www.sursaanjh.com > ਰਾਸ਼ਟਰੀ

ਬਾਬਾ ਸਾਹਿਬ ਅੰਬੇਡਕਰ ਨੇ ਸਮਾਜ ਦੇ ਸਾਰੇ ਵਰਗਾਂ ਦੀ ਬੇਹਤਰੀ ਲਈ ਕੰਮ ਕੀਤਾ : ਡਾ. ਅਵਤਾਰ ਸਿੰਘ ਕਰੀਮਪੁਰੀ

ਬਸਪਾ ਨੇ ਪਰਿਨਿਰਵਾਣ ਦਿਵਸ ‘ਤੇ ਬਾਬਾ ਸਾਹਿਬ ਡਾ. ਅੰਬੇਡਕਰ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ 8 ਦਸੰਬਰ ਨੂੰ ਜਲੰਧਰ ਵਿੱਚ ਸਿੱਖਿਆ ਕ੍ਰਾਂਤੀ ਸਬੰਧੀ ਸੂਬਾ ਪੱਧਰੀ ਸੈਮੀਨਾਰ ਕਰੇਗੀ ਬਸਪਾ ਜਲੰਧਰ (ਸੁਰ ਸਾਂਝ ਡਾਟ ਕਾਮ ਬਿਊਰੋ), 6 ਦਸੰਬਰ: ਬਹੁਜਨ ਸਮਾਜ ਪਾਰਟੀ (ਬਸਪਾ) ਦੇ ਸੂਬਾ ਪ੍ਰਧਾਨ ਡਾ. ਅਵਤਾਰ ਸਿੰਘ ਕਰੀਮਪੁਰੀ ਸਮੇਤ ਬਸਪਾ ਆਗੂਆਂ ਵੱਲੋਂ ਅੱਜ ਇੱਥੇ ਡਾ. ਬੀ….

Read More

ਸਿਹਤ ਵਿਭਾਗ ਦੀ ਟੀਮ ਵਲੋਂ  ਡੇਂਗੂ ਸਰਵੇ

ਚੰਡੀਗੜ੍ਹ 13 ਨਵੰਬਰ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਪ੍ਰਾਇਮਰੀ ਹੈਲਥ ਸੈਂਟਰ ਬੂਥਗੜ੍ਹ ਦੀ ਟੀਮ ਵਲੋਂ ਪਿੰਡ ਜੁਝਾਰਨਗਰ ਵਿਚ ਘਰ-ਘਰ ਜਾ ਕੇ ਡੇਂਗੂ-ਵਿਰੋਧੀ ਮੁਹਿੰਮ ਚਲਾਈ ਗਈ ਅਤੇ ਮੱਛਰ ਦਾ ਲਾਰਵਾ ਚੈੱਕ ਕੀਤਾ ਗਿਆ। ਸੀਨੀਅਰ ਮੈਡੀਕਲ ਅਫ਼ਸਰ ਡਾ. ਅਲਕਜੋਤ ਕੌਰ ਨੇ ਦਸਿਆ ਕਿ ਸਿਹਤ ਵਿਭਾਗ ਦੀ ਟੀਮ ਨੇ ਪਿੰਡ ਜੁਝਾਰਨਗਰ ਵਿਚ ਡੇਂਗੂ ਸਰਵੇ ਕੀਤਾ। ਉਨ੍ਹਾਂ ਦਸਿਆ…

Read More

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਨਾਕਾਮੀ ਲਈ ਕੀਤੀ ਆਲੋਚਨਾ

‘ਆਪ’ ਸਰਕਾਰ ਫਸਲਾਂ ਦੀ ਖਰੀਦ ‘ਚ ਨਾਕਾਮ ਰਹਿਣ ਕਾਰਨ ਪੰਜਾਬ ਦੇ ਕਿਸਾਨ ਦੁਖੀ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਨਾਕਾਮੀ ਲਈ ਕੀਤੀ ਆਲੋਚਨਾ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 25 ਅਕਤੂਬਰ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਜ਼ਮੀਨੀ ਸਥਿਤੀ ਦਾ ਜਾਇਜ਼ਾ…

Read More

ਟਰੱਸਟ ਵੱਲੋਂ ਅੱਖਾਂ ਤੇ ਹੋਰ ਬਿਮਾਰੀਆਂ ਸਬੰਧੀ ਕੈਂਪ ਲਗਾਇਆ

ਟਰੱਸਟ ਵੱਲੋਂ ਅੱਖਾਂ ਤੇ ਹੋਰ ਬਿਮਾਰੀਆਂ ਸਬੰਧੀ ਕੈਂਪ ਲਗਾਇਆ ਚੰਡੀਗੜ੍ਹ  19 ਅਕਤੂਬਰ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਮਾਜਰੀ ਬਲਾਕ ਸਥਿਤ ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਵਿਖੇ ਅੱਖਾਂ ਅਤੇ ਹੋਰ ਬਿਮਾਰੀਆਂ ਸਬੰਧੀ ਮੈਡੀਕਲ ਕੈਂਪ ਲਗਾਇਆ ਗਿਆ, ਜਿਸਦਾ ਉਦਘਾਟਨ ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਜਥੇਦਾਰ ਜੋਤਇੰਦਰ ਸਿੰਘ ਵੱਲੋਂ ਕੀਤਾ ਗਿਆ। ਇਸ ਕੈਂਪ ਦੌਰਾਨ ਜਿੱਥੇ ਮਾਹਿਰ ਡਾਕਟਰਾਂ ਵੱਲੋਂ…

Read More

ਬੀਨਾ ਰਾਣੀ ਬਣੀ ਫਤਿਹਪੁਰ ਸਿਆਲਬਾ ਦੀ ਸਰਪੰਚ

ਬੀਨਾ ਰਾਣੀ ਬਣੀ ਫਤਿਹਪੁਰ ਸਿਆਲਬਾ ਦੀ ਸਰਪੰਚ ਚੰਡੀਗੜ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ), 7 ਅਕਤੂਬਰ: ਬਲਾਕ ਮਾਜਰੀ ਦੇ ਪਿੰਡ ਫਤਿਹਪੁਰ – ਸਿਆਲਬਾ ਦੀ ਪੰਚਾਇਤ ਪਿੰਡ ਦੇ ਮੋਹਤਬਰਾਂ ਵੱਲੋਂ ਦੇਰ ਸ਼ਾਮ ਸਰਬਸੰਮਤੀ ਨਾਲ ਚੁਣ ਲਈ  ਗਈ ਹੈ, ਜਿਸ ਵਿੱਚ ਬੀਨਾ ਰਾਣੀ ਪਤਨੀ ਅਰਵਿੰਦ ਕੁਮਾਰ ਟੀਟੂ ਨੂੰ ਸਰਬਸੰਮਤੀ ਨਾਲ ਪਿੰਡ ਫਤਿਹਪੁਰ ਦੀ ਸਰਪੰਚ ਚੁਣਿਆ ਗਿਆ ਹੈ।…

Read More

ਰੂਪਨਗਰ ਦੇ ਪਿੰਡ ਮੋਹਣ ਮਾਜਰਾ ਦੀ ਪੰਚਾਇਤ ਸਰਵਸੰਮਤੀ ਨਾਲ ਚੁਣੀ ਗਈ  – ਕ੍ਰਿਸ਼ਨ ਕੁਮਾਰ

ਰੂਪਨਗਰ ਦੇ ਪਿੰਡ ਮੋਹਣ ਮਾਜਰਾ ਦੀ ਪੰਚਾਇਤ ਸਰਵਸੰਮਤੀ ਨਾਲ ਚੁਣੀ ਗਈ  – ਕ੍ਰਿਸ਼ਨ ਕੁਮਾਰ ਸ੍ਰੀਮਤੀ ਬਲਬੀਰ ਕੌਰ ਸਰਪੰਚ ਅਤੇ ਸਰਵਸ੍ਰੀਮਤੀ ਪ੍ਰੇਮ ਰਾਣੀ, ਰਣਜੀਤ ਕੌਰ, ਰਾਣਾ ਜਸਪਾਲ ਸਿੰਘ, ਕ੍ਰਿਸ਼ਨ ਕੁਮਾਰ ਅਤੇ ਗੁਰਚੈਨ ਸਿੰਘ ਪੰਚ ਮੈਂਬਰ ਚੁਣੇ ਗਏ ਬਹਿਰਾਮਪੁਰ ਬੇਟ (ਸੁਰ ਸਾਂਝ ਡਾਟ ਕਾਮ ਬਿਊਰੋ), 7 ਅਕਤੂਬਰ: ਜ਼ਿਲ੍ਹਾ ਰੂਪਨਗਰ ਦੇ ਬਹਿਰਾਮਪੁਰ ਬੇਟ ਬਲਾਕ ਸ੍ਰੀ ਚਮਕੌਰ ਸਾਹਿਬ ਅਧੀਨ…

Read More

ਯੂਥ ਆਗੂ ਭੁਪਿੰਦਰ ਸਿੰਘ  ਬਣਿਆ ਖੈਰਪੁਰ ਦਾ ਸਰਪੰਚ

ਯੂਥ ਆਗੂ ਭੁਪਿੰਦਰ ਸਿੰਘ  ਬਣਿਆ ਖੈਰਪੁਰ ਦਾ ਸਰਪੰਚ ਚੰਡੀਗੜ੍ਹ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ), 7 ਅਕਤੂਬਰ: ਪਿੰਡ ਖੈਰਪੁਰ ਵਿਖੇ ਵੀ ਕਾਫੀ ਕਸ਼ਮਕਸ਼ ਤੋਂ ਬਾਅਦ ਆਖੀਰ ਯੂਥ ਆਗੂ ਭੁਪਿੰਦਰ ਸਿੰਘ ਜੋਗਾ ਸਰਬਸੰਮਤੀ ਨਾਲ ਸਰਪੰਚ ਚੁਣੇ ਗਏ। ਜ਼ਿਕਰਯੋਗ ਹੈ ਕਿ ਸਰਪੰਚੀ ਲਈ ਭੁਪਿੰਦਰ ਸਿੰਘ ਜੋਗਾ ਤੋਂ ਇਲਾਵਾ ਜਗਤਾਰ ਸਿੰਘ ਵੀ ਚੋਣ ਮੈਦਾਨ ਵਿੱਚ ਡਟ ਗਏ ਸਨ।…

Read More

ਬਲਾਕ ਮਾਜਰੀ ਦੇ 30 ਪਿੰਡਾਂ ਵਿੱਚ ਹੋਈ ਸਰਬਸੰਮਤੀ ਨਾਲ ਪੰਚਾਇਤਾਂ ਦੀ ਚੋਣ

ਬਲਾਕ ਮਾਜਰੀ ਦੇ 30 ਪਿੰਡਾਂ ਵਿੱਚ ਹੋਈ ਸਰਬਸੰਮਤੀ ਨਾਲ ਪੰਚਾਇਤਾਂ ਦੀ ਚੋਣ ਚੰਡੀਗੜ੍ਹ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ), 7  ਅਕਤੂਬਰ: ਪੰਜਾਬ ਵਿੱਚ ਪੰਚਾਇਤੀ ਚੋਣਾਂ ਵਿੱਚ ਇਸ ਵਾਰ ਜ਼ਿਆਦਾਤਰ ਪਿੰਡਾਂ ਵਿੱਚ ਸਰਬਸੰਮਤੀ ਨਾਲ ਪੰਚਾਇਤਾਂ ਦੀ ਚੋਣ ਦੇ ਰੁਝਾਨ ਸਾਹਮਣੇ ਆਏ ਹਨ। ਸ਼ਾਇਦ ਇਹ ਮੌਜੂਦਾ ਸਰਕਾਰ ਦੇ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੇ ਸਰਬਸੰਮਤੀ ਨਾਲ…

Read More

ਕੁਰਾਲੀ ਮੰਡੀ ਵਿੱਚ ਡੀ ਸੀ ਨੇ ਝੋਨੇ ਦੀ ਖਰੀਦ ਸ਼ੁਰੂ ਕਰਵਾਈ

ਕੁਰਾਲੀ ਮੰਡੀ ਵਿੱਚ ਡੀ ਸੀ ਨੇ ਝੋਨੇ ਦੀ ਖਰੀਦ ਸ਼ੁਰੂ ਕਰਵਾਈ ਚੰਡੀਗੜ੍ਹ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ), 7 ਅਕਤੂਬਰ: ਕੁਰਾਲੀ ਅਨਾਜ ਮੰਡੀ ਵਿੱਚ ਸੋਮਵਾਰ ਸ਼ਾਮ ਨੂੰ ਝੋਨੇ ਦੀ ਖਰੀਦ ਦੀ ਸ਼ੁਰੂਆਤ ਕਰਵਾਉਂਦਿਆਂ ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ ਨੇ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਫਸਲਾਂ ਦੀ ਨਿਰਵਿਘਨ ਅਤੇ ਸੁਚਾਰੂ ਰੂਪ ਵਿੱਚ ਖਰੀਦ…

Read More

ਮੁੱਲਾਂਪੁਰ ਗਰੀਬਦਾਸ ਵਿਖੇ ਸਰਕਾਰੀ ਹਾਈ ਸਕੂਲ ਵਿਖੇ ਮਨਾਇਆ ਗਿਆ ਅਧਿਆਪਕ ਦਿਵਸ – ਸ. ਤਲਵਿੰਦਰ ਸਿੰਘ ਕਾਹਲੋਂ ਮੁੱਖ ਮਹਿਮਾਨ ਵਜੋਂ ਪੁੱਜੇ 

ਮੁੱਲਾਂਪੁਰ ਗਰੀਬਦਾਸ ਵਿਖੇ ਸਰਕਾਰੀ ਹਾਈ ਸਕੂਲ ਵਿਖੇ ਮਨਾਇਆ ਗਿਆ ਅਧਿਆਪਕ ਦਿਵਸ  ਸ. ਤਲਵਿੰਦਰ ਸਿੰਘ ਕਾਹਲੋਂ ਮੁੱਖ ਮਹਿਮਾਨ ਵਜੋਂ ਪੁੱਜੇ  ਚੰਡੀਗੜ੍ਹ 6 ਸਤੰਬਰ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਅੱਜ ਸਰਕਾਰੀ ਕੰਨਿਆ ਹਾਈ ਸਕੂਲ ਮੁੱਲਾਂਪੁਰ ਗਰੀਬਦਾਸ ਨਿਊ ਚੰਡੀਗੜ੍ਹ ਵਿਖੇ ਅਧਿਆਪਕ ਦਿਵਸ ਬੜੀ ਸ਼ਰਧਾ ਭਾਵਨਾ ਅਤੇ ਧੂਮ ਧਾਮ ਦੇ ਨਾਲ ਮਨਾਇਆ ਗਿਆ, ਜਿਸ ਵਿੱਚ ਸਕੂਲ ਦੇ ਸਾਰੇ…

Read More