Breaking
www.sursaanjh.com > ਰਾਸ਼ਟਰੀ

ਉੱਘੇ ਗ਼ਜ਼ਲਗੋ ਅਜਮੇਰ ਸਾਗਰ ਮੁੰਡੀ ਖਰੜ ਦੀ ਸੜਕ ਹਾਦਸੇ ਵਿੱਚ ਹੋਈ ਬੇਵਕਤੀ ਮੌਤ ‘ਤੇ ਗਹਿਰੇ ਦੁੱਖ ਦਾ ਪ੍ਰਗਟਾਵਾ

ਉੱਘੇ ਗ਼ਜ਼ਲਗੋ ਅਜਮੇਰ ਸਾਗਰ ਮੁੰਡੀ ਖਰੜ ਦੀ ਸੜਕ ਹਾਦਸੇ ਵਿੱਚ ਹੋਈ ਬੇਵਕਤੀ ਮੌਤ ‘ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਐਸ.ਏ.ਐਸ. ਨਗਰ (ਸੁਰ ਸਾਂਝ ਡਾਟ ਕਾਮ ਬਿਊਰੋ), 13 ਮਈ: ਯੂਨੀਵਰਸਲ ਆਰਟ ਐਂਡ ਕਲਚਰ ਵੈਲਫੇਅਰ ਸੁਸਾਇਟੀ ਰਜਿ ਮੁਹਾਲੀ ਦੇ ਪ੍ਰਧਾਨ ਨਰਿੰਦਰਪਾਲ ਸਿੰਘ ਨੀਨਾ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ, ਜਿਸ ਵਿੱਚ ਗ਼ਜ਼ਲਗੋ ਸ੍ਰੀ ਅਜਮੇਰ ਸਾਗਰ ਮੁੰਡੀ ਖਰੜ ਦੀ ਸੜਕ…

Read More

ਪੰਜਾਬ ਵਿੱਚ ਪੰਜਵੇਂ ਦਿਨ 209 ਨਾਮਜ਼ਦਗੀ ਪੱਤਰ ਦਾਖਲ : ਸਿਬਿਨ ਸੀ

ਲੋਕ ਸਭਾ ਚੋਣਾਂ-2024 ਪੰਜਾਬ ਵਿੱਚ ਪੰਜਵੇਂ ਦਿਨ 209 ਨਾਮਜ਼ਦਗੀ ਪੱਤਰ ਦਾਖਲ : ਸਿਬਿਨ ਸੀ 14 ਮਈ ਨਾਮਜ਼ਦਗੀ ਭਰਨ ਦਾ ਅੰਤਿਮ ਦਿਨ : ਮੁੱਖ ਚੋਣ ਅਧਿਕਾਰੀ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 13 ਮਈ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਲੋਕ ਸਭਾ ਚੋਣਾਂ-2024 ਲਈ ਨਾਮਜ਼ਦਗੀਆਂ ਭਰਨ ਦੇ ਪੰਜਵੇਂ ਦਿਨ 13 ਲੋਕ…

Read More

ਜਗਮੋਹਨ ਸਿੰਘ ਕੰਗ ਨੇ ਮੁੜ ਕੀਤੀ ਕਾਂਗਰਸ ਵਿਚ ਵਾਪਸੀ

ਜਗਮੋਹਨ ਸਿੰਘ ਕੰਗ ਨੇ ਮੁੜ ਕੀਤੀ ਕਾਂਗਰਸ ਵਿਚ ਵਾਪਸੀ ਚੰਡੀਗੜ੍ਹ  13 ਮਈ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਪੰਜਾਬ ਦੇ ਸੀਨੀਅਰ ਕਾਂਗਰਸੀ ਆਗੂ ਅਤੇ ਕੈਬਨਿਟ ਮੰਤਰੀ ਰਹੇ ਜਗਮੋਹਨ ਸਿੰਘ ਕੰਗ ਆਖਰ ਮੁੜ ਆਪਣੀ ਮਾਂ ਪਾਰਟੀ ਕਾਂਗਰਸ ਵਿੱਚ ਜਾ ਰਲ਼ੇ ਹਨ। ਜਗਮੋਹਨ ਸਿੰਘ ਕੰਗ, ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਪਹਿਲਾਂ ਆਮ ਆਦਮੀ ਪਾਰਟੀ ਵਿੱਚ…

Read More

ਪੰਜ ਪਿੰਡਾਂ ਦੇ ਲੋਕਾਂ ਵੱਲੋਂ ਚੋਣ ਕਮਿਸ਼ਨ ਪੰਜਾਬ ਅਤੇ ਡਿਪਟੀ ਕਮਿਸ਼ਨਰ ਮੋਹਾਲੀ ਨੂੰ ਦਿੱਤਾ ਮੰਗ ਪੱਤਰ

ਪੰਜ ਪਿੰਡਾਂ ਦੇ ਲੋਕਾਂ ਵੱਲੋਂ ਚੋਣ ਕਮਿਸ਼ਨ ਪੰਜਾਬ ਅਤੇ ਡਿਪਟੀ ਕਮਿਸ਼ਨਰ ਮੋਹਾਲੀ ਨੂੰ ਦਿੱਤਾ ਮੰਗ ਪੱਤਰ ਚੰਡੀਗੜ੍ਹ 13 ਮਈ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਅੱਜ ਵੱਖ-ਵੱਖ ਪਿੰਡਾਂ ਦੇ ਲੋਕਾਂ ਵੱਲੋਂ ਚੋਣ ਕਮਿਸ਼ਨ ਪੰਜਾਬ ਅਤੇ ਡਿਪਟੀ ਕਮਿਸ਼ਨਰ ਮੋਹਾਲੀ ਨੂੰ ਮੰਗ ਪੱਤਰ ਦਿੱਤਾ ਗਿਆ ਹੈ। ਬੀਤੇ ਦਿਨੀਂ ਮੋਹਾਲੀ ਜ਼ਿਲੇ ਦੇ ਸ਼ਿਵਾਲਿਕ ਦੀਆਂ ਪਹਾੜੀਆਂ ਵਿੱਚ ਵਸੇ ਕੁਝ…

Read More

ਆਂਗਣਵਾੜੀ  ਯੂਨੀਅਨ ਵੱਲੋਂ 16 ਮਈ ਨੂੰ ਪੰਜਾਬ ਸਰਕਾਰ ਦੇ ਪੁਤਲੇ ਫੂਕੇ ਜਾਣ ਜਾਣ ਦਾ ਐਲਾਨ

ਆਂਗਣਵਾੜੀ  ਯੂਨੀਅਨ ਵੱਲੋਂ 16 ਮਈ ਨੂੰ ਪੰਜਾਬ ਸਰਕਾਰ ਦੇ ਪੁਤਲੇ ਫੂਕੇ ਜਾਣ ਜਾਣ ਦਾ ਐਲਾਨ ਚੰਡੀਗੜ੍ਹ 13 ਮਈ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਆਂਗਣਵਾੜੀ ਮੁਲਾਜ਼ਮ ਯੂਨੀਅਨ ਦੇ ਜ਼ਿਲ੍ਹਾ /ਬਲਾਕ ਪ੍ਰਧਾਨ ਬਲਜੀਤ ਕੌਰ ਰਕੌਲੀ ਨੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਨੂੰ ਤੰਗ ਪ੍ਰੇਸ਼ਾਨ ਕਰਨ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਕਿਹਾ ਪੰਜਾਬ ਸਰਕਾਰ ਨੂੰ ਇਸ ਦਾ …

Read More

ਰਮਨਪ੍ਰੀਤ ਕੌਰ  ਨੇ ਬਾਰ੍ਹਵੀਂ ਦੀ ਪ੍ਰੀਖਿਆ ਵਿਚ 98% ਅੰਕ ਕੀਤੇ ਪ੍ਰਾਪਤ

ਰਮਨਪ੍ਰੀਤ ਕੌਰ  ਨੇ ਬਾਰ੍ਹਵੀਂ ਦੀ ਪ੍ਰੀਖਿਆ ਵਿਚ 98% ਅੰਕ ਕੀਤੇ ਪ੍ਰਾਪਤ ਚੰਡੀਗੜ੍ਹ 13 ਮਈ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਬੀਤੇ ਦਿਨੀਂ ਕੇਂਦਰੀ ਸੈਕੰਡਰੀ ਸਿੱਖਿਆ ਬੋਰਡ ਵੱਲੋਂ 10ਵੀਂ ਅਤੇ 12ਵੀਂ ਜਮਾਤ ਦੇ ਨਤੀਜਿਆਂ ਦਾ ਐਲਾਨ ਕੀਤਾ ਗਿਆ ਸੀ। ਜਿਸ ਵਿੱਚ ਪੰਜਾਬ ਭਰ ਦੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਵਧੀਆ ਅੰਕ ਪ੍ਰਾਪਤ ਕਰਕੇ ਪੁਜੀਸ਼ਨਾਂ ਹਾਸਲ ਕੀਤੀਆਂ…

Read More

ਜ਼ਮੀਨ ਦੇ ਇੰਤਕਾਲ ਬਦਲੇ 3 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਦਾ ਕਰਿੰਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਜ਼ਮੀਨ ਦੇ ਇੰਤਕਾਲ ਬਦਲੇ 3 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਦਾ ਕਰਿੰਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 13 ਮਈ: ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਹਲਕਾ ਪਾਇਲ ਦੇ ਪਟਵਾਰੀ ਜੀਤ ਸਿੰਘ ਦੇ ਏਜੰਟ (ਕਰਿੰਦਾ) ਵਜੋਂ ਕੰਮ ਕਰਦੇ ਇੱਕ ਪ੍ਰਾਈਵੇਟ ਵਿਅਕਤੀ ਗੁਰਪ੍ਰੀਤ ਸਿੰਘ ਵਾਸੀ ਪਿੰਡ…

Read More

ਨਾਮਜ਼ਦਗੀ ਤੋਂ ਬਾਅਦ ‘ਪਟਿਆਲੇ ਦਾ ਭਰੋਸਾ ਪ੍ਰਨੀਤ ਕੌਰ’ ਰੋਡ ਸ਼ੋਅ ਰਾਹੀਂ ਕੀਤਾ ਸ਼ਕਤੀ ਪ੍ਰਦਰਸ਼ਨ

ਨਾਮਜ਼ਦਗੀ ਤੋਂ ਬਾਅਦ ‘ਪਟਿਆਲੇ ਦਾ ਭਰੋਸਾ ਪ੍ਰਨੀਤ ਕੌਰ’ ਰੋਡ ਸ਼ੋਅ ਰਾਹੀਂ ਕੀਤਾ ਸ਼ਕਤੀ ਪ੍ਰਦਰਸ਼ਨ ਪ੍ਰਨੀਤ ਕੌਰ ਦੀ ਨਾਮਜ਼ਦਗੀ ਦਾ ਇਤਿਹਾਸਕ ਰੋਡ ਸ਼ੋਅ, ਪਟਿਆਲਾ ‘ਚ ਭਾਜਪਾ ਦੀ ਜਿੱਤ ਦੇ ਸੰਕੇਤ ਪਟਿਆਲਾ (ਸੁਰ ਸਾਂਝ ਡਾਟ ਕਾਮ ਬਿਊਰੋ), 12 ਮਈ: ਸਮਰਥਨ ਅਤੇ ਉਤਸ਼ਾਹ ਦੇ ਸ਼ਾਨਦਾਰ ਪ੍ਰਦਰਸ਼ਨ ਵਿੱਚ, ਭਾਜਪਾ ਦੀ ਪਟਿਆਲਾ ਲੋਕ ਸਭਾ ਉਮੀਦਵਾਰ, ਪ੍ਰਨੀਤ ਕੌਰ ਨੇ ਆਪਣੀ ਨਾਮਜ਼ਦਗੀ…

Read More

ਸ਼ਰਾਬ ਦੇ ਸ਼ੌਕੀਨ ਮਾਨ ਦਾ ਕਦੇ ਵੀ ਪੰਜਾਬ ਵਿੱਚੋਂ ਨਸ਼ਾ ਖਤਮ ਕਰਨ ਦਾ ਇਰਾਦਾ ਨਹੀਂ ਸੀ : ਡਾ ਸੁਭਾਸ਼ ਸ਼ਰਮਾ

ਸ਼ਰਾਬ ਦੇ ਸ਼ੌਕੀਨ ਮਾਨ ਦਾ ਕਦੇ ਵੀ ਪੰਜਾਬ ਵਿੱਚੋਂ ਨਸ਼ਾ ਖਤਮ ਕਰਨ ਦਾ ਇਰਾਦਾ ਨਹੀਂ ਸੀ : ਡਾ ਸੁਭਾਸ਼ ਸ਼ਰਮਾ ਕਿਹਾ, ਮਾਨ ਤੇ ਕੇਜਰੀਵਾਲ ਵੀ ਕਾਂਗਰਸ ਤੇ ਅਕਾਲੀਆਂ ਵਾਂਗ ਧੋਖੇਬਾਜ਼ ਨਿਕਲੇ ਪੰਜਾਬ ‘ਚੋਂ ਨਸ਼ੇ ਨੂੰ ਸਿਰਫ ਭਾਜਪਾ ਹੀ ਖਤਮ ਕਰ ਸਕਦੀ ਹੈ : ਡਾ ਸੁਭਾਸ਼ ਸ਼ਰਮਾ ਬੰਗਾ/ਗੜ੍ਹਸ਼ੰਕਰ (ਸੁਰ ਸਾਂਝ ਡਾਟ ਕਾਮ ਬਿਊਰੋ), 13 ਮਈ: ਸ੍ਰੀ…

Read More

ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਬਲਾਕ ਮਾਜਰੀ ਦੀ ਮੀਟਿੰਗ ਹੋਈ

ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਬਲਾਕ ਮਾਜਰੀ ਦੀ ਮੀਟਿੰਗ ਹੋਈ ਚੰਡੀਗੜ੍ਹ 13 ਮਈ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਬੀਤੇ ਦਿਨੀ ਗੁਰਦੁਆਰਾ ਸ੍ਰੀ ਗੜੀ ਭੌਰਖਾ ਸਾਹਿਬ ਬਲਾਕ ਮਾਜਰੀ ਵਿਖੇ ਪੈਨਸ਼ਨਰ ਵੈਲਫੇਅਰ ਐਸਸੀਸੀਏਸ਼ਨ ਬਲਾਕ ਮਾਜਰੀ ਦੀ ਮੀਟਿੰਗ ਐਸੋਸੀਏਸ਼ਨ ਦੇ ਪ੍ਰਧਾਨ ਉਜਾਗਰ ਸਿੰਘ ਬੜੌਦੀ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਜ਼ਿਲ੍ਹਾ ਮੋਹਾਲੀ ਦੇ ਐਸੋਸੀਏਸ਼ਨ ਦੇ ਸਮੂਹ ਮੈਂਬਰਾਂ ਨੇ ਸ਼ਿਰਕਤ…

Read More