Breaking
www.sursaanjh.com > ਰਾਸ਼ਟਰੀ

ਜ਼ਿਲ੍ਹੇ ਦੇ ਤਿੰਨਾਂ ਹਲਕਿਆਂ ਦੀ ਗਿਣਤੀ ਪ੍ਰਕਿਰਿਆ ਸ਼ਾਤੀਪੂਰਣ ਢੰਗ ਨਾਲ ਮੁਕੰਮਲ

ਜ਼ਿਲ੍ਹੇ ਦੇ ਤਿੰਨਾਂ ਹਲਕਿਆਂ ਦੀ ਗਿਣਤੀ ਪ੍ਰਕਿਰਿਆ ਸ਼ਾਤੀਪੂਰਣ ਢੰਗ ਨਾਲ ਮੁਕੰਮਲ ਚੰਡੀਗੜ੍ਹ 4 ਜੂਨ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਲੋਕ ਸਭਾ ਹਲਕਾ ਸ੍ਰੀ ਆਨੰਦਪੁਰ ਸਾਹਿਬ ਚ ਪੈਂਦੇ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਅਤੇ ਖਰੜ ਹਲਕਿਆਂ ਪਟਿਆਲਾ ਵਿੱਚ ਪੈਂਦੇ ਡੇਰਾਬੱਸੀ ਹਲਕੇ ਵਿੱਚ 1 ਜੂਨ ਨੂੰ ਹੋਏ ਮਤਦਾਨ ਦੀ ਗਿਣਤੀ ਅੱਜ ਸ਼ਾਂਤੀਪੂਰਣ ਢੰਗ ਨਾਲ ਮੁਕੰਮਲ ਹੋਈ।…

Read Full News

ਆਓ, ਅੱਗੇ ਆਈਏ, ਲੱਗੇ ਰੁੱਖ ਬਚਾਈਏ : ਰਾਜਨ ਸ਼ਰਮਾ

ਆਓ ਅੱਗੇ, ਆਈਏ ਲੱਗੇ, ਰੁੱਖ ਬਚਾਈਏ : ਰਾਜਨ ਸ਼ਰਮਾ ਚੰਡੀਗੜ੍ਹ 4 ਜੂਨ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਮੌਜੂਦਾ ਪ੍ਰਦੂਸ਼ਿਤ ਵਾਤਾਵਰਣ ਵਿਚ ਮਨੁੱਖ ਨੂੰ ਅਪਣੀਆਂ ਗਲਤੀਆਂ ਕਾਰਨ ਜ਼ਿੰਦਗੀ ਬਸਰ ਕਰਨੀ ਪੈ ਰਹੀ ਹੈ। ਅੱਜ ਜਿੱਥੇ ਲੱਗੇ ਹੋਏੇ ਰੁੱਖਾਂ ਨੂੰ ਅਸੀ ਤਰੱਕੀ ਦੀ ਲਾਲਸਾ ਕਰਕੇ ਕੱਟ ਰਹੇ ਹਾਂ, ਉੱਥੇ ਅਸੀਂ ਨਾ ਤਾਂ ਉਸ ਹਿਸਾਬ ਨਾਲ ਨਵੇਂ…

Read Full News

ਸਾਹਿਤ ਵਿਗਿਆਨ ਕੇਂਦਰ ਵੱਲੋਂ ਤਲਵਿੰਦਰ ਸਿੰਘ ਸੂਖਮ ਦੇ ਗ਼ਜ਼ਲ ਤੇ ਗੀਤ ਸੰਗ੍ਰਹਿ ”ਦਿਲ ਦਾ ਮੌਸਮ ਪਰਤੇਗਾ” ਲੋਕ ਅਰਪਣ ਤੇ ਵਿਚਾਰ ਚਰਚਾ – ਗੁਰਦਰਸ਼ਨ ਸਿੰਘ ਮਾਵੀ

ਸਾਹਿਤ ਵਿਗਿਆਨ ਕੇਂਦਰ ਵੱਲੋਂ ਤਲਵਿੰਦਰ ਸਿੰਘ ਸੂਖਮ ਦੇ ਗ਼ਜ਼ਲ ਤੇ ਗੀਤ ਸੰਗ੍ਰਹਿ ”ਦਿਲ ਦਾ ਮੌਸਮ ਪਰਤੇਗਾ” ਲੋਕ ਅਰਪਣ ਤੇ ਵਿਚਾਰ ਚਰਚਾ – ਗੁਰਦਰਸ਼ਨ ਸਿੰਘ ਮਾਵੀ ਪੰਜਾਬ ਕਲਾ ਭਵਨ, ਚੰਡੀਗੜ੍ਹ ਵਿਖੇ 5 ਜੂਨ 2024 ਨੂੰ ਸਵੇਰੇ 10.30 ਵਜੇ ਹੋਵੇਗਾ ਇਹ ਸਮਾਗਮ  ਜੀ.ਐਸ. ਖੁਸ਼ਦਿਲ-ਮੁੱਖ ਮਹਿਮਾਨ, ਸਿਰੀ ਰਾਮ ਅਰਸ਼ ਤੇ ਜਗਦੀਸ਼ ਰਾਣਾ-ਵਿਸ਼ੇਸ਼ ਮਹਿਮਾਨ ਹੋਣਗੇ, ਸੁਲੱਖਣ ਸਰਹੱਦੀ ਕਰਨਗੇ ਪ੍ਰਧਾਨਗੀ,…

Read Full News

ਪੰਜਾਬੀ ਲਿਖਾਰੀ ਸਭਾ ਰਾਮਪੁਰ ਦੀ ਜੂਨ ਮਹੀਨੇ ਦੀ ਸਾਹਿਤਕ ਇਕੱਤਰਤਾ ਪ੍ਰਸਿੱਧ ਲੇਖਕ ਸੁਰਜੀਤ ਪਾਤਰ ਨੂੰ ਸਮਰਪਿਤ – ਰਚਨਾਵਾਂ ‘ਤੇ ਹੋਈ ਨਿੱਠ ਕੇ ਚਰਚਾ

ਪੰਜਾਬੀ ਲਿਖਾਰੀ ਸਭਾ ਰਾਮਪੁਰ ਦੀ ਜੂਨ ਮਹੀਨੇ ਦੀ ਸਾਹਿਤਕ ਇਕੱਤਰਤਾ ਪ੍ਰਸਿੱਧ ਲੇਖਕ ਸੁਰਜੀਤ ਪਾਤਰ ਨੂੰ ਸਮਰਪਿਤ – ਰਚਨਾਵਾਂ ‘ਤੇ ਹੋਈ ਨਿੱਠ ਕੇ ਚਰਚਾ ਰਾਮਪੁਰ (ਲੁਧਿਆਣਾ) (ਸੁਰ ਸਾਂਝ ਡਾਟ ਕਾਮ ਬਿਊਰੋ), 4 ਜੂਨ: ਪੰਜਾਬੀ ਲਿਖਾਰੀ ਸਭਾ ਰਾਮਪੁਰ ਦੀ ਮਾਸਿਕ ਮੀਟਿੰਗ ਸਭਾ ਦੀ ਲਾਇਬ੍ਰੇਰੀ ਦੇ ਸੈਮੀਨਾਰ ਹਾਲ ਵਿਚ, ਸਭਾ ਦੇ ਪ੍ਰਧਾਨ ਅਨਿਲ ਫ਼ਤਹਿਗੜ੍ਹ ਜੱਟਾਂ ਦੀ ਪ੍ਰਧਾਨਗੀ ਹੇਠ…

Read Full News

ਚਲਾਣ ਪੇਸ਼ ਕਰਨ ਦੇ ਇਵਜ਼ ‘ਚ 4,500 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਸਹਾਇਕ ਸਬ-ਇੰਸਪੈਕਟਰ ਖਿਲਾਫ਼ ਪਰਚਾ ਦਰਜ

ਚਲਾਣ ਪੇਸ਼ ਕਰਨ ਦੇ ਇਵਜ਼ ‘ਚ 4,500 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਸਹਾਇਕ ਸਬ-ਇੰਸਪੈਕਟਰ ਖਿਲਾਫ਼ ਪਰਚਾ ਦਰਜ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 3 ਜੂਨ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਥਾਣਾ ਫਾਜ਼ਿਲਕਾ ਸਦਰ ਅਧੀਨ ਪੈਂਦੀ ਪੁਲਿਸ ਚੌਕੀ ਮੰਡੀ ਲਾਧੂਕਾ ਵਿਖੇ ਤਾਇਨਾਤ ਰਹੇ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.)…

Read Full News

ਪੰਜਾਬ ‘ਚ 117 ਕੇਂਦਰਾਂ ‘ਤੇ ਹੋਵੇਗੀ ਵੋਟਾਂ ਦੀ ਗਿਣਤੀ: ਸਿਬਿਨ ਸੀ

ਲੋਕ ਸਭਾ ਚੋਣ 2024 ਪੰਜਾਬ ‘ਚ 117 ਕੇਂਦਰਾਂ ‘ਤੇ ਹੋਵੇਗੀ ਵੋਟਾਂ ਦੀ ਗਿਣਤੀ: ਸਿਬਿਨ ਸੀ ਸਟਰਾਂਗ ਰੂਮਾਂ ਦੀ ਸੁਰੱਖਿਆ ਲਈ ਦੋਹਰੇ ਲਾਕ ਸਿਸਟਮ ਅਤੇ ਸੀ.ਸੀ.ਟੀ.ਵੀ. ਨਿਗਰਾਨੀ ਦੇ ਪੁਖ਼ਤਾ ਪ੍ਰਬੰਧ ਗਿਣਤੀ ਕੇਂਦਰਾਂ ਦੁਆਲੇ ਤਿੰਨ-ਪਰਤੀ ਸੁਰੱਖਿਆ ਕਾਇਮ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 3 ਜੂਨ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਲੋਕ ਸਭਾ…

Read Full News

ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ 62.80 ਫ਼ੀਸਦੀ  ਵੋਟਿੰਗ : ਸਿਬਿਨ ਸੀ

ਲੋਕ ਸਭਾ ਚੋਣਾਂ 2024 ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ 62.80 ਫ਼ੀਸਦੀ  ਵੋਟਿੰਗ : ਸਿਬਿਨ ਸੀ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 2 ਜੂਨ: ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ ਪਈਆਂ ਵੋਟਾਂ ਵਿੱਚ 62.80 ਫੀਸਦੀ ਵੋਟਿੰਗ ਦਰਜ ਕੀਤੀ ਗਈ ਹੈ। ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ 1 ਜੂਨ ਨੂੰ ਦੇਰ ਰਾਤ…

Read Full News

ਹਾਈ ਸਕੂਲ ਬੂਥਗੜ੍ਹ ਨੇ ਮਨਾਇਆ ਵੋਟਾਂ ਦਾ ਜਸ਼ਨ

ਹਾਈ ਸਕੂਲ ਬੂਥਗੜ੍ਹ ਨੇ ਮਨਾਇਆ ਵੋਟਾਂ ਦਾ ਜਸ਼ਨ ਚੰਡੀਗੜ੍ਹ 2 ਜੂਨ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਬਲਾਕ ਮਾਜਰੀ ਦੇ ਸਰਕਾਰੀ ਹਾਈ ਸਕੂਲ ਬੂਥਗੜ੍ਹ ਵਿਖੇ ਮੁੱਖ ਅਧਿਆਪਕਾ ਰਵਿੰਦਰ ਕੌਰ ਦੀ ਅਗਵਾਈ ਵਿੱਚ ਲੋਕ ਸਭਾ ਦੀਆਂ ਵੋਟਾਂ ਪਾਉਣ ਸਮੇਂ  ਵਿਦਿਆਰਥੀਆਂ ਵੱਲੋਂ  ਵੋਟਰਾਂ ਦਾ ਭਰਵਾਂ ਸਵਾਗਤ ਕੀਤਾ ਗਿਆ। ਅਧਿਆਪਕਾ  ਰਵਿੰਦਰ ਕੌਰ ਨੇ ਦੱਸਿਆ ਕਿ ਇਸ ਮੌਕੇ ਸ਼੍ਰੀਮਤੀ…

Read Full News

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਸ਼ਾਂਤਮਈ ਚੋਣ ਅਮਲ ਨੇਪਰੇ ਚਾੜ੍ਹਨ  ਲਈ ਵੋਟਰਾਂ ਦਾ ਧੰਨਵਾਦ

ਲੋਕ ਸਭਾ ਚੋਣਾਂ 2024: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਸ਼ਾਂਤਮਈ ਚੋਣ ਅਮਲ ਨੇਪਰੇ ਚਾੜ੍ਹਨ  ਲਈ ਵੋਟਰਾਂ ਦਾ ਧੰਨਵਾਦ ਸਖ਼ਤ ਮਿਹਨਤ ਅਤੇ ਸਮਰਪਣ ਨਾਲ ਡਿਊਟੀ ਨਿਭਾਉਣ ਲਈ ਸਮੁੱਚੇ ਚੋਣ ਅਮਲੇ ਦਾ ਵੀ ਕੀਤਾ ਧੰਨਵਾਦ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 1 ਜੂਨ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਵੋਟ ਦੇ ਜਮਹੂਰੀ ਹੱਕ ਦੀ…

Read Full News

ਲੋਕ ਸਭਾ ਚੋਣਾਂ 2024: ਪੰਜਾਬ ਪੁਲਿਸ ਨੇ ਸੂਬੇ ਵਿੱਚ ਸੁਤੰਤਰ, ਨਿਰਪੱਖ ਅਤੇ ਸ਼ਾਂਤੀਪੂਰਨ ਚੋਣਾਂ ਨੂੰ ਯਕੀਨੀ ਬਣਾਉਣ ਲਈ ਕੀਤੇ ਪੁਖਤਾ ਪ੍ਰਬੰਧ

ਲੋਕ ਸਭਾ ਚੋਣਾਂ 2024: ਪੰਜਾਬ ਪੁਲਿਸ ਨੇ ਸੂਬੇ ਵਿੱਚ ਸੁਤੰਤਰ, ਨਿਰਪੱਖ ਅਤੇ ਸ਼ਾਂਤੀਪੂਰਨ ਚੋਣਾਂ ਨੂੰ ਯਕੀਨੀ ਬਣਾਉਣ ਲਈ ਕੀਤੇ ਪੁਖਤਾ ਪ੍ਰਬੰਧ ਸੂਬੇ ਵਿੱਚ ਸੁਰੱਖਿਆ ਪ੍ਰਬੰਧਾਂ ਦੀ ਨਿਗਰਾਨੀ ਲਈ 81,000 ਤੋਂ ਵੱਧ ਕਰਮਚਾਰੀ ਤਾਇਨਾਤ: ਡੀਜੀਪੀ ਪੰਜਾਬ ਗੌਰਵ ਯਾਦਵ ਸੂਬੇ ਦੇ ਕੁੱਲ 24,451 ਪੋਲਿੰਗ ਸਟੇਸ਼ਨਾਂ ਵਿੱਚੋਂ 5000 ਦੀ ਨਾਜ਼ੁਕ/ ਸੰਵੇਦਨਸ਼ੀਲ ਪੋਲਿੰਗ ਸਟੇਸ਼ਨਾਂ ਵਜੋਂ ਪਛਾਣ 205 ਮਜਬੂਤ ਅੰਤਰਰਾਜੀ…

Read Full News