ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ: ਨਗਰ ਨਿਗਮ ਮੁਲਾਜ਼ਮਾਂ ਨਾਲ ਮਿਲੀਭੁਗਤ ਰਾਹੀਂ ਭ੍ਰਿਸ਼ਟਾਚਾਰ ਵਿੱਚ ਸ਼ਾਮਲ ਹੋਣ ਦੇ ਦੋਸ਼ ਹੇਠ ਵਿਧਾਇਕ ਜਲੰਧਰ (ਕੇਂਦਰੀ) ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ
ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 23 ਮਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਜਨਤਕ ਸੇਵਾਵਾਂ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ ਨੀਤੀ ਪ੍ਰਤੀ ਪੰਜਾਬ ਸਰਕਾਰ ਦੀ ਦ੍ਰਿੜ ਵਚਨਬੱਧਤਾ ਦੇ ਹਿੱਸੇ ਵਜੋਂ, ਪੰਜਾਬ ਵਿਜੀਲੈਂਸ ਬਿਊਰੋ ਦੇ ਜਲੰਧਰ ਰੇਂਜ ਦਫ਼ਤਰ ਨੇ ਅੱਜ ਜਲੰਧਰ (ਕੇਂਦਰੀ) ਦੇ ਮੌਜੂਦਾ ਵਿਧਾਇਕ ਰਮਨ ਅਰੋੜਾ ਨੂੰ ਜਲੰਧਰ ਨਗਰ ਨਿਗਮ ਦੇ ਕਰਮਚਾਰੀਆਂ…