Breaking
www.sursaanjh.com > ਰਾਸ਼ਟਰੀ

ਇਲਾਕੇ ਦੇ ਅਕਾਲੀ ਆਗੂ ਸੁਖਬੀਰ ਬਾਦਲ ਦੀ ਪ੍ਰਧਾਨਗੀ ਤੋਂ ਸੁਖੀ ਨਹੀਂ, ਦਿੱਤੇ ਅਸਤੀਫੇ 

ਚੰਡੀਗੜ 13 ਅਪ੍ਰੈਲ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਇਲਾਕੇ ਦੇ ਪੁਰਾਣੇ ਅਕਾਲੀ ਆਗੂਆਂ ਨੇ ਮਾਜਰੀ ਵਿਖੇ ਮੀਟਿੰਗ ਕਰਕੇ ਰੋਸ ਜ਼ਾਹਿਰ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਵਜੋਂ ਮੁੜ ਸੁਖਬੀਰ ਸਿੰਘ ਬਾਦਲ ਦੀ ਨਿਯੁਕਤੀ ਪਾਰਟੀ ਦੇ ਅਸਲ ਲੋਕਤੰਤਰਿਕ, ਪੰਥਕ ਤੇ ਸਿੱਖ ਰਾਜਨੀਤਿਕ ਮੂਲਿਆਂ ਦੀ ਉਲੰਘਣਾ ਹੈ। ਇਹ ਫੈਸਲਾ ਪਾਰਟੀ ਨੂੰ ਇਕ ਪਰਿਵਾਰਕ ਜਥੇਬੰਦੀ…

Read Full News

ਹਰਜੋਤ ਸਿੰਘ ਬੈਂਸ ਨੇ ਸਿੱਖਿਆ ਸੁਧਾਰਾਂ ‘ਤੇ ਸੌੜੀ ਸਿਆਸਤ ਕਰਨ ਵਾਲੇ ਵਿਰੋਧੀ ਧਿਰ ਦੇ ਆਗੂਆਂ ਨੂੰ ਘੇਰਿਆ

ਕਿਹਾ, 75 ਸਾਲਾਂ ਦੌਰਾਨ ਸਕੂਲਾਂ ‘ਚ ਪਖਾਨਿਆਂ ਦੀ ਸਹੂਲਤ ਤੱਕ ਨਾ ਦੇ ਸਕਣ ਕਾਰਨ ਕਾਂਗਰਸ ਤੇ ਅਕਾਲੀ-ਭਾਜਪਾ ਆਗੂ ਚੂਲੀ ਭਰ ਪਾਣੀ ‘ਚ ਨੱਕ ਡਬੋ ਲੈਣ “ਆਪਣੀਆਂ ਨਾਕਾਮੀਆਂ ਸਵੀਕਾਰਨ ਦੀ ਥਾਂ ਵਿਰੋਧੀ ਆਗੂ ਪੰਜਾਬ ਸਰਕਾਰ ਦੇ ਕ੍ਰਾਂਤੀਕਾਰੀ ਸੁਧਾਰਾਂ ਤੋਂ ਡਰਨ ਲੱਗੇ” ਮਾਨ ਸਰਕਾਰ ਦੇ ਸੱਤਾ ਸੰਭਾਲਣ ਤੋਂ ਪਹਿਲਾਂ 8 ਹਜ਼ਾਰ ਸਕੂਲਾਂ ਵਿੱਚ ਚਾਰਦੀਵਾਰੀ, 3 ਹਜ਼ਾਰ ਸਕੂਲਾਂ…

Read Full News

ਸੋਹਣ ਸਿੰਘ ਦੇ ਘਰ ਸਮਰਾਲਾ ਵਿਖੇ ਅੰਬ, ਅਮਰੂਦ, ਅਨਾਰ ਕਿਨੂੰ ਦੇ ਫ਼ਲਦਾਰ ਬੂਟੇ ਲਗਾਏ ਗਏ – ਗੁਰਪ੍ਰੀਤ ਸਿੰਘ ਬੇਦੀ

ਸਮਰਾਲ਼ਾ (ਸੁਰ ਸਾਂਝ ਡਾਟ ਕਾਮ ਬਿਊਰੋ), 11 ਅਪਰੈਲ: ਸਮਰਾਲਾ ਹਾਕੀ ਕਲੱਬ ਦੀ ਪਹਿਲ-ਕਦਮੀ ਨੂੰ ਇਲਾਕੇ ਦੇ ਲੋਕਾਂ ਵਲੋਂ ਘਰ-ਘਰ ਵੱਡਾ ਹੁੰਗਾਰਾ ਮਿਲ ਰਿਹਾ ਹੈ। ਹਰ ਰੋਜ਼ ਘਰਾਂ ਵਿੱਚ ਫ਼ਲਦਾਰ ਰੁੱਖ ਲਗਾਏ ਜਾ ਰਹੇ ਹਨ। ਮਿਹਨਤ ਤੇ ਲਗਨ ਨੂੰ ਆਸਾਂ-ਉਮੀਦਾਂ ਦਾ ਬੂਰ ਪੈਣ ਲੱਗਿਆ ਹੈ। ਰੁੱਖਾਂ ਤੇ ਕੁਦਰਤ ਨੂੰ ਪਿਆਰ ਕਰਨ ਵਾਲੇ ਲੋਕਾਂ ਦਾ ਕਾਫ਼ਲਾ ਦਿਨ…

Read Full News

’ਪੰਜਾਬ ਸੰਭਾਲੋ ਮੁਹਿੰਮ’ ਤਹਿਤ 14 ਅਪ੍ਰੈਲ ਨੂੰ ਸੂਬੇ ਭਰ ਵਿੱਚ ਸਮਾਗਮ ਕਰੇਗੀ ਬਸਪਾ : ਵਿਪੁਲ ਕੁਮਾਰ-ਡਾ. ਅਵਤਾਰ ਸਿੰਘ ਕਰੀਮਪੁਰੀ

ਬਸਪਾ ਦੀ ਸੂਬਾ ਪੱਧਰੀ ਮੀਟਿੰਗ ਵਿੱਚ ਸੰਗਠਨ ਦੇ ਕੰਮਕਾਜ ਦੀ ਸਮੀਖਿਆ ਕੀਤੀ ਗਈ ਜਲੰਧਰ (ਸੁਰ ਸਾਂਝ ਡਾਟ ਕਾਮ ਬਿਊਰੋ), 11 ਅਪਰੈਲ: ਬਹੁਜਨ ਸਮਾਜ ਪਾਰਟੀ (ਬਸਪਾ) ਦੀ ਅੱਜ ਵੀਰਵਾਰ ਨੂੰ ਸਮੀਖਿਆ ਮੀਟਿੰਗ ਪਾਰਟੀ ਦੇ ਸੂਬਾ ਦਫਤਰ ਵਿਖੇ ਹੋਈ। ਸੂਬਾ ਪ੍ਰਧਾਨ ਤੇ ਸਾਬਕਾ ਸੰਸਦ ਮੈਂਬਰ ਡਾ. ਅਵਤਾਰ ਸਿੰਘ ਕਰੀਮਪੁਰੀ ਦੀ ਅਗਵਾਈ ਵਿੱਚ ਹੋਈ ਇਸ ਮੀਟਿੰਗ ਵਿੱਚ ਪਾਰਟੀ…

Read Full News

ਪੰਜਾਬ ਸਰਕਾਰ ਵੱਲੋਂ ਨਸ਼ਿਆਂ ਤੋਂ ਨੌਜਵਾਨਾਂ ਨੂੰ ਬਚਾਉਣ ਲਈ ਹਰੇਕ ਪਿੰਡ ‘ਚ ਖੇਡ ਮੈਦਾਨ ਬਣਾਉਣ ਦਾ ਐਲਾਨ

ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਰੂਪਨਗਰ ਜ਼ਿਲ੍ਹੇ ਦੇ ਸਕੂਲਾਂ ਤੇ ਖੇਡ ਮੈਦਾਨਾਂ ਦਾ ਕੀਤਾ ਨਿਰੀਖਣ “ਪੰਜਾਬ ਸਿੱਖਿਆ ਕ੍ਰਾਂਤੀ” ਤਹਿਤ ਸੂਬੇ ਦੇ ਸਕੂਲਾਂ ਨੂੰ ਹੋਰ ਬਿਹਤਰ ਬਣਾਇਆ ਜਾਵੇਗਾ – ਮਨੀਸ਼ ਸਿਸੋਦੀਆ ਚੰਡੀਗੜ੍ਹ/ਰੂਪਨਗਰ (ਸੁਰ ਸਾਂਝ ਡਾਟ ਕਾਮ ਬਿਊਰੋ), 8 ਅਪ੍ਰੈਲ: ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਅਤੇ ਦਿੱਲੀ ਦੇ ਸਾਬਕਾ ਸਿੱਖਿਆ…

Read Full News

ਸੈਕਟਰ 78 ਨਿਵਾਸੀਆਂ ਵੱਲੋਂ ਸ਼ਹੀਦ ਭਗਤ ਸਿੰਘ ਤੇ ਉਸ ਦੇ ਸਾਥੀਆਂ ਦਾ ਸ਼ਹੀਦੀ ਦਿਵਸ ਅਤੇ ਡਾ. ਬੀ.ਆਰ. ਅੰਬੇਦਕਰ ਜੀ ਦਾ ਜਨਮ ਦਿਨ ਮਨਾਇਆ

ਮੋਹਾਲੀ (ਸੁਰ ਸਾਂਝ ਡਾਟ ਕਾਮ ਬਿਊਰੋ), 8 ਅਪਰੈਲ: ਸੈਕਟਰ 78 ਦੇ ਨਿਵਾਸੀਆਂ ਨੇ ਰੈਂਜੀਡੈਂਟ ਵੈਲਫੇਅਰ ਅਤੇ ਡਿਵੈਲਪਮੈਂਟ ਕਮੇਟੀ  ਸੈਕਟਰ 78 ਦੀ ਅਗਵਾਈ ਵਿੱਚ ਕ੍ਰਿਸ਼ਨਾ ਮਿੱਤੂ ਦੀ ਪ੍ਰਧਾਨਗੀ ਹੇਠ ਸ਼ਹੀਦ ਭਗਤ ਸਿੰਘ ਤੇ ਉਸ ਦੇ ਸਾਥੀਆਂ ਦਾ ਸ਼ਹੀਦੀ ਦਿਵਸ ਅਤੇ ਸਮਾਜਿਕ ਨਿਆਂ ਦੇ ਅਲੰਬਰਦਾਰ ਤੇ ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ. ਬੀ.ਆਰ.ਅੰਬੇਦਕਰ ਜੀ ਦਾ ਜਨਮ ਦਿਨ ਮਨਾਇਆ…

Read Full News

ਸਮਾਜ ਸੇਵਾ ਦੇ ਖੇਤਰ ਵਿੱਚ ਪ੍ਰੋਗਰੈਸਿਵ ਵੈਲਫੇਅਰ ਐਸੋਸੀਏਸ਼ਨ 20 ਅਪ੍ਰੈਲ ਨੂੰ ਮੈਗਾ ਅੱਖਾਂ ਦਾ ਚੈੱਕਅਪ ਕੈਂਪ ਲਗਾਏਗੀ

ਦਵਾਈਆਂ ਤੋਂ ਲੈ ਕੇ ਆਪ੍ਰੇਸ਼ਨ ਤੱਕ ਦਾ ਖਰਚਾ ਚੁੱਕਣ ਦਾ ਟੀਚਾ  ਪਿਛਲੇ 10 ਸਾਲਾਂ ਤੋਂ ਸਮਾਜ ਸੇਵਾ ਦੇ ਕਈ ਕੰਮ ਕਰ ਰਹੀ ਹੈ, ਕੋਰੋਨਾ ਵਿੱਚ ਰਾਸ਼ਨ, ਦਵਾਈਆਂ ਅਤੇ ਹੋਰ ਤਰੀਕਿਆਂ ਨਾਲ ਮਨੁੱਖਤਾ ਦੀ ਸੇਵਾ ਕਰ ਰਹੀ ਹੈ ਐਸੋਸੀਏਸ਼ਨ ਮੋਹਾਲੀ  (ਸੁਰ ਸਾਂਝ ਡਾਟ ਕਾਮ ਬਿਊਰੋ), 6 ਅਪ੍ਰੈਲ: ਪ੍ਰੋਗਰੈਸਿਵ ਵੈਲਫੇਅਰ ਐਸੋਸੀਏਸ਼ਨ, ਮੋਹਾਲੀ ਫੇਜ਼-4 ਦੀ ਇੱਕ ਰਜਿਸਟਰਡ ਸੰਸਥਾ,…

Read Full News

ਸ਼੍ਰੀ ਰਾਮ ਨੌਮੀ ਦੇ ਮੌਕੇ ‘ਤੇ ਵਿਸ਼ਾਲ ਧਾਰਮਿਕ ਪ੍ਰੋਗਰਾਮ ਆਯੋਜਿਤ ਕੀਤੇ ਗਏ, ਮੰਦਰਾਂ ਵਿੱਚ ਸਵੇਰ ਤੋਂ ਦੁਪਹਿਰ ਤੱਕ ਧਾਰਮਿਕ ਪ੍ਰੋਗਰਾਮ ਜਾਰੀ ਰਹੇ

ਦੁਰਗਾ ਸਤੂਤੀ ਤੋਂ ਲੈ ਕੇ ਧਾਰਮਿਕ ਭਜਨਾਂ ਅਤੇ ਬੇਅੰਤ ਭੰਡਾਰਿਆਂ ਚ , ਸ਼ਰਧਾਲੂਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ ਮੋਹਾਲੀ (ਸੁਰ ਸਾਂਝ ਡਾਟ ਕਾਮ ਬਿਊਰੋ), 6 ਅਪ੍ਰੈਲ: ਸ਼੍ਰੀ ਰਾਮ ਨੌਮੀ ਦੇ ਮੌਕੇ ‘ਤੇ ਮੋਹਾਲੀ ਦੇ ਲਗਭਗ ਸਾਰੇ ਮੰਦਰਾਂ ਵਿੱਚ ਧਾਰਮਿਕ ਪ੍ਰੋਗਰਾਮ ਆਯੋਜਿਤ ਕੀਤੇ ਗਏ ਅਤੇ ਸ਼ਰਧਾਲੂ ਮੰਦਰਾਂ ਵਿੱਚ ਭਜਨ-ਕੀਰਤਨ ਅਤੇ ਪੂਜਾ ਕਰਦੇ ਦੇਖੇ ਗਏ। ਪਰ ਮੋਹਾਲੀ…

Read Full News

ਅਨੂਸੁਚਿਤ ਜਾਤੀਆਂ ਦੇ ਲੋਕਾਂ ਨੂੰ ਆਪਣੇ ਹੱਕਾਂ ਪ੍ਰਤੀ ਜਾਗਰੂਕ ਕਰਨ ਲਈ ਐਸ.ਸੀ. ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਵਲੋਂ ਕੀਤਾ ਜਾਵੇਗਾ ਸੂਬੇ ਦਾ ਦੌਰਾ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), ਅਪ੍ਰੈਲ 5: ਪੰਜਾਬ ਰਾਜ ਦੇ ਅਨੁਸੂਚਿਤ ਜਾਤੀਆਂ ਦੇ ਲੋਕਾਂ ਨੂੰ ਆਪਣੇ ਹੱਕਾਂ ਪ੍ਰਤੀ ਜਾਗਰੂਕ ਕਰਨ ਲਈ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਵਲੋਂ  ਸੂਬੇ ਦਾ ਦੌਰਾ ਕੀਤਾ ਜਾਵੇਗਾ। ਇਹ ਜਾਣਕਾਰੀ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਬੁਲਾਰੇ ਨੇ ਅੱਜ ਇਥੇ ਇਕ ਪ੍ਰੈਸ ਨੋਟ ਰਾਹੀਂ ਦਿੱਤੀ।…

Read Full News

ਪੰਜਾਬ ਸਰਕਾਰ ਵੱਲੋਂ ‘ਸਕੂਲ ਮੈਂਟਰਸ਼ਿਪ ਪ੍ਰੋਗਰਾਮ’ ਸ਼ੁਰੂ; ਆਈਏਐੱਸ ਤੇ ਆਈਪੀਐੱਸ ਅਧਿਕਾਰੀ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦਾ ਕਰਨਗੇ ਮਾਰਗਦਰਸ਼ਨ

ਆਈ.ਏ.ਐਸ., ਆਈ.ਪੀ.ਐਸ., ਆਈ.ਐਫ.ਐਸ. ਅਧਿਕਾਰੀ ਵਿਦਿਆਰਥੀਆਂ ਨੂੰ ਆਪਣੀ ਜ਼ਿੰਦਗੀ ਦੇ ਵੱਡੇ ਟੀਚੇ ਮਿੱਥਣ ਲਈ ਕਰਨਗੇ ਪ੍ਰੇਰਿਤ: ਹਰਜੋਤ ਸਿੰਘ ਬੈਂਸ ਇੱਛੁਕ ਅਧਿਕਾਰੀ 20 ਅਪ੍ਰੈਲ ਤੱਕ ਗੂਗਲ ਫਾਰਮ ਭਰ ਕੇ ਸਕੂਲ ਦੀ ਚੋਣ ਕਰ ਸਕਦੇ ਹਨ: ਸਿੱਖਿਆ ਮੰਤਰੀ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 4 ਅਪ੍ਰੈਲ: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਐਲਾਨ ਕੀਤਾ…

Read Full News