Breaking
www.sursaanjh.com > ਰਾਸ਼ਟਰੀ

ਬਸਪਾ ਦੀ ‘ਪੰਜਾਬ ਸੰਭਾਲੋ ਰੈਲੀ’ ਦੀ ਸਫਲਤਾ ਲਈ ਡਾ. ਕਰੀਮਪੁਰੀ ਨੇ ਸੂਬੇ ਦੇ ਲੋਕਾਂ ਦਾ ਧੰਨਵਾਦ ਕੀਤਾ

ਜਲੰਧਰ (ਸੁਰ ਸਾਂਝ ਡਾਟ ਕਾਮ ਬਿਊਰੋ), 16 ਮਾਰਚ: ਬਸਪਾ ਸੰਸਥਾਪਕ ਸਾਹਿਬ ਕਾਂਸ਼ੀ ਰਾਮ ਦੇ ਜਨਮ ਦਿਵਸ ਮੌਕੇ ਪਾਰਟੀ ਵੱਲੋਂ ਫਗਵਾੜਾ ਵਿਖੇ ‘ਪੰਜਾਬ ਸੰਭਾਲੋ ਰੈਲੀ’ ਕੀਤੀ ਗਈ। ਇਸ ਰੈਲੀ ਦੀ ਸਫਲਤਾ ਲਈ ਬਸਪਾ ਦੇ ਸੂਬਾ ਪ੍ਰਧਾਨ ਡਾ. ਅਵਤਾਰ ਸਿੰਘ ਕਰੀਮਪੁਰੀ ਨੇ ਬਸਪਾ ਵਰਕਰਾਂ-ਸਮਰਥਕਾਂ, ਬਾਮਸੇਫ, ਬੀਵੀਐਫ ਵਲੰਟੀਅਰਾਂ, ਐਨਆਰਆਈ ਸਾਥੀਆਂ, ਬੁੱਧੀਜੀਵੀਆਂ, ਮੀਡੀਆ ਸਮੇਤ ਸਮੂਹ ਪੰਜਾਬ ਵਾਸੀਆਂ ਦਾ ਧੰਨਵਾਦ…

Read Full News

ਪੰਜਾਬ ਪੁਲਿਸ ਦੀ ਵੱਡੀ ਪ੍ਰਾਪਤੀ, ਸ਼ੀਹਾਂ ਦੌਦ ਬੱਚਾ ਅਗਵਾ ਕੇਸ 24 ਘੰਟਿਆਂ ‘ਚ ਹੀ ਸੁਲਝਾਇਆ

ਪੰਜਾਬ ‘ਚ ਗ਼ੈਰਸਮਾਜੀ ਅਨਸਰਾਂ ਲਈ ਕੋਈ ਥਾਂ ਨਹੀਂ-ਡੀ.ਆਈ.ਜੀ. ਮਨਦੀਪ ਸਿੰਘ ਸਿੱਧੂ ਮੰਡੌੜ ਨੇੜੇ ਪੁਲਿਸ ਮੁਕਾਬਲੇ ‘ਚ ਇੱਕ ਬਦਮਾਸ਼ ਅਗਵਾਕਾਰ ਹਲਾਕ, ਬੱਚੇ ਨੂੰ ਛੱਡਣ ਲਈ ਮੰਗੀ ਸੀ ਇੱਕ ਕਰੋੜ ਰੁਪਏ ਦੀ ਫ਼ਿਰੌਤੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਡੀਜੀਪੀ ਗੌਰਵ ਯਾਦਵ ਨੇ ਭਵਕੀਰਤ ਸਿੰਘ ਨੂੰ ਸੁਰੱਖਿਅਤ ਬਚਾਉਣ ਲਈ ਪੰਜਾਬ ਪੁਲਿਸ ਦੇ ਉਪਰੇਸ਼ਨ ਦੀ ਖੁਦ ਕੀਤੀ ਨਿਗਰਾਨੀ-…

Read Full News

ਜ਼ਿਲ੍ਹਾ ਪ੍ਰਸ਼ਾਸਨ ਨੇ ਫਿਰ ਢਾਇਆ ਨਸ਼ਾ ਤਸਕਰ ਅਜੇ ਕੁਮਾਰ ਬਿੱਲੀ ਦਾ ਘਰ

ਗੈਰ ਕਾਨੂੰਨੀ ਕੰਮ ਕਰਨ ਵਾਲੇ ਬਖਸ਼ੇ ਨਹੀਂ ਜਾਣਗੇ ਪੁਲਿਸ ਕਮਿਸ਼ਨਰ ਚੰਡੀਗੜ੍ਹ/ਅੰਮ੍ਰਿਤਸਰ (ਸੁਰ ਸਾਂਝ ਡਾਟ ਕਾਮ ਬਿਊਰੋ), 13 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਨਸ਼ਿਆਂ ਖਿਲਾਫ ਸ਼ੁਰੂ ਕੀਤੇ ਗਏ ਯੁੱਧ ਵਿੱਚ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਦੇ ਹੋਏ ਅੱਜ ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਨੇ ਨਸ਼ਾ ਤਸਕਰ ਅਜੇ ਕੁਮਾਰ ਉਰਫ ਬਿੱਲੀ ਦਾ ਘਰ ਜੇ ਸੀ ਬੀ ਮਸ਼ੀਨ ਅਤੇ…

Read Full News

ਪੰਜਾਬ ਸਰਕਾਰ ਰੀਜਨਲ ਸਪਾਈਨਲ ਇੰਜਰੀਜ਼ ਸੈਂਟਰ ਮੋਹਾਲੀ ਨੂੰ ਸੁਵਿਧਾਵਾਂ ਪੱਖੋਂ ਹੋਰ ਬਿਹਤਰ ਕਰੇਗੀ- ਮੰਤਰੀ ਡਾ. ਬਲਜੀਤ ਕੌਰ

ਕੇਂਦਰ ਦੀ ਦੂਜੀ ਮੰਜ਼ਿਲ ਦੀ ਉਸਾਰੀ ਲਈ 3 ਕਰੋੜ ਰੁਪਏ ਤੁਰੰਤ ਜਾਰੀ ਕਰਨ ਦਾ ਭਰੋਸਾ ਦਿੱਤਾ ਮੰਤਰੀ ਡਾ. ਬਲਜੀਤ ਕੌਰ ਨੇ ਰੀਜਨਲ ਸਪਾਈਨਲ ਇੰਜਰੀਜ਼ ਸੈਂਟਰ, ਮੋਹਾਲੀ ਦਾ ਦੌਰਾ ਕੀਤਾ ਚੰਡੀਗੜ੍ਹ/ਐਸ.ਏ.ਐਸ.ਨਗਰ (ਸੁਰ ਸਾਂਝ ਡਾਟ ਕਾਮ ਬਿਊਰੋ), 13 ਮਾਰਚ: ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਹੈ ਕਿ ਪੰਜਾਬ ਦੇ…

Read Full News

‘ਯੁੱਧ ਨਸ਼ਿਆਂ ਵਿਰੁੱਧ’ 12ਵੇਂ ਦਿਨ ਵੀ ਜਾਰੀ: ਪੰਜਾਬ ਪੁਲਿਸ ਵੱਲੋਂ 543 ਥਾਵਾਂ ‘ਤੇ ਛਾਪੇਮਾਰੀ, 118 ਨਸ਼ਾ ਤਸਕਰਾਂ ਕਾਬੂ

ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ ਦਿਨ ਭਰ ਚੱਲੇ ਆਪ੍ਰੇਸ਼ਨ ਦੌਰਾਨ 71 ਐਫਆਈਆਰਜ਼ ਕੀਤੀਆਂ ਦਰਜ, 994 ਗ੍ਰਾਮ ਹੈਰੋਇਨ, 1.47 ਲੱਖ ਰੁਪਏ ਡਰੱਗ ਮਨੀ ਕੀਤੀ ਬਰਾਮਦ ਪੁਲਿਸ ਟੀਮਾਂ ਨੇ ਪੰਜ ਜ਼ਿਲ੍ਹਿਆਂ ਵਿੱਚ 281 ਦਵਾਈਆਂ ਦੀਆਂ ਦੁਕਾਨਾਂ ਦੀ ਵੀ ਕੀਤੀ ਚੈਕਿੰਗ 102 ਐਸਪੀ/ਡੀਐਸਪੀ ਰੈਂਕ ਦੇ…

Read Full News

ਮਾਨ ਸਰਕਾਰ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੇ ਮਾਨ-ਸਨਮਾਨ ਲਈ ਵਚਨਬੱਧ: ਮੋਹਿੰਦਰ ਭਗਤ

ਕੈਬਨਿਟ ਮੰਤਰੀ ਨੇ ਭਲਾਈ ਸਕੀਮਾਂ ਦੀ ਕੀਤੀ ਸਮੀਖਿਆ, ਅਧਿਕਾਰੀਆਂ ਨੂੰ ਪਹਿਲਕਦਮੀਆਂ ਵਿੱਚ ਤੇਜ਼ੀ ਲਿਆਉਣ ਦੇ ਦਿੱਤੇ ਹੁਕਮ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 12 ਮਾਰਚ: ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਲਈ ਬਣਦਾ ਮਾਣ-ਸਨਮਾਨ ਯਕੀਨੀ ਬਣਾਉਣ ਪ੍ਰਤੀ ਪੰਜਾਬ ਸਰਕਾਰ ਦੀ ਦ੍ਰਿੜ ਵਚਨਬੱਧਤਾ ਦਾ ਪ੍ਰਗਟਾਵਾ ਕਰਦਿਆਂ ਆਜ਼ਾਦੀ ਘੁਲਾਟੀਆਂ ਬਾਰੇ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਉਨ੍ਹਾਂ ਦੀ…

Read Full News

ਮੋਗਾ ਕਤਲ ਕਾਂਡ: ਪੰਜਾਬ ਪੁਲਿਸ ਨੇ ਮੋਗਾ ‘ਚ ਗੈਂਗਸਟਰ ਮਲਕੀਤ ਮਨੂੰ ਨੂੰ ਸੰਖੇਪ ਗੋਲੀਬਾਰੀ ਉਪੰਰਤ ਕੀਤਾ ਗ੍ਰਿਫ਼ਤਾਰ

ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ ਗ੍ਰਿਫਤਾਰ ਮੁਲਜ਼ਮ ਦਵਿੰਦਰ ਬੰਬੀਹਾ ਗੈਂਗ ਦੇ ਗੈਂਗਸਟਰ ਗੋਪੀ ਲਾਹੌਰੀਆ ਅਤੇ ਲੱਕੀ ਪਟਿਆਲ ਦਾ ਸੰਚਾਲਕ ਸੀ: ਡੀਜੀਪੀ ਗੌਰਵ ਯਾਦਵ ਗ੍ਰਿਫ਼ਤਾਰੀ ਤੋਂ ਬਚਣ ਲਈ ਮਨੂੰ ਨੇ ਪੁਲਿਸ ਟੀਮ ‘ਤੇ ਕੀਤੀ ਗੋਲੀਬਾਰੀ, ਪੁਲਿਸ ਟੀਮਾਂ ਨੇ ਕੀਤੀ ਜਵਾਬੀ ਕਾਰਵਾਈ: ਏਡੀਜੀਪੀ ਏਜੀਟੀਐਫ ਪ੍ਰਮੋਦ…

Read Full News

ਬਸਪਾ ਨੇ ਸੂਬਾ ਸੰਗਠਨ ਨੂੰ ਅੱਠ ਜ਼ੋਨ ਵਿੱਚ ਵੰਡਿਆ

ਜ਼ਮੀਨੀ ਪੱਧਰ ‘ਤੇ ਬਸਪਾ ਦੀ ਮਜ਼ਬੂਤੀ ਲਈ ਸੰਤਗਠਨਾਤਮਕ ਢਾਂਚੇ ਵਿੱਚ ਫੇਰਬਦਲ ਕੀਤਾ ਗਿਆ ਜਲੰਧਰ (ਸੁਰ ਸਾਂਝ ਡਾਟ ਕਾਮ ਬਿਊਰੋ), 4 ਮਾਰਚ: ਬਹੁਜਨ ਸਮਾਜ ਪਾਰਟੀ (ਬਸਪਾ) ਨੂੰ ਸੂਬੇ ਵਿੱਚ ਜ਼ਮੀਨੀ ਪੱਧਰ ਤੱਕ ਮਜ਼ਬੂਤ ਕਰਨ ਲਈ ਪਾਰਟੀ ਦੇ ਸੰਗਠਨ ਨੂੰ ਅੱਠ ਜ਼ੋਨ ਵਿੱਚ ਵੰਡਿਆ ਗਿਆ ਹੈ। ਪਾਰਟੀ ਦੇ ਸੂਬਾ ਪੱਧਰੀ ਅਹੁਦੇਦਾਰਾਂ ਨੂੰ ਇਨ੍ਹਾਂ ਜ਼ੋਨ ਦਾ ਇੰਚਾਰਜ ਲਗਾਇਆ…

Read Full News

ਸਨਅਤਕਾਰਾਂ ਨੂੰ ਵੱਡੀ ਰਾਹਤ; ਪੰਜਾਬ ਸਰਕਾਰ ਵੱਲੋਂ ਲੰਬਿਤ ਪਏ ਕੇਸਾਂ ਦੇ ਹੱਲ ਲਈ ਯਕਮੁਸ਼ਤ ਨਿਬੇੜਾ ਸਕੀਮ ਪੇਸ਼

ਪੰਜਾਬ ਭਰ ਦੇ 1145 ਸਨਅਤਕਾਰਾਂ ਨੂੰ ਮਿਲੇਗਾ ਲਾਭ ਸਨਅਤਕਾਰ 31 ਦਸੰਬਰ 2025 ਤੱਕ ਇਸ ਸਕੀਮ ਦਾ ਲੈ ਸਕਣਗੇ ਲਾਹਾ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 3 ਮਾਰਚ: ਪੰਜਾਬ ਦੇ ਸਨਅਤਕਾਰਾਂ ਨੂੰ ਵੱਡੀ ਰਾਹਤ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਸੋਮਵਾਰ ਨੂੰ ਉਦਯੋਗਪਤੀਆਂ ਦੀ ਲੰਮੇ ਸਮੇਂ ਦੀ ਉਡੀਕ ਖ਼ਤਮ ਕਰਦਿਆਂ ਚਾਰ ਦਹਾਕਿਆਂ ਤੋਂ ਵੱਧ ਸਮੇਂ…

Read Full News

ਲਕਸ਼ਮੀ ਤਾਰਾ ਰਾਠੋਰ ਪਬਲਿਕ ਸਕੂਲ ਵਿਚ ਕਾਊਸਲਿੰਗ ਪ੍ਰੀਖਿਆ ਆਯੋਜਿਤ

ਚੰਡੀਗੜ੍ਹ 2 ਮਾਰਚ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਲਕਸ਼ਮੀ ਤਾਰਾ ਰਾਠੌਰ ਪਬਲਿਕ ਸਮਾਰਟ ਸਕੂਲ ਸਿਆਲਬਾ- ਮਾਜਰੀ  ਨੇ 10ਵੀਂ, 12ਵੀਂ ਜਮਾਤ ਅਤੇ ਇਸ ਦੀ ਚੋਣ ਕਰਨ ਕਾਊਸਲਿੰਗ ਪ੍ਰੀਖਿਆ ਵਾਲੇ ਹੋਰ ਜਮਾਤਾਂ ਦੇ ਬੱਚਿਆਂ ਲਈ ਕਰੀਅਰ ਕਾਉਂਸਲਿੰਗ ਪ੍ਰੀਖਿਆ ਆਯੋਜਿਤ ਕੀਤੀ ਹੈ। ਕਾਉਂਸਲਿੰਗ ਪ੍ਰੀਖਿਆ ਯੋਗ ਅਧਿਆਪਕਾਂ ਦੀ ਅਗਵਾਈ ਹੇਠ ਸਕੂਲ ਵਿੱਚ ਤਿੰਨ ਘੰਟੇ ਲਈ ਆਯੋਜਿਤ ਕੀਤੀ ਗਈ ਹੈ।…

Read Full News