Breaking
www.sursaanjh.com > ਰਾਜ ਦਰਬਾਰ

ਲੁਧਿਆਣਾ ਪੱਛਮੀ ਜ਼ਿਮਨੀ ਚੋਣ: ਵਧੀਕ ਮੁੱਖ ਚੋਣ ਅਧਿਕਾਰੀ ਵੱਲੋਂ ਸਿਆਸੀ ਪਾਰਟੀਆਂ ਨਾਲ ਮੀਟਿੰਗ, ਨਾਮਜ਼ਦਗੀ ਦਾਖਲ ਕਰਨ ਦੀ ਪ੍ਰਕਿਰਿਆ ਅਤੇ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਬਾਰੇ ਦਿੱਤੀ ਜਾਣਕਾਰੀ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 26 ਮਈ: ਵਧੀਕ ਮੁੱਖ ਚੋਣ ਅਧਿਕਾਰੀ (ਏ.ਸੀ.ਈ.ਓ.) ਹਰੀਸ਼ ਨਈਅਰ ਨੇ ਅੱਜ ਵੱਖ-ਵੱਖ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕੀਤੀ ਤਾਂ ਜੋ ਉਨ੍ਹਾਂ ਨੂੰ ਲੁਧਿਆਣਾ ਪੱਛਮੀ ਦੀਆਂ ਜ਼ਿਮਨੀ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਪ੍ਰਕਿਰਿਆ, ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਤੇ ਹੋਰ ਮਹੱਤਵਪੂਰਨ ਚੋਣ ਪ੍ਰਕਿਰਿਆਵਾਂ ਬਾਰੇ ਜਾਣੂ…

Read More

ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ: ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਕੇਸ ‘ਚ ਵਿਜੀਲੈਂਸ ਬਿਊਰੋ ਵੱਲੋਂ ਬਰਖਾਸਤ ਮਹਿਲਾ ਸੀਨੀਅਰ ਸਿਪਾਹੀ ਅਮਨਦੀਪ ਕੌਰ ਗ੍ਰਿਫ਼ਤਾਰ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 26 ਮਈ: ਪੰਜਾਬ ਵਿਜੀਲੈਂਸ ਬਿਊਰੋ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਗਈ ਜ਼ੀਰੋ-ਸਹਿਣਸ਼ੀਲਤਾ ਨੀਤੀ ਅਨੁਸਾਰ ਪੰਜਾਬ ਪੁਲਿਸ ਦੀ ਬਰਖ਼ਾਸਤ ਮਹਿਲਾ ਸੀਨੀਅਰ ਸਿਪਾਹੀ ਅਮਨਦੀਪ ਕੌਰ (ਨੰਬਰ 621/ਮਾਨਸਾ) ਨੂੰ ਆਮਦਨ ਦੇ ਜਾਣੇ-ਪਛਾਣੇ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ…

Read More

ਪੰਜਾਬ ਦੇ ਬਹਾਦਰ ਸੈਨਿਕਾਂ ਨੇ ਕੌਮੀ ਪੱਧਰ ‘ਤੇ ਦੇਸ਼ ਦਾ ਨਾਂ ਰੌਸ਼ਨ ਕੀਤਾ : ਰਾਸ਼ਟਰਪਤੀ ਵੱਲੋਂ ਸੂਬੇ ਦੇ ਚਾਰ ਸੈਨਿਕ ਬਹਾਦਰੀ ਪੁਰਸਕਾਰ ਨਾਲ ਸਨਮਾਨਿਤ

ਕਰਨਲ ਮਨਪ੍ਰੀਤ ਸਿੰਘ ਨੂੰ ਕੀਰਤੀ ਚੱਕਰ, ਸਿਪਾਹੀ ਪ੍ਰਦੀਪ ਸਿੰਘ, ਮੇਜਰ ਤ੍ਰਿਪਤਪ੍ਰੀਤ ਸਿੰਘ ਅਤੇ ਫਲਾਈਟ ਲੈਫਟੀਨੈਂਟ ਅਮਨ ਹੰਸ ਨੂੰ ਸ਼ੌਰਿਆ ਚੱਕਰ ਨਾਲ ਕੀਤਾ ਸਨਮਾਨਿਤ ਮੋਹਿੰਦਰ ਭਗਤ ਵੱਲੋਂ ਪੰਜਾਬ ਦੇ ਬਹਾਦਰ ਸਪੂਤਾਂ ਨੂੰ ਸ਼ਰਧਾਂਜਲੀ ਭੇਟ; ਵੱਕਾਰੀ ਸਨਮਾਨ ਲਈ ਰਾਸ਼ਟਰਪਤੀ ਦਾ ਕੀਤਾ ਧੰਨਵਾਦ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 26 ਮਈ: ਪੰਜਾਬ ਦੇ ਚਾਰ ਬਹਾਦਰ ਸੈਨਿਕਾਂ – ਕਰਨਲ…

Read More

ਡਾ. ਰਵਜੋਤ ਸਿੰਘ ਨੇ ਨਗਰ ਨਿਗਮਾਂ ਦੇ ਪ੍ਰਬੰਧਾ ਦਾ ਲਿਆ ਜਾਇਜ਼ਾ; ਬਰਸਾਤਾਂ ਤੋਂ ਪਹਿਲਾਂ ਸੀਵਰੇਜ਼ਾਂ ਦੀ ਚੰਗੀ ਤਰ੍ਹਾਂ ਸਫਾਈ ਕਰਨੀ ਯਕੀਨੀ ਬਣਾਉਣ ਦੇ ਦਿੱਤੇ ਨਿਰਦੇਸ਼

ਕੈਬਨਿਟ ਮੰਤਰੀ ਨੇ ਮਾਨ ਸਰਕਾਰ ਦੀ ਵਚਨਬੱਧਤਾ ਦੁਹਰਾਈ; ਕਿਹਾ, ਸ਼ਹਿਰਾਂ ਦੇ ਪ੍ਰਗਤੀ ਅਧੀਨ ਸਮੂਹ ਵਿਕਾਸ ਕਾਰਜ ਤੈਅ ਸਮੇਂ ਅੰਦਰ ਮੁਕੰਮਲ ਕੀਤੇ ਜਾਣਗੇ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 26 ਮਈ: ਪੰਜਾਬ ਦੀ ਮਾਨ ਸਰਕਾਰ ਸੂਬੇ ਦੇ ਸ਼ਹਿਰ ਵਾਸੀਆਂ ਨੂੰ ਬਿਹਤਰ ਨਾਗਰਿਕ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਕਦਮ ਚੁੱਕ ਰਹੀ ਹੈ। ਇਹ ਪ੍ਰਗਟਾਵਾ ਕਰਦਿਆਂ ਪੰਜਾਬ ਦੇ…

Read More

ਕੈਨੇਡਾ ਅਧਾਰਤ ਸਮਗਲਰ ਦੇ ਤਿੰਨ ਕਾਰਕੁਨ 2.5 ਕਿਲੋ ਹੈਰੋਇਨ, 42 ਲੱਖ ਰੁਪਏ ਡਰੱਗ ਮਨੀ ਸਮੇਤ ਗ੍ਰਿਫ਼ਤਾਰ

ਹੈਰੋਇਨ ਸਥਾਨਕ ਪਾਰਟੀਆਂ ਨੂੰ ਕੀਤੀ ਜਾਂਦੀ ਸੀ ਸਪਲਾਈ, ਜਿਸਦਾ ਭੁਗਤਾਨ ਹਵਾਲਾ ਚੈਨਲਾਂ ਰਾਹੀਂ ਕੀਤਾ ਜਾਂਦਾ ਸੀ: ਡੀਜੀਪੀ ਗੌਰਵ ਯਾਦਵ ਅਗਲੇਰੀ ਜਾਂਚ ਜਾਰੀ; ਆਗਾਮੀ ਦਿਨਾਂ ਵਿੱਚ ਹੋਰ ਗ੍ਰਿਫਤਾਰੀਆਂ ਅਤੇ ਬਰਾਮਦਗੀਆਂ ਦੀ ਸੰਭਾਵਨਾ ਚੰਡੀਗੜ੍ਹ/ਅੰਮ੍ਰਿਤਸਰ (ਸੁਰ ਸਾਂਝ ਡਾਟ ਕਾਮ ਬਿਊਰੋ), 26 ਮਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸ਼ੁਰੂ ਕੀਤੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੌਰਾਨ ਪੰਜਾਬ…

Read More

ਮਾਨ ਸਰਕਾਰ ਵੱਲੋਂ ਰਾਜਪੁਰਾ ਵਾਸੀਆਂ ਲਈ ਪੀਣ ਵਾਲੇ ਸਾਫ਼ ਪਾਣੀ ਦਾ ਵੱਡਾ ਤੋਹਫ਼ਾ

ਮੰਤਰੀ ਡਾ. ਰਵਜੋਤ ਸਿੰਘ ਨੇ ਵਿਧਾਇਕ ਨੀਨਾ ਮਿੱਤਲ ਦੀ ਮੌਜੂਦਗੀ ‘ਚ 33.66 ਕਰੋੜ ਰੁਪਏ ਦੇ ਪਾਈਪਲਾਈਨ ਜਲ ਸਪਲਾਈ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਿਆ ਪੰਜਾਬ ਦੇ ਸਾਰੇ ਸ਼ਹਿਰਾਂ ‘ਚ ਲੋਕਾਂ ਨੂੰ ਮਿਲੇਗਾ ਪੀਣ ਵਾਲਾ ਸਾਫ਼ ਪਾਣੀ-ਡਾ. ਰਵਜੋਤ ਸਿੰਘ ਪਿਛਲੀਆਂ ਸਰਕਾਰਾਂ ਨੇ 50 ਸਾਲਾਂ ਤੋਂ ਲੋਕਾਂ ਦੀ ਪੀਣ ਵਾਲੀ ਸਮੱਸਿਆ ਵੱਲ ਨਹੀਂ ਦਿੱਤਾ ਕਦੇ ਧਿਆਨ-ਨੀਨਾ ਮਿੱਤਲ 57.30…

Read More

ਪੰਜਾਬ ਪੁਲਿਸ ਵੱਲੋਂ ਅਹਿਮਦਾਬਾਦ ਤੋਂ ਅੱਤਵਾਦੀ ਅਰਸ਼ ਡੱਲਾ ਦਾ ਸਾਥੀ ਗ੍ਰਿਫ਼ਤਾਰ

ਗ੍ਰਿਫ਼ਤਾਰ ਮੁਲਜ਼ਮ ਲਵਿਸ਼ ਪੰਜਾਬ ਪੁਲਿਸ ਨੂੰ ਕਤਲ ਅਤੇ ਜਬਰੀ-ਵਸੂਲੀ ਸਮੇਤ ਕਈ ਮਾਮਲਿਆਂ ‘ਚ ਲੋੜੀਂਦਾ ਸੀ: ਡੀਜੀਪੀ ਗੌਰਵ ਯਾਦਵ ਡੀਜੀਪੀ ਪੰਜਾਬ ਨੇ ਅੰਤਰ-ਰਾਜੀ ਕਾਰਵਾਈ ਵਿੱਚ ਸਹਾਇਤਾ ਲਈ ਗੁਜਰਾਤ ਪੁਲਿਸ ਅਤੇ ਆਪਣੇ ਹਮਰੁਤਬਾ ਦਾ ਕੀਤਾ ਧੰਨਵਾਦ ਲਵਿਸ਼ ਨੇ ਸ਼ਰਾਬ ਦੇ ਠੇਕੇਦਾਰ ਅਤੇ ਟ੍ਰੈਵਲ ਏਜੰਟ ਦੀ ਕੀਤੀ ਸੀ ਰੇਕੀ, 50-50 ਲੱਖ ਰੁਪਏ ਮਗੀ ਸੀ ਫਿਰੌਤੀ ਚੰਡੀਗੜ੍ਹ/ਜਲੰਧਰ (ਸੁਰ ਸਾਂਝ…

Read More

ਕੈਬਨਿਟ ਸਬ-ਕਮੇਟੀ ਵੱਲੋਂ 8 ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗ

ਜਾਇਜ਼ ਮੁੱਦਿਆਂ ਦੇ ਜਲਦੀ ਹੱਲ ਦਾ ਦਿੱਤਾ ਭਰੋਸਾ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 26 ਮਈ: ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ ਕੈਬਨਿਟ ਸਬ-ਕਮੇਟੀ ਨੇ ਅੱਜ 8 ਵੱਖ-ਵੱਖ ਮੁਲਾਜ਼ਮ ਯੂਨੀਅਨ ਦੇ ਨੁਮਾਇੰਦਿਆਂ ਨਾਲ ਮੀਟਿੰਗਾਂ ਕੀਤੀ ਤਾਂ ਜੋ ਉਨ੍ਹਾਂ ਦੇ ਜਾਇਜ਼ ਮੁੱਦਿਆਂ ‘ਤੇ ਚਰਚਾ ਕਰਦਿਆਂ ਇੰਨ੍ਹਾਂ ਨੂੰ ਜਲਦੀ ਤੋਂ ਜਲਦੀ ਹੱਲ ਕੀਤਾ ਜਾ…

Read More

‘ਆਪ’ ਸਰਕਾਰ ਦੀ ਨਾਜਾਇਜ਼ ਸ਼ਰਾਬ ਪ੍ਰਤੀ ‘ਜ਼ੀਰੋ ਟੋਲਰੇਂਸ’: ਹਰਪਾਲ ਚੀਮਾ

ਆਬਕਾਰੀ ਵਿਭਾਗ ਨੂੰ ਚੌਕਸੀ ਅਤੇ ਕਾਰਵਾਈਆਂ ਵਿੱਚ ਤੇਜ਼ੀ ਲਿਆਉਣ ਦੇ ਦਿੱਤੇ ਨਿਰਦੇਸ਼ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 26 ਮਈ: ਪੰਜਾਬ ਦੇ ਵਿੱਤ, ਯੋਜਨਾਬੰਦੀ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਸੂਬੇ ਵਿੱਚ ਗੈਰ-ਕਾਨੂੰਨੀ ਸ਼ਰਾਬ ਦੇ ਨਿਰਮਾਣ, ਵਪਾਰ ਅਤੇ ਤਸਕਰੀ ਪ੍ਰਤੀ ਜ਼ੀਰੋ-ਸਹਿਣਸ਼ੀਲਤਾ ਨੀਤੀ ਨੂੰ ਲਾਜ਼ਮੀ ਬਣਾਉਣ ਲਈ ਆਬਕਾਰੀ ਵਿਭਾਗ ਨੂੰ ਸਖ਼ਤ ਨਿਰਦੇਸ਼…

Read More

ਜਸਵੀਰ ਸਿੰਘ ਗੜ੍ਹੀ ਕੌਮੀ ਵੱਲੋਂ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਨਾਲ ਮੁਲਾਕਾਤ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 26 ਮਈ: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਵਲੋਂ ਨਵੀਂ ਦਿੱਲੀ ਵਿਖੇ ਕੌਮੀ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਕਿਸ਼ੋਰ ਮਕਵਾਨਾ ਨਾਲ ਮੁਲਾਕਾਤ ਕੀਤੀ ਗਈ। ਸ੍ਰੀ ਮਕਵਾਨਾ ਨੇ ਆਪਣੀ ਚੰਡੀਗੜ੍ਹ ਫੇਰੀ ਦੌਰਾਨ ਸ੍ਰੀ ਗੜ੍ਹੀ ਨੂੰ ਦਿੱਲੀ ਵਿਖੇ ਕੌਮੀ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਦਫ਼ਤਰ ਆਉਣ ਦਾ ਸੱਦਾ…

Read More