ਪੰਜਾਬ ਦੇ ਰਾਜਪਾਲ ਵੱਲੋਂ ਸੋਲ੍ਹਵੀਂ ਪੰਜਾਬ ਵਿਧਾਨ ਸਭਾ ਦਾ ਸੱਦਾ
ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ) 2 ਮਈ: ਪੰਜਾਬ ਦੇ ਰਾਜਪਾਲ ਨੇ ਸੋਲ੍ਹਵੀ ਪੰਜਾਬ ਵਿਧਾਨ ਸਭਾ ਲਈ ਸੋਮਵਾਰ, 05 ਮਈ, 2025 ਨੂੰ ਸਵੇਰੇ 11.00 ਵਜੇ ਪੰਜਾਬ ਵਿਧਾਨ ਸਭਾ ਹਾਲ, ਵਿਧਾਨ ਭਵਨ, ਚੰਡੀਗੜ੍ਹ ਵਿਖੇ 9ਵਾਂ ਵਿਸ਼ੇਸ਼ ਵਿਧਾਨ ਸਭਾ ਇਜਲਾਸ ਬੁਲਾਇਆ ਹੈ।