ ਫੈਸਲੇ ਦਾ ਸਵਾਗਤ 

ਚੰਡੀਗੜ੍ਹ 7 ਅਗਸਤ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਜ਼ਿਲ੍ਹਾ ਕਾਂਗਰਸ ਕਮੇਟੀ ਮੋਹਾਲੀ ਦੇ ਪ੍ਰਧਾਨ ਰਣਜੀਤ ਸਿੰਘ ਜੀਤੀ ਪਡਿਆਲਾ ਨੇ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਲੈਂਡ ਪੂਲਿੰਗ ਸਕੀਮ ‘ਤੇ ਲਾਈ ਰੋਕ ਦਾ ਸਵਾਗਤ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਫੈਸਲਾ ਪੰਜਾਬ ਦੇ ਕਿਸਾਨਾਂ ਅਤੇ ਪਿੰਡਾਂ ਦੀ ਜ਼ਮੀਨ ਬਚਾਉਣ ਲਈ ਇੱਕ ਵੱਡੀ ਰਾਹਤ ਹੈ।…

Read More

“ਯੁੱਧ ਨਸ਼ਿਆਂ ਵਿਰੁੱਧ “ਸਕੂਲਾਂ ਵਿੱਚ ਸਮੇਂ ਦੀ ਲੋੜ 

ਚੰਡੀਗੜ੍ਹ 7 ਅਗਸਤ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਪੰਜਾਬ ਸਰਕਾਰ ਸੂਬੇ ਨੂੰ ਸਿੱਖਿਆ ਵਿੱਚ ਅੱਵਲ ਲਿਆਉਣ ਲਈ ਲਗਾਤਾਰ ਯਤਨਸ਼ੀਲ ਹੈ। ਕਦੇ ਸਕੂਲ ਮੁਖੀਆਂ ਨੂੰ ਸਿੰਘਾਪੁਰ ਤੇ ਕਦੇ ਫਿਨਲੈਂਡ ਆਧੁਨਿਕ ਟ੍ਰੇਨਿੰਗ ਲਈ ਭੇਜਿਆ ਗਿਆ, ਜਿਸ ਨਾਲ ਸਿੱਖਿਆ ਕ੍ਰਾਂਤੀ ਨੇ ਰਫ਼ਤਾਰ ਫੜੀ। ਸਰਕਾਰ ਵੱਲੋਂ “ਯੁੱਧ ਨਸ਼ਿਆਂ ਵਿਰੁੱਧ“ ਜਿਹੜਾ ਲਗਭਗ ਪਿਛਲੇ 160 ਦਿਨਾਂ ਤੋਂ ਚੱਲ ਰਿਹਾ ਹੈ…

Read More

ਜੈਅੰਤੀ ਮਾਜਰੀ, ਗੂੜਾ-ਕਸੋਲੀ ਲਿੰਕ ਸੜਕ ‘ਤੇ ਆਰਜ਼ੀ ਸੰਪਰਕ ਬਹਾਲ

ਚੰਡੀਗੜ੍ਹ 7 ਅਗਸਤ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਭਾਰੀ ਬਾਰਿਸ਼ ਅਤੇ ਜੈਅੰਤੀ ਕੀ ਰਾਓ ਨਦੀ ਵਿੱਚ ਪਾਣੀ ਦੇ ਵਹਾਅ ਵਿੱਚ ਵਾਧੇ ਕਾਰਨ ਪੰਜ ਪਿੰਡਾਂ ਨਾਲ ਸੜਕ ਸੰਪਰਕ ਵਿੱਚ ਆਏ ਵਿਘਨ ਦਾ ਗੰਭੀਰ ਨੋਟਿਸ ਲੈਂਦੇ ਹੋਏ, ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਲੋਕ ਨਿਰਮਾਣ ਵਿਭਾਗ (ਪੀ ਡਬਲਯੂ ਡੀ) ਨੂੰ ਇਹ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ…

Read More

ਡਾ. ਅਜੈਬ ਸਿੰਘ ਚਹਿਲ ਸਾਬਕਾ ਚੇਅਰਮੈਨ ਪ੍ਰਦੂਸ਼ਣ ਕੰਟਰੋਲ ਬੋਰਡ, ਹਰਿਆਣਾ ਨਹੀਂ ਰਹੇ , ਅੰਤਿਮ ਸੰਸਕਾਰ 8 ਅਗਸਤ ਨੂੰ

ਚੰਡੀਗੜ੍ਹ (ਹਰਦੇਵ ਚੌਹਾਨ-ਸੁਰ ਸਾਂਝ ਡਾਟ ਕਾਮ ਬਿਊਰੋ), 7 ਅਗਸਤ: ਪਿੰਡ ਬਲਾਣਾ, ਜ਼ਿਲ੍ਹਾ ਅੰਬਾਲਾ ਦੇ ਨਿਵਾਸੀ ਡਾ. ਅਜੈਬ ਸਿੰਘ ਚਹਿਲ ਸਾਬਕਾ ਚੇਅਰਮੈਨ ਪ੍ਰਦੂਸ਼ਣ ਕੰਟਰੋਲ ਬੋਰਡ, ਹਰਿਆਣਾ ਅਕਾਲ ਚਲਾਣਾ ਕਰ ਗਏ ਹਨ। ਉਹਨਾਂ ਦੇ ਪਰਿਵਾਰ, ਦੋਸਤ ਅਤੇ ਵਾਤਾਵਰਨ ਪ੍ਰੇਮੀਆਂ ਵਿੱਚ ਸੋਗ ਦੀ ਲਹਿਰ ਹੈ। ਉਨ੍ਹਾਂ ਦਾ ਜਨਮ 16 ਅਕਤੂਬਰ 1935 ਨੂੰ ਹੋਇਆ। ਉਹਨਾਂ ਆਪਣੀ ਸਰਵਿਸ 1963 ਵਿੱਚ…

Read More

ਪਹਿਲਵਾਨ ਰਵੀ ਸ਼ਰਮਾ ਨੂੰ ਭਾਜਪਾ ਸਪੋਰਟਸ ਸੈੱਲ, ਮੁਹਾਲੀ ਦਾ ਪ੍ਰਧਾਨ ਲਾਇਆ

ਚੰਡੀਗੜ੍ਹ 6 ਅਗਸਤ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਭਾਜਪਾ ਜ਼ਿਲ੍ਹਾ ਮੁਹਾਲੀ ਪ੍ਰਧਾਨ ਸੰਜੀਵ ਵਸ਼ਿਸ਼ਟ ਦੀ ਅਗਵਾਈ ‘ਚ ਮੁੱਲਾਂਪੁਰ ਨਿਊ ਚੰਡੀਗੜ੍ਹ ਦੇ ਭਾਜਪਾ ਆਗੂ ਪਹਿਲਵਾਨ ਰਵੀ ਸ਼ਰਮਾ ਨੂੰ ਸਪੋਰਟਸ ਸੈੱਲ, ਜ਼ਿਲ੍ਹਾ ਮੁਹਾਲੀ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਭਾਜਪਾ ਪੰਜਾਬ ਕਾਨੂੰਨੀ ਸੈੱਲ ਕਨਵੀਨਰ ਐਨ.ਕੇ. ਵਰਮਾ ਅਤੇ ਖਰੜ ਹਲਕਾ ਭਾਜਪਾ ਇੰਚਾਰਜ ਕਮਲ ਦੀਪ ਸੈਣੀ ਅਤੇ ਹੋਰ…

Read More

ਖਿਜਰਾਬਾਦ ਵਿਖੇ ਲਾਪਤਾ ਨੌਜਵਾਨ ਦਾ ਮਿਲਿਆ ਪਿੰਜਰ

ਚੰਡੀਗੜ੍ਹ 5 ਅਗਸਤ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਬਲਾਕ ਮਾਜਰੀ ਅਧੀਨ ਪੈਂਦੇ ਪਿੰਡ ਖਿਜ਼ਰਾਬਾਦ ਵਿਖੇ ਮੀਆਂਪੁਰ ਚੰਗਰ ਵਾਲੇ ਪਾਸੇ ਜੰਗਲਾਂ ਵਿਚ ਪਿਆ ਇਕ ਮਨੁੱਖੀ ਪਿੰਜਰ ਮਿਲਣ ਦੀ ਖਬਰ ਮਿਲੀ ਹੈ। ਮਿ੍ਤਕ ਦੀ ਪਛਾਣ ਕਮਲ ਵਰਮਾ ਉਮਰ (25) ਸਾਲ ਵਾਸੀ ਕਾਲਕਾ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਇਹ ਦਰੱਖਤ ਨਾਲ ਇਕ ਕੱਪੜਾ ਲਟਕ ਰਿਹਾ ਸੀ ਤੇ…

Read More

ਅਨਮੋਲ ਗਗਨ ਮਾਨ ਨੇ ਖਰੜ ਵਾਸੀਆਂ ਲਈ 22 ਕਰੋੜ ਰੁਪਏ ਦੇ ਨਹਿਰੀ ਜਲ ਸਪਲਾਈ ਪ੍ਰੋਜੈਕਟ ਦੀ ਉਸਾਰੀ ਦੀ ਸ਼ੁਰੂਆਤ ਕੀਤੀ

ਚੰਡੀਗੜ੍ਹ 5 ਅਗਸਤ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਵਿਧਾਇਕ ਅਨਮੋਲ ਗਗਨ ਮਾਨ ਨੇ ਅੱਜ ਨਿਊ ਸਨੀ ਐਨਕਲੇਵ ਜੰਡਪੁਰ ਸੜਕ ‘ਤੇ 22.15 ਕਰੋੜ ਰੁਪਏ ਦੇ ਨਹਿਰੀ ਜਲ ਸਪਲਾਈ ਪ੍ਰੋਜੈਕਟ ਦੇ ਪਹਿਲੇ ਪੜਾਅ ਦੀ ਸ਼ੁਰੂਆਤ ਕੀਤੀ। ਇਸ ਮੌਕੇ ਜਨਤਕ ਇਕੱਠ ਨੂੰ ਸੰਬੋਧਨ ਕਰਦਿਆਂ ਵਿਧਾਇਕ ਮਾਨ ਨੇ ਕਿਹਾ ਕਿ ਕਜੌਲੀ ਤੋਂ ਨਹਿਰੀ ਜਲ ਸਪਲਾਈ ਪ੍ਰਦਾਨ ਕਰਨ ਦੀ…

Read More

ਫਤਿਹਪੁਰ ਦੀ ਪੰਚਾਇਤ ਨੇ ਪਿੰਡ ‘ਚ ਗਿੱਲ੍ਹਾ – ਸੁੱਕਾ ਕੂੜਾ ਚੁੱਕਣ ਦੀ ਕੀਤੀ ਸ਼ੁਰੂਆਤ

ਚੰਡੀਗੜ੍ਹ 3 ਅਗਸਤ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਸਰਕਾਰ ਦੁਆਰਾ ਪਿੰਡਾਂ ਨੂੰ ਸਾਫ ਸੁਥਰਾ ਰੱਖਣ ਦੀ ਚਲਾਈ ਮੁਹਿੰਮ ਤਹਿਤ ਬਲਾਕ ਮਾਜਰੀ ਦੇ ਪਿੰਡ ਫਤਿਹਪੁਰ ਦੀ ਪੰਚਾਇਤ ਵੱਲੋਂ  ਗਿਲਾ – ਸੁੱਕਾ ਕੂੜਾ ਚੁੱਕਣ  ਦਾ ਪ੍ਰਬੰਧ ਕੀਤਾ ਗਿਆ ਹੈ। ਅੱਜ ਕੂੜਾ ਚੁੱਕਣ ਲਈ ਦੋ ਰੇਹੜੀਆਂ ਨੂੰ ਰਵਾਨਾ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿੰਡ ਦੀ…

Read More

ਜ਼ਿਲ੍ਹਾ ਜਥੇਬੰਦਕ ਢਾਂਚੇ ਦੀ ਪ੍ਰੀਕ੍ਰਿਆ 15 ਤੋਂ ਪਹਿਲਾਂ ਮੁਕੰਮਲ ਕਰ ਲਈ ਜਾਵੇਗੀ-ਪਰਵਿੰਦਰ ਸੋਹਾਣਾ

ਚੰਡੀਗੜ੍ਹ 3 ਅਗਸਤ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਵੱਲੋਂ ਜ਼ਿਲ੍ਹਾ ਜਥੇਦਾਰਾਂ ਦੀ ਸੱਦੀ ਗਈ ਮੀਟਿੰਗ ਦੌਰਾਨ ਦਿੱਤੇ ਗਏ ਆਦੇਸ਼ ਅਨੁਸਾਰ ਅੱਜ ਜ਼ਿਲ੍ਹਾ ਜਥੇਦਾਰ ਪਰਵਿੰਦਰ ਸਿੰਘ ਸੋਹਾਣਾ ਦੀ ਅਗਵਾਈ ਵਿੱਚ ਵਿਧਾਨ ਸਭਾ ਹਲਕਾ ਖਰੜ ਦੀ ਸਮੁੱਚੀ ਲੀਡਰਸ਼ਿਪ ਦੀ ਇੱਕ ਹੰਗਾਮੀ ਮੀਟਿੰਗ ਅੱਜ ਬਲਾਕ ਮਾਜਰੀ  ਵਿਖੇ ਹੋਈ…

Read More

ਵਿਸ਼ਵ ਪੰਜਾਬੀ ਪ੍ਰਚਾਰ ਸਭਾ ਚੰਡੀਗੜ੍ਹ ਵਲੋਂ ਮਹਾਰਾਸ਼ਟਰ ਸਰਕਾਰ ਦੇ ਸਿੱਖ ਸ਼ਹਾਦਤਾਂ ਦੇ ਇਤਿਹਾਸ ਨੂੰ ਸਿਲੇਬਸ ਵਿੱਚ ਸ਼ਾਮਲ ਕਰਨ ਦੀ ਭਰਵੀਂ ਸ਼ਲਾਘਾ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 2 ਅਗਸਤ: ਅੱਜ ਵਿਸ਼ਵ ਪੰਜਾਬੀ ਪ੍ਰਚਾਰ ਸਭਾ ਚੰਡੀਗੜ੍ਹ ਵਲੋਂ ਮਹਾਰਾਸ਼ਟਰ ਸਰਕਾਰ ਅਤੇ ਮੁੰਬਈ ਯੂਨੀਵਰਸਿਟੀ ਦੀ ਸਿੱਖ ਸ਼ਹਾਦਤ ਦੇ ਇਤਿਹਾਸ ਨੂੰ ਸਕੂਲਾਂ, ਕਾਲਜਾਂ ਅਤੇ ਯੂਨੀਵਰਸਿਟੀਆਂ ਦੇ ਪਾਠਕ੍ਰਮ ਵਿੱਚ ਸ਼ਾਮਲ ਕਰਨ ਦੀ ਭਰਵੀਂ ਸ਼ਲਾਘਾ ਕੀਤੀ ਗਈ ਅਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ। ਸੰਸਥਾ ਦੇ ਪ੍ਰਧਾਨ ਪ੍ਰਿੰ. ਬਹਾਦਰ ਸਿੰਘ ਗੋਸਲ, ਸੀਨੀਅਰ ਮੀਤ…

Read More