Breaking
www.sursaanjh.com > ਰਾਸ਼ਟਰੀ

ਚੋਣ ਜ਼ਾਬਤੇ ਦੀ ਉਲੰਘਣਾ ਦੇ ਦੋਸ਼ ਤਹਿਤ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਨੂੰ ਚੇਤਾਵਨੀ ਜਾਰੀ

ਲੋਕ ਸਭਾ ਚੋਣਾਂ-2024    ਚੋਣ ਜ਼ਾਬਤੇ ਦੀ ਉਲੰਘਣਾ ਦੇ ਦੋਸ਼ ਤਹਿਤ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਨੂੰ ਚੇਤਾਵਨੀ ਜਾਰੀ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 2 ਮਈ : ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਅਲੱਗ-ਅਲੱਗ ਮਾਮਲਿਆਂ ਵਿਚ ਚੋਣ ਜ਼ਾਬਤੇ ਦੀ ਉਲੰਘਣਾ ਦੇ ਦੋਸ਼ ਤਹਿਤ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਨੂੰ ਭਾਰਤੀ ਚੋਣ…

Read More

ਲੜਕੀ ਨੇ ਪ੍ਰੇਮੀ ਨਾਲ ਝਗੜੇ ਤੋਂ ਬਾਅਦ ਫਾਹਾ ਲੈ ਕੇ ਜੀਵਨ ਲੀਲਾ ਕੀਤੀ ਸਮਾਪਤ

ਲੜਕੀ ਨੇ ਪ੍ਰੇਮੀ ਨਾਲ ਝਗੜੇ ਤੋਂ ਬਾਅਦ ਫਾਹਾ ਲੈ ਕੇ ਜੀਵਨ ਲੀਲਾ ਕੀਤੀ ਸਮਾਪਤ ਚੰਡੀਗੜ੍ਹ 2 ਮਈ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਨਵਾਂ ਗਰਾਂਓ ਦੇ ਵਾਰਡ ਨੰਬਰ ਇੱਕ ਦੇ ਵਿਕਾਸ ਨਗਰ ਵਿੱਚ ਇੱਕ ਲੜਕੀ ਵੱਲੋਂ ਘਰ ਵਿੱਚ ਪੱਖੇ ਨਾਲ ਫਾਹਾ ਲੈ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਲੜਕੀ ਦੀ ਪਛਾਣ ਰੂਪਾਲੀ ਪੁੱਤਰੀ…

Read More

ਈਕੋ ਸਿਟੀ ਵਨ ਦੇ ਵਾਸੀ ਉਚ ਅਧਿਕਾਰੀਆਂ ਨੂੰ ਮਿਲੇ

ਈਕੋ ਸਿਟੀ ਵਨ ਦੇ ਵਾਸੀ ਉਚ ਅਧਿਕਾਰੀਆਂ ਨੂੰ ਮਿਲੇ ਚੰਡੀਗੜ੍ਹ 2 ਮਈ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਈਕੋ ਸਿਟੀ ਵਨ ਕਮਰਸ਼ੀਅਲ ਓਨਰਜ ਵੈਲਫੇਅਰ ਐਸੋਸੀਏਸ਼ਨ ਨਿਊ ਚੰਡੀਗੜ੍ਹ ਦੇ ਕਮੇਟੀ ਮੈਂਬਰ ਅੱਜ ਗਮਾਡਾ ਮੋਹਾਲੀ ਵਿਖੇ ਵੱਖ ਵੱਖ ਸੀਨੀਅਰ ਅਫਸਰ ਸਾਹਿਬਾਨ ਨੂੰ ਮਿਲੇ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਰੁਪਿੰਦਰ ਸਿੰਘ ਸੋਹੀ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ…

Read More

ਹਰ ਇੱਕ ਵੋਟਰ ਸ਼੍ਰੋਮਣੀ ਅਕਾਲੀ ਦਲ ਦੇ ਹੱਥ ਮਜ਼ਬੂਤ ਕਰਨ ਲਈ ਵੋਟ ਕਰੇ – ਬਿਕਰਮਜੀਤ ਖਾਲਸਾ, ਰਾਜੂ ਖੰਨਾ

ਹਰ ਇੱਕ ਵੋਟਰ ਸ਼੍ਰੋਮਣੀ ਅਕਾਲੀ ਦਲ ਦੇ ਹੱਥ ਮਜ਼ਬੂਤ ਕਰਨ ਲਈ ਵੋਟ ਕਰੇ – ਬਿਕਰਮਜੀਤ ਖਾਲਸਾ, ਰਾਜੂ ਖੰਨਾ  ਸ਼ਾਂਤੀ ਨਗਰ ਗੌਬਿੰਦਗੜ ਵਿੱਚ ਹੋਈ ਭਰਵੀ ਮੀਟਿੰਗ ਮੰਡੀਗੌਬਿੰਦਗੜ (ਸੁਰ ਸਾਂਝ ਡਾਟ ਕਾਮ ਬਿਊਰੋ), 2 ਮਈ: ਲੋਕ ਸਭਾ ਹਲਕਾ ਫਤਿਹਗੜ੍ਹ ਸਾਹਿਬ ਦਾ ਹਰ ਇੱਕ ਵੋਟਰ ਪਾਰਟੀ ਤੋ ਉੱਪਰ ਉੱਠ ਕੇ ਅਪਣੇ ਹੱਕਾਂ ਨੂੰ ਸੁਰੱਖਿਅਤ ਕਰਨ ਲਈ ਸ਼੍ਰੋਮਣੀ ਅਕਾਲੀ…

Read More

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਸੂਬੇ ਦੇ ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ ਅਤੇ ਐਸਐਸਪੀਜ਼ ਨਾਲ ਮੀਟਿੰਗ

ਲੋਕ ਸਭਾ ਚੋਣਾਂ 2024: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਸੂਬੇ ਦੇ ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ ਅਤੇ ਐਸਐਸਪੀਜ਼ ਨਾਲ ਮੀਟਿੰਗ ਚੋਣ ਜ਼ਾਬਤੇ ਦੀ ਉਲੰਘਣਾ ਅਤੇ ‘ਫੇਕ ਨਿਊਜ਼’ ਉੱਤੇ ਰੱਖੀ ਜਾਵੇ ਤਿੱਖੀ ਨਜ਼ਰ : ਸਿਬਿਨ ਸੀ 7 ਮਈ ਨੂੰ ਨਾਮਜ਼ਦਗੀ ਪੱਤਰ ਦਾਖਲ ਕਰਨ ਲਈ ਨੋਟੀਫਿਕੇਸ਼ਨ ਹੋਵੇਗਾ ਜਾਰੀ…

Read More

ਸੂਬੇ ਵਿੱਚ ਹੁਣ ਤੱਕ 100 ਲੱਖ ਮੀਟਰਿਕ ਟਨ ਤੋਂ ਵੱਧ ਕਣਕ ਦੀ ਆਮਦ, 95 ਫੀਸਦੀ ਫਸਲ ਖਰੀਦੀ: ਅਨੁਰਾਗ ਵਰਮਾ

ਸੂਬੇ ਵਿੱਚ ਹੁਣ ਤੱਕ 100 ਲੱਖ ਮੀਟਰਿਕ ਟਨ ਤੋਂ ਵੱਧ ਕਣਕ ਦੀ ਆਮਦ, 95 ਫੀਸਦੀ ਫਸਲ ਖਰੀਦੀ: ਅਨੁਰਾਗ ਵਰਮਾ ਕਿਸਾਨਾਂ ਦੇ ਖਾਤਿਆਂ ਵਿੱਚ 17340.40 ਕਰੋੜ ਰੁਪਏ ਦੀ ਅਦਾਇਗੀ ਨਾਲ 100 ਫੀਸਦੀ ਭੁਗਤਾਨ ਕੀਤਾ ਮੁੱਖ ਸਕੱਤਰ ਨੇ ਉਚ ਅਧਿਕਾਰੀਆਂ ਅਤੇ ਡਿਪਟੀ ਕਮਿਸ਼ਨਰਾਂ ਨਾਲ ਮੀਟਿੰਗ ਕਰ ਕੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ…

Read More

ਲੋਕਤੰਤਰ ਦੇ ਸਭ ਤੋਂ ਵੱਡੇ ਤਿਉਹਾਰ ਵਿਚ ਵੱਧ-ਚੜ੍ਹ ਕੇ ਹਿੱਸਾ ਲੈਣ ਲਈ ਵੋਟਰਾਂ ਨੂੰ ਦਿੱਤਾ ਜਾਵੇਗਾ ‘ਚੋਣ ਸੱਦਾ’- ਸਿਬਿਨ ਸੀ

ਲੋਕਤੰਤਰ ਦੇ ਸਭ ਤੋਂ ਵੱਡੇ ਤਿਉਹਾਰ ਵਿਚ ਵੱਧ-ਚੜ੍ਹ ਕੇ ਹਿੱਸਾ ਲੈਣ ਲਈ ਵੋਟਰਾਂ ਨੂੰ ਦਿੱਤਾ ਜਾਵੇਗਾ ‘ਚੋਣ ਸੱਦਾ’- ਸਿਬਿਨ ਸੀ  ‘ਇਸ ਵਾਰ 70 ਪਾਰ’ ਦੇ ਟੀਚੇ ਨੂੰ ਹਾਸਲ ਕਰਨ ਲਈ ਸਾਰੇ ਜ਼ਿਲ੍ਹਿਆਂ ਦੇ ਡੀਸੀਜ਼ ਵੱਲੋਂ ਬੀਐਲਓਜ਼ ਰਾਹੀਂ ਵੋਟਰਾਂ ਤੱਕ ਪੁੱਜੇਗਾ ‘ਚੋਣ ਸੱਦਾ’ ਕਾਰਡ ਉੱਤੇ ਬਣੇ ਕਿਊ ਆਰ ਕੋਡ ਨੂੰ ਸਕੈਨ ਕਰਕੇ ਵੋਟਰ ਆਪਣੇ ਪੋਲਿੰਗ ਬੂਥ…

Read More

ਪੰਜਾਬ ਦੇ ਡੀਜੀਪੀ ਗੌਰਵ ਯਾਦਵ ਵਲੋਂ ਪੱਤਰਕਾਰ ਰਜਿੰਦਰ ਸਿੰਘ ਤੱਗੜ ਕੇਸ ਦੀ ਜਾਂਚ ਪਾਰਦਰਸ਼ੀ ਢੰਗ ਨਾਲ ਕਰਾਉਣ ਦਾ ਭਰੋਸਾ

ਪੰਜਾਬ ਦੇ ਡੀਜੀਪੀ ਗੌਰਵ ਯਾਦਵ ਵਲੋਂ ਪੱਤਰਕਾਰ ਰਜਿੰਦਰ ਸਿੰਘ ਤੱਗੜ ਕੇਸ ਦੀ ਜਾਂਚ ਪਾਰਦਰਸ਼ੀ ਢੰਗ ਨਾਲ ਕਰਾਉਣ ਦਾ ਭਰੋਸਾ ਚੰਡੀਗੜ੍ਹ 30 ਅਪ੍ਰੈਲ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਸੀਨੀਅਰ ਪੱਤਰਕਾਰ ਰਜਿੰਦਰ ਸਿੰਘ ਤੱਗੜ ਦੀ ਝੂਠੇ ਕੇਸ ਵਿਚ ਗ੍ਰਿਫ਼ਤਾਰੀ ਖਿ਼ਲਾਫ਼ ਅੱਜ ਮੋਹਾਲੀ ਅਤੇ ਚੰਡੀਗੜ੍ਹ ਦੇ ਪੱਤਰਕਾਰਾਂ ਦੇ ਇਕ ਵਫਦ ਨੇ ਸੂਬੇ ਦੇ ਡੀਜੀਪੀ ਗੌਰਵ ਯਾਦਵ ਵਲੋਂ…

Read More

ਲੋਕਾਂ ਦੇ ਪੈਸੇ ਨਾਲ ਬਣੇ ਸੇਵਾ ਕੇਂਦਰ ਬਣੇ ਨਸ਼ੇੜੀਆਂ ਦਾ ਅੱਡਾ

ਲੋਕਾਂ ਦੇ ਪੈਸੇ ਨਾਲ ਬਣੇ ਸੇਵਾ ਕੇਂਦਰ ਬਣੇ ਨਸ਼ੇੜੀਆਂ ਦਾ ਅੱਡਾ ਚੰਡੀਗੜ੍ਹ 30 ਅਪ੍ਰੈਲ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਦੇਸ਼ ਦੀ ਰਾਜਨੀਤੀ ਵਿੱਚ ਅਕਸਰ ਹੀ ਇਸ ਤਰ੍ਹਾਂ ਹੁੰਦਾ ਹੈ ਕਿ ਇੱਕ ਪਾਰਟੀ ਦੁਆਰਾ ਕੀਤੇ ਕੰਮ ਦੂਜੀ ਪਾਰਟੀ ਦੀ ਸਰਕਾਰ ਆਉਣ ਤੇ ਉਹਨਾਂ ਕੰਮਾਂ ਨੂੰ ਅਣਗੌਲਿਆ ਅਤੇ ਨਕਾਰਾ ਕੀਤਾ ਜਾਂਦਾ ਹੈ, ਕਿਉਂਕਿ ਸੌੜੀ ਰਾਜਨੀਤੀ ਨੇ…

Read More

ਸਾਹਿਤ ਵਿਗਿਆਨ ਕੇਂਦਰ ਮਾਸਿਕ ਇਕੱਤਰਤਾ ਵਿੱਚ ਕਵੀਆਂ ਨੇ ਰੰਗ ਬੰਨ੍ਹਿਆ

ਸਾਹਿਤ ਵਿਗਿਆਨ ਕੇਂਦਰ ਮਾਸਿਕ ਇਕੱਤਰਤਾ ਵਿੱਚ ਕਵੀਆਂ ਨੇ ਰੰਗ ਬੰਨ੍ਹਿਆ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 29 ਅਪਰੈਲ: ਸਾਹਿਤ ਵਿਗਿਆਨ ਕੇਂਦਰ ਚੰਡੀਗੜ੍ਹ ਦੀ ਮਾਸਿਕ ਇਕੱਤਰਤਾ ਪੰਜਾਬ ਕਲਾ ਭਵਨ ਚੰਡੀਗੜ੍ਹ ਵਿਖੇ ਕੇਂਦਰ ਦੇ ਪ੍ਰਧਾਨ ਗੁਰਦਰਸ਼ਨ ਸਿੰਘ ਮਾਵੀ ਦੀ ਪ੍ਰਧਾਨਗੀ ਹੇਠ ਹੋਈ। ਰਾਜਵਿੰਦਰ ਸਿੰਘ ਗੱਡੂ ਵਲੋਂ ਕਵਿਤਾ ਸੁਣਾਉਣ ਨਾਲ ਕਵੀ ਦਰਬਾਰ ਦੀ ਸ਼ੁਰੂਆਤ ਹੋਈ। ਬਲਵਿੰਦਰ ਸਿੰਘ ਢਿਲੋਂ,…

Read More