ਪੰਜਾਬ ਨੂੰ ਮਿਲਿਆ ਪਾਣੀਆਂ ਦਾ ਨਵਾਂ ਰਾਖਾ: ਭਗਵੰਤ ਮਾਨ ਨੇ ਕਿਹਾ “ਜੇ ਅਸੀਂ 532 ਕਿਲੋਮੀਟਰ ਸਰਹੱਦ ਦੀ ਰੱਖਿਆ ਕਰ ਸਕਦੇ ਹਾਂ ਤਾਂ ਅਸੀਂ ਆਪਣੇ ਪਾਣੀਆਂ ਦੀ ਵੀ ਰਾਖੀ ਕਰ ਸਕਦੇ ਹਾਂ”
ਬੀ.ਬੀ.ਐਮ.ਬੀ. ਕੇਂਦਰ ਦੀ ਕਠਪੁਤਲੀ ਬਣੀ; ਪੰਜਾਬ ਦੇ ਪਾਣੀ ਨੂੰ ਲੁੱਟਣ ਦੀ ਸਾਜ਼ਿਸ਼ ਨਾਕਾਮ- ਸੀ.ਐਮ. ਮਾਨ ਦਾ ਤਿੱਖਾ ਹਮਲਾ ਬੀ.ਬੀ.ਐਮ.ਬੀ. ਨੇ ਪੰਜਾਬ ਤੋਂ 32 ਕਰੋੜ ਰੁਪਏ ਲਏ, ਇੱਕ ਵੀ ਰੁਪਿਆ ਵਾਪਸ ਨਹੀਂ ਕੀਤਾ- ਭਗਵੰਤ ਮਾਨ ਬੀ.ਬੀ.ਐਮ.ਬੀ. ਦੇ ਪੁਨਰਗਠਨ ਦੀ ਮੰਗ ਨੀਤੀ ਆਯੋਗ ਅੱਗੇ ਉਠਾਈ ਜਾਵੇਗੀ: ਭਗਵੰਤ ਮਾਨ ਪੰਜਾਬ ਦੇ 60 ਫ਼ੀਸਦੀ ਖੇਤਾਂ ਦੀ…