ਫੈਡਰੇਸ਼ਨ ਗਰੇਵਾਲ ਵਲੋ ਜ਼ਿਲ੍ਹਾ ਪ੍ਰਧਾਨ ਬਾਲਾ ਦਾ ਸਨਮਾਨ
ਫੈਡਰੇਸ਼ਨ ਗਰੇਵਾਲ ਵੱਲੋਂ ਸਾਬਕਾ ਸਿੱਖਿਆ ਮੰਤਰੀ ਡਾਕਟਰ ਦਲਜੀਤ ਸਿੰਘ ਚੀਮਾ, ਭਾਈ ਗਰੇਵਾਲ ਦੀ ਅਗਵਾਈ ਵਿੱਚ ਜ਼ਿਲ੍ਹਾ ਪ੍ਰਧਾਨ ਬਾਲਾ ਦਾ ਸਨਮਾਨ ਬੇਲਾ-ਬਹਿਰਾਮਪੁਰ ਬੇਟ (ਗੁਰਮੁੱਖ ਸਿੰਘ ਸਲਾਹਪੁਰੀ), 26 ਅਗਸਤ: ਸਿੱਖ ਸਟੂਡੈਂਟ ਫੈਡਰੇਸ਼ਨ ਗਰੇਵਾਲ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਦਰਬਾਰਾ ਸਿੰਘ ਬਾਲਾ ਦਾ ਸ਼੍ਰੋਮਣੀ ਅਕਾਲੀਦ ਲ ਦੇ ਸੀਨੀਅਰ ਆਗੂ ਸਾਬਕਾ ਕੈਬਨਿਟ ਮੰਤਰੀ ਡਾਕਟਰ ਦਲਜੀਤ ਸਿੰਘ ਚੀਮਾ…