Breaking
www.sursaanjh.com > ਰਾਸ਼ਟਰੀ

ਬਲਵਿੰਦਰ ਸਿੰਘ ਭੂੰਦੜ ਸ੍ਰੋਮਣੀ ਅਕਾਲੀ ਦਲ ਦੇ ਵਰਕਿੰਗ ਪ੍ਰਧਾਨ ਹੋਏ ਨਿਯੁਕਤ

ਬਲਵਿੰਦਰ ਸਿੰਘ ਭੂੰਦੜ ਸ੍ਰੋਮਣੀ ਅਕਾਲੀ ਦਲ ਦੇ ਵਰਕਿੰਗ ਪ੍ਰਧਾਨ ਹੋਏ ਨਿਯੁਕਤ ਚੰਡੀਗੜ੍ਹ 29 ਅਗਸਤ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਸੀਨੀਅਰ ਅਕਾਲੀ ਆਗੂ ਬਲਵਿੰਦਰ ਸਿੰਘ ਭੰਦੂੜ ਨੂੰ ਪਾਰਟੀ ਦਾ ਕਾਰਜਕਾਰੀ ਪ੍ਰਧਾਨ ਨਿਯੁਕਤ ਕੀਤਾ ਹੈ। ਇਸ ਸਬੰਧੀ ਪ੍ਰਗਟਾਵਾ ਪਾਰਟੀ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਵੱਲੋਂ…

Read Full News

ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਵਿਜੇ ਦੱਤ ਵੱਲੋਂ ਬਲਾਕ ਕੁਰਾਲੀ ਅਤੇ ਮਾਜਰੀ ਦੇ ਵੱਖ-ਵੱਖ ਸਰਕਾਰੀ ਸਕੂਲਾਂ ਅਤੇ ਆਂਗਣਵਾੜੀ ਕੇਂਦਰਾਂ ਦਾ ਅਚਨਚੇਤ ਦੌਰਾ

ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਵਿਜੇ ਦੱਤ ਵੱਲੋਂ ਬਲਾਕ ਕੁਰਾਲੀ ਅਤੇ ਮਾਜਰੀ ਦੇ ਵੱਖ-ਵੱਖ ਸਰਕਾਰੀ ਸਕੂਲਾਂ ਅਤੇ ਆਂਗਣਵਾੜੀ ਕੇਂਦਰਾਂ ਦਾ ਅਚਨਚੇਤ ਦੌਰਾ ਚੰਡੀਗੜ੍ਹ 28 ਅਗਸਤ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਵਿਜੇ ਦੱਤ ਨੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਦੇ ਬਲਾਕ ਕੁਰਾਲੀ ਦੇ ਪਿੰਡ ਫਤਿਹਗੜ੍ਹ ਦੇ ਸਰਕਾਰੀ ਪ੍ਰਾਇਮਰੀ…

Read Full News

ਸਰਕਾਰੀ ਹਾਈ ਸਕੂਲ ਬੂਥਗੜ੍ਹ ਨੂੰ ਲੋਕ ਹਿੱਤ ਮਿਸ਼ਨ ਵੱਲੋਂ  ਦੋ ਇਨਵਰਟਰ ਭੇਟ

ਸਰਕਾਰੀ ਹਾਈ ਸਕੂਲ ਬੂਥਗੜ੍ਹ ਨੂੰ ਲੋਕ ਹਿੱਤ ਮਿਸ਼ਨ ਵੱਲੋਂ  ਦੋ ਇਨਵਰਟਰ ਭੇਟ ਚੰਡੀਗੜ੍ਹ 28 ਅਗਸਤ ( ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਸਰਕਾਰੀ ਹਾਈ ਸਕੂਲ ਬੂਥਗੜ੍ਹ ਵਿੱਚ ਮੁੱਖ ਅਧਿਆਪਕਾ ਰਵਿੰਦਰ ਕੌਰ ਦੀ ਪ੍ਰੇਰਨਾ ਸਦਕਾ ਲੋਕ ਹਿੱਤ ਮਿਸ਼ਨ ਦੇ ਪ੍ਰਧਾਨ ਸੁਖਦੇਵ ਸਿੰਘ ਸੁੱਖਾ ਕੰਸਾਲਾ ਵੱਲੋਂ ਲਗਭਗ 58 ਹਜ਼ਾਰ ਰੁਪਏ ਦੀ ਰਾਸ਼ੀ ਦੇ ਇਨਵਰਟਰ ਭੇਟ ਕੀਤੇ ਗਏ।…

Read Full News

ਕੰਗਣਾ ਰਣੋਤ ਦੀ ਕਿਸਾਨਾਂ ਪ੍ਰਤੀ ਕੀਤੀ  ਟਿੱਪਣੀ ਨਿੰਦਣਯੋਗ : ਜੈਮਲ ਮਾਜਰੀ

ਕੰਗਣਾ ਰਣੋਤ ਦੀ ਕਿਸਾਨਾਂ ਪ੍ਰਤੀ ਕੀਤੀ  ਟਿੱਪਣੀ ਨਿੰਦਣਯੋਗ : ਜੈਮਲ ਮਾਜਰੀ ਚੰਡੀਗੜ੍ਹ 26 ਅਗਸਤ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਕਿਸਾਨ ਦੇਸ਼ ਦਾ ਅੰਨਦਾਤਾ ਹੈ। ਕਿਸਾਨ ਨੂੰ ਭੰਡਣਾ ਕੋਈ ਸਿਆਣਪ ਵਾਲੀ ਗੱਲ ਨਹੀਂ ਹੈ, ਕਿਉਂਕਿ ਦੇਸ਼ ਦੀ ਰੀੜ ਦੀ ਹੱਡੀ ਹਨ, ਕਿਸਾਨ। ਜੇਕਰ ਕਿਸਾਨ ਖੇਤੀ ਨਹੀਂ ਕਰਦਾ ਤਾਂ ਅਨਾਜ ਤੇ ਖਾਣ – ਪੀਣ ਵਾਲੀਆਂ ਵਸਤਾਂ…

Read Full News

‘ਹਾਥੀ ਘੋੜਾ ਪਾਲਕੀ, ਜੈ ਘਨਈਆ ਲਾਲ ਕੀ’ – ਰੌਇਲ ਗਲੋਬਲ ਸਕੂਲ ਵਿਖੇ ਸ਼ਰਧਾ ਨਾਲ ਮਨਾਈ ਜਨਮ ਅਸ਼ਟਮੀ 

‘ਹਾਥੀ ਘੋੜਾ ਪਾਲਕੀ, ਜੈ ਘਨਈਆ ਲਾਲ ਕੀ’ – ਰੌਇਲ ਗਲੋਬਲ ਸਕੂਲ ਵਿਖੇ ਸ਼ਰਧਾ ਨਾਲ ਮਨਾਈ ਜਨਮ ਅਸ਼ਟਮੀ  ਚੰਡੀਗੜ੍ਹ (ਹਰਦੇਵ ਚੌਹਾਨ-ਸੁਰ ਸਾਂਝ ਡਾਟ ਕਾਮ ਬਿਊਰੋ), 25 ਅਗਸਤ: ਦਿ ਰੌਇਲ ਗਲੋਬਲ ਸਕੂਲ, ਖਿਆਲਾ ਕਲਾਂ ਵਿਖੇ ਜਨਮ ਅਸ਼ਟਮੀ ਦਾ ਤਿਉਹਾਰ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਪ੍ਰੋਗਰਾਮ ਦੀ ਸ਼ੁਰੂਆਤ ਪ੍ਰਿੰਸੀਪਲ ਸ੍ਰੀਮਤੀ ਯੋਗਿਤਾ ਭਾਟੀਆ ਵੱਲੋਂ ਦੀਪ ਜਗਾ ਕੇ ਅਤੇ…

Read Full News

ਸਮਾਜਿਕ ਚੁਣੌਤੀਆਂ ਨਾਲ ਨਜਿੱਠਣ ਲਈ ਵਿਗਿਆਨਕ ਪੱਤਰਕਾਰੀ ਸ਼ਕਤੀਸ਼ਾਲੀ ਸਾਧਨ

ਸਮਾਜਿਕ ਚੁਣੌਤੀਆਂ ਨਾਲ ਨਜਿੱਠਣ ਲਈ ਵਿਗਿਆਨਕ ਪੱਤਰਕਾਰੀ ਸ਼ਕਤੀਸ਼ਾਲੀ ਸਾਧਨ ਸਾਇੰਸ ਸਿਟੀ ਵਿਖੇ ਵਿਗਿਅਨਕ ਪੱਤਰਕਾਰੀ ਤੇ ਵਰਕਸ਼ਾਪ ਕਪੂਰਥਲ਼ਾ (ਸੁਰ ਸਾਂਝ ਡਾਟ ਕਾਮ ਬਿਊਰੋ), 24 ਅਗਸਤ: ਪੁਸ਼ਪਾ ਗੁਜਰਾਲ ਸਾਇੰਸ ਸਿਟੀ ਕਪੂਰਥਲਾ ਵਲੋਂ  ਪੱਤਰਕਾਰੀ ਦੇ ਪੇਸ਼ੇ ਨਾਲ ਜੁੜੇ ਵਿਦਿਆਰਥੀਆਂ ਦੀ  ਵਿਗਿਆਨਕ ਪੱਤਰਕਾਰੀ ਦੀ ਮੁਹਾਰਤ ਨੂੰ  ਨਿਖਾਰਣ ਲਈ  ਪ੍ਰਿੰਟ, ਇਲੈਕਟ੍ਰਾਨਿਕ ਅਤੇ ਸੋਸ਼ਲ ਮੀਡੀਆ ਵਿਸ਼ੇ ‘ਤੇ ਇਕ ਵਰਕਸ਼ਾਪ ਦਾ ਆਯੋਜਨ…

Read Full News

ਭਗਵਾਨ ਪਰਸ਼ੂਰਾਮ ਦੇ ਜਨਮ ਸਥਾਨ ‘ਰਕਾਸਨ’ ਨੂੰ ਵਿਸ਼ਾਲ ਤੀਰਥ ਸਥਾਨ ਵਜੋਂ ਵਿਕਸਤ ਕੀਤਾ ਜਾਵੇਗਾ: ਗਜੇਂਦਰ ਸ਼ੇਖਾਵਤ

ਭਗਵਾਨ ਪਰਸ਼ੂਰਾਮ ਦੇ ਜਨਮ ਸਥਾਨ ‘ਰਕਾਸਨ’ ਨੂੰ ਵਿਸ਼ਾਲ ਤੀਰਥ ਸਥਾਨ ਵਜੋਂ ਵਿਕਸਤ ਕੀਤਾ ਜਾਵੇਗਾ: ਗਜੇਂਦਰ ਸ਼ੇਖਾਵਤ ‘ਰਕਾਸਨ’ ਲਈ ਡਾ: ਸੁਭਾਸ਼ ਸ਼ਰਮਾ ਦੇ ਯਤਨ ਰੰਗ ਲਿਆਏ : ਅਸ਼ਵਨੀ ਸ਼ਰਮਾ ਲੋਕ ਸਭਾ ਚੋਣਾਂ ‘ਚ ‘ਰਕਾਸਨ’ ਸਬੰਧੀ ਕੀਤਾ ਵਾਅਦਾ ਪੂਰਾ ਕੀਤਾ : ਡਾ: ਸੁਭਾਸ਼ ਸ਼ਰਮਾ ਨਵਾਂਸ਼ਹਿਰ (ਸੁਰ ਸਾਂਝ ਡਾਟ ਕਾਮ ਬਿਊਰੋ), 24 ਅਗਸਤ: ਵਿਧਾਨ ਸਭਾ ਹਲਕਾ ਨਵਾਂਸ਼ਹਿਰ ‘ਚ…

Read Full News

ਸਕੂਲ ਰਤਵਾੜਾ ਸਾਹਿਬ ਵਿਖੇ ਭਾਰਤ ਦੇ ਪ੍ਰਸਿੱਧ ਕਾਰਡਿਓਲਜਿਸਟ ਪਦਮ ਭੂਸਨ ਡਾ. ਟੀ.ਐਸ ਕਲੇਰ ਵੱਲੋਂ ਸੈਮੀਨਾਰ

ਸਕੂਲ ਰਤਵਾੜਾ ਸਾਹਿਬ ਵਿਖੇ ਭਾਰਤ ਦੇ ਪ੍ਰਸਿੱਧ ਕਾਰਡਿਓਲਜਿਸਟ ਪਦਮ ਭੂਸਨ ਡਾ. ਟੀ.ਐਸ ਕਲੇਰ ਵੱਲੋਂ ਸੈਮੀਨਾਰ ਚੰਡੀਗੜ 23 ਅਗਸਤ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਗੁਰਦੁਆਰਾ ਈਸ਼ਰ ਪ੍ਰਕਾਸ਼ ਰਤਵਾੜਾ ਸਾਹਿਬ ਵਿਖੇ ਸਥਿਤ ਗੁਰੂ ਗੋਬਿੰਦ ਸਿੰਘ ਵਿੱਦਿਆ ਮੰਦਰ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਿਹਤ ਅਤੇ ਐਜੂਕੇਸ਼ਨ ਜਾਗਰੂਕਤਾ ਸਬੰਧੀ ਸੈਮੀਨਾਰ ਕਰਾਇਆ ਗਿਆ, ਜਿਸ ਵਿੱਚ ਭਾਰਤ ਦੇ ਪ੍ਰਸਿੱਧ ਦਿਲ ਦੇ…

Read Full News

ਸੜਕੀ ਨਿਯਮਾਂ ਅਤੇ ਕਾਨੂੰਨਾਂ ਬਾਰੇ ਜਾਗਰੂਕ ਕਰਨ ਲਈ ਸੈਮੀਨਾਰ ਕਰਵਾਇਆ ਗਿਆ

ਸੜਕੀ ਨਿਯਮਾਂ ਅਤੇ ਕਾਨੂੰਨਾਂ ਬਾਰੇ ਜਾਗਰੂਕ ਕਰਨ ਲਈ ਸੈਮੀਨਾਰ ਕਰਵਾਇਆ ਗਿਆ ਚੰਡੀਗੜ੍ਹ 20 ਅਗਸਤ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਅੱਜ ਮਾਣਯੋਗ ਸੀਨੀਅਰ ਕਪਤਾਨ ਪੁਲਿਸ ਦੀਪਕ ਪਾਰਿਕ, ਐਸ.ਪੀ ਟਰੈਫਿਕ ਐੱਚ ਐੱਸ ਮਾਨ, ਡੀ.ਐਸ. ਪੀ ਟ੍ਰੈਫਿਕ ਮਹੇਸ਼ ਸੈਣੀ ਦੇ ਹੁਕਮਾਂ ਤਹਿਤ ਟ੍ਰੈਫਿਕ ਐਜੂਕੇਸ਼ਨ ਸੈੱਲ ਦੇ ਇੰਚਾਰਜ ਏ ਐਸ ਆਈ ਜਨਕ ਰਾਜ ਵੱਲੋਂ ਟ੍ਰੈਫਿਕ ਪੁਲਿਸ ਮੁੱਲਾਂਪੁਰ ਨਾਲ…

Read Full News

ਨਾਬਾਲਗ ਹੋ ਜਾਣ ਸਾਵਧਾਨ, ਮੋਟਰ ਵਾਹਨ ਚਲਾਇਆ ਤਾਂ ਮਾਪਿਆਂ ਨੂੰ ਹੋਵੇਗੀ ਜੇਲ੍ਹ ਤੇ ਜੁਰਮਾਨਾ

ਨਾਬਾਲਗ ਹੋ ਜਾਣ ਸਾਵਧਾਨ, ਮੋਟਰ ਵਾਹਨ ਚਲਾਇਆ ਤਾਂ ਮਾਪਿਆਂ ਨੂੰ ਹੋਵੇਗੀ ਜੇਲ੍ਹ ਤੇ ਜੁਰਮਾਨਾ  ਚੰਡੀਗੜ੍ਹ 26 ਜੁਲਾਈ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਪੰਜਾਬ ਵਿੱਚ ਨਿੱਤ ਦਿਹਾੜੇ ਵੱਧ ਰਹੀਆਂ ਸੜਕ ਦੁਰਘਟਨਾਵਾਂ ਨੂੰ ਮੁੱਖ ਰੱਖਦੇ ਹੋਏ ਪੰਜਾਬ ਸਰਕਾਰ ਵੱਲੋਂ ਪਹਿਲਾਂ ਸੜਕ ਸੁਰੱਖਿਆ ਫੋਰਸ ਬਣਾਈ ਗਈ ਤੇ ਹੁਣ ਮੋਟਰ ਵਹੀਕਲ ਐਕਟ (ਸੋਧ 2019) ਦੀ ਧਾਰਾ 199 ਏ ਅਤੇ…

Read Full News