ਇਹਨਾਂ ਚੋਣਾਂ ਵਿੱਚ ਪੰਜਾਬ ਦੇ ਲੋਕ ਕਾਂਗਰਸ, ਆਪ ਤੇ ਭਾਜਪਾ ਨੂੰ ਮੂੰਹ ਨਹੀਂ ਲਗਾਉਣਗੇ – ਰਾਜੂ ਖੰਨਾ
ਇਹਨਾਂ ਚੋਣਾਂ ਵਿੱਚ ਪੰਜਾਬ ਦੇ ਲੋਕ ਕਾਂਗਰਸ, ਆਪ ਤੇ ਭਾਜਪਾ ਨੂੰ ਮੂੰਹ ਨਹੀਂ ਲਗਾਉਣਗੇ – ਰਾਜੂ ਖੰਨਾ ਸਰਕਲ ਮੰਡੀਗੌਬਿੰਦਗੜ ਦੇ ਵੱਖ ਵੱਖ ਪਿੰਡਾਂ ਵਿੱਚ ਕੀਤੀਆਂ ਭਰਵੀਆਂ ਮੀਟਿੰਗਾਂ ਮੰਡੀਗੌਬਿੰਦਗੜ (ਸੁਰ ਸਾਂਝ ਡਾਟ ਕਾਮ ਬਿਊਰੋ), 27 ਮਈ: ਲੋਕ ਸਭਾ ਦੀਆਂ ਇਹਨਾਂ ਚੋਣਾਂ ਵਿੱਚ ਸੂਬੇ ਦੇ ਲੋਕ ਪੰਜਾਬ ਵਿਰੋਧੀ ਪਾਰਟੀਆਂ ਕਾਂਗਰਸ,ਆਮ ਆਦਮੀ ਪਾਰਟੀ ਤੇ ਭਾਜਪਾ ਨੂੰ ਮੂੰਹ ਨਾ…