Breaking
www.sursaanjh.com > ਰਾਸ਼ਟਰੀ

ਬਾਲ ਮਜਦੂਰੀ ਖਾਤਮੇ ਲਈ ਕਿਰਤ ਵਿਭਾਗ ਪੰਜਾਬ ਵਲੋਂ  ਸੂਬੇ ਭਰ ਵਿਚ ਛਾਪੇਮਾਰੀ

ਬਾਲ ਮਜਦੂਰੀ ਖਾਤਮੇ ਲਈ ਕਿਰਤ ਵਿਭਾਗ ਪੰਜਾਬ ਵਲੋਂ  ਸੂਬੇ ਭਰ ਵਿਚ ਛਾਪੇਮਾਰੀ ਲੁਧਿਆਣਾ ਵਿੱਚ 95  ਅਤੇ ਬਠਿੰਡਾ ਵਿੱਚ 4 ਬਾਲ ਮਜ਼ਦੂਰ ਛੁਡਵਾਏ : ਅਨਮੋਲ ਗਗਨ ਮਾਨ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 12 ਜੂਨ: ਪੰਜਾਬ ਰਾਜ ਵਿਚੋਂ ਬਾਲ ਮਜ਼ਦੂਰੀ ਦੀ ਅਲਾਮਤ ਨੂੰ ਖ਼ਤਮ ਕਰਨ ਦੇ ਮੰਤਵ ਨਾਲ ਸੂਬੇ ਭਰ ਵਿਚ ਕਿਰਤ ਵਿਭਾਗ ਦੀਆਂ ਟੀਮਾਂ ਵੱਲੋਂ…

Read Full News

ਪੰਜਾਬ ਸਰਕਾਰ ਨੇ ਬਾਸਮਤੀ ਹੇਠ ਰਕਬਾ ਵਧਾ ਕੇ 10 ਲੱਖ ਹੈਕਟੇਅਰ ਕਰਨ ਦਾ ਟੀਚਾ ਮਿੱਥਿਆ

ਪੰਜਾਬ ਸਰਕਾਰ ਨੇ ਬਾਸਮਤੀ ਹੇਠ ਰਕਬਾ ਵਧਾ ਕੇ 10 ਲੱਖ ਹੈਕਟੇਅਰ ਕਰਨ ਦਾ ਟੀਚਾ ਮਿੱਥਿਆ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਅਧਿਕਾਰੀਆਂ ਨੂੰ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਝੋਨੇ ਦੀ ਸਿੱਧੀ ਬਿਜਾਈ ਅਧੀਨ ਰਕਬਾ ਵਧਾਉਣ ਦੇ ਨਿਰਦੇਸ਼ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 12 ਜੂਨ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ…

Read Full News

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸੁਤੰਤਰਤਾ ਸੰਗਰਾਮੀ ਜਗਦੀਸ਼ ਪ੍ਰਸ਼ਾਦ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸੁਤੰਤਰਤਾ ਸੰਗਰਾਮੀ ਜਗਦੀਸ਼ ਪ੍ਰਸ਼ਾਦ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 12 ਜੂਨ: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸੁਤੰਤਰਤਾ ਸੰਗਰਾਮੀ ਜਗਦੀਸ਼ ਪ੍ਰਸ਼ਾਦ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਅੱਜ ਇੱਥੋਂ ਜਾਰੀ ਬਿਆਨ ਵਿੱਚ ਵਿਧਾਨ ਸਭਾ…

Read Full News

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ ਦਾ ਪਰਦਾਫਾਸ਼

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ ਦਾ ਪਰਦਾਫਾਸ਼ 102 ਨੌਜਵਾਨਾਂ ਤੋਂ ਭਰਤੀ ਕਰਵਾਉਣ ਬਦਲੇ 26,02,926 ਰੁਪਏ ਰਿਸ਼ਵਤਾਂ ਲੈਣ ਦੇ ਦੋਸ਼ ਹੇਠ ਦੋ ਪੁਲਿਸ ਕਰਮਚਾਰੀ ਗ੍ਰਿਫ਼ਤਾਰ ਅਦਾਲਤ ਨੇ ਮੁਲਾਜ਼ਮਾਂ ਨੂੰ ਦੋ ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜਿਆਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 12 ਜੂਨ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ…

Read Full News

ਸਿੱਧੀ ਭਰਤੀ ਅਤੇ ਤਰੱਕੀ ਵਿੱਚ ਦਿਵਿਆਂਗ ਵਿਅਕਤੀਆਂ ਲਈ 4 ਫੀਸਦੀ ਰਾਖਵਾਂਕਰਨ ਯਕੀਨੀ ਬਣਾਇਆ ਜਾਵੇਗਾ: ਡਾ.ਬਲਜੀਤ ਕੌਰ

ਪੰਜਾਬ ਸਰਕਾਰ ਦਿਵਿਆਂਗਜਨਾਂ ਦੇ ਬੈਕਲਾਗ ਦੀਆਂ ਅਸਾਮੀਆਂ ਨੂੰ ਭਰਨ ਲਈ ਸ਼ੁਰੂ ਕਰੇਗੀ ਵਿਸ਼ੇਸ਼ ਮੁਹਿੰਮ ਸਿੱਧੀ ਭਰਤੀ ਅਤੇ ਤਰੱਕੀ ਵਿੱਚ ਦਿਵਿਆਂਗ ਵਿਅਕਤੀਆਂ ਲਈ 4 ਫੀਸਦੀ ਰਾਖਵਾਂਕਰਨ ਯਕੀਨੀ ਬਣਾਇਆ ਜਾਵੇਗਾ: ਡਾ.ਬਲਜੀਤ ਕੌਰ ਕਿਹਾ, ਪੀ.ਡਬਲਿਯੂ.ਡੀ ਅਸਾਮੀਆਂ ਨੂੰ ਤੁਰੰਤ ਭਰਨ ਲਈ ਕਾਰਵਾਈ ਵਿੱਚ ਲਿਆਂਦੀ ਜਾਵੇ ਤੇਜ਼ੀ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 12 ਜੂਨ: ਸੂਬੇ ਵਿੱਚ ਸਾਰਿਆਂ ਲਈ ਬਰਾਬਰ…

Read Full News

ਕਾਂਗਰਸ ਨੂੰ ਵੋਟਾਂ ਪਾਉਣ ਲਈ  ਵਿਜੇ ਸ਼ਰਮਾ  ਵੱਲੋਂ ਵੋਟਰਾਂ ਤੇ ਸਪੋਰਟਰਾਂ ਦਾ ਧੰਨਵਾਦ

ਕਾਂਗਰਸ ਨੂੰ ਵੋਟਾਂ ਪਾਉਣ ਲਈ ਵਿਜੇ ਸ਼ਰਮਾ ਵੱਲੋਂ ਵੋਟਰਾਂ ਤੇ ਸਪੋਰਟਰਾਂ ਦਾ ਧੰਨਵਾਦ ਚੰਡੀਗੜ੍ਹ 12 ਜੂਨ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਵਿਧਾਨ ਸਭਾ ਹਲਕਾ ਖਰੜ ਦੇ ਮੁੱਖ ਸੇਵਾਦਾਰ ਤੇ ਹਲ਼ਕਾ ਇੰਚਾਰਜ ਵਿਜੇ ਸ਼ਰਮਾ ਟਿੰਕੂ ਵੱਲੋਂ ਅੱਜ ਬਲਾਕ ਮਾਜਰੀ ਦੇ ਸਾਰੇ ਅਹੁਦੇਦਾਰ ਤੇ ਕਾਂਗਰਸ ਪਾਰਟੀ ਦੀ ਰੀੜ੍ਹ ਦੀ ਹੱਡੀ ਵਰਕਰ ਸਾਹਿਬਾਨਾਂ ਦਾ ਲੋਕ ਸਭਾ ਹਲ਼ਕਾ…

Read Full News

ਬੀਬੀ ਕਿਰਪਾਲ ਕੌਰ ਯਾਦਗਾਰੀ ਟਰੱਸਟ ਵੱਲੋਂ ਬਾਬਾ ਫਰੀਦ ਯੂਨੀਵਰਸਿਟੀ ਫਰੀਦਕੋਟ ਦੇ ਰਿਟਾਇਰਡ ਪ੍ਰਿੰਸੀਪਲ ਸ੍ਰ: ਜਲੌਰ ਸਿੰਘ ਖੀਵਾ ਨੂੰ ‘ਜ਼ੈਲਦਾਰ ਗੁਰਪੂਰਨ ਸਿੰਘ ਯਾਦਗਾਰੀ’ ਚਿੰਨ੍ਹ ਨਾਲ ਕੀਤਾ ਗਿਆ ਸਨਮਾਨਿਤ-ਯਤਿੰਦਰ ਕੌਰ ਮਾਹਲ

ਬੀਬੀ ਕਿਰਪਾਲ ਕੌਰ ਯਾਦਗਾਰੀ ਸਾਹਿਤਕ ਟਰਸਟ ਰੂਪਨਗਰ ਦੀ ਮਹੀਨਾਵਾਰ ਇੱਕਤਰਤਾ ਕਲਗੀਧਰ ਕੰਨਿਆ ਪਾਠਸ਼ਾਲਾ ਰੂਪਨਗਰ ਵਿਖੇ ਹੋਈ ਯਤਿੰਦਰ ਕੌਰ ਮਾਹਲ, ਜਲੌਰ ਸਿੰਘ ਖੀਵਾ ਅਤੇ ਪਰਮਿੰਦਰ ਪੰਦੋਹਲ ਹੋਏ ਪ੍ਰਧਾਨਗੀ ਮੰਡਲ ਵਿੱਚ ਸ਼ਾਮਿਲ ਟਰੱਸਟ ਵੱਲੋਂ ਬਾਬਾ ਫਰੀਦ ਯੂਨੀਵਰਸਿਟੀ ਫਰੀਦਕੋਟ ਦੇ ਰਿਟਾਇਰਡ ਪ੍ਰਿੰਸੀਪਲ ਸ੍ਰ: ਜਲੌਰ ਸਿੰਘ ਖੀਵਾ ਨੂੰ ‘ਜ਼ੈਲਦਾਰ ਗੁਰਪੂਰਨ ਸਿੰਘ ਯਾਦਗਾਰੀ’ ਚਿੰਨ੍ਹ ਨਾਲ ਕੀਤਾ ਗਿਆ ਸਨਮਾਨਿਤ – ਯਤਿੰਦਰ ਕੌਰ…

Read Full News

श्री आनंदपुर साहिब में टूरिज्म के विकास को लेकर केंद्रीय मंत्री गजेंद्र सिंह शेखावत से मिले डॉ. सुभाष शर्मा नई दिल्ली

श्री आनंदपुर साहिब में टूरिज्म के विकास को लेकर केंद्रीय मंत्री गजेंद्र सिंह शेखावत से मिले डॉ. सुभाष शर्मा नई दिल्ली Shri Anandpur Sahib (sursaanjh.com bureau), 11 June: भारतीय जनता पार्टी पंजाब के उपाध्यक्ष और श्री आनंदपुर साहिब से चुनाव लड़े डॉ. सुभाष शर्मा ने श्री आनंदपुर साहिब में टूरिज्म के विकास के लिए केन्द्रीय…

Read Full News

ਪੰਜਾਬ ਪੁਲਿਸ ਨੇ ਸਰਹੱਦ ਪਾਰ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਾਲੇ ਨੈੱਟਵਰਕ ਦਾ ਕੀਤਾ ਪਰਦਾਫਾਸ਼; 8 ਕਿਲੋ ਹੈਰੋਇਨ ਸਮੇਤ ਤਿੰਨ ਕਾਬੂ

ਪੰਜਾਬ ਪੁਲਿਸ ਨੇ ਸਰਹੱਦ ਪਾਰ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਾਲੇ ਨੈੱਟਵਰਕ ਦਾ ਕੀਤਾ ਪਰਦਾਫਾਸ਼; 8 ਕਿਲੋ ਹੈਰੋਇਨ ਸਮੇਤ ਤਿੰਨ ਕਾਬੂ ਪੁਲਿਸ ਟੀਮਾਂ ਨੇ ਉਨ੍ਹਾਂ ਦੇ ਕਬਜ਼ੇ ‘ਚੋਂ ਇੱਕ .30 ਬੋਰ ਦੇ ਪਿਸਤੌਲ ਸਮੇਤ 26 ਜਿੰਦਾ ਕਾਰਤੂਸ, ਸਵਿਫਟ ਕਾਰ ਤੇ ਮੋਟਰਸਾਈਕਲ ਕੀਤਾ ਬਰਾਮਦ ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ…

Read Full News

ਸਰਕਾਰੀ ਨੌਕਰੀਆਂ ਲਈ ਪੈਸੇ ਠੱਗਣ ਵਾਲੇ ਧੋਖੇਬਾਜ਼ਾਂ ਦੇ ਸ਼ਿਕਾਰ ਨਾ ਹੋਵੋ; ਮੁੱਖ ਮੰਤਰੀ ਦੀ ਨੌਜਵਾਨਾਂ ਨੂੰ ਅਪੀਲ

ਸਰਕਾਰੀ ਨੌਕਰੀਆਂ ਲਈ ਪੈਸੇ ਠੱਗਣ ਵਾਲੇ ਧੋਖੇਬਾਜ਼ਾਂ ਦੇ ਸ਼ਿਕਾਰ ਨਾ ਹੋਵੋ; ਮੁੱਖ ਮੰਤਰੀ ਦੀ ਨੌਜਵਾਨਾਂ ਨੂੰ ਅਪੀਲ ਵਿਜੀਲੈਂਸ ਨੇ ਨੌਕਰੀ ਬਦਲੇ 102 ਨੌਜਵਾਨਾਂ ਨਾਲ 26 ਲੱਖ ਰੁਪਏ ਤੋਂ ਵੱਧ ਦੀ ਠੱਗੀ ਮਾਰਨ ਵਾਲੇ ਦੋ ਪੁਲਿਸ ਵਾਲਿਆਂ ਨੂੰ ਕੀਤਾ ਗ੍ਰਿਫ਼ਤਾਰ ਪੰਜਾਬ ਸਰਕਾਰ ਨੇ 43 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਨਿਰੋਲ ਯੋਗਤਾ ਦੇ ਆਧਾਰ ‘ਤੇ ਦਿੱਤੀਆਂ ਨੌਕਰੀਆਂ…

Read Full News