Breaking
www.sursaanjh.com > ਰਾਜ ਦਰਬਾਰ

ਲੁਧਿਆਣਾ ਪੱਛਮੀ ਜ਼ਿਮਨੀ ਚੋਣ-ਨਾਮਜ਼ਦਗੀਆਂ ਦੇ ਆਖਰੀ ਦਿਨ 8 ਨਾਮਜ਼ਦਗੀ ਪੱਤਰ ਦਾਖ਼ਲ : ਸਿਬਿਨ ਸੀ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 2 ਜੂਨ: ਪੰਜਾਬ ਵਿਧਾਨ ਸਭਾ ਦੀ 64-ਲੁਧਿਆਣਾ ਪੱਛਮੀ ਸੀਟ ਲਈ ਨਾਮਜ਼ਦਗੀਆਂ ਦੇ ਆਖਰੀ ਦਿਨ 8 ਨਾਮਜ਼ਦਗੀ ਪੱਤਰ ਦਾਖਲ ਹੋਏ ਹਨ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ 64- ਲੁਧਿਆਣਾ ਪੱਛਮੀ ਸੀਟ ਲਈ ਅੱਜ ਭਾਰਤੀ ਜਨਤਾ ਪਾਰਟੀ ਤੋਂ ਉਮੀਦਵਾਰ ਜੀਵਨ ਗੁਪਤਾ ਅਤੇ ਸੁਨੀਤਾ ਰਾਨੀ (ਕਵਰਿੰਗ ਉਮੀਦਵਾਰ) ਵੱਲੋਂ…

Read More

ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਸੂਬੇ ਲਈ ਪ੍ਰਗਤੀਸ਼ੀਲ ਲੈਂਡ ਪੂਲਿੰਗ ਨੀਤੀ ਲਿਆਉਣ ਲਈ ਸਹਿਮਤੀ

ਕਿਸਾਨਾਂ ਨੂੰ ਵੱਧ ਅਖ਼ਤਿਆਰ: ਜ਼ੋਰ-ਜ਼ਬਰਦਸਤੀ ਤੋਂ ਛੁਟਕਾਰੇ ਦੇ ਨਾਲ-ਨਾਲ ਪੂਰੀ ਆਜ਼ਾਦੀ ਤੇ 400 ਫੀਸਦੀ ਲਾਭ ਕਿਸਾਨਾਂ ਦੇ ਹਿੱਤ ਸੁਰੱਖਿਅਤ ਕਰਨ ਦੇ ਨਾਲ-ਨਾਲ ਯੋਜਨਾਬੱਧ ਵਿਕਾਸ ਨੂੰ ਹੋਰ ਗਤੀ ਦੇਣ ਦੇ ਮੰਤਵ ਨਾਲ ਚੁੱਕਿਆ ਕਦਮ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 2 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਕੈਬਨਿਟ ਨੇ ਯੋਜਨਾਬੱਧ ਤੇ ਚਿਰ…

Read More

ਕਿਸਾਨਾਂ ਨਾਲ਼ ਕਿਸੇ ਵੀ ਕਿਸਮ ਦੀ ਧੱਕਾਸ਼ਾਹੀ ਨਹੀਂ ਹੋਣ ਦਿਆਂਗੇ : ਕਾਂਸਲ

ਚੰਡੀਗੜ੍ਹ 2 ਜੂਨ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਭਾਜਪਾ ਪੰਜਾਬ ਦੇ ਸੀਨੀਅਰ ਆਗੂ ਅਰਜਨ ਸਿੰਘ ਕਾਂਸਲ ਨੇ ਇਕ ਬਿਆਨ ਜਾਰੀ ਕਰਕੇ ਦੱਸਿਆ ਹੈ ਕਿ ਪਿੰਡ ਝੰਜੇੜੀ ਵਿਖੇ ਪ੍ਰਸਾਸ਼ਨਿਕ ਅਧਿਕਾਰੀ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਦੀ ਉਲੰਘਣਾ ਕਰ ਰਹੇ ਹਨ। ਪ੍ਰਸ਼ਾਸਨ ਵਲੋਂ ਪਿੰਡ ਝੰਜੇੜੀ ਦੇ ਕਿਸਾਨਾਂ ਨਾਲ ਧੱਕੇਸ਼ਾਹੀ ਕੀਤੀ ਜਾ ਰਹੀ ਹੈ। ਇਸ…

Read More

ਮਲਕੀਤ ਔਜਲਾ ਅਤੇ ਕੁਲਵੰਤ ਸਿੰਘ ਬਣੇ ਨਿੱਜੀ ਸਕੱਤਰ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 2 ਜੂਨ: ਪੰਜਾਬ ਸਿਵਲ ਸਕੱਤਰੇਤ ਵਿੱਚ ਸਿਹਤ ਮੰਤਰੀ ਨਾਲ ਤੈਨਾਤ ਨਿੱਜੀ ਸਹਾਇਕ ਮਲਕੀਤ ਸਿੰਘ ਔਜਲਾ ਅਤੇ ਨਿੱਜੀ ਸਹਾਇਕ ਕੁਲਵੰਤ ਸਿੰਘ ਨੂੰ ਆਮ ਰਾਜ ਪ੍ਰਬੰਧ ਵਿਭਾਗ ਵੱਲੋਂ ਬਤੌਰ ਨਿੱਜੀ ਸਕੱਤਰ ਪਦ ਉੱਨਤ ਕੀਤਾ ਗਿਆ ਹੈ। ਚੰਡੀਗੜ ਦੇ ਨੇੜਲੇ ਪਿੰਡ ਮੁੱਲਾਂਪੁਰ ਗਰੀਬਦਾਸ ਦੇ ਜੰਮਪਲ ਮਲਕੀਤ ਔਜਲਾ ਨੇ ਸਾਲ 1995 ਦੌਰਾਨ ਪੰਜਾਬ…

Read More

‘ਯੁੱਧ ਨਸ਼ਿਆਂ ਵਿਰੁੱਧ’ ਦਾ 92ਵਾਂ ਦਿਨ: 2 ਕਿਲੋ ਹੈਰੋਇਨ ਅਤੇ 1.8 ਲੱਖ ਰੁਪਏ ਦੀ ਡਰੱਗ ਮਨੀ ਸਮੇਤ 113 ਨਸ਼ਾ ਤਸਕਰ ਕਾਬੂ

ਪੁਲਿਸ ਟੀਮਾਂ ਨੇ ਪੰਜ ਜ਼ਿਲ੍ਹਿਆਂ ਵਿੱਚ 106 ਮੈਡੀਕਲ ਦੀਆਂ ਦੁਕਾਨਾਂ ਦੀ ਵੀ ਕੀਤੀ ਜਾਂਚ ‘ਡੀ-ਅਡਿਕਸ਼ਨ’ ਹਿੱਸੇ ਵਜੋਂ ਪੰਜਾਬ ਪੁਲਿਸ ਨੇ 92 ਵਿਅਕਤੀਆਂ ਨੂੰ ਨਸ਼ਾ ਛੁਡਾਊ ਇਲਾਜ ਲਈ ਪ੍ਰਰਿਆ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 1 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਚਲਾਈ ਗਈ ਨਸ਼ਾ ਵਿਰੋਧੀ ਮੁਹਿੰਮ…

Read More

ਹਰਪਾਲ ਸਿੰਘ ਚੀਮਾ ਨੇ ਦਿੜ੍ਹਬਾ ਵਿਖੇ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਕਮਿਊਨਿਟੀ ਹਾਲ ਦਾ ਰੱਖਿਆ ਨੀਂਹ ਪੱਥਰ

ਕਰੀਬ 2 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਕਮਿਊਨਿਟੀ ਹਾਲ ਦਾ ਕੰਮ 6 ਮਹੀਨਿਆਂ ਵਿੱਚ ਹੋਵੇਗਾ ਮੁਕੰਮਲ ਕੈਬਨਿਟ ਮੰਤਰੀ ਨੇ ਪਿੰਡ ਜਨਾਲ ਵਿਖੇ 2.2 ਕਰੋੜ ਰੁਪਏ ਦੀ ਲਾਗਤ ਵਾਲੇ ਨਹਿਰੀ ਪਾਣੀ ਪਾਈਪਲਾਈਨ ਪ੍ਰਾਜੈਕਟ ਦਾ ਵੀ ਰੱਖਿਆ ਨੀਂਹ ਪੱਥਰ ਚੰਡੀਗੜ੍ਹ/ਦਿੜ੍ਹਬਾ (ਸੁਰ ਸਾਂਝ ਡਾਟ ਕਾਮ ਬਿਊਰੋ), 1 ਜੂਨ: ਹਲਕਾ ਦਿੜ੍ਹਬਾ ਵਿੱਚ ਅੱਜ ਉਦੋਂ ਵਿਕਾਸ ਦੀ ਲਹਿਰ…

Read More

ਪੰਜਾਬ ਵੱਲੋਂ ਮਈ 2025 ਦੌਰਾਨ ਜੀਐਸਟੀ ਪ੍ਰਾਪਤੀ ਵਿੱਚ 25.31% ਦਾ ਸ਼ਾਨਦਾਰ ਵਾਧਾ ਦਰਜ: ਹਰਪਾਲ ਸਿੰਘ ਚੀਮਾ

ਕਿਹਾ; ਜੀਐਸਟੀ ਵਿੱਚ ਨਿਰੰਤਰ ਵਾਧਾ ਵਿੱਤੀ ਸੂਝ-ਬੂਝ ਅਤੇ ਆਰਥਿਕ ਲਚਕਤਾ ਪ੍ਰਤੀ ‘ਆਪ’ ਸਰਕਾਰ ਦੀ ਵਚਨਬੱਧਤਾ ਦਾ ਪ੍ਰਤੀਕ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 1 ਜੂਨ: ਪੰਜਾਬ ਦੀ ਵਿੱਤੀ ਸਿਹਤ ਦੇ ਲਗਾਤਾਰ ਉੱਪਰ ਵੱਲ ਵੱਧਦੇ ਗ੍ਰਾਫ ਦੇ ਚੱਲਦਿਆਂ ਸੂਬੇ ਨੇ ਮਈ 2025 ਦੇ ਮਹੀਨੇ ਦੌਰਾਨ ਵਸਤੂਆਂ ਅਤੇ ਸੇਵਾਵਾਂ ਕਰ (ਜੀਐਸਟੀ) ਪ੍ਰਾਪਤੀ ਵਿੱਚ ਪਿਛਲੇ ਸਾਲ ਦੀ ਇਸੇ…

Read More

ਅੰਮ੍ਰਿਤਸਰ ਵਿੱਚ ਜੀਵਨ ਫੌਜੀ ਵੱਲੋ ਚਲਾਏ ਜਾ ਰਹੇ ਬੀਕੇਆਈ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼; ਪਿਸਤੌਲ ਸਮੇਤ ਦੋ ਸਾਥੀ ਕਾਬੂ

ਵਿਦੇਸ਼ ਅਧਾਰਤ ਜੀਵਨ ਫੌਜੀ ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ਦੀ ਮਦਦ ਨਾਲ ਸਰਹੱਦੀ ਜ਼ਿਲ੍ਹਿਆਂ ਵਿੱਚ ਜ਼ਬਰੀ ਵਸੂਲੀ ਦਾ ਰੈਕੇਟ ਚਲਾ ਰਿਹਾ ਸੀ: ਡੀਜੀਪੀ ਗੌਰਵ ਯਾਦਵ ਰਿਕਵਰੀ ਆਪਰੇਸ਼ਨ ਦੌਰਾਨ ਜਵਾਬੀ ਗੋਲੀਬਾਰੀ ਵਿੱਚ ਜ਼ਖਮੀ ਹੋਇਆ ਦੋਸ਼ੀ ਗੁਰਲਾਲ: ਸੀਪੀ ਅੰਮ੍ਰਿਤਸਰ ਗੁਰਪ੍ਰੀਤ ਭੁੱਲਰ ਚੰਡੀਗੜ੍ਹ/ਅੰਮ੍ਰਿਤਸਰ (ਸੁਰ ਸਾਂਝ ਡਾਟ ਕਾਮ ਬਿਊਰੋ), 1 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ…

Read More

ਸੂਬੇ ਦੀਆ ਸੜਕਾਂ ਦਾ ਕੀਤਾ ਜਾਵੇਗਾ ਕਾਇਆਕਲਪ: ਹਰਭਜਨ ਸਿੰਘ ਈ. ਟੀ. ਓ.

ਪੰਜਾਬ ਵਿੱਚ 21.53 ਕਰੋੜ ਦੇ ਸੜਕੀ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ ਗਏ: ਲੋਕ ਨਿਰਮਾਣ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਪੰਜਾਬ ਸਰਕਾਰ ਸੂਬਾ ਵਾਸੀਆਂ ਨੂੰ ਬਿਹਤਰੀਨ ਸੜਕਾਂ ਮੁੱਹਈਆ ਕਰਵਾਉਣ ਲਈ ਲਗਾਤਾਰ ਯਤਨਸ਼ੀਲ: ਲੋਕ ਨਿਰਮਾਣ ਮੰਤਰੀ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 1 ਜੂਨ : ਸੂਬਾ ਵਾਸੀਆਂ ਨੂੰ ਬਿਹਤਰੀਨ ਸੜਕ ਸਹੂਲਤਾਂ ਮੁਹੱਈਆ ਕਰਵਾਉਣ ਲਈ ਮੁੱਖ ਮੰਤਰੀ…

Read More

ਸਰਕਾਰੀ ਹਾਈ ਸਕੂਲ ਬੂਥਗੜ੍ਹ ਵਿਖੇ ਸਫ਼ਲ ਰਹੀ ਮਾਪੇ ਅਧਿਆਪਕ ਮਿਲਣੀ

ਚੰਡੀਗੜ੍ਹ  1 ਜੂਨ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਮਾਨਯੋਗ ਜ਼ਿਲ੍ਹਾ ਸਿੱਖਿਆ ਅਫਸਰ (ਸੈਕਡਰੀ ਸਿੱਖਿਆ) ਡਾਕਟਰ ਸ਼੍ਰੀਮਤੀ ਗਿੰਨੀ ਦੁਗਲ ਦੀ ਅਗਵਾਈ ਹੇਠ ਸਰਕਾਰੀ ਸਕੂਲ ਬੂਥਗੜ੍ਹ ਵਿਖੇ ਮਾਪੇ ਅਧਿਆਪਕ ਮਿਲਣੀ ਕਰਵਾਈ ਗਈ। ਇਸ ਮੌਕੇ ਉਪ ਜ਼ਿਲ੍ਹਾ ਸਿੱਖਿਆ ਅਫਸਰ ਸਰਦਾਰ ਅੰਗਰੇਜ ਸਿੰਘ ਵੱਲੋਂ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ ਗਈ। ਸ. ਅੰਗਰੇਜ ਸਿੰਘ ਨੇ ਮਾਪੇ ਅਧਿਆਪਕ ਮਿਲਣੀ ਵਿੱਚ…

Read More