Breaking
www.sursaanjh.com > ਰਾਸ਼ਟਰੀ

‘ਯੁੱਧ ਨਸ਼ਿਆਂ ਵਿਰੁੱਧ’ ਦੇ 31ਵੇਂ ਦਿਨ ਪੰਜਾਬ ਪੁਲਿਸ ਵੱਲੋਂ 48 ਨਸ਼ਾ ਤਸਕਰ ਕਾਬੂ; 16.7 ਕਿਲੋ ਹੈਰੋਇਨ, 34 ਹਜ਼ਾਰ ਰੁਪਏ ਦੀ ਡਰੱਗ ਮਨੀ ਬਰਾਮਦ

ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ 99 ਐਸਪੀ/ਡੀਐਸਪੀ ਰੈਂਕ ਦੇ ਅਧਿਕਾਰੀਆਂ ਦੀ ਅਗਵਾਈ ਹੇਠ 200 ਤੋਂ ਵੱਧ ਪੁਲਿਸ ਟੀਮਾਂ ਨੇ 608 ਸ਼ੱਕੀ ਵਿਅਕਤੀਆਂ ਦੀ ਕੀਤੀ ਚੈਕਿੰਗ: ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 31 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ…

Read Full News

ਬਟਾਲਾ ਪੁਲਿਸ ਵਲੋਂ ‘ਯੁੱਧ ਨਸ਼ਿਆਂ ਵਿਰੁੱਧ ’ ਮੁਹਿੰਮ ਤਹਿਤ ਵੱਡੀ ਕਾਰਵਾਈ

ਐਸ ਐਸ ਪੀ, ਸੁਹੇਲ ਕਾਸਿਮ ਮੀਰ ਦੀ ਅਗਵਾਈ ਹੇਠ ਪਿੰਡ ਸ਼ੇਖੂਪੁਰਾ ਸਮੇਤ ਪ੍ਰਭਾਵਿਤ ਖੇਤਰਾਂ ਵਿੱਚ ਛਾਪੇਮਾਰੀ ਮਾਰਚ ਮਹਿਨੇ ਵਿਚ ਨਸ਼ਾ ਤਸਕਰਾਂ ਵਿਰੁੱਧ 110 ਮੁਕੱਦਮੇ ਦਰਜ ਅਤੇ 175 ਸਮੱਗਲਰਾਂ ਨੂੰ ਫੜਿਆ -ਐਸ.ਐਸ.ਪੀ ਬਟਾਲਾ ਬਟਾਲਾ/ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 29 ਮਾਰਚ: ਪੰਜਾਬ ਸਰਕਾਰ ਵਲੋਂ ਨਸ਼ਿਆਂ ਦੇ ਖਾਤਮੇ ਲਈ “ਯੁੱਧ ਨਸ਼ਿਆਂ ਵਿਰੁੱਧ“ ਮੁਹਿੰਮ ਤਹਿਤ ਬਟਾਲਾ ਪੁਲਿਸ ਵੱਲੋਂ…

Read Full News

ਬਜਟ ਇਜਲਾਸ ਦੌਰਾਨ ਡਿਪਟੀ ਸਪੀਕਰ ਰੌੜੀ ਨੇ ਵਿਦਿਆਰਥੀਆਂ ਨਾਲ ਕੀਤੀ ਖ਼ਾਸ ਮੁਲਾਕਾਤ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 27 ਮਾਰਚ: ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਸ. ਜੈ ਕ੍ਰਿਸ਼ਨ ਸਿੰਘ ਰੋੜੀ ਵੱਲੋਂ ਪੰਜਾਬ ਵਿਧਾਨ ਸਭਾ ਦਾ ਇਜਲਾਸ ਵੇਖਣ ਆਏ ਸ੍ਰੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ, ਮਾਹਿਲਪੁਰ, ਗੜ੍ਹਸ਼ੰਕਰ (ਹੁਸ਼ਿਆਰਪੁਰ) ਦੇ ਵਿਦਿਆਰਥੀਆਂ ਨਾਲ ਨਿੱਜੀ ਤੌਰ ‘ਤੇ ਮੁਲਾਕਾਤ ਕੀਤੀ ਗਈ। ਇਸ ਦੌਰਾਨ ਡਿਪਟੀ ਸਪੀਕਰ ਨੇ ਕਾਲਜ ਦੇ ਵਿਦਿਆਰਥੀਆਂ ਨਾਲ ਵਿਧਾਨ…

Read Full News

ਨਹਿਰੀ ਪ੍ਰਦੂਸ਼ਣ ਵਿਰੁੱਧ ਫ਼ੈਸਲਾਕੁੰਨ ਕਾਰਵਾਈ ਕਰ ਰਿਹੈ ਪੰਜਾਬ: ਬਰਿੰਦਰ ਕੁਮਾਰ ਗੋਇਲ ਨੇ ਪੰਜਾਬ ਵਿਧਾਨ ਸਭਾ ਵਿੱਚ ਦਿੱਤੀ ਜਾਣਕਾਰੀ

ਕਿਹਾ, ਕੂੜੇ ਦੀ ਡੰਪਿੰਗ ਨੂੰ ਰੋਕਣ ਅਤੇ ਕੀਮਤੀ ਜਲ ਸਰੋਤਾਂ ਦੀ ਰਾਖੀ ਲਈ ਵਿਆਪਕ ਰਣਨੀਤੀ ਅਪਣਾਈ ਜਾ ਰਹੀ ਹੈ ਸੂਬੇ ਭਰ ਵਿੱਚ ਪ੍ਰਦੂਸ਼ਣ ਦੀ ਮੁਲਾਂਕਣ ਕਾਰਵਾਈ ਤਹਿਤ 492 ਥਾਵਾਂ ਦੀ ਸ਼ਨਾਖ਼ਤ, 444 ਥਾਵਾਂ ਦਰੁਸਤ ਕੀਤੀਆਂ ਅਤੇ ਬਾਕੀ 48 ‘ਤੇ ਕਾਰਵਾਈ ਪ੍ਰਗਤੀ ਅਧੀਨ ਸਰਦੂਲਗੜ੍ਹ ਹਲਕੇ ਵਿੱਚ ਨਹਿਰ ਦੀ ਸਥਿਤੀ ਸੁਚਾਰੂ ਢੰਗ ਨਾਲ ਪੂਰੀ ਤਰ੍ਹਾਂ ਕਾਰਜਸ਼ੀਲ ਹੋਣ…

Read Full News

ਸੂਰਮਿਆਂ ਦੀ ਧਰਤੀ ’ਤੇ ਨਸ਼ਿਆਂ ਦਾ ਕੋਈ ਕੰਮ ਨਹੀਂ- ਰਾਜਪਾਲ  ਗੁਲਾਬ ਚੰਦ ਕਟਾਰੀਆ

ਚੰਡੀਗੜ੍ਹ  27 ਮਾਰਚ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ)): ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਅੱਜ ਇੱਥੇ ਨਸ਼ਿਆਂ ਵਿਰੁੱਧ ਪੈਦਲ ਯਾਤਰਾ ਦੀ ਅਗਵਾਈ ਕਰਦਿਆਂ ਆਖਿਆ ਕਿ ਸੂਰਮਿਆਂ ਦੀ ਧਰਤੀ ’ਤੇ ਨਸ਼ਿਆਂ ਦਾ ਕੋਈ ਕੰਮ ਨਹੀਂ। ਉਨ੍ਹਾਂ ਕਿਹਾ ਕਿ ਗੁਰੂਆਂ-ਪੈਗੰਬਰਾਂ ਅਤੇ ਬਾਹਰੀ ਹਮਲਿਆਂ ਦਾ ਮੂੰਹ ਤੋੜ ਜੁਆਬ ਦੇਣ ਵਾਲੇ ਬਹਾਦਰਾਂ ਅਤੇ ਵੀਰਾਂ ਦੀ ਧਰਤੀ ਤੋਂ…

Read Full News

ਰਾਜਪਾਲ ਨੇ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਸਫਾਏ ਦਾ ਸੰਕਲਪ ਦੁਹਰਾਇਆ

’ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਵਧੇਰੇ ਜ਼ੋਰ ਨਸ਼ਾ ਤਸਕਰਾਂ ਦੇ ਆਰਥਿਕ ਤਾਣੇ-ਬਾਣੇ ਨੂੰ ਖੇਰੂੰ-ਖੇਰੂੰ ਕਰਨ ’ਤੇ ਵਡੇਰੇ ਜਨਤਕ ਹਿੱਤ ਵਿੱਚ ਸੂਬਾ ਸਰਕਾਰ ਦੀਆਂ ਲੀਹੋਂ ਹਟਵੀਆਂ ਪਹਿਲਕਦਮੀਆਂ ਗਿਣਾਈਆਂ ਕਿਸਾਨਾਂ ਦੇ ਮੁੱਦੇ ’ਤੇ ਸੂਬਾ ਸਰਕਾਰ ਸੰਵੇਦਨਸ਼ੀਲ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 21 ਮਾਰਚ: ਪੰਜਾਬ ਵਿੱਚੋਂ ਨਸ਼ਿਆਂ ਦੀ ਸਮੱਸਿਆ ਨੂੰ ਜੜ੍ਹੋਂ ਖਤਮ ਕਰਨ ਲਈ ਸੂਬਾ ਸਰਕਾਰ ਦੇ…

Read Full News

ਗੁਰਦੁਆਰਾ ਭੈਰੋ ਮਾਜਰਾ ਵਿਖੇ ਟਰੱਸਟ ਵੱਲੋਂ ਕੀਤੀ ਜਾ ਰਹੀ ਕਾਰ ਸੇਵਾ ਵਿੱਚ ਕੁਝ ਲੋਕਾਂ ਵੱਲੋਂ ਵਿਘਨ ਪਾਉਣ ਦੀ ਕੋਸ਼ਿਸ਼ – ਟਰੱਸਟ ਮੈਂਬਰ ਕੁਰਾਲੀ

ਕੁਰਾਲ਼ੀ (ਸੁਰ ਸਾਂਝ ਡਾਟ ਕਾਮ ਬਿਊਰੋ), 20 ਮਾਰਚ: ਗੁਰਦੁਆਰਾ ਦਸ਼ਮੇਸ਼ਗੜ੍ਹ ਸਾਹਿਬ ਪਿੰਡ ਭੈਰੋ ਮਾਜਰਾ ਵਿਖੇ ਸੇਵਾ ਸੰਭਾਲ ਕਰ ਰਹੇ ਸ਼੍ਰੀਮਾਨ ਸੰਤ ਬਾਬਾ ਕਰਤਾਰ ਸਿੰਘ ਜੀ ਮਹਾਰਾਜ ਚੈਰੀਟੇਬਲ ਟਰੱਸਟ ਮੈਂਬਰਾਂ ਵੱਲੋਂ ਇੱਕ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੌਰਾਨ ਗੱਲਬਾਤ ਕਰਦਿਆਂ ਟਰੱਸਟ ਮੈਂਬਰਾਂ ਨੇ ਦੱਸਿਆ ਕਿ ਗੁਰਦੁਆਰਾ ਦਸ਼ਮੇਸ਼ਗੜ੍ਹ ਸਾਹਿਬ ਭੈਰੋ ਮਾਜਰਾ ਵਿਖੇ ਸ਼੍ਰੀਮਾਨ ਸੰਤ ਬਾਬਾ ਕਰਤਾਰ ਸਿੰਘ…

Read Full News

ਖਿਜ਼ਰਾਬਾਦ ਵਿਖੇ ਹੋਏ ਬਲਾਕ ਪੱਧਰੀ ਸਮਾਗਮ ਨਾਲ ਸਰਕਾਰੀ ਸਕੂਲਾਂ ਦੀ ਦਾਖ਼ਲਾ ਮੁਹਿੰਮ ਦਾ ਆਗਾਜ਼

ਚੰਡੀਗੜ੍ਹ 20 ਮਾਰਚ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਸਿੱਖਿਆ ਵਿਭਾਗ ਵਲੋਂ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦਾਖਲਾ ਵਧਾਉਣ ਲਈ ਅਰੰਭੀ ਦਾਖਲਾ ਮੁਹਿੰਮ-2025 ਦਾ ਆਗਾਜ਼ ਅੱਜ ਖਿਜ਼ਰਾਬਾਦ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਹੋਏ ਸਮਾਗਮ ਨਾਲ ਹੋਇਆ। ਇਸ ਮੌਕੇ ਵਿਦਿਆਰਥੀਆਂ ਵਲੋਂ ਜਾਗਰੂਕਤਾ ਰੈਲੀ ਵੀ ਕੱਢੀ ਗਈ। ਪ੍ਰਿੰਸੀਪਲ ਇਕਬਾਲ ਕੌਰ ਅਤੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਕਮਲਜੀਤ ਸਿੰਘ…

Read Full News

ਵਿਧਾਨ ਸਭਾ ਵਿੱਚ ਦਿਵਿਆਂਗਜਨਾਂ ਦੀ ਸਹੂਲਤ ਲਈ ਸੰਕੇਤਿਕ ਭਾਸ਼ਾ ਲਾਗੂ ਕਰਨ ਵਾਲਾ ਦੇਸ਼ ਭਰ ਦਾ ਪਹਿਲਾ ਰਾਜ ਬਣਿਆ ਪੰਜਾਬ: ਡਾ ਬਲਜੀਤ ਕੌਰ

ਦਿਵਿਆਂਗਜਨਾਂ ਲਈ ਸੰਚਾਰ ਦੇ ਸਾਧਨਾਂ ਨੂੰ ਪਹੁੰਚਯੋਗ ਬਣਾਉਣ ਲਈ ਕੀਤੇ ਜਾ ਰਹੇ ਹਨ ਵਿਸ਼ੇਸ਼ ਉਪਰਾਲੇ ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਸੈਸ਼ਨ ਦੌਰਾਨ ਗਵਰਨਰ ਐਡਰੈੱਸ, ਬਜਟ ਸੈਸ਼ਨ ਅਤੇ ਹੋਰ ਅਹਿਮ ਮੁੱਦੇ ਸੰਕੇਤਿਕ ਭਾਸ਼ਾ ਵਿੱਚ ਵੀ ਕੀਤੇ ਜਾਣਗੇ ਪ੍ਰਸਾਰਿਤ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 19 ਮਾਰਚ: ਪੰਜਾਬ ਵਿਧਾਨ ਸਭਾ, ਦੇਸ਼ ਦੀ ਪਹਿਲੀ ਵਿਧਾਨ ਸਭਾ ਹੋਵੇਗੀ, ਜਿੱਥੇ…

Read Full News

ਡਾ. ਲਾਭ ਸਿੰਘ ਖੀਵਾ ਵੱਲੋਂ ਦੁਬਈ ਫੇਰੀ ਅਤੇ ਕਹਾਣੀਕਾਰ ਇੰਦਰਜੀਤ ਪ੍ਰੇਮੀ ਵੱਲੋਂ ਆਸਟਰੇਲੀਆ ਫੇਰੀ ਤੋਂ ਪਰਤਣ ਉਪਰੰਤ ਆਪਣੇ ਆਪਣੇ ਤਜਰਬੇ ਕੀਤੇ ਸਾਂਝੇ – ਪਰਮਜੀਤ ਮਾਨ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 18 ਮਾਰਚ: ਉੱਘੇ ਸਾਹਿਤਕਾਰ ਅਤੇ ਚਿੰਤਕ ਡਾ. ਲਾਭ ਸਿੰਘ ਖੀਵਾ ਆਪਣੀ ਦੁਬਈ ਫੇਰੀ ਅਤੇ ਕਹਾਣੀਕਾਰ ਇੰਦਰਜੀਤ ਪ੍ਰੇਮੀ ਆਪਣੀ ਆਸਟਰੇਲੀਆ ਫੇਰੀ ਤੋਂ ਪਰਤ ਆਏ ਹਨ। ਇਨ੍ਹਾਂ ਵੱਲੋਂ ਚੰਡੀਗੜ੍ਹ ਵਿਖੇ ਇੱਕ ਵਿਸ਼ੇਸ਼ ਮਿਲਣੀ ਦੌਰਾਨ ਵਿਦੇਸ਼ੀ ਧਰਤੀ ‘ਤੇ ਬਿਤਾਏ ਪਲਾਂ ਨੂੰ ਸਾਹਿਤਕਾਰ ਦੋਸਤਾਂ ਨਾਲ਼ ਸਾਂਝਾ ਕੀਤਾ ਗਿਆ। ਉਨ੍ਹਾਂ ਦੇ ਇਸ ਰੂਬਰੂ ਅਤੇ ਸਵਾਗੀਤ ਸਮਾਰੋਹ…

Read Full News