ਨਗਰ ਨਿਗਮ ਚੋਣਾਂ ਦਾ ਐਲਾਨ ਜਲਦ ਹੋਣ ਦੀ ਸੰਭਾਵਨਾ ਪ੍ਰਬਲ: ਕੁਲਵੰਤ ਸਿੰਘ
ਵਿਧਾਇਕ ਕੁਲਵੰਤ ਸਿੰਘ ਨੇ ਕਿਹਾ: ਆਮ ਆਦਮੀ ਪਾਰਟੀ ਦੇ ਉਮੀਦਵਾਰ ਵੱਡੇ ਬਹੁਮਤ ਨਾਲ ਜਿੱਤਣਗੇ ਵਿਧਾਇਕ ਕੁਲਵੰਤ ਸਿੰਘ ਵੱਲੋਂ ਸਰਬਸੰਮਤੀ ਨਾਲ ਚੁਣੀਆਂ ਗਈਆਂ 13 ਪੰਚਾਇਤਾਂ ਨੂੰ 65 ਲੱਖ ਰੁਪਏ ਦੇ ਚੈਕ ਵੰਡੇ ਮੋਹਾਲੀ (ਸੁਰ ਸਾਂਝ ਡਾਟ ਕਾਮ ਬਿਊਰੋ), 28 ਮਾਰਚ: ਅੱਜ ਮੋਹਾਲੀ ਦੇ ਵਿਧਾਇਕ ਕੁਲਵੰਤ ਸਿੰਘ ਵੱਲੋਂ ਮੋਹਾਲੀ ਹਲਕੇ ਦੇ ਉਹਨਾਂ 13 ਪਿੰਡਾਂ ਦੇ ਸਰਪੰਚਾਂ ਨੂੰ…