Breaking
www.sursaanjh.com > ਰਾਜ ਦਰਬਾਰ

’ਯੁੱਧ ਨਸ਼ਿਆਂ ਵਿਰੁੱਧ’ ਦੇ 114ਵੇਂ ਦਿਨ ਪੰਜਾਬ ਪੁਲਿਸ ਵੱਲੋਂ 126 ਨਸ਼ਾ ਤਸਕਰ ਗ੍ਰਿਫ਼ਤਾਰ; 5.3 ਕਿਲੋ ਹੈਰੋਇਨ ਬਰਾਮਦ

ਨਸ਼ਾ ਛੁਡਾਉਣ ਸਬੰਧੀ ਯਤਨਾਂ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ 47 ਵਿਅਕਤੀਆਂ ਨੂੰ ਨਸ਼ਾ ਛੱਡਣ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 23 ਜੂਨ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 114ਵੇਂ ਦਿਨ ਪੰਜਾਬ ਪੁਲਿਸ ਨੇ…

Read Full News

20000 ਰੁਪਏ ਰਿਸ਼ਵਤ ਲੈਂਦਾ ਬਲਾਕ ਸੰਮਤੀ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 23 ਜੂਨ: ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਆਪਣੀ ਮੁਹਿੰਮ ਦੌਰਾਨ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ (ਬੀਡੀਪੀਓ) ਦਫ਼ਤਰ, ਗੁਰਦਾਸਪੁਰ ਵਿਖੇ ਤਾਇਨਾਤ ਬਲਾਕ ਸੰਮਤੀ ਪਟਵਾਰੀ ਨਿਸ਼ਾਨ ਸਿੰਘ ਨੂੰ 20000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦੇ ਹੋਏ ਰਾਜ ਵਿਜੀਲੈਂਸ ਬਿਊਰੋ…

Read Full News

ਸੰਨੀ ਗਿੱਲ ਬੜੌਦੀ ਨੂੰ ਸਦਮਾ, ਨੌਜਵਾਨ ਪੁੱਤਰ ਦੀ ਮੌਤ

ਚੰਡੀਗੜ੍ਹ 23  ਜੂਨ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਉੱਘੇ ਗੀਤਕਾਰ, ਮੰਚ ਸੰਚਾਲਕ, ਡਾਇਰੈਕਟਰ ਸੰਨੀ ਗਿੱਲ ਬੜੌਦੀ ਨੂੰ ਉਦੋਂ ਗਹਿਰਾ ਸਦਮਾ ਲੱਗਿਆ, ਜਦੋਂ ਉਹਨਾਂ ਦੇ ਨੌਜਵਾਨ ਪੁੱਤਰ ਗੁਰਸ਼ਾਨ ਸਿੰਘ (17 ਸਾਲ) ਦੀ ਇੱਕ ਸੜਕ ਹਾਦਸੇ ਵਿੱਚ ਮੌਤ ਹੋ ਗਈ। ਸੰਨੀ ਦੇ ਦੋ ਬੱਚੇ ਸਨ, ਜਿਨ੍ਹਾਂ ਵਿੱਚ ਇਕ ਲੜਕੀ ਵੀ ਹੈ। ਗੁਰਸ਼ਾਨ ਪੜ੍ਹਾਈ ਕਰ ਰਿਹਾ ਸੀ।…

Read Full News

ਪ੍ਰਗਤੀਸ਼ੀਲ ਨੀਤੀਆਂ ਸਦਕਾ ਇਤਿਹਾਸਕ ਉਦਯੋਗਿਕ ਇਨਕਲਾਬ ਦੀ ਗਵਾਹੀ ਭਰ ਰਿਹਾ ਪੰਜਾਬ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

ਕਿਹਾ, ਪੰਜਾਬ ਸਰਕਾਰ ਮੌਜੂਦਾ ਉਦਯੋਗਾਂ ਨੂੰ ਉਤਸ਼ਾਹਿਤ ਕਰਨ ਦੇ ਨਾਲ-ਨਾਲ ਸੂਬੇ ਵਿੱਚ ਨਵੇਂ ਉਦਯੋਗ ਲਿਆਉਣ ਲਈ ਯਤਨਸ਼ੀਲ ਫਾਸਟ ਟਰੈਕ ਸਿੰਗਲ ਵਿੰਡੋ ਸਿਸਟਮ ਨੇ ਸੂਬੇ ਅੰਦਰ ਉਦਯੋਗਿਕ ਇਨਕਲਾਬ ਲਿਆਂਦਾ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 23 ਜੂਨ: ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ…

Read Full News

ਪੰਜਾਬ ਸਰਕਾਰ ਦੀ ਬੱਚਿਆਂ ਦੀ ਸੁਰੱਖਿਆ ਲਈ ਸਖ਼ਤ ਹਦਾਇਤ; ਸੋਸ਼ਲ ਮੀਡੀਆ ਉੱਤੇ ਅਸ਼ਲੀਲ ਸਮੱਗਰੀ ਅਤੇ ਲੱਚਰਤਾ ਵਿਰੁੱਧ ਹੋਵੇਗੀ ਤੁਰੰਤ ਕਾਰਵਾਈ

ਸੋਸ਼ਲ ਮੀਡੀਆ ਉੱਤੇ ਲੱਚਰਤਾ ਬਰਦਾਸ਼ਤ ਨਹੀਂ: ਡਾ. ਬਲਜੀਤ ਕੌਰ ਬੱਚਿਆਂ ਦੇ ਮਨ ‘ਤੇ ਮਾੜਾ ਅਸਰ ਪਾਉਣ ਵਾਲੀਆਂ ਗਤੀਵਿਧੀਆਂ ‘ਤੇ ਰੱਖੀ ਜਾਵੇਗੀ ਨਜ਼ਰ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 22 ਜੂਨ: ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਸੋਸ਼ਲ ਮੀਡੀਆ ਪਲੇਟਫਾਰਮਾਂ ’ਤੇ ਲੱਚਰ ਅਤੇ ਅਸ਼ਲੀਲ ਸਮੱਗਰੀ ਦੇ ਵਧ ਰਹੇ ਰੁਝਾਨ ’ਤੇ ਗੰਭੀਰ…

Read Full News

’ਯੁੱਧ ਨਸ਼ਿਆਂ ਵਿਰੁੱਧ’ ਦੇ 112 ਵੇਂ ਦਿਨ ਪੰਜਾਬ ਪੁਲਿਸ ਵੱਲੋਂ 117 ਨਸ਼ਾ ਤਸਕਰ ਗ੍ਰਿਫ਼ਤਾਰ; 7.5 ਕਿਲੋ ਹੈਰੋਇਨ ਅਤੇ 39 ਹਜ਼ਾਰ ਰੁਪਏ ਦੀ ਡਰੱਗ ਮਨੀ ਬਰਾਮਦ

ਨਸ਼ਾ ਛੁਡਾਉਣ ਸਬੰਧੀ ਯਤਨਾਂ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ 74  ਵਿਅਕਤੀਆਂ ਨੂੰ ਨਸ਼ਾ ਛੱਡਣ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 21 ਜੂਨ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 112ਵੇਂ ਦਿਨ ਪੰਜਾਬ ਪੁਲਿਸ ਨੇ…

Read Full News

50,000 ਰੁਪਏ ਰਿਸ਼ਵਤ ਲੈਂਦਾ  ਰਿਕਵਰੀ ਏਜੰਟ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫ਼ਤਾਰ 

ਪਹਿਲਾਂ ਵੀ  50000 ਰੁਪਏ ਰਿਸ਼ਵਤ ਲੈ ਚੁੱਕਾ ਹੈ ਮੁਲਜ਼ਮ ਏਜੰਟ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 21 ਜੂਨ: ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਪੰਜਾਬ ਗ੍ਰਾਮੀਣ ਬੈਂਕ ਨਾਲ ਸਬੰਧਤ ਇੱਕ ਰਿਕਵਰੀ ਏਜੰਟ ਜਤਿੰਦਰ ਪਾਲ ਪਿਪਲਾਨੀ ਨੂੰ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 50000 ਰੁਪਏ ਮੰਗਣ ਅਤੇ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ…

Read Full News

ਮਾਨ ਸਰਕਾਰ ਬਾਲ ਸੁਰੱਖਿਆ ਪ੍ਰਤੀ ਵਚਨਬੱਧ; ਪੰਜਾਬ ’ਚ ਬਾਲ ਭਿਖਿਆ ਦੇ ਖ਼ਾਤਮੇ ਲਈ ਸਰਕਾਰ ਦਾ ਸਖ਼ਤ ਐਕਸ਼ਨ, ਬੈਗਰੀ ਐਕਟ ‘ਚ ਹੋਵੇਗੀ ਸੋਧ :-ਡਾ ਬਲਜੀਤ ਕੌਰ

ਟਰੈਫਿਕ ਲਾਈਟਾਂ ਤੇ ਚੌਂਕਾਂ ‘ਤੇ ਭੀਖ ਮੰਗਵਾਉਣ ਵਾਲੇ ਰੈਕੇਟਾਂ ਖ਼ਿਲਾਫ਼ ਵਧੇਗੀ ਕਾਰਵਾਈ, ਵਿਸ਼ੇਸ਼ ਟੀਮਾਂ ਹੋਣਗੀਆਂ ਤਾਇਨਾਤ ‘ਪ੍ਰੋਜੈਕਟ ਜੀਵਨਜੋਤ’ ਅਤੇ ‘ਸਮਾਇਲ’ ਰਾਹੀਂ ਬੱਚਿਆਂ ਦਾ ਰੈਸਕਿਊ ਤੇ ਪੁਨਰਵਾਸ, ਡੀ.ਐਨ.ਏ ਟੈਸਟ ਨਾਲ ਹੋਵੇਗੀ ਬਾਲ ਤਸਕਰੀ ’ਤੇ ਨਜ਼ਰ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 21 ਜੂਨ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿੱਥੇ ਬਾਲ…

Read Full News

ਮੁੱਖ ਮੰਤਰੀ ਦੀ ਅਗਵਾਈ ਵਾਲੀ ਕੈਬਨਿਟ ਵੱਲੋਂ ਜੇਲ੍ਹ ਵਿਭਾਗ ਵਿੱਚ 500 ਖ਼ਾਲੀ ਅਸਾਮੀਆਂ ਭਰਨ ਨੂੰ ਪ੍ਰਵਾਨਗੀ

ਜੇਲ੍ਹ ਬੰਦੀਆਂ‘ਤੇ ਸ਼ਿਕੰਜਾ ਕੱਸਣ ਅਤੇ ਜੇਲ੍ਹਾਂ ਵਿੱਚ ਸੁਰੱਖਿਆ ਵਧਾਉਣ ਦੇ ਉਦੇਸ਼ ਨਾਲ ਚੁੱਕਿਆ ਗਿਆ ਕਦਮ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 21 ਜੂਨ: ਜੇਲ੍ਹਾਂ ਵਿੱਚ ਸੁਰੱਖਿਆ ਵਧਾਉਣ ਦੇ ਉਦੇਸ਼ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ ਜੇਲ੍ਹ ਸਟਾਫ਼ ਵਿੱਚ ਵੱਖ-ਵੱਖ ਕਾਡਰਾਂ ਦੀਆਂ 500 ਅਸਾਮੀਆਂ ਭਰਨ ਨੂੰ ਪ੍ਰਵਾਨਗੀ ਦਿੱਤੀ ਹੈ।…

Read Full News

ਪੰਜਾਬ ਵਿੱਚ ਵੱਡੇ ਪੱਧਰ ‘ਤੇ 11ਵਾਂ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਗਿਆ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 21 ਜੂਨ: ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਪੰਜਾਬ ਰਾਜ ਨੇ ਇਸ ਸਾਲ ਇੱਕ ਨਵਾਂ ਇਤਿਹਾਸ ਰਚਿਆ ਅਤੇ ਸਮੁੱਚੇ ਭਾਰਤ ਲਈ ਇੱਕ ਮਿਸਾਲ ਕਾਇਮ ਕੀਤੀ। 21 ਜੂਨ ਨੂੰ ਆਯੋਜਿਤ 11ਵੇਂ ਅੰਤਰਰਾਸ਼ਟਰੀ ਯੋਗ ਦਿਵਸ ‘ਤੇ, ਪੰਜਾਬ ਦੇ 23 ਜ਼ਿਲ੍ਹਿਆਂ ਦੇ ਸਾਰੇ ਬਲਾਕਾਂ, ਪਿੰਡਾਂ ਅਤੇ ਸ਼ਹਿਰੀ ਖੇਤਰਾਂ ਵਿੱਚ ਇੱਕੋ ਸਮੇਂ ਸਮੂਹਿਕ ਯੋਗ ਸੈਸ਼ਨ…

Read Full News