Breaking
www.sursaanjh.com > ਰਾਸ਼ਟਰੀ

ਕੌਂਸਲ ਮੋਰਿੰਡਾ ਵੱਲੋਂ ਸੁਰਜੀਤ ਪਾਤਰ ਨੂੰ ਸਮਰਪਿਤ ਸਮਾਗਮ ਕਰਵਾਇਆ

ਕੌਂਸਲ ਮੋਰਿੰਡਾ ਵੱਲੋਂ ਸੁਰਜੀਤ ਪਾਤਰ ਨੂੰ ਸਮਰਪਿਤ ਸਮਾਗਮ ਕਰਵਾਇਆ ਮੋਰਿੰਡਾ 29 ਜੂਨ (ਸੁਖਵਿੰਦਰ ਸਿੰਘ  ਹੈਪੀ-ਸੁਰ ਸਾਂਝ ਡਾਟ ਕਾਮ ਬਿਊਰੋ): ਸੀਨੀਅਰ ਸਿਟੀਜਨ ਕੌਂਸਲ ਮੋਰਿੰਡਾ ਵੱਲੋਂ, ਸਥਾਨਕ ਖਾਲਸਾ ਗਰਲਜ ਕਾਲਜ ਮੋਰਿੰਡਾ ਵਿਖੇ, ਸਵਰਗੀ ਸੁਰਜੀਤ ਪਾਤਰ ਦੀ ਯਾਦ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ। ਕੌਸਲ ਦੇ ਪ੍ਰਧਾਨ ਅਮਰਜੀਤ ਸਿੰਘ ਕੰਗ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਸਮਾਗਮ ਵਿੱਚ ਇਲਾਕੇ…

Read Full News

ਗ੍ਰਿਫਤਾਰ ਕੀਤੇ ਗਏ ਸਾਰੇ ਦੋਸ਼ੀ ਪਾਕਿ ਅਧਾਰਤ ਤਸਕਰਾਂ ਦੇ ਸਿੱਧੇ ਸੰਪਰਕ ਵਿੱਚ ਸਨ: ਐਸ.ਐਸ.ਪੀ. ਅੰਮ੍ਰਿਤਸਰ ਦਿਹਾਤੀ ਸਤਿੰਦਰ ਸਿੰਘ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨ ਦੀ ਹਮਾਇਤ ਵਾਲੇ ਨਸ਼ਾ ਤਸਕਰੀ ਦੇ ਦੋ ਹੋਰ ਰੈਕੇਟਾਂ ਦਾ ਪਰਦਾਫਾਸ਼; 8 ਕਿਲੋ ਹੈਰੋਇਨ ਅਤੇ 3 ਪਿਸਤੌਲਾਂ ਸਮੇਤ ਛੇ ਕਾਬੂ ਪੁਲਿਸ ਟੀਮਾਂ ਨੇ ਮੁਲਜ਼ਮਾਂ ਦੇ ਕਬਜ਼ੇ ‘ਚੋਂ 30,000 ਰੁਪਏ ਦੀ ਡਰੱਗ ਮਨੀ, ਇਕ ਐਕਟਿਵਾ ਅਤੇ ਦੋ ਮੋਟਰਸਾਈਕਲ ਵੀ ਕੀਤੇ ਬਰਾਮਦ ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ…

Read Full News

ਵਿਜੀਲੈਂਸ ਬਿਊਰੋ ਨੇ ਹੌਲਦਾਰ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਕੀਤਾ ਕਾਬੂ

ਵਿਜੀਲੈਂਸ ਬਿਊਰੋ ਨੇ ਹੌਲਦਾਰ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਕੀਤਾ ਕਾਬੂ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 28 ਜੂਨ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਸ਼ੁੱਕਰਵਾਰ ਨੂੰ ਐਸ.ਬੀ.ਐਸ. ਨਗਰ ਦੇ ਥਾਣਾ ਬੰਗਾ ਸਿਟੀ ਵਿਖੇ ਤਾਇਨਾਤ ਹੈੱਡ ਕਾਂਸਟੇਬਲ (ਹੌਲਦਾਰ) ਅਵਤਾਰ ਸਿੰਘ ਨੂੰ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ…

Read Full News

ਮਾਨ ਸਰਕਾਰ ਨੇ ਕਿਸਾਨਾਂ ਦੇ ਸੁਪਨਿਆਂ ਨੂੰ ਸਿੰਜਿਆ: ‘ਸੁੱਕੀਆਂ’ ਜ਼ਮੀਨਾਂ ਤੱਕ ਪਹੁੰਚਾਇਆ ਨਹਿਰੀ ਪਾਣੀ

ਮਾਨ ਸਰਕਾਰ ਨੇ ਕਿਸਾਨਾਂ ਦੇ ਸੁਪਨਿਆਂ ਨੂੰ ਸਿੰਜਿਆ: ‘ਸੁੱਕੀਆਂ’ ਜ਼ਮੀਨਾਂ ਤੱਕ ਪਹੁੰਚਾਇਆ ਨਹਿਰੀ ਪਾਣੀ ਨਵੇਂ ਦਿਸਹੱਦਿਆਂ ਅਤੇ ਪਾਣੀ ਪ੍ਰਬੰਧਨ ਪਹਿਲਕਦਮੀਆਂ ਵਿੱਚ ਪਾਣੀ ਦੇ ਸੁਚੱਜੇ ਵਹਾਅ ਤੇ ਵੰਡ ਲਈ ਖ਼ਸਤਾ ਨਹਿਰਾਂ, ਰਜਬਾਹਿਆਂ ਅਤੇ ਮਾਈਨਰਾਂ ਨੂੰ ਸੁਰਜੀਤ ਕਰਨਾ ਸ਼ਾਮਲ 18 ਸਾਲਾਂ ਦੇ ਖ਼ੁਸ਼ਕ ਦੌਰ ਉਪਰੰਤ ਕੰਢੀ ਨਹਿਰ ‘ਚ ਪਾਣੀ ਦਾ ਵਹਾਅ ਹੋਇਆ ਸ਼ੁਰੂ ਇਸ ਵਰ੍ਹੇ ਕਰੀਬ 1,573…

Read Full News

ਪੰਜਾਬ ਪੁਲਿਸ ਵੱਲੋਂ ਪਾਕਿਸਤਾਨ ਅਧਾਰਤ ਤਸਕਰਾਂ ਦੀ ਹਮਾਇਤ ਵਾਲੇ ਨਸ਼ਿਆ ਦੇ ਦੋ ਗਿਰੋਹਾਂ ਦਾ ਪਰਦਾਫਾਸ਼; 9.2 ਕਿਲੋ ਹੈਰੋਇਨ ਸਮੇਤ ਤਿੰਨ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨ ਅਧਾਰਤ ਤਸਕਰਾਂ ਦੀ ਹਮਾਇਤ ਵਾਲੇ ਨਸ਼ਿਆ ਦੇ ਦੋ ਗਿਰੋਹਾਂ ਦਾ ਪਰਦਾਫਾਸ਼; 9.2 ਕਿਲੋ ਹੈਰੋਇਨ ਸਮੇਤ ਤਿੰਨ ਕਾਬੂ ਪੁਲਿਸ ਟੀਮਾਂ ਵੱਲੋਂ 95,000 ਰੁਪਏ ਦੀ ਡਰੱਗ ਮਨੀ ਅਤੇ ਦੋ ਵਾਹਨ ਵੀ ਬਰਾਮਦ ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ ਦੋਵੇਂ ਮਾਮਲਿਆਂ ਵਿੱਚ…

Read Full News

ਗੁਰਮੀਤ ਸਿੰਘ ਖੁੱਡੀਆਂ ਨੇ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ

ਗੁਰਮੀਤ ਸਿੰਘ ਖੁੱਡੀਆਂ ਨੇ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ ਪਸ਼ੂ ਪਾਲਣ ਮੰਤਰੀ ਨੇ ਨਵ-ਨਿਯੁਕਤ ਕਰਮਚਾਰੀਆਂ ਨੂੰ ਸੇਵਾਵਾਂ ਪ੍ਰਦਾਨ ਕਰਦੇ ਸਮੇਂ ਇਮਾਨਦਾਰੀ ਅਤੇ ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਲਈ ਪ੍ਰੇਰਿਆ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 28 ਜੂਨ: ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਇੱਥੇ ਆਪਣੇ ਦਫ਼ਤਰ…

Read Full News

ਪੰਜਾਬ ਸਰਕਾਰ ਨੇ 16 ਟੋਲ ਪਲਾਜ਼ਿਆਂ ਨੂੰ ਹਟਾ ਕੇ ਲੋਕਾਂ ਨੂੰ 59 ਲੱਖ ਰੁਪਏ ਦੀ ਰੋਜ਼ਾਨਾ ਰਾਹਤ ਦਿੱਤੀ: ਹਰਭਜਨ ਸਿੰਘ ਈ.ਟੀ.ਓ.

ਪੰਜਾਬ ਸਰਕਾਰ ਨੇ 16 ਟੋਲ ਪਲਾਜ਼ਿਆਂ ਨੂੰ ਹਟਾ ਕੇ ਲੋਕਾਂ ਨੂੰ 59 ਲੱਖ ਰੁਪਏ ਦੀ ਰੋਜ਼ਾਨਾ ਰਾਹਤ ਦਿੱਤੀ: ਹਰਭਜਨ ਸਿੰਘ ਈ.ਟੀ.ਓ. ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 28 ਜੂਨ: ਵਧਦੀ ਮਹਿੰਗਾਈ ਦਰਮਿਆਨ ਪੰਜਾਬ ਦੇ ਲੋਕਾਂ ਨੂੰ ਸਿੱਧੀ ਵਿੱਤੀ ਰਾਹਤ ਦੇਣ ਦੇ ਮਕਸਦ ਨਾਲ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ…

Read Full News

ਵਿੱਤੀ ਲੈਣ-ਦੇਣ ਦੀ ਪੜਤਾਲ ਜ਼ਰੀਏ 42 ਬੈਂਕ ਖਾਤਿਆਂ ਵਿੱਚ ਜਮ੍ਹਾਂ 1.86 ਕਰੋੜ ਰੁਪਏ ਜਮ੍ਹਾ ਫ੍ਰੀਜ਼ ਕੀਤੇ: ਡੀਜੀਪੀ ਗੌਰਵ ਯਾਦਵ

ਪੰਜਾਬ ਪੁਲਿਸ ਵੱਲੋਂ ਦਹਾਕੇ ਦੀ ਸਭ ਤੋਂ ਵੱਡੀ ਅਫੀਮ ਬਰਾਮਦਗੀ; ਫਾਜ਼ਿਲਕਾ ਤੋਂ 66 ਕਿਲੋ ਅਫੀਮ ਸਮੇਤ ਦੋ ਕਾਬੂ ਪੁਲਿਸ ਟੀਮਾਂ ਨੇ ਮੁਲਜ਼ਮਾਂ ਦੇ ਕਬਜ਼ੇ ‘ਚੋਂ 40 ਹਜ਼ਾਰ ਰੁਪਏ ਦੀ ਡਰੱਗ ਮਨੀ, ਸਵਿਫਟ ਕਾਰ ਅਤੇ ਟਰੈਕਟਰ ਵੀ ਕੀਤੇ ਬਰਾਮਦ ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ…

Read Full News

ਚੌਧਰ ਚਮਕਾਉਣ ਖਾਤਰ ਕਾਟੋ-ਕਲੇਸ਼ ਵਿੱਚ ਉਲਝਿਆ ਅਕਾਲੀ ਦਲ-ਮੁੱਖ ਮੰਤਰੀ

ਚੌਧਰ ਚਮਕਾਉਣ ਖਾਤਰ ਕਾਟੋ-ਕਲੇਸ਼ ਵਿੱਚ ਉਲਝਿਆ ਅਕਾਲੀ ਦਲ-ਮੁੱਖ ਮੰਤਰੀ ਕਿੰਨੀ ਅਜੀਬੋ-ਗਰੀਬ ਗੱਲ ਹੈ ਕਿ ਆਪਣੀ ਪਾਰਟੀ ਦੇ ਚੋਣ ਨਿਸ਼ਾਨ ਵਾਲੇ ਉਮੀਦਵਾਰ ਦੇ ਖਿਲਾਫ ਚੋਣ ਪ੍ਰਚਾਰ ਕਰਨਗੇ ਸੁਖਬੀਰ ਬਾਦਲ ਪੰਜਾਬ ਤੇ ਪੰਜਾਬੀਆਂ ਨਾਲ ਕਮਾਏ ਧ੍ਰੋਹ ਲਈ ਅਕਾਲੀਆਂ ਉਤੇ ਸਾਧਿਆ ਨਿਸ਼ਾਨਾ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 27 ਜੂਨ: ਸ਼੍ਰੋਮਣੀ ਅਕਾਲੀ ਦਲ ਦੀ ਤਰਸਯੋਗ ਹਾਲਤ ਉਤੇ ਵਿਅੰਗ…

Read Full News

ਪੰਜਾਬ ਵਿੱਚ ਸਟੇਟ ਪੈਨਸ਼ਨ ਸਕੀਮ ਅਧੀਨ ਮ੍ਰਿਤਕ, ਐਨ.ਆਰ.ਆਈ., ਸਰਕਾਰੀ ਪੈਨਸ਼ਨਰਜ਼ ਆਦਿ ਲਾਭਪਾਤਰੀਆਂ ਤੋਂ 44.34 ਕਰੋੜ ਦੀ ਰਿਕਵਰੀ: ਡਾ. ਬਲਜੀਤ ਕੌਰ

ਪੰਜਾਬ ਵਿੱਚ ਸਟੇਟ ਪੈਨਸ਼ਨ ਸਕੀਮ ਅਧੀਨ ਮ੍ਰਿਤਕ, ਐਨ.ਆਰ.ਆਈ., ਸਰਕਾਰੀ ਪੈਨਸ਼ਨਰਜ਼ ਆਦਿ ਲਾਭਪਾਤਰੀਆਂ ਤੋਂ 44.34 ਕਰੋੜ ਦੀ ਰਿਕਵਰੀ: ਡਾ. ਬਲਜੀਤ ਕੌਰ ਡਾ.ਬਲਜੀਤ ਕੌਰ ਦੇ ਹੁਕਮਾਂ ‘ਤੇ ਸਮਾਜਿਕ ਸੁਰੱਖਿਆ ਵਿਭਾਗ ਦੀਆਂ ਪੈਨਸ਼ਨਾਂ ਸਬੰਧੀ  ਕੀਤਾ ਗਿਆ ਸੀ ਸਰਵੇ ਸੂਬਾ ਸਰਕਾਰ ਵੱਲੋਂ ਪੈਨਸ਼ਨ ਸਕੀਮ ਅਧੀਨ ਵਿੱਤੀ ਸਾਲ 2024-25 ਦੋਰਾਨ 5924.50 ਕਰੋੜ ਰੁਪਏ ਦੇ ਬਜਟ ਦਾ ਕੀਤਾ ਉਪਬੰਧ ਚੰਡੀਗੜ੍ਹ (ਸੁਰ…

Read Full News