www.sursaanjh.com > ਰਾਸ਼ਟਰੀ

ਪੰਜਾਬ ਵਿੱਚ ‘ਆਪ` ਸਰਕਾਰ ਅਧੀਨ ਆਈ ‘ਰੋਜ਼ਗਾਰ ਕ੍ਰਾਂਤੀ`; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 818 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ

ਪਿਛਲੀਆਂ ਸਰਕਾਰਾਂ ਨੇ ਦਹਾਕੇ ਤੋਂ ਵੱਧ ਸਮੇਂ ਤੱਕ ਨੌਜਵਾਨਾਂ ਨੂੰ ਨੌਕਰੀਆਂ ਤੋਂ ਵਾਂਝਾ ਰੱਖਿਆ, ‘ਆਪ` ਸਰਕਾਰ ਨੇ ਸਿਰਫ਼ ਚਾਰ ਸਾਲਾਂ ਵਿੱਚ ਮੈਰਿਟ ਦੇ ਆਧਾਰ ਉੱਤੇ ਬਿਨਾਂ ਰਿਸ਼ਵਤ ਤੋਂ  65,000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਮੈਂ ਪੰਜਾਬ ਦੇ ਨੌਜਵਾਨਾਂ ਦੇ ਹੱਥਾਂ ਵਿੱਚ ਨਸ਼ਿਆਂ ਦੇ ਟੀਕਿਆਂ ਦੀ ਥਾਂ ਲੰਚ ਬਾਕਸ ਦੇਖਣਾ ਚਾਹੁੰਦਾ…

Read Full News

ਦਿੱਲੀ ਦੇ ਉਪ ਰਾਜਪਾਲ ਤਰਨਜੀਤ ਸਿੰਘ ਸੰਧੂ ਦਾ ਡੀਐਸਜੀਐਮਸੀ ਦਫ਼ਤਰ ਵਿਖੇ ਪੁੱਜਣ ਤੇ ਸਵਾਗਤ: ਹਰਮੀਤ ਸਿੰਘ ਕਾਲਕਾ 

ਨਵੀਂ ਦਿੱਲੀ (ਸੁਰ ਸਾਂਝ ਡਾਟ ਕਾਮ ਬਿਊਰੋ), 11 ਮਾਰਚ: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਦੱਸਿਆ ਕਿ ਦਿੱਲੀ ਦੇ  ਉਪ ਰਾਜਪਾਲ ਸ. ਤਰਨਜੀਤ ਸਿੰਘ ਸੰਧੂ  ਨੇ ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਡੀਐਸਜੀਐਮਸੀ) ਦੇ ਦਫ਼ਤਰ ਦਾ  ਦੌਰਾ ਕੀਤਾ। ਉਨ੍ਹਾਂ ਦੱਸਿਆ ਕਿ ਇਸ ਮੌਕੇ ‘ਤੇ ਡੀਐਸਜੀਐਮਸੀ ਦੇ ਮੈਂਬਰਾਂ ਵੱਲੋਂ ਉਪ…

Read Full News

ਤਰਨਜੀਤ ਸਿੰਘ ਸੰਧੂ ਦਿੱਲੀ ਦੇ ਲੈਫਟੀਨੈਂਟ ਗਵਰਨਰ ,ਸਿੱਖ ਕੌਮ ਲਈ ਵੱਡਾ ਮਾਣ  : ਹਰਮੀਤ ਸਿੰਘ ਕਾਲਕਾ

ਨਵੀਂ ਦਿੱਲੀ (ਸੁਰ ਸਾਂਝ ਡਾਟ ਕਾਮ ਬਿਊਰੋ), 12 ਮਾਰਚ: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਅੱਜ ਦਿੱਲੀ ਦੇ ਲੈਫਟੀਨੈਂਟ ਗਵਰਨਰ ਵਜੋਂ ਸਰਦਾਰ ਤਰਨਜੀਤ ਸਿੰਘ ਸੰਧੂ ਦੇ ਅਹੁਦਾ ਸੰਭਾਲਣ ਸਮਾਰੋਹ ਵਿੱਚ ਵਿਸ਼ੇਸ਼ ਤੇ ਸ਼ਾਮਲ ਹੋਏ। ਇਸ ਮੌਕੇ ਜਾਰੀ ਬਿਆਨ ਵਿੱਚ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਕਿਹਾ ਕਿ ਸਰਦਾਰ ਤਰਨਜੀਤ ਸਿੰਘ…

Read Full News

ਪਰਸਨਲ ਸਟਾਫ ਐਸੋਸੀਏਸ਼ਨ ਨੇ ਪ੍ਰਬੰਧਕੀ ਸਕੱਤਰ ਨਾਲ ਕੀਤੀ ਸਵਾਗਤੀ ਮੁਲਾਕਾਤ – ਮਲਕੀਅਤ ਸਿੰਘ ਔਜਲਾ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 12 ਮਾਰਚ: ਪੰਜਾਬ ਸਿਵਲ ਸਕੱਤਰੇਤ ਪਰਸਨਲ ਸਟਾਫ ਐਸੋਸੀਏਸ਼ਨ ਵੱਲੋਂ ਅੱਜ ਸ਼੍ਰੀ ਕਮਲ ਕਿਸ਼ੋਰ ਯਾਦਵ, ਆਈ.ਏ.ਐਸ., ਪ੍ਰਬੰਧਕੀ ਸਕੱਤਰ, ਆਮ ਰਾਜ ਪ੍ਰਬੰਧ ਵਿਭਾਗ ਨੂੰ ਨਵਾਂ ਅਹੁਦਾ ਸੰਭਾਲਣ ਉਪਰੰਤ ਮਿਲ ਕੇ ਵਧਾਈ ਦਿੱਤੀ।  ਇਸ ਮੌਕੇ ਐਸੋਸੀਏਸ਼ਨ ਵੱਲੋਂ ਸ਼੍ਰੀ ਯਾਦਵ ਦਾ ਫੁੱਲਾਂ ਦੇ ਗੁਲਦਸਤੇ ਨਾਲ ਨਿੱਘਾ ਸਵਾਗਤ ਕੀਤਾ ਗਿਆ। ਐਸੋਸੀਏਸ਼ਨ ਦੇ ਵਫਦ ਨੇ…

Read Full News

ਵਿਧਾਨ ਸਭਾ ਵੱਲੋਂ ਔਰਤਾਂ ਖ਼ਾਸ ਕਰ ਦਲਿਤ ਮਹਿਲਾਵਾਂ ਬਾਰੇ ਅਪਮਾਨਜਨਕ ਟਿੱਪਣੀਆਂ ਕਰਨ ‘ਤੇ ਵਿਧਾਇਕ ਖਹਿਰਾ ਖ਼ਿਲਾਫ਼ ਨਿੰਦਾ ਪ੍ਰਸਤਾਵ ਪਾਸ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 10 ਮਾਰਚ: ਕਾਂਗਰਸ ਪਾਰਟੀ ਦੇ ਮੈਂਬਰ ਸੁਖਪਾਲ ਸਿੰਘ ਖਹਿਰਾ ਵੱਲੋਂ ਸੋਸ਼ਲ ਮੀਡੀਆ ‘ਤੇ ਪੋਸਟ ਪਾਈ ਗਈ ਕਿ ਇੱਕ ਹਜ਼ਾਰ ਰੁਪਏ ਪਿੱਛੇ ਗਿੱਧਾ ਪਾਉਣ ਵਾਲੀਆਂ ਬੀਬੀਆਂ ਕਿੱਥੋਂ ਜੰਮ ਲੈਣਗੀਆਂ ਸੂਰਮੇ। ਅੱਜ ਅੱਜ ਪੰਜਾਬ ਵਿਧਾਨ ਸਭਾ ‘ਚ ਇਸ ਪੋਸਟ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਗਈ ਜਿਸ ਲਈ ਮਹਿਲਾ ਵਿਧਾਇਕ ਸਰਵਜੀਤ…

Read Full News

ਇੰਡੀਆ ਇੰਟਰਨੈਸ਼ਨਲ ਡਿਸਪਿਊਟ ਵੀਕ

ਅੰਤਰਰਾਸ਼ਟਰੀ ਆਰਬਿਟਰੇਸ਼ਨ, ਸਰਹੱਦ ਪਾਰ ਦੇ ਵਪਾਰ ਸਬੰਧੀ ਵਿਵਾਦ, ਬੁਨਿਆਦੀ ਢਾਂਚਾ ਆਰਬਿਟਰੇਸ਼ਨ, ਅਤੇ ਕਾਰਪੋਰੇਟ ਗਵਰਨੈਂਸ ਵਿੱਚ ਈਐਸਜੀ ਢਾਂਚੇ ਦੀ ਵੱਧ ਰਹੀ ਭੂਮਿਕਾ ‘ਤੇ ਕੀਤਾ ਵਿਚਾਰ-ਵਟਾਂਦਰੇ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 10 ਮਾਰਚ: ਚੰਡੀਗੜ੍ਹ ਵਿੱਚ ਭਾਰਤ ਅੰਤਰਰਾਸ਼ਟਰੀ ਵਿਵਾਦ ਹਫ਼ਤੇ ਦੇ ਚੌਥੇ ਦਿਨ ਅੰਤਰਰਾਸ਼ਟਰੀ ਆਰਬਿਟਰੇਸ਼ਨ, ਸਰਹੱਦ ਪਾਰ ਦੇ ਵਪਾਰ ਸਬੰਧੀ ਵਿਵਾਦ, ਬੁਨਿਆਦੀ ਢਾਂਚਾ ਆਰਬਿਟਰੇਸ਼ਨ ਅਤੇ ਕਾਰਪੋਰੇਟ ਗਵਰਨੈਂਸ…

Read Full News

ਕਿਸਾਨੀ ਖੇਤਰ ਲਈ ਘੱਟ ਬਜਟ ਅਤੇ ਖੇਤੀ ਨੀਤੀ ਵਿੱਚ ਦੇਰੀ ‘ਤੇ ਰਾਣਾ ਗੁਰਜੀਤ ਸਿੰਘ ਦੀ ਚਿੰਤਾ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 10 ਮਾਰਚ: ਪੰਜਾਬ ਵਿਧਾਨ ਸਭਾ ਵਿੱਚ ਰਾਜ ਦੇ ਬਜਟ ’ਤੇ ਚੱਲ ਰਹੀ ਚਰਚਾ ਦੌਰਾਨ ਕਪੂਰਥਲਾ ਤੋਂ ਕਾਂਗਰਸ ਵਿਧਾਇਕ ਰਾਣਾ ਗੁਰਜੀਤ ਸਿੰਘ ਨੇ ਅੱਜ ਵਿੱਤੀ ਵਰ੍ਹੇ 2026-27 ਲਈ ਰਾਜ ਸਰਕਾਰ ਵੱਲੋਂ ਖੇਤੀਬਾੜੀ ਖੇਤਰ ਲਈ ਰੱਖੇ ਗਏ ਕੇਵਲ ₹15,377 ਕਰੋੜ ਦੇ ਬਜਟ ਪ੍ਰਬੰਧ ’ਤੇ ਗੰਭੀਰ ਚਿੰਤਾ ਪ੍ਰਗਟ ਕੀਤੀ। ਰਾਣਾ ਗੁਰਜੀਤ ਸਿੰਘ…

Read Full News

“ਜੱਜ: ਵਰਤਮਾਨ ਅਤੇ ਭਵਿੱਖ” ਵਿਸ਼ੇ ‘ਤੇ ਪੈਨਲ ਚਰਚਾ ਹੋਈ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 09 ਮਾਰਚ: ਚੰਡੀਗੜ੍ਹ ਇੰਟਰਨੈਸ਼ਨਲ ਆਰਬਿਟਰੇਸ਼ਨ ਸੈਂਟਰ ਵਿਖੇ ਚੱਲ ਰਹੇ ਇੰਟਰਨੈਸ਼ਨਲ ਡਿਸਪਿਊਟਸ ਵੀਕ 2026 ਦੌਰਾਨ “ਜੱਜ: ਵਰਤਮਾਨ ਅਤੇ ਭਵਿੱਖ” ਵਿਸ਼ੇ ‘ਤੇ ਇੱਕ ਪੈਨਲ ਚਰਚਾ ਕਰਵਾਈ ਗਈ, ਜਿਸ ਦੌਰਾਨ ਨਿਆਂਪਾਲਿਕਾ ਦੇ ਮੈਂਬਰਾਂ ਨੇ ਡਿਜੀਟਲਾਈਜ਼ੇਸ਼ਨ ਅਤੇ ਆਰਟੀਫੀਸ਼ੀਅਲ ਇੰਟੈਲੀਜੈਂਸ ਦੇ ਯੁੱਗ ਵਿੱਚ ਅਦਾਲਤਾਂ ਦੀ ਵੱਧ ਰਹੀ ਭੂਮਿਕਾ ‘ਤੇ ਵਿਚਾਰ ਕੀਤਾ। ਸੈਸ਼ਨ ਦਾ ਸੰਚਾਲਨ…

Read Full News

ਸਿੱਖਿਆ ਦੇ ਨਵੇਂ ਦਿਸ਼ਾ-ਦ੍ਰਿਸ਼ਟੀ ‘ਤੇ ਮਹੱਤਵਪੂਰਨ ਵਿਚਾਰ-ਵਟਾਂਦਰਾ : ਹਰਮੀਤ ਸਿੰਘ ਕਾਲਕਾ ਨੇ ਅਮਰਦੀਪ ਸਿੰਘ ਹਰੀ ਅਤੇ ਟੀਮ ਨਾਲ ਮੀਟਿੰਗ

ਨਵੀਂ ਦਿੱਲੀ (ਸੁਰ ਸਾਂਝ ਡਾਟ ਕਾਮ ਬਿਊਰੋ), 9 ਮਾਰਚ: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਦੱਸਿਆ ਕਿ ਅੱਜ ਇਥੇ ਅਮਰਦੀਪ ਸਿੰਘ ਹਰੀ ਅਤੇ ਉਨ੍ਹਾਂ ਦੀ ਟੀਮ ਨਾਲ ਇਕ  ਸਾਰਥਕ ਮੁਲਾਕਾਤ ਹੋਈ। ਇਸ ਮੀਟਿੰਗ ਦੌਰਾਨ ਸਿੱਖਿਆ ਦੇ ਬਦਲਦੇ ਪਰਿਦ੍ਰਿਸ਼, ਨਵੀਂ ਸੋਚ ਅਤੇ ਵਿਦਿਆਰਥੀਆਂ ਦੇ ਵਿਕਾਸ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ। ਸਰਦਾਰ…

Read Full News

ਵਿਧਾਇਕ ਕੁਲਵੰਤ ਸਿੰਘ ਨੇ ਗਰੁੱਪ ਹਾਊਸਿੰਗ ਸਾਈਟਾਂ ‘ਚ ਕਨਵੀਨੀਐਸ ਸਾਪਸ Shop’s ਦੀ ਚਾਰ ਦੀਵਾਰੀ ਦਾ ਚੁੱਕਿਆ ਮੁੱਦਾ

ਕਾਨੂੰਨ ਦੀ ਉਲੰਘਣਾ ਕਰਨ ਵਾਲੇ ਪ੍ਰਮੋਟਰਾਂ ਤੇ ਬਿਲਡਰਾਂ ਵਿਰੁੱਧ ਕੀ ਕਾਰਵਾਈ ਹੋਈ  ਮੋਹਾਲੀ (ਸੁਰ ਸਾਂਝ ਡਾਟ ਕਾਮ ਬਿਊਰੋ), 9 ਮਾਰਚ: ਪੰਜਾਬ ਵਿਧਾਨ ਸਭਾ ਵਿੱਚ ਸੋਮਵਾਰ ਨੂੰ ਰੀਅਲ ਅਸਟੇਟ ਪ੍ਰੋਜੈਕਟਾਂ ਵਿੱਚ ਨਿਯਮਾਂ ਦੀ ਉਲੰਘਣਾ ਦਾ ਮੁੱਦਾ ਚੁੱਕਿਆ ਗਿਆ। ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ‘ਗਮਾਡਾ (GMADA) ਵੱਲੋਂ ਨਿਲਾਮੀ ਰਾਹੀਂ ਵੇਚੀਆਂ ਗਈਆਂ ਗਰੁੱਪ ਹਾਊਸਿੰਗ ਸਾਈਟਾਂ ਵਿੱਚੋਂ ਦੋ ਪ੍ਰੋਜੈਕਟਾਂ…

Read Full News