www.sursaanjh.com > ਰਾਸ਼ਟਰੀ

ਸਫਾਈ ਸੇਵਕਾਂ ਉੱਤੇ ਲਾਠੀਚਾਰਜ ਕਰਨ ਦੀ ਘਟਨਾ ਨੂੰ ਲੈ ਕੇ ਐਸਸੀ ਕਮਿਸ਼ਨ ਦੇ ਚੇਅਰਮੈਨ ਅਸਤੀਫਾ ਦੇਣ – ਅਮਰੀਕ  ਸਿੰਘ ਹੈਪੀ

ਸਫਾਈ ਸੇਵਕਾਂ ਉੱਤੇ ਲਾਠੀਚਾਰਜ ਕਰਨ ਦੀ ਘਟਨਾ ਨੂੰ ਲੈ ਕੇ ਐਸਸੀ ਕਮਿਸ਼ਨ ਦੇ ਚੇਅਰਮੈਨ ਅਸਤੀਫਾ ਦੇਣ – ਅਮਰੀਕ  ਸਿੰਘ ਹੈਪੀ ਖਰੜ (ਸੁਰ ਸਾਂਝ ਡਾਟ ਕਾਮ ਬਿਊਰੋ), 27 ਜੁਲਾਈ: ਬਰਨਾਲਾ ਵਿਖੇ ਨਗਰ ਕੌਂਸਲ ਦੇ ਸਫਾਈ ਸੇਵਕਾਂ ਤੇ ਔਰਤਾਂ ਉੱਤੇ ਕੀਤੇ ਲਾਠੀਚਾਰਜ ਨੂੰ ਲੈ ਕੇ ਐਸਸੀ ਕਮਿਸ਼ਨ ਪੰਜਾਬ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਦੀ ਨੀਂਦ ਕਈ ਦਿਨਾਂ…

Read Full News

ਨੌਜਵਾਨਾਂ ਦਾ ਭਵਿੱਖ ਸੁਰੱਖਿਅਤ ਰੱਖਣ ਲਈ ਹਾਅ ਦਾ ਨਾਅਰਾ ਮਾਰਿਆ ਗਿਆ 

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 26 ਜੁਲਾਈ: ਜੰਤਰ-ਮੰਤਰ ਉੱਤੇ ਨੌਜਵਾਨ ਬੱਚਿਆਂ ਦੀ ਪੀੜ ਨੂੰ ਸਮਝੇ ਬਿਨਾਂ ਪੁਲਿਸ ਵੱਲੋਂ ਕੀਤੇ ਜ਼ੁਲਮ ਨੂੰ ਸਮਾਜ ਦੇ ਹਰ ਵਰਗ ਨੇ ਨਕਾਰਿਆ ਹੈ। ਇਸ ਸਬੰਧੀ ਚੰਡੀਗੜ੍ਹ ਗੁਰਦੁਆਰਾ ਅਸਥਾਪਨ ਕਮੇਟੀ ਦੇ ਜਨਰਲ ਸਕੱਤਰ ਗੁਰਜੋਤ ਸਿੰਘ ਸਾਹਨੀ ਨੇ ਕਿਹਾ ਹੈ ਕਿ ਉਹ ਵਿਦਿਆਰਥੀਆਂ ਦੇ ਹਰ ਤਰ੍ਹਾਂ ਦੇ ਅੰਦੋਲ਼ਨ ਉਨ੍ਹਾਂ ਦੇ ਨਾਲ਼…

Read Full News

ਮਾਣਯੋਗ ਅਦਾਲਤ ਵੱਲੋਂ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ ਦਾ ਕੇਸ ਰੱਖਿਆ ਸੁਰੱਖਿਅਤ, ਕੀ ਪਵੇਗਾ ਉਮੀਦਾਂ ਨੂੰ ਬੂਰ?

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 22 ਜੁਲਾਈ: ਪੰਜਾਬ ਦੇ ਮੁਲਾਜ਼ਮਾਂ ਵੱਲੋਂ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਖੇ ਮਹਿੰਗਾਈ ਭੱਤੇ ਸਬੰਧੀ ਚੱਲ ਰਹੇ ਕੇਸ ਦੀ ਅੰਤਿਮ ਸੁਣਵਾਈ ਅੱਜ ਕਾਰਜਕਾਰੀ ਚੀਫ਼ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਅਤੇ ਜਸਟਿਸ ਰੋਹਿਤ ਕਪੂਰ ਦੇ ਡਵੀਜ਼ਨ ਬੈਂਚ ਵੱਲੋਂ ਕੀਤੀ ਗਈ। ਇਸ ਕੇਸ ਵਿਚ ਦੋਹਾਂ ਪੱਖਾਂ ਦੇ ਵਕੀਲਾਂ ਵੱਲੋਂ ਲੋੜੀਂਦੇ ਦਸਤਾਵੇਜ਼ ਪੇਸ਼…

Read Full News

ਦਸ਼ਮੇਸ਼ ਨਗਰ ਖਰੜ ਦੀਆਂ ਸਮਸਿਆਵਾਂ ਸਬੰਧੀ ਐਸ.ਡੀ.ਐਮ. ਨੂੰ ਮੰਗ ਪੱਤਰ – ਸਰਬਜੀਤ ਕੌਰ

ਖਰੜ (ਸੁਰ ਸਾਂਝ ਡਾਟ ਕਾਮ ਬਿਊਰੋ), 17 ਜੁਲਾਈ: ਦਸ਼ਮੇਸ਼ ਨਗਰ ਖਰੜ ਵਿੱਚ ਇਲਾਕਾ ਨਿਵਾਸੀਆਂ ਨੂੰ ਬਹੁਤ ਸਾਰੀਆਂ ਮੁੱਢਲੀਆਂ ਸਹੂਲਤਾਂ ਮਿਲ਼ਣ ਵਿੱਚ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਸਬੰਧੀ ਸਮਾਜ ਸੇਵੀ ਸਰਬਜੀਤ ਕੌਰ ਨੇ ਕਿਹਾ ਕਿ ਇਲਾਕਾ ਨਿਵਾਸੀਆਂ ਨੂੰ ਪੀਣ ਵਾਲ਼ੇ ਸਾਫ ਪਾਣੀ ਅਤੇ ਸੀਵਰੇਜ ਦੀ ਬਹੁਤ ਜ਼ਿਆਦਾ ਦਿੱਕਤ ਆ ਰਹੀ ਹੈ। ਇਸ ਦੇ…

Read Full News

ਪੰਜਾਬ ਸਿਵਲ ਸਕੱਤਰੇਤ ਸਟਾਫ ਐਸੋਸੀਏਸ਼ਨ ਦੇ ਅਹੁਦੇਦਾਰਾਂ ਨੂੰ ਕੀਤਾ ਗਿਆ ਸਨਮਾਨਿਤ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 17 ਜੁਲਾਈ: ਪੰਜਾਬ ਸਿਵਲ ਸਕੱਤਰੇਤ ਸਟਾਫ ਐਸੋਸੀਏਸ਼ਨ ਵੱਲੋ ਕੀਤੇ ਉਪਰਾਲੇ ਦੇ ਸਨਮੁੱਖ ਪੰਜਾਬ ਸਰਕਾਰ ਦੇ ਚੰਡੀਗੜ੍ਹ ਵਿਖੇ ਸਥਿਤ ਸਰਕਾਰੀ ਮਕਾਨਾਂ ਦੀ ਲਾਇਸੰਸ ਫੀਸ ਚੰਡੀਗੜ੍ਹ ਦੀ ਤਰਜ ‘ਤੇ ਫਿਕਸ ਹੋਣ ਉਪਰੰਤ ਸੈਕਟਰ 39-ਡੀ ਦੀ ਰੈਜੀਡੈਂਟ ਵੈਲਫ਼ੇਅਰ ਐਸੋਸੀਏਸ਼ਨ ਦੇ ਪ੍ਰਧਾਨ ਗੁਰਮੀਤ ਸਿੰਘ ਰਾਓ, ਜਨਰਲ ਸਕੱਤਰ- ਕਮ-ਮੁਲਾਜ਼ਮ ਆਗੂ ਦਵਿੰਦਰ ਸਿੰਘ ਬੈਨੀਪਾਲ, ਇੰਦਰਪਾਲ…

Read Full News

ਰਾਜਵਿੰਦਰ ਸਿੰਘ ਗੱਡੂ ਦੀ ਅਗਵਾਈ ਵਿੱਚ ਸਬਜ਼ੀ ਮੰਡੀ ਦਾ ਕੀਤਾ ਗਿਆ ਦੌਰਾ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 16 ਜੁਲਾਈ: ਚੰਡੀਗੜ੍ਹ ਕਾਂਗਰਸ ਕਮੇਟੀ ਪ੍ਰਤੀਨਿਧੀ ਮੰਡਲ ਸੈਕਟਰ 40-ਬੀ, ਚੰਡੀਗੜ੍ਹ ਵਲੋਂ ਰਾਜਵਿੰਦਰ ਸਿੰਘ ਗੱਡੂ ਸੈਕਟਰੀ ਚੰਡੀਗੜ੍ਹ ਟੈਰੀਟੋਰੀਅਲ ਕਾਂਗਰਸ ਕਮੇਟੀ ਦੀ ਅਗਵਾਈ ਹੇਠ ਰਜਨੀ ਤਲਵਾੜ, ਸਟੇਟ ਮੀਤ ਪ੍ਰਧਾਨ, ਰਮੇਸ਼ ਆਹੂਜਾ ਸਟੇਟ ਸੈਕਟਰੀ, ਸੁਸ਼ੀਲ ਕੁਮਾਰ ਜ਼ਿਲ੍ਹਾ ਕਾਂਗਰਸ ਅਰਬਨ-2 ਦੇ ਮੀਤ ਪ੍ਰਧਾਨ, ਰਾਕੇਸ਼ ਕੁਮਾਰ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਮੀਤ ਪ੍ਰਧਾਨ, ਅਨਮੋਲ ਤਲਵਾੜ…

Read Full News

ਚੰਡੀਗੜ੍ਹ ਯੂ.ਟੀ. ਪਾਵਰਮੈਨ ਯੂਨੀਅਨ ਵੱਲੋਂ 22 ਜੁਲਾਈ ਨੂੰ ਵਿਸ਼ਾਲ ਵਿਰੋਧ ਪ੍ਰਦਰਸ਼ਨ ਕਰਨ ਦਾ ਫੈਸਲਾ

ਚੰਡੀਗੜ੍ਹ ਯੂ.ਟੀ. ਪਾਵਰਮੈਨ ਯੂਨੀਅਨ ਵੱਲੋਂ ਵਿਸ਼ਾਲ ਵਿਰੋਧ ਪ੍ਰਦਰਸ਼ਨ ਕਰਨ ਦਾ ਫੈਸਲਾ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 15 ਜੁਲਾਈ: ਯੂ.ਟੀ. ਪਾਵਰਮੈਨ ਯੂਨੀਅਨ, ਚੰਡੀਗੜ੍ਹ ਨੇ ਚੰਡੀਗੜ੍ਹ ਪ੍ਰਸ਼ਾਸਨ ਅਤੇ ਬਿਜਲੀ ਕੰਪਨੀ ਸੀਪੀਡੀਐਲ ਦੀ ਵਾਅਦਾ ਖਿਲਾਫ਼ੀ ਵਿਰੁੱਧ ਮੋਰਚਾ ਖੋਲ੍ਹ ਦਿੱਤਾ ਹੈ। ਯੂਨੀਅਨ ਵੱਲੋਂ 22 ਜੁਲਾਈ ਨੂੰ ਸੈਕਟਰ 17 ਵਿਖੇ ਇੱਕ ਵੱਡਾ ਰੋਸ ਪ੍ਰਦਰਸ਼ਨ ਕਰਨ ਦਾ ਫੈਸਲਾ ਕੀਤਾ ਗਿਆ…

Read Full News

ਸਕੱਤਰੇਤ ਦੇ ਮੁਲਾਜ਼ਮਾਂ ਨੂੰ ਕੀਤਾ ਗਿਆ ਪਦ-ਉੱਨਤ – ਪਰਮਦੀਪ ਸਿੰਘ ਭਬਾਤ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 14 ਜੁਲਾਈ: ਮੁੱਖ ਸਕੱਤਰ, ਪੰਜਾਬ ਸਰਕਾਰ, ਆਮ ਰਾਜ ਪ੍ਰਬੰਧ ਵਿਭਾਗ ਵੱਲੋਂ ਪੰਜਾਬ ਸਿਵਲ ਸਕੱਤਰੇਤ ਵਿਖੇ ਕੰਮ ਕਰ ਰਹੇ ਕਰਮਚਾਰੀਆਂ/ ਅਧਿਕਾਰੀਆਂ ਦੀਆਂ ਤਰੱਕੀਆਂ ਸਬੰਧੀ ਹੁਕਮ ਜਾਰੀ ਕੀਤੇ ਗਏ ਹਨ। ਵਿਭਾਗੀ ਤਰੱਕੀ ਕਮੇਟੀ ਦੀਆਂ ਸਿਫਾਰਸ਼ਾਂ ਸਨਮੁੱਖ ਨੌ ਸੁਪਰਡੰਟ ਗਰੇਡ-1, ਤਿੰਨ ਅਧੀਨ ਸਕੱਤਰ  ਅਤੇ ਇੱਕ ਉਪ ਸਕੱਤਰ ਪਦ-ਉੱਨਤ ਕੀਤਾ ਗਿਆ ਹੈ, ਜਿਨ੍ਹਾਂ…

Read Full News

ਮੁਲਾਜ਼ਮਾਂ ਨੂੰ ਯੂ.ਟੀ. ਦੀ ਤਰਜ਼ ’ਤੇ ਰਿਹਾਇਸ਼ੀ ਲਾਇਸੰਸ ਫੀਸ ਵਿੱਚ ਮਿਲ਼ੇਗੀ ਰਾਹਤ – ਸੁਸ਼ੀਲ ਕੁਮਾਰ ਫੌਜੀ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 14 ਜੁਲਾਈ: ਪੰਜਾਬ ਸਰਕਾਰ ਨੇ ਚੰਡੀਗੜ੍ਹ ਸਥਿਤ ਆਪਣੇ ਮੁਲਾਜ਼ਮਾਂ ਪਾਸੋਂ ਸਰਕਾਰੀ ਮਕਾਨਾਂ ਦੀ ਮਹੀਨਾਵਾਰ ਲਾਇਸੰਸ ਫੀਸ ਦੀ ਕਟੌਤੀ  ਯੂ.ਟੀ. ਚੰਡੀਗੜ੍ਹ ਦੇ ਸਰਕਾਰੀ ਮਕਾਨਾਂ ਦੀ ਲਾਇਸੰਸ ਫੀਸ ਦੀ ਦਰ ਦੇ ਬਰਾਬਰ ਨਿਰਧਾਰਤ ਕਰਨ ਦਾ ਫੈਸਲਾ ਕੀਤਾ ਹੈ। ਇਸ ਸਬੰਧੀ ਆਮ ਰਾਜ ਪ੍ਰਬੰਧ ਵਿਭਾਗ ਦੇ ਪ੍ਰਸ਼ਾਸਕੀ ਅਫ਼ਸਰ-1 ਵੱਲੋਂ ਜਾਰੀ ਪੱਤਰ ਵਿੱਚ…

Read Full News

ਲੈਕਚਰਾਰਾਂ ਦੀ ਭਰਤੀ ਵਿਚ ਰਾਖਵਾਂਕਰਨ ਖ਼ਤਮ ਕਰਨ ਵਿਰੁੱਧ ਬਸਪਾ ਮੋਹਾਲੀ ਵਲੋਂ ਕੀਤਾ ਰੋਸ ਪ੍ਰਦਰਸ਼ਨ

ਲੈਕਚਰਾਰਾਂ ਦੀ ਭਰਤੀ ਵਿਚ ਰਾਖਵਾਂਕਰਨ ਖ਼ਤਮ ਕਰਨ ਵਿਰੁੱਧ ਬਸਪਾ ਮੋਹਾਲੀ ਵਲੋਂ ਕੀਤਾ ਰੋਸ ਪ੍ਰਦਰਸ਼ਨ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 4 ਜੁਲਾਈ: ਲੰਮੇ ਸਮੇਂ ਦੀ ਉਡੀਕ ਤੋਂ ਬਾਅਦ ਬੀਤੇ ਦਿਨੀਂ ਵੱਖ ਵੱਖ ਵਿਸ਼ਿਆਂ ਦੇ ਲੈਕਚਰਾਰਾਂ  ਦੀ ਭਰਤੀ ਲਈ ਸਿੱਖਿਆ ਵਿਭਾਗ ਦੇ ਭਰਤੀ ਬੋਰਡ ਵੱਲੋਂ ਯੋਗ ਉਮੀਦਵਾਰਾਂ ਪਾਸੋਂ ਅਰਜ਼ੀਆਂ ਦੀ ਮੰਗ ਕੀਤੀ ਗਈ ਸੀ। ਇਨ੍ਹਾਂ ਅਸਾਮੀਆਂ…

Read Full News