ਚੋਣ ਕਮਿਸ਼ਨ ਨੇ 72 ਘੰਟਿਆਂ ਤੋਂ ਘੱਟ ਸਮੇਂ ਅੰਦਰ ਜ਼ਿਮਨੀ ਚੋਣਾਂ ਦੇ ਇੰਡੈਕਸ ਕਾਰਡ ਜਾਰੀ ਕੀਤੇ: ਸਿਬਿਨ ਸੀ
ਜ਼ਿਮਨੀ ਚੋਣਾਂ ਦੌਰਾਨ ਈਸੀਆਈਨੈੱਟ ਦੇ ਕੁਝ ਮਾਡਿਊਲਾਂ ਨੂੰ ਸਫ਼ਲਤਾਪੂਰਵਕ ਲਾਗੂ ਕੀਤਾ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 25 ਜੂਨ: ਭਾਰਤ ਦੇ ਚੋਣ ਕਮਿਸ਼ਨ ਨੇ ਕੇਰਲ, ਗੁਜਰਾਤ, ਪੰਜਾਬ ਅਤੇ ਪੱਛਮੀ ਬੰਗਾਲ ਰਾਜਾਂ ਦੇ ਪੰਜ ਵਿਧਾਨ ਸਭਾ ਹਲਕਿਆਂ ਵਿੱਚ ਹਾਲ ਹੀ ਵਿੱਚ ਹੋਈਆਂ ਜ਼ਿਮਨੀ ਚੋਣਾਂ ਸਬੰਧੀ ਨਵੇਂ ਡਿਜੀਟਲ ਪਲੇਟਫਾਰਮ ਈਸੀਆਈਨੈਟ ਨੂੰ ਸ਼ੁਰੂ ਕਰ ਦਿੱਤਾ ਹੈ। ਦੱਸਣਯੋਗ ਹੈ…