Breaking
www.sursaanjh.com > ਰਾਸ਼ਟਰੀ

ਗਰਮੀ ਤੋਂ ਰਾਹਤ ਲਈ ਵੋਟਰਾਂ ਨੂੰ ਸਾਰੇ ਪੋਲਿੰਗ ਸਟੇਸ਼ਨਾਂ ‘ਤੇ ਵਰਤਾਇਆ ਜਾਵੇਗਾ ਗੁਲਾਬ ਸ਼ਰਬਤ: ਸਿਬਿਨ ਸੀ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਦੀ ਪਹਿਲਕਦਮੀ ਗਰਮੀ ਤੋਂ ਰਾਹਤ ਲਈ ਵੋਟਰਾਂ ਨੂੰ ਸਾਰੇ ਪੋਲਿੰਗ ਸਟੇਸ਼ਨਾਂ ‘ਤੇ ਵਰਤਾਇਆ ਜਾਵੇਗਾ ਗੁਲਾਬ ਸ਼ਰਬਤ: ਸਿਬਿਨ ਸੀ ਵੋਟਰਾਂ ਲਈ ਆਰਾਮਦਾਇਕ ਮਾਹੌਲ ਯਕੀਨੀ ਬਣਾਉਣ ਸਬੰਧੀ ਇਸ ਨੇਕ ਉਪਰਾਲੇ ਲਈ ਮਾਰਕਫੈੱਡ ਦੇਵੇਗਾ ਸਹਿਯੋਗ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 31 ਮਈ: ਗਰਮੀ ਤੋਂ ਰਾਹਤ ਪ੍ਰਦਾਨ ਕਰਨ ਦੇ ਨਾਲ-ਨਾਲ ਵੋਟਰਾਂ ਲਈ ਆਰਾਮਦਾਇਕ…

Read Full News

24,451 ਪੋਲਿੰਗ ਸਟੇਸ਼ਨਾਂ ‘ਤੇ 2.14 ਕਰੋੜ ਤੋਂ ਵੱਧ ਵੋਟਰ ਪਾਉਣਗੇ ਆਪਣੀ ਵੋਟ

24,451 ਪੋਲਿੰਗ ਸਟੇਸ਼ਨਾਂ ‘ਤੇ 2.14 ਕਰੋੜ ਤੋਂ ਵੱਧ ਵੋਟਰ ਪਾਉਣਗੇ ਆਪਣੀ ਵੋਟ   ਵੋਟਰਾਂ ਲਈ ਵਿਆਪਕ ਸਹੂਲਤਾਂ ਅਤੇ ਠੋਸ ਸੁਰੱਖਿਆ ਪ੍ਰਬੰਧ ਯਕੀਨੀ ਬਣਾਏ ਵੋਟਰਾਂ ਨੂੰ ਉਤਸ਼ਾਹਿਤ ਕਰਨ ਲਈ ਮਾਡਲ, ਹਰੇ ਤੇ ਗੁਲਾਬੀ, ਯੂਥ ਅਤੇ ਦਿਵਿਆਂਗ ਪ੍ਰਬੰਧਿਤ ਬੂਥਾਂ ਦਾ ਪ੍ਰਬੰਧ ਗਰਮੀ ਤੋਂ ਰਾਹਤ ਲਈ ਪੋਲਿੰਗ ਸਟੇਸ਼ਨਾਂ ‘ਤੇ ਲਗਾਈ ਜਾਵੇਗੀ ‘ਛਬੀਲ’ ਪਾਰਦਰਸ਼ੀ ਤੇ ਨਿਰਪੱਖ ਚੋਣਾਂ ਯਕੀਨੀ ਬਣਾਉਣ…

Read Full News

ਲੱਕੜ ਮਾਮਲੇ ਵਿੱਚ ਵਣ ਗਾਰਡ ਮੁੱਲਾਂਪੁਰ ਸਸਪੈਂਡ

ਲੱਕੜ ਮਾਮਲੇ ਵਿੱਚ ਵਣ ਗਾਰਡ ਮੁੱਲਾਂਪੁਰ ਸਸਪੈਂਡ ਚੰਡੀਗੜ੍ਹ 31 ਮਈ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਬੀਤੇ ਦਿਨੀ ਨਿਊ ਚੰਡੀਗੜ੍ਹ ਦੇ ਮੁੱਲਾਂਪੁਰ ਗਰੀਬਦਾਸ ਦੇ ਜੰਗਲਾਂ ਵਿੱਚੋਂ ਖੈਰ ਦੀ ਲੱਕੜ ਨਜਾਇਜ਼ ਤੌਰ ਤੇ ਕੱਟਣ ਦਾ ਮਾਮਲਾ ਸਾਹਮਣੇ ਆਇਆ ਸੀ। ਇਸ ਮਾਮਲੇ ਵਿੱਚ ਡੀਐਫਓ ਚਰਨਜੀਤ ਸਿੰਘ ਨੇ ਤੁਰੰਤ ਕਾਰਵਾਈ ਕਰਦਿਆਂ ਮੁੱਲਾਂਪੁਰ ਵਣ ਗਾਰਡ ਨੂੰ ਸਸਪੈਂਡ ਕਰ ਦਿੱਤਾ…

Read Full News

ਵਿਜੀਲੈਂਸ ਬਿਊਰੋ ਨੇ ਈਐਸਆਈਸੀ ਹਸਪਤਾਲ ਦਾ ਮੁਲਾਜ਼ਮ ਤੇ ਪ੍ਰਾਈਵੇਟ ਵਿਅਕਤੀ 25000 ਰੁਪਏ ਰਿਸ਼ਵਤ ਲੈਂਦਿਆਂ ਕੀਤੇ ਕਾਬੂ

ਵਿਜੀਲੈਂਸ ਬਿਊਰੋ ਨੇ ਈਐਸਆਈਸੀ ਹਸਪਤਾਲ ਦਾ ਮੁਲਾਜ਼ਮ ਤੇ ਪ੍ਰਾਈਵੇਟ ਵਿਅਕਤੀ 25000 ਰੁਪਏ ਰਿਸ਼ਵਤ ਲੈਂਦਿਆਂ ਕੀਤੇ ਕਾਬੂ ਚੰਡੀਗੜ (ਸੁਰ ਸਾਂਝ ਡਾਟ ਕਾਮ ਬਿਊਰੋ), 29 ਮਈ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਬੁੱਧਵਾਰ ਨੂੰ ਈਐਸਆਈਸੀ ਹਸਪਤਾਲ, ਲੁਧਿਆਣਾ ਵਿੱਚ ਤਾਇਨਾਤ ਸੁਖਬੀਰ ਸਿੰਘ ਅਤੇ ਉਸਦੇ ਸਾਥੀ ਨਵਨੀਤ ਕੁਮਾਰ, ਵਾਸੀ ਗੁਰੂ ਅਰਜਨ ਦੇਵ ਨਗਰ,…

Read Full News

ਕਾਂਗਰਸ ਨੇ ਪਹਿਲਾਂ ਪੰਜਾਬ ਨੂੰ ਵੰਡਿਆ, ਹੁਣ ਦੇਸ਼ ਨੂੰ ਵੰਡਣਾ ਚਾਹੁੰਦੀ ਹੈ: ਸਮ੍ਰਿਤੀ ਇਰਾਨੀ

ਕਾਂਗਰਸ ਨੇ ਪਹਿਲਾਂ ਪੰਜਾਬ ਨੂੰ ਵੰਡਿਆ, ਹੁਣ ਦੇਸ਼ ਨੂੰ ਵੰਡਣਾ ਚਾਹੁੰਦੀ ਹੈ: ਸਮ੍ਰਿਤੀ ਇਰਾਨੀ ਕੇਂਦਰੀ ਮੰਤਰੀ ਨੇ ਪਾਕਿਸਤਾਨ ਪ੍ਰਤੀ ਪਿਆਰ ਲਈ ਕਾਂਗਰਸ ਦੀ ਸਖ਼ਤ ਨਿੰਦਾ ਕੀਤੀ ਕੇਜਰੀਵਾਲ ਅਤੇ ਉਹਨਾਂ ਦੇ ਲੀਡਰ ਭ੍ਰਿਸ਼ਟਾਚਾਰ ਵਿੱਚ ਡੁੱਬੇ ਹੋਏ ਹਨ : ਸਮ੍ਰਿਤੀ ਇਰਾਨੀ ਇਰਾਨੀ ਨੇ ਕਿੱਤੀ ਭਾਜਪਾ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਨੂੰ ਵੋਟ ਪਾਉਣ ਦੀ ਅਪੀਲ ਗੜ੍ਹਸ਼ੰਕਰ (ਸੁਰ ਸਾਂਝ…

Read Full News

ਪੰਜਾਬ ਦੇ ਸਾਰੇ ਪੋਲਿੰਗ ਬੂਥਾਂ ਉੱਤੇ ਤੰਬਾਕੂ ਦੇ ਸੇਵਨ ‘ਤੇ ਹੋਵੇਗੀ ਪਾਬੰਦੀ: ਸਿਬਿਨ ਸੀ

ਪੰਜਾਬ ਦੇ ਸਾਰੇ ਪੋਲਿੰਗ ਬੂਥਾਂ ਉੱਤੇ ਤੰਬਾਕੂ ਦੇ ਸੇਵਨ ‘ਤੇ ਹੋਵੇਗੀ ਪਾਬੰਦੀ: ਸਿਬਿਨ ਸੀ ਚੰਡੀਗੜ੍ਹ, 29 ਮਈ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਸੂਬੇ ਦੇ ਸਾਰੇ ਪੋਲਿੰਗ ਬੂਥਾਂ ਨੂੰ ਤੰਬਾਕੂ-ਰਹਿਤ ਐਲਾਨਿਆ ਹੈ। ਉਨ੍ਹਾਂ ਕਿਹਾ ਕਿ ਸਾਰੇ ਪੋਲਿੰਗ ਬੂਥਾਂ ‘ਤੇ ਸਿਗਰਟ, ਬੀੜੀ ਅਤੇ ਹੋਰ ਤੰਬਾਕੂ ਉਤਪਾਦਾਂ ਦੇ ਸੇਵਨ…

Read Full News

ਆਬਕਾਰੀ ਵਿਭਾਗ ਨੇ ਸ਼ਰਾਬ ਦੀ ਤਸਕਰੀ ਅਤੇ ਨਾਜਾਇਜ਼ ਸ਼ਰਾਬ ਬਣਾਉਣ ਦੀਆਂ ਗਤੀਵਿਧੀਆਂ ‘ਤੇ ਕੱਸਿਆ ਸ਼ਿਕੰਜਾ

ਆਬਕਾਰੀ ਵਿਭਾਗ ਨੇ ਸ਼ਰਾਬ ਦੀ ਤਸਕਰੀ ਅਤੇ ਨਾਜਾਇਜ਼ ਸ਼ਰਾਬ ਬਣਾਉਣ ਦੀਆਂ ਗਤੀਵਿਧੀਆਂ ‘ਤੇ ਕੱਸਿਆ ਸ਼ਿਕੰਜਾ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 29 ਮਈ: ਆਗਾਮੀ ਲੋਕ ਸਭਾ ਚੋਣਾਂ -2024 ਦੇ ਮੱਦੇਨਜ਼ਰ ਲਗਾਏ ਗਏ ਆਦਰਸ਼ ਚੋਣ ਜ਼ਾਬਤੇ ਦੌਰਾਨ ਸ਼ਰਾਬ ਦੀ ਤਸਕਰੀ ਅਤੇ ਨਾਜਾਇਜ਼ ਸ਼ਰਾਬ ਬਣਾਉਣ ਸਬੰਧੀ ਗਤੀਵਿਧੀਆਂ ‘ਤੇ ਪੂਰੀ ਤਰ੍ਹਾਂ ਕਾਬੂ ਪਾ ਕੇ ਆਜ਼ਾਦ ਅਤੇ ਨਿਰਪੱਖ ਚੋਣਾਂ…

Read Full News

1,40,000 ਰੁਪਏ ਦੀ ਰਿਸ਼ਵਤ ਲੈਂਦਾ ਸਾਬਕਾ ਪੰਚਾਇਤ ਮੈਂਬਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

1,40,000 ਰੁਪਏ ਦੀ ਰਿਸ਼ਵਤ ਲੈਂਦਾ ਸਾਬਕਾ ਪੰਚਾਇਤ ਮੈਂਬਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 28 ਮਈ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਮੰਗਲਵਾਰ ਨੂੰ ਸਾਬਕਾ ਪੰਚਾਇਤ ਮੈਂਬਰ ਕਰਨੈਲ ਸਿੰਘ ਵਾਸੀ ਪਿੰਡ ਦਿਉਗੜ੍ਹ, ਜ਼ਿਲ੍ਹਾ ਪਟਿਆਲਾ ਨੂੰ ਪੁਲਿਸ ਮੁਲਾਜ਼ਮਾਂ ਦੀ ਤਰਫੋਂ 1,40,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ…

Read Full News

ਪੰਜਾਬ ਵਿੱਚ 1 ਜੂਨ ਨੂੰ ਛੁੱਟੀ ਦਾ ਐਲਾਨ, 30 ਮਈ ਸ਼ਾਮ 5 ਵਜੇ ਤੋਂ 1 ਜੂਨ ਸ਼ਾਮ 7 ਵਜੇ ਤੱਕ ਠੇਕੇ ਬੰਦ ਰੱਖਣ ਦੇ ਹੁਕਮ : ਸਿਬਿਨ ਸੀ   

ਪੰਜਾਬ ਵਿੱਚ 1 ਜੂਨ ਨੂੰ ਛੁੱਟੀ ਦਾ ਐਲਾਨ  ਇਹ ਛੁੱਟੀ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ-1881 ਅਧੀਨ ਵੀ ਘੋਸ਼ਿਤ 30 ਮਈ ਸ਼ਾਮ 5 ਵਜੇ ਤੋਂ 1 ਜੂਨ ਸ਼ਾਮ 7 ਵਜੇ ਤੱਕ ਠੇਕੇ ਬੰਦ ਰੱਖਣ ਦੇ ਹੁਕਮ : ਸਿਬਿਨ ਸੀ    ਵੋਟਾਂ ਦੀ ਗਿਣਤੀ ਵਾਲੇ ਦਿਨ 4 ਜੂਨ ਨੂੰ ਵੀ ਠੇਕੇ ਰਹਿਣਗੇ ਬੰਦ   ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ),…

Read Full News

ਹਰ ਇਕ ਨਾਗਰਿਕ ਆਪਣੀ ਵੋਟ ਜਰੂਰ ਪਾਏ :  ਮੁੰਧੋਂ

ਹਰ ਇਕ ਨਾਗਰਿਕ ਆਪਣੀ ਵੋਟ ਜਰੂਰ ਪਾਏ :  ਮੁੰਧੋਂ ਚੰਡੀਗੜ੍ਹ 28 ਮਈ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ”ਸਾਡਾ ਦੇਸ਼ ਲੋਕਤੰਤਰਿਕ ਦੇਸ਼ ਹੈ ਤੇ ਸਾਡੇ ਕੋਲ ਸਭ ਤੋਂ ਵੱਡੀ ਪਾਵਰ ਵੋਟ ਹੈ, ਜਿਸ ਨੂੰ ਅਸੀਂ ਇਸਤੇਮਾਲ ਕਰਕੇ ਦੇਸ਼ ਦੇ ਚੰਗੇ ਮਾੜੇ ਭਵਿੱਖ ਦੀ ਚੋਣ ਕਰਦੇ ਹਾਂ ਤੇ ਹਰ ਇੱਕ ਨਾਗਰਿਕ ਨੂੰ ਆਪਣਾ ਮੌਲਿਕ ਅਧਿਕਾਰ ਵੋਟ…

Read Full News