ਪੰਜਾਬ ਦੇ ਮਸਲਿਆਂ ਨੂੰ ਲੈਕੇ ਦਿੱਲੀ ਤੋਂ ਚੱਲਣ ਵਾਲੀਆਂ ਪਾਰਟੀਆਂ ਗੰਭੀਰ ਨਹੀਂ – ਰਾਜੂ ਖੰਨਾ
ਪੰਜਾਬ ਦੇ ਮਸਲਿਆਂ ਨੂੰ ਲੈਕੇ ਦਿੱਲੀ ਤੋਂ ਚੱਲਣ ਵਾਲੀਆਂ ਪਾਰਟੀਆਂ ਗੰਭੀਰ ਨਹੀਂ – ਰਾਜੂ ਖੰਨਾ 25 ਮਈ ਨੂੰ ਹੋਣ ਵਾਲੇ ਸਮਾਗਮਾਂ ਸਬੰਧੀ ਕੀਤੀਆਂ ਮੀਟਿੰਗਾਂ ਮੰਡੀਗੌਬਿੰਦਗੜ (ਸੁਰ ਸਾਂਝ ਡਾਟ ਕਾਮ ਬਿਊਰੋ), 23 ਮਈ: ਪੰਜਾਬ ਦੇ ਪਿਛਲੇ ਲੰਮੇ ਸਮੇਂ ਤੋਂ ਲਟਕਦੇ ਆ ਰਹੇ ਮਸਲਿਆਂ ਨੂੰ ਹੱਲ ਕਰਨ ਲਈ ਦਿੱਲੀ ਤੋਂ ਚੱਲਣ ਵਾਲੀਆਂ ਰਾਜਨੀਤਕ ਪਾਰਟੀਆਂ ਗੰਭੀਰ ਨਹੀਂ। ਕਿਉਂਕਿ…