Breaking
www.sursaanjh.com > ਰਾਜ ਦਰਬਾਰ

ਕਾਂਗਰਸ ਜ਼ਿਲ੍ਹਾ ਪ੍ਰਧਾਨ ਜੀਤੀ ਪਡਿਆਲਾ ਨੇ ਕੀਤਾ ਬਾਜਵਾ ਨਾਲ ਮੁਲਾਕਾਤ 

ਚੰਡੀਗੜ੍ਹ 8 ਜੁਲਾਈ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਜ਼ਿਲ੍ਹਾ ਕਾਂਗਰਸ ਕਮੇਟੀ ਮੁਹਾਲੀ ਦੇ ਪ੍ਰਧਾਨ ਰਣਜੀਤ ਸਿੰਘ ਜੀਤੀ ਪਡਿਆਲਾ ਨੇ ਅੱਜ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸ ਪਾਰਟੀ ਦੇ ਸੀਨੀਅਰ ਅਤੇ ਤਜਰਬੇਕਾਰ ਆਗੂ ਸ. ਪ੍ਰਤਾਪ ਸਿੰਘ ਬਾਜਵਾ ਨਾਲ ਵਿਸ਼ੇਸ਼ ਮੁਲਾਕਾਤ ਕੀਤੀ। ਇਹ ਮੁਲਾਕਾਤ ਭਰਪੂਰ ਸਤਿਕਾਰ ਅਤੇ ਸਲਾਹ-ਮਸ਼ਵਰੇ ਦੇ ਮਾਹੌਲ ‘ਚ ਹੋਈ,…

Read More

ਲਾਲ ਚੰਦ ਕਟਾਰੂਚੱਕ ਵੱਲੋਂ ਈ-ਕੇਵਾਈਸੀ ਪ੍ਰਕਿਰਿਆ ਨੂੰ ਪੂਰਾ ਕਰਨ ਲਈ ਡੀਐਫਐਸਸੀਜ਼ ਨੂੰ ਜੰਗੀ ਪੱਧਰ ‘ਤੇ ਕੰਮ ਕਰਨ ਦੇ ਨਿਰਦੇਸ਼

ਕੰਮ ਕਰੋ ਜਾਂ ਕਾਰਵਾਈ ਲਈ ਤਿਆਰ ਰਹੋ ਡਿਪੂ ਹੋਲਡਰਾਂ ਨੂੰ ਕਮਰ ਕੱਸਣ ਲਈ ਕਿਹਾ ਕਿਹਾ, ਅਗਲੀ ਸਮੀਖਿਆ ਇੱਕ ਹਫ਼ਤੇ ਬਾਅਦ ਕੀਤੀ ਜਾਵੇਗੀ, ਮਾੜੀ ਕਾਰਗੁਜ਼ਾਰੀ ਵਾਲਿਆਂ ਨਾਲ ਕੋਈ ਲਿਹਾਜ਼ ਨਹੀਂ ਰੱਖੀ ਜਾਵੇਗੀ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 8 ਜੁਲਾਈ: ਯੋਗ ਲਾਭਪਾਤਰੀਆਂ ਨੂੰ ਬਿਨਾਂ ਕਿਸੇ ਰੁਕਾਵਟ ਦੇ ਮੁਫਤ ਰਾਸ਼ਨ (ਕਣਕ) ਮਿਲਦੇ ਰਹਿਣ ਨੂੰ ਯਕੀਨੀ ਬਣਾਉਣ ਲਈ…

Read More

ਮੁੱਖ ਮੰਤਰੀ ਦੀ ਅਗਵਾਈ ਵਿੱਚ ਵਜ਼ਾਰਤ ਨੇ ਭਾਖੜਾ ਡੈਮ ਵਿਖੇ ਸੀ.ਆਈ.ਐਸ.ਐਫ. ਤਾਇਨਾਤ ਕਰਨ ਬਾਰੇ ਕਾਂਗਰਸ ਸਰਕਾਰ ਦਾ ਫੈਸਲਾ ਵਾਪਸ ਲਿਆ

ਪੰਜਾਬ ਸਰਕਾਰ ਅਗਾਮੀ ਵਿਧਾਨ ਸਭਾ ਇਜਲਾਸ ਵਿੱਚ ਮਤਾ ਲਿਆ ਕੇ ਸੀ.ਆਈ.ਐਸ.ਐਫ. ਦੀ ਤਾਇਨਾਤੀ ਦੇ ਕਦਮ ਦੀ ਜ਼ੋਰਦਾਰ ਮੁਖਲਾਫ਼ਤ ਕਰੇਗੀ   ਪ੍ਰਾਇਮਰੀ ਅਤੇ ਸੈਕੰਡਰੀ ਪੱਧਰ ‘ਤੇ ਸਪੈਸ਼ਲ ਐਜੂਕੇਟਰ ਟੀਚਰਾਂ ਦੀਆਂ 3600 ਅਸਾਮੀਆਂ ਸਿਰਜਣ ਦੀ ਪ੍ਰਵਾਨਗੀ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 7 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਵਜ਼ਾਰਤ ਨੇ ਅੱਜ ਇਕ…

Read More

ਸੂਬੇ ਵਿੱਚ ਰਾਜਮਾਰਗਾਂ ਉੱਤੇ ਫੁੱਲਦਾਰ ਬੂਟੇ ਲਾਉਣ ਦੇ ਪਾਇਲਟ ਪ੍ਰੋਜੈਕਟ ਦੀ ਸੰਭਾਵਨਾ ਵਿਚਾਰੀ ਜਾਵੇ: ਲਾਲ ਚੰਦ ਕਟਾਰੂਚੱਕ ‘

ਰੁੱਖ ਅਤੇ ਵਾਤਾਵਰਣ ਸੁਰੱਖਿਆ’ ਦੇ ਵਿਸ਼ੇ ਉੱਤੇ 23 ਜੁਲਾਈ ਨੂੰ ਬਟਾਲਾ ਵਿੱਚ ਕਰਵਾਇਆ ਜਾਵੇਗਾ ਸਿ਼ਵ ਕੁਮਾਰ ਬਟਾਲਵੀ ਯਾਦਗਾਰੀ ਕਵਿਤਾ ਮੁਕਾਬਲਾ: ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ‘ਸ੍ਰੀ ਗੁਰੂ ਤੇਗ਼ ਬਹਾਦਰ ਜੀ ਹਰਿਆਵਲ ਸੰਕਲਪ’ ਤਹਿਤ 2025-26 ਦੌਰਾਨ ਹਰੇਕ ਜਿ਼ਲ੍ਹੇ ਵਿੱਚ 3.50 ਲੱਖ ਬੂਟੇ ਲਗਾਉਣ ਦੀ ਯੋਜਨਾ ਐਗਰੋ ਫਾਰੈਸਟਰੀ ਸੰਕਲਪ ਨੂੰ ਹੁਲਾਰਾ ਦੇਣ ਦੀ ਲੋੜ : ਲਾਲ…

Read More

ਪੰਜਾਬ ਵਿਧਾਨ ਸਭਾ ਦਾ ਇਜਲਾਸ 10 ਜੁਲਾਈ ਤੋਂ

ਚੰਡੀਗੜ (ਸੁਰ ਸਾਂਝ ਡਾਟ ਕਾਮ ਬਿਊਰੋ), 6 ਜੁਲਾਈ: ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬ ਵਿਧਾਨ ਸਭਾ ਦਾ ਇਜਲਾਸ, ਜੋ 5 ਮਈ, 2025 ਨੂੰ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤਾ ਗਿਆ ਸੀ, 10 ਜੁਲਾਈ, 2025 ਨੂੰ ਵੀਰਵਾਰ, ਸਵੇਰੇ 11.00 ਵਜੇ  ਪੰਜਾਬ ਵਿਧਾਨ ਸਭਾ ਹਾਲ, ਵਿਧਾਨ ਭਵਨ ਚੰਡੀਗੜ ਵਿਖੇ  ਸੱਦਿਆ ਹੈ। ਇਹ ਸੈਸ਼ਨ…

Read More

ਨਸ਼ਾ ਛੁਡਾਉਣ ਸਬੰਧੀ ਯਤਨਾਂ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ 57 ਵਿਅਕਤੀਆਂ ਨੂੰ ਨਸ਼ਾ ਛੱਡਣ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ

ਯੁੱਧ ਨਸ਼ਿਆਂ ਵਿਰੁੱਧ’ ਦੇ 127ਵੇਂ ਦਿਨ ਪੰਜਾਬ ਪੁਲਿਸ ਵੱਲੋਂ 143 ਨਸ਼ਾ ਤਸਕਰ ਗ੍ਰਿਫ਼ਤਾਰ; 3.5 ਕਿਲੋ ਹੈਰੋਇਨ ਅਤੇ 1.5 ਕਿਲੋ ਅਫੀਮ ਬਰਾਮਦ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 6 ਜੁਲਾਈ:ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 127ਵੇਂ ਦਿਨ ਪੰਜਾਬ ਪੁਲਿਸ ਨੇ ਅੱਜ…

Read More

ਸਿੱਖਿਆ ਕ੍ਰਾਂਤੀ ਦੀ ਸ਼ੁਰੂਆਤ ਨਾਲ ਪੰਜਾਬ ਵੱਲੋਂ ਕੌਮੀ ਸਰਵੇਖਣ ’ਚ ਸਰਵੋਤਮ ਦਰਜਾ ਹਾਸਲ-ਅਰਵਿੰਦ ਕੇਜਰੀਵਾਲ ਵੱਲੋਂ ਮੁੱਖ ਮੰਤਰੀ ਮਾਨ ਨੂੰ ਵਧਾਈ

ਨਸ਼ਿਆਂ ਨੂੰ ਜੜ੍ਹੋਂ ਖਤਮ ਕਰਨਾ, ਬੱਚਿਆਂ ਨੂੰ ਮਿਆਰੀ ਸਿੱਖਿਆ ਦੇਣਾ ਅਤੇ ਨੌਜਵਾਨਾਂ ਨੂੰ ਨੌਕਰੀਆਂ ਅਤੇ ਕਾਰੋਬਾਰ ਲਈ ਮੌਕੇ ਪ੍ਰਦਾਨ ਕਰਨਾ ਆਪ ਸਰਕਾਰ ਦੀਆਂ ਤਿੰਨ ਪ੍ਰਮੁੱਖ ਤਰਜੀਹਾਂ   ਨਸ਼ਿਆਂ ਦੀ ਅਲਾਮਤ ਦੇ ਖਾਤਮੇ ਖਿਲਾਫ਼ ਵਿੱਢੀ ਜੰਗ ਦੀ ਸਫਲਤਾ ਲਈ ਮੁੱਖ ਮੰਤਰੀ ਦੀ ਸ਼ਲਾਘਾ ਸੰਗਰੂਰ (ਸੁਰ ਸਾਂਝ ਡਾਟ ਕਾਮ ਬਿਊਰੋ), 6 ਜੁਲਾਈ: ਆਮ ਆਦਮੀ ਪਾਰਟੀ ਦੇ ਕੌਮੀ…

Read More

ਮੁੱਖ ਮੰਤਰੀ ਵੱਲੋਂ ਹਰੇਕ ਖੇਤਰ ਵਿੱਚ ਪੰਜਾਬ ਨੂੰ ਅੱਵਲ ਸੂਬਾ ਬਣਾਉਣ ਦਾ ਸੰਕਲਪ

ਸੂਬਾ ਸਰਕਾਰ ਦੇ ਨਿਰੰਤਰ ਯਤਨਾਂ ਸਦਕਾ ਕੌਮੀ ਸਰਵੇਖਣ ’ਚ ਪੰਜਾਬ ਨੇ ਪਹਿਲਾ ਦਰਜਾ ਹਾਸਲ ਕੀਤਾ   ਬੱਚਿਆਂ ਨੂੰ ਅਮੀਰ ਸੱਭਿਆਚਾਰਕ ਵਿਰਾਸਤ ਬਾਰੇ ਜਾਣੂੰ ਕਰਵਾਇਆ ਜਾਵੇ-ਮੁੱਖ ਮੰਤਰੀ ਵੱਲੋਂ ਅਧਿਆਪਕਾਂ ਨੂੰ ਅਪੀਲ   ਸਰਕਾਰੀ ਸਕੂਲਾਂ ਦੇ 24 ਲੱਖ ਵਿਦਿਆਰਥੀਆਂ ਦਾ ਭਵਿੱਖ ਹੁਣ ਸੁਰੱਖਿਅਤ ਹੱਥਾਂ ਵਿੱਚ-ਮਨੀਸ਼ ਸਿਸੋਦੀਆ   ਸੂਬੇ ਦੇ ਸਿੱਖਿਆ ਖੇਤਰ ਵਿੱਚ ਵੱਡੇ ਬਦਲਾਅ ਲਈ ਪੰਜਾਬ ਸਰਕਾਰ…

Read More

ਪਹਿਲਵਾਨ ਪੂਰਵੀ ਸ਼ਰਮਾ ਨੇ ਜਿੱਤਿਆ ਗੋਲਡ ਮੈਡਲ

ਚੰਡੀਗੜ੍ਹ 6 ਜੁਲਾਈ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਕੁਸ਼ਤੀ ਅਖਾੜਾ ਮੁੱਲਾਂਪੁਰ ਗਰੀਬਦਾਸ ਤੇ ਪਹਿਲਵਾਨ ਗੋਲੂ ਸ਼ਰਮਾ ਦੀ ਹੋਣਹਾਰ ਬੇਟੀ ਅਤੇ ਪਹਿਲਵਾਨ ਰਵੀ ਸ਼ਰਮਾ ਦੀ ਭਤੀਜੀ ਪਹਿਲਵਾਨ ਪੂਰਵੀ ਸ਼ਰਮਾ ਨੇ ਦੇਸ਼ ਕਿਰਗਿਜ਼ਸਤਾਨ ਦੇ ਵਿਸ਼ਕੇਕ ਵਿਖੇ ਅੰਡਰ 15 ਤੇ 66 ਕਿਲੋ ਵਰਗ ਵਿਚ ਹੋਏ ਮੁਕਾਲਿਾਂ ਵਿਚ ਗੋਲਡ ਮੈਡਲ ਜਿੱਤਣ ਵਿਚ ਕਾਮਯਾਬੀ ਹਾਸਲ ਕੀਤੀ ਹੈ। ਇਸ ਸੰਬੰਧੀ…

Read More

ਸਕੱਤਰੇਤ ਸਟਾਫ ਵੱਲੋਂ ਨਵੇਂ ਕੈਬਨਿਟ ਮੰਤਰੀ ਸੰਜੀਵ ਅਰੋੜਾ ਨਾਲ, ਮਾਲ ਵਿਭਾਗ ਵੱਲੋਂ ਕੀਤੀ ਸਿੱਧੀ ਨਿਯੁਕਤੀ ਦਾ ਵਿਰੋਧ – ਮਲਕੀਅਤ ਸਿੰਘ ਔਜਲਾ

ਚੰਡੀਗੜ (ਸੁਰ ਸਾਂਝ ਡਾਟ ਕਾਮ ਬਿਊਰੋ), 6 ਜੁਲਾਈ: ਪੰਜਾਬ ਦੀ ਵਜ਼ਾਰਤ ਵਿੱਚ ਨਵੇਂ ਬਣੇ ਕੈਬਨਿਟ ਮੰਤਰੀ ਸ਼੍ਰੀ ਸੰਜੀਵ ਅਰੋੜਾ ਨਾਲ ਮੁੱਖ ਸਕੱਤਰ, ਪੰਜਾਬ ਦੀ ਬਜਾਏ ਵਧੀਕ ਮੁੱਖ ਸਕੱਤਰ, ਮਾਲ ਵਿਭਾਗ ਵੱਲੋਂ ਆਪਣੇ ਵਿਭਾਗ ਦੇ ਕਰਮਚਾਰੀ ਉਮੇਸ਼ ਕੁਮਾਰ ਨੂੰ ਬਤੌਰ ਪੀਏ ਤੈਨਾਤ ਕਰ ਦਿੱਤਾ ਗਿਆ ਹੈ, ਜਿਸ ਕਰਕੇ ਸਕੱਤਰੇਤ ਦੇ ਨਿੱਜੀ ਅਮਲੇ ਵਿੱਚ ਰੋਸ ਪਾਇਆ ਜਾ…

Read More