Breaking
www.sursaanjh.com > ਰਾਸ਼ਟਰੀ

ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਨਸ਼ਿਆਂ ਦੀ ਅਲਾਮਤ ਉਤੇ ਆਖ਼ਰੀ ਹੱਲਾ, ਜਨ-ਜਾਗਰੂਕਤਾ ਮੁਹਿੰਮ ਦੀ ਕੀਤੀ ਸ਼ੁਰੂਆਤ

ਮੁੱਖ ਮੰਤਰੀ ਨੇ ਨਸ਼ਿਆਂ ਖ਼ਿਲਾਫ਼ ਜੰਗ ਲਈ ਹਜ਼ਾਰਾਂ ਨੌਜਵਾਨਾਂ ਨੂੰ ਦਿਵਾਇਆ ਹਲਫ਼ ਨਸ਼ਾ ਪੀੜਤਾਂ ਦੀਆਂ ਚਿਤਾਵਾਂ ਉਤੇ ਤਸਕਰਾਂ ਨੂੰ ਮੁਨਾਫ਼ਾ ਬਣਾਉਣ ਦੀ ਇਜਾਜ਼ਤ ਨਹੀਂ ਦੇਵਾਂਗੇ: ਭਗਵੰਤ ਸਿੰਘ ਮਾਨ ਦਾ ਅਹਿਦ ਲੁਧਿਆਣਾ (ਸੁਰ ਸਾਂਝ ਡਾਟ ਕਾਮ ਬਿਊਰੋ), 2 ਅਪਰੈਲ: ਨਸ਼ਿਆਂ ਦੀ ਅਲਾਮਤ ਉਤੇ ਆਖ਼ਰੀ ਹੱਲਾ ਬੋਲਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਦਿੱਲੀ ਦੇ…

Read Full News

ਜਦੋਂ ਤੱਕ ਪੰਜਾਬ ’ਚੋਂ ਨਸ਼ਿਆਂ ਦਾ ਨਾਮੋ-ਨਿਸ਼ਾਨ ਨਹੀਂ ਮਿਟ ਜਾਂਦਾ, ਉਦੋਂ ਤੱਕ ਚੈਨ ਨਾਲ ਨਾ ਬੈਠੋ-ਕੇਜਰੀਵਾਲ ਵੱਲੋਂ ਨੌਜਵਾਨਾਂ ਨੂੰ ਅਪੀਲ

ਨਸ਼ਿਆਂ ਖਿਲਾਫ਼ ਜੰਗ ਵਿੱਚ ਨੌਜਵਾਨਾਂ ਨੂੰ ਵਧ-ਚੜ੍ਹ ਕੇ ਸਹਿਯੋਗ ਦੇਣ ਦਾ ਸੱਦਾ ਪਿਛਲੀਆਂ ਸਰਕਾਰਾਂ ਨੇ ਨਾਜਾਇਜ਼ ਢੰਗ ਨਾਲ ਪੈਸਾ ਕਮਾਉਣ ਲਈ ਨਸ਼ਿਆਂ ਦੇ ਕਾਰੋਬਾਰੀਆਂ ਦੀ ਪੁਸ਼ਤਪਨਾਹੀ ਕੀਤੀ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਨਸ਼ੇ ਦੀ ਲਾਹਨਤ ਖਿਲਾਫ਼ ਮਿਸਾਲੀ ਕਦਮ ਚੁੱਕੇ ਲੁਧਿਆਣਾ (ਸੁਰ ਸਾਂਝ ਡਾਟ ਕਾਮ ਬਿਊਰੋ), 2 ਅਪ੍ਰੈਲ: ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ…

Read Full News

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਆਬਕਾਰੀ ਤੇ ਕਰ ਇੰਸਪੈਕਟਰਾਂ ਅਤੇ ਕਲਰਕਾਂ ਨੂੰ ਨਿਯੁਕਤੀ ਪੱਤਰ ਸੌਂਪੇ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 2 ਅਪ੍ਰੈਲ: ਸੂਬੇ ਦੀਆਂ ਮਾਲੀਆ ਪ੍ਰਾਪਤੀਆਂ ਵਿੱਚ ਅਹਿਮ ਯੋਗਦਾਨ ਪਾਉਣ ਵਾਲੇ ਕਰ ਅਤੇ ਆਬਕਾਰੀ ਵਿਭਾਗ ਨੂੰ ਹੋਰ ਮਜ਼ਬੂਤ ਕਰਦਿਆਂ ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਵਿਭਾਗ ਦੇ 2 ਆਬਕਾਰੀ ਅਤੇ ਕਰ ਇੰਸਪੈਕਟਰਾਂ ਅਤੇ 2 ਕਲਰਕਾਂ ਨੂੰ ਨਿਯੁਕਤੀ ਪੱਤਰ ਸੌਂਪੇ। ਨਵ-ਨਿਯੁਕਤ…

Read Full News

ਸਿਵਲ ਸਰਜਨ ਵਲੋਂ ਘੜੂੰਆਂ ਦੇ ਸਰਕਾਰੀ ਹਸਪਤਾਲ ਦਾ ਦੌਰਾ

ਚੰਡੀਗੜ੍ਹ 1 ਅਪ੍ਰੈਲ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਸਿਵਲ ਸਰਜਨ ਡਾ. ਸੰਗੀਤਾ ਜੈਨ ਨੇ ਅੱਜ ਘੜੂੰਆਂ ਦੇ ਪ੍ਰਾਇਮਰੀ ਹੈਲਥ ਸੈਂਟਰ ਦਾ ਦੌਰਾ ਕੀਤਾ ਅਤੇ ਸਿਹਤ ਕੇਂਦਰ ਵਿਚ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਅਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਸਿਵਲ ਸਰਜਨ ਨੇ ਹਸਪਤਾਲ ਦੇ ਵੱਖ ਵੱਖ ਵਾਰਡਾਂ ਜਿਵੇਂ ਐਮਰਜੈਂਸੀ, ਜੱਚਾ-ਬੱਚਾ, ਟੀਕਾਕਰਨ ਆਦਿ ਵਿੱਚ ਫੇਰੀ ਪਾਈ…

Read Full News

ਵਿਵਾਦਿਤ ਪਾਸਟਰ ਬਜਿੰਦਰ ਨੂੰ ਉਮਰ ਕੈਦ

ਚੰਡੀਗੜ੍ਹ 1 ਅਪ੍ਰੈਲ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਬਹੁ-ਚਰਚਿਤ ਪਾਸਟਰ ਬਜਿੰਦਰ ਨੂੰ ਬਲਾਤਕਾਰ ਦੇ ਕੇਸ ਵਿਚ ਉਮਰ ਕੈਦ ਦੀ ਸਜ਼ਾ ਹੋ ਗਈ ਹੈ। ਮੋਹਾਲੀ ਦੀ ਅਦਾਲਤ ਨੇ ਦੋ ਦਿਨ ਪਹਿਲਾਂ ਹੀ ਇਸ ਕੇਸ ਵਿਚ ਪਾਸਟਰ ਬਜਿੰਦਰ ਨੂੰ ਦੋਸ਼ੀ ਕਰਾਰ ਦੇ ਦਿੱਤਾ ਸੀ। ਹੁਣ ਅਦਾਲਤ ਨੇ ਅੱਜ ਇਸ ਅਖੌਤੀ ਪਾਸਟਰ ਨੂੰ ਇਕ ਲੱਖ ਰੁਪਏ ਜੁਰਮਾਨੇ…

Read Full News

ਨਸ਼ਾ ਤਸਕਰਾਂ ਵਲੋਂ ਪੰਚਾਇਤੀ ਜ਼ਮੀਨਾਂ ਉੱਪਰ ਕੀਤੀ ਨਜ਼ਾਇਜ਼ ਉਸਾਰੀ ’ਤੇ ਚੱਲੀ ਡਿਚ ਮਸ਼ੀਨ

ਬੀ.ਡੀ.ਪੀ.ਓ. ਵਲੋਂ ਦਿੱਤੇ ਹੁਕਮਾਂ ’ਤੇ ਪਿੰਡ ਬੂਟ ਵਿਖੇ ਨਜ਼ਾਇਜ਼ ਤੌਰ ’ਤੇ ਉਸਾਰੇ ਗਏ 3 ਘਰਾਂ ’ਤੇ ਹੋਈ ਕਾਰਵਾਈ ਐਨ.ਡੀ.ਪੀ.ਐਸ. ਦੇ ਲਗਭਗ 34 ਕੇਸਾਂ ਵਿਚ ਸ਼ਾਮਿਲ ਸਨ ਨਜ਼ਾਇਜ਼ ਕਾਬਜਕਾਰ ਕਪੂਰਥਲਾ ਪੁਲਿਸ ਨੇ ਇਕ ਮਹੀਨੇ ਵਿਚ 190 ਤਸਕਰਾਂ ਨੂੰ ਕੀਤਾ ਕਾਬੂ ਨਸ਼ੇ ਦੇ ਕਾਰੋਬਾਰ ਨਾਲ ਬਣਾਈਆਂ ਜਾਇਦਾਦਾਂ ਜਬਤ ਕਰਨ ਦੀ ਕਾਰਵਾਈ ਤੇਜ ਚੰਡੀਗੜ੍ਹ/ ਕਪੂਰਥਲਾ (ਸੁਰ ਸਾਂਝ ਡਾਟ…

Read Full News

ਪੰਜਾਬ ਮਹਿਲਾ ਕਮਿਸ਼ਨ ਨੇ ਪਟਿਆਲਾ ਵਿਖੇ ਹੋਏ ਘਿਨੌਣੇ ਅਪਰਾਧ ਦੀ ਸਖ਼ਤ ਨਿੰਦਿਆ ਕੀਤੀ

ਦੋਸ਼ੀ ਖਿਲਾਫ ਸਖ਼ਤ ਕਾਰਵਾਈ ਦੀ ਕੀਤੀ ਮੰਗ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ) , 1 ਅਪ੍ਰੈਲ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਮੀਡੀਆ ਰਿਪੋਰਟ ਮੁਤਾਬਕ ਪਟਿਆਲਾ ਵਿੱਚ 12 ਸਾਲਾ ਲੜਕੀ ਨਾਲ ਹੋਏ ਘਿਨੌਣੇ ਅਪਰਾਧ ਦੀ ਸਖ਼ਤ ਨਿੰਦਾ ਕੀਤੀ ਹੈ। ਉਨ੍ਹਾਂ ਇਸ ਘਟਨਾ ‘ਤੇ ਡੂੰਘੀ ਅਸੰਤੁਸ਼ਟੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਉਹ…

Read Full News

ਪੰਜਾਬ ਵੱਲੋਂ ਆਬਕਾਰੀ ਮਾਲੀਆ ਵਿੱਚ ਇਤਿਹਾਸਕ ਰਿਕਾਰਡ ਸਥਾਪਤ, ਸਾਲ 2024-25 ਵਿੱਚ ਪ੍ਰਾਪਤ ਕੀਤੇ 10743.72 ਕਰੋੜ ਰੁਪਏ: ਹਰਪਾਲ ਸਿੰਘ ਚੀਮਾ

ਇਤਿਹਾਸ ਵਿੱਚ ਪਹਿਲੀ ਵਾਰ ਵੈਟ, ਸੀ.ਐਸ.ਟੀ, ਜੀ.ਐਸ.ਟੀ, ਪੀ.ਐਸ.ਡੀ.ਟੀ ਅਤੇ ਆਬਕਾਰੀ ਤੋਂ 40,000 ਕਰੋੜ ਰੁਪਏ ਤੋਂ ਵੱਧ ਸਲਾਨਾ ਮਾਲੀਆ ਪ੍ਰਾਪਤ ਕਰਨ ਦਾ ਮੀਲ ਪੱਥਰ ਕੀਤਾ ਸਥਾਪਤ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪਾਰਦਰਸ਼ੀ ਆਬਕਾਰੀ ਨੀਤੀਆਂ ਅਤੇ ਕਰਦਾਤਾ ਪੱਖੀ ਪਹਿਲਕਦਮੀਆਂ ਸਿਰ ਬੰਨ੍ਹਿਆਂ ਵਧੇ ਹੋਏ ਮਾਲੀਏ ਦਾ ਸਿਹਰਾ ਕਿਹਾ, ਵਧੇ ਹੋਏ ਕਰ ਮਾਲੀਆ ਸਦਕਾ ਹੀ ‘ਬਦਲਦਾ ਪੰਜਾਬ’ ਬਜ਼ਟ…

Read Full News

ਨਵੇਂ ਭਰਤੀ ਅਧਿਆਪਕਾਂ ਨੇ ਪਾਰਦਰਸ਼ੀ ਢੰਗ ਨਾਲ ਨੌਕਰੀਆਂ ਦੇਣ ਲਈ ਮੁੱਖ ਮੰਤਰੀ ਦੀ ਕੀਤੀ ਸ਼ਲਾਘਾ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 1 ਅਪਰੈਲ: ਸਿੱਖਿਆ ਵਿਭਾਗ ਵਿੱਚ ਨਵੇਂ ਭਰਤੀ ਹੋਏ ਅਧਿਆਪਕਾਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪੂਰੀ ਤਰ੍ਹਾਂ ਯੋਗਤਾ ਦੇ ਆਧਾਰ ’ਤੇ ਨੌਕਰੀਆਂ ਦੇਣ ਲਈ ਸ਼ਲਾਘਾ ਕੀਤੀ। ਸੰਗਰੂਰ ਦੀ ਸਿਮਰਨਜੀਤ ਸ਼ਰਮਾ ਨੇ ਮੁੱਖ ਮੰਤਰੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਸ ਦੇ ਪਤੀ ਨੂੰ 2023 ਵਿੱਚ ਨਿਯੁਕਤੀ ਪੱਤਰ…

Read Full News

ਪੰਜਾਬ ਸਰਕਾਰ ਨੇ ਕਣਕ ਦੀ ਖਰੀਦ ਲਈ 1865 ਮੰਡੀਆਂ ਵਿੱਚ ਪੁਖਤਾ ਪ੍ਰਬੰਧ ਕੀਤੇ

ਕਣਕ ਦੀ ਖਰੀਦ 1 ਅਪ੍ਰੈਲ ਤੋਂ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 31 ਮਾਰਚ: ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ 1 ਅਪ੍ਰੈਲ ਤੋਂ ਸ਼ੁਰੂ ਹੋ ਰਹੀ ਕਣਕ ਦੀ ਨਿਰਵਿਘਨ ਖਰੀਦ ਲਈ ਪੰਜਾਬ ਸਰਕਾਰ ਵੱਲੋਂ ਸਾਰੀਆਂ ਮੰਡੀਆਂ ਵਿੱਚ ਪੁਖਤਾ ਪ੍ਰਬੰਧ ਕੀਤੇ ਗਏ ਹਨ। ਖੇਤੀਬਾੜੀ…

Read Full News