ਪੰਜਾਬ ਮੰਡੀ ਬੋਰਡ ਵੱਲੋਂ 22,074 ਕਿਲੋਮੀਟਰ ਲਿੰਕ ਸੜਕਾਂ ਦੀ ਮੁਰੰਮਤ ਦਾ ਕੰਮ ਜਾਰੀ
ਸੂਬੇ ਵਿੱਚ ਲਗਭਗ 40103 ਕਿਲੋਮੀਟਰ ਲਿੰਕ ਸੜਕਾਂ ਦੀ ਮੁਰੰਮਤ ਅਤੇ ਅਪਗ੍ਰੇਡੇਸ਼ਨ ਜਾਰੀ: ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਮੋਹਾਲੀ ਨੇੜੇ ਪਿੰਡ ਦੁਰਾਲੀ ਵਿਖੇ ਦੁਰਾਲੀ–ਮਨੌਲੀ ਅਤੇ ਦੈੜੀ–ਚਾਓਮਾਜਰਾ ਲਿੰਕ ਸੜਕ ਦਾ ਨੀਂਹ ਪੱਥਰ ਰੱਖਿਆ ਭਗਵੰਤ ਸਿੰਘ ਮਾਨ ਸਰਕਾਰ ਪੰਜਾਬੀਆਂ ਦੇ ਸਾਰੇ ਸੁਫ਼ਨੇ ਸਾਕਾਰ ਕਰ ਰਹੀ ਹੈ: ਮੰਤਰੀ ਖੁੱਡੀਆਂ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਸੁਰ ਸਾਂਝ ਡਾਟ ਕਾਮ ਬਿਊਰੋ), 11…