ਡੇਂਗੂ ਵਿਰੋਧੀ ਮੁਹਿੰਮ : ਢਾਬਿਆਂ ਤੇ ਮਠਿਆਈ ਦੀਆਂ ਦੁਕਾਨਾਂ ਦੀ ਚੈਕਿੰਗ
ਚੰਡੀਗੜ੍ਹ 13 ਜੂਨ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ‘ਹਰ ਸ਼ੁੱਕਰਵਾਰ, ਡੇਂਗੂ ’ਤੇ ਵਾਰ’ ਮੁਹਿੰਮ ਤਹਿਤ ਪ੍ਰਾਇਮਰੀ ਹੈਲਥ ਸੈਂਟਰ ਬੂਥਗੜ੍ਹ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਅਲਕਜੋਤ ਕੌਰ ਦੀ ਅਗਵਾਈ ਹੇਠ ਸਿਹਤ ਟੀਮ ਨੇ ਬੂਥਗੜ੍ਹ ਵਿਖੇ ਢਾਬਿਆਂ ਅਤੇ ਮਠਿਆਈ ਦੀਆਂ ਦੁਕਾਨਾਂ ’ਚ ਚੈਕਿੰਗ ਕੀਤੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਅਲਕਜੋਤ ਕੌਰ ਨੇ ਦੱਸਿਆ ਕਿ ਸਿਹਤ ਤੇ ਪਰਿਵਾਰ…