ਜੰਗ-ਏ-ਆਜ਼ਾਦੀ ਮੈਮੋਰੀਅਲ ਕੇਸ ਵਿੱਚ ਇੱਕ ਹੋਰ ਮੁਲਜ਼ਮ ਨੇ ਵਿਜੀਲੈਂਸ ਬਿਊਰੋ ਅੱਗੇ ਕੀਤਾ ਆਤਮ ਸਮਰਪਣ
ਜੰਗ-ਏ-ਆਜ਼ਾਦੀ ਮੈਮੋਰੀਅਲ ਕੇਸ ਵਿੱਚ ਇੱਕ ਹੋਰ ਮੁਲਜ਼ਮ ਨੇ ਵਿਜੀਲੈਂਸ ਬਿਊਰੋ ਅੱਗੇ ਕੀਤਾ ਆਤਮ ਸਮਰਪਣ ਅਦਾਲਤ ਨੇ ਸਾਰੇ 16 ਮੁਲਜ਼ਮਾਂ ਦਾ ਵਿਜੀਲੈਂਸ ਨੂੰ ਦਿੱਤਾ ਦੋ ਦਿਨਾ ਦਾ ਪੁਲਿਸ ਰਿਮਾਂਡ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 23 ਮਈ: ਪੰਜਾਬ ਵਿਜੀਲੈਂਸ ਬਿਊਰੋ ਨੇ ਜਲੰਧਰ ਦੇ ਕਰਤਾਰਪੁਰ ਵਿਖੇ ਜੰਗ-ਏ-ਆਜ਼ਾਦੀ ਯਾਦਗਾਰ ਦੀ ਉਸਾਰੀ ਨਾਲ ਸਬੰਧਤ ਸਰਕਾਰੀ ਫੰਡਾਂ ਵਿੱਚ ਧੋਖਾਧੜੀ ਕਰਨ…