Breaking
www.sursaanjh.com > ਰਾਸ਼ਟਰੀ

ਚਾਰ ਦਿਸ਼ਾਵਾਂ ਤੋਂ ਸਜੇ ਨਗਰ ਕੀਰਤਨ 22 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਸੰਪੂਰਣ ਹੋਣਗੇ: ਹਰਜੋਤ ਸਿੰਘ ਬੈਂਸ

ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸੰਗਤਾਂ ਦੀ ਸਹੂਲਤ ਲਈ ਕੀਤੇ ਗਏ ਹਨ ਪੁਖਤਾ ਪ੍ਰਬੰਧ: ਤਰੁਨਪ੍ਰੀਤ ਸਿੰਘ ਸੌਂਦ ਚੰਡੀਗੜ੍ਹ/ਸ੍ਰੀ ਅਨੰਦਪੁਰ ਸਾਹਿਬ (ਸੁਰ ਸਾਂਝ ਡਾਟ ਕਾਮ ਬਿਊਰੋ), 21 ਨਵੰਬਰ: ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਚਾਰੋਂ ਦਿਸ਼ਾਵਾਂ ਤੋਂ ਸਜਾਏ ਗਏ ਨਗਰ ਕੀਰਤਨ ਸ਼ੁੱਕਰਵਾਰ ਮਿਤੀ 22 ਨਵੰਬਰ ਨੂੰ…

Read More

ਪੰਜਾਬ ਸਰਕਾਰ ਮੱਛੀ ਪਾਲਣ ਨੂੰ ਲਾਹੇਵੰਦ ਧੰਦਾ ਬਣਾਉਣ ਲਈ ਲਗਾਤਾਰ ਸਰਗਰਮ: ਗੁਰਮੀਤ ਸਿੰਘ ਖੁੱਡੀਆਂ

2 ਲੱਖ ਟਨ ਤੋਂ ਵੱਧ ਸਾਲਾਨਾ ਉਤਪਾਦਨ ਨਾਲ ਤੇਜ਼ੀ ਨਾਲ ਅੱਗੇ ਵਧ ਰਿਹਾ ਪੰਜਾਬ ਦਾ ਮੱਛੀ ਪਾਲਣ ਖੇਤਰ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਮੱਛੀ ਅਤੇ ਝੀਂਗਾ ਪਾਲਕਾਂ ਨੂੰ ਵਿਸ਼ਵ ਮੱਛੀ ਪਾਲਣ ਦਿਵਸ ‘ਤੇ ਵਧਾਈ, ਉਤਪਾਦਨ ਵਧਾਉਣ ‘ਤੇ ਦਿੱਤਾ ਜ਼ੋਰ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 21 ਨਵੰਬਰ: ਹਰ ਸਾਲ 21 ਨਵੰਬਰ ਨੂੰ ਵਿਸ਼ਵ ਪੱਧਰ ‘ਤੇ ਮਨਾਏ…

Read More

ਅਮਨ ਅਰੋੜਾ ਵੱਲੋਂ ਮਾਈ ਭਾਗੋ ਪ੍ਰੈਪਰੇਟਰੀ ਇੰਸਟੀਚਿਊਟ ਵਿਖੇ ਐਨ.ਡੀ.ਏ. ਕੈਡਿਟਾਂ ਲਈ ਅਤਿ-ਆਧੁਨਿਕ ਹੋਸਟਲ ਦਾ ਉਦਘਾਟਨ

ਭਾਰਤੀ ਫੌਜ ਦੇ ਪਹਿਲੇ ਫੀਲਡ ਮਾਰਸ਼ਲ ਸੈਮ ਮਾਨਕਸ਼ਾਹ ਦੇ ਨਾਮ ‘ਤੇ 2.46-ਕਰੋੜ ਨਾਲ ਲੜਕੀਆਂ ਲਈ ਬਣਾਇਆ ਰਿਹਾਇਸ਼ ਬਲਾਕ 40 ਗਰਲ ਕੈਡਿਟਾਂ ਨੂੰ ਸਾਈਬਰ ਲੈਬ, ਇਨਡੋਰ ਸ਼ੂਟਿੰਗ ਰੇਂਜ ਅਤੇ ਫਿਟਨੈਸ ਹੱਬ ਸਮੇਤ ਆਧੁਨਿਕ ਸਹੂਲਤਾਂ ਮਿਲਣਗੀਆਂ: ਅਮਨ ਅਰੋੜਾ ਅਮਨ ਅਰੋੜਾ ਵੱਲੋਂ ਐਸਐਸਬੀ ਇੰਟਰਵਿਊ ਵਿੱਚ ਟੌਪ ਕਰਨ ਵਾਲੀ ਸਹਿਜਲਦੀਪ ਕੌਰ ਸਮੇਤ ਹੋਰ ਮਹਿਲਾ ਕੈਡਿਟਾਂ ਦਾ ਸਨਮਾਨ ਚੰਡੀਗੜ੍ਹ/ਐਸਏਐਸ ਨਗਰ…

Read More

ਵਿਜੀਲੈਂਸ ਬਿਊਰੋ ਵੱਲੋਂ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 25000 ਰੁਪਏ ਲੈਂਦਾ ਪਟਵਾਰੀੇ ਕਾਬੂ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 21 ਨਵੰਬਰ: ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਸਰਕਲ ਗੋਲਵਾਰਡ ਪਿੰਡ ਬਾਲਾ ਚੱਕ, ਜ਼ਿਲ੍ਹਾ ਤਰਨਤਾਰਨ ਵਿਖੇ ਤਾਇਨਾਤ ਪਟਵਾਰੀ ਸਰਬਜੀਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਉਸਨੂੰ ਸ਼ਿਕਾਇਤਕਰਤਾ,ਜੋ ਕਿ ਜ਼ਿਲ੍ਹਾ ਅੰਮ੍ਰਿਤਸਰ ਦਾ ਰਹਿਣ ਵਾਲਾ ਹੈ ਤੋਂ   ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 25000 ਰੁਪਏ ਲੈਂਦੇ ਹੋਏ…

Read More

ਸਪੀਕਰ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਭਾਈ ਜੈਤਾ ਜੀ ਯਾਦਗਾਰ ਦੇ ਪੂਰੇ ਖੇਤਰ ਨੂੰ ਪੰਜਾਬ ਵਿਧਾਨ ਸਭਾ ਕੰਪਲੈਕਸ ਵਜੋਂ ਮਨੋਨੀਤ ਕਰਨ ਦੇ ਹੁਕਮ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 21 ਨਵੰਬਰ: ਸੋਲ੍ਹਵੀਂ ਪੰਜਾਬ ਵਿਧਾਨ ਸਭਾ ਦਾ 10ਵਾਂ (ਵਿਸ਼ੇਸ਼) ਇਜਲਾਸ ਸੋਮਵਾਰ, 24 ਨਵੰਬਰ, 2025 ਨੂੰ ਦੁਪਹਿਰ 1.00 ਵਜੇ ਭਾਈ ਜੈਤਾ ਜੀ ਯਾਦਗਾਰ, ਸ੍ਰੀ ਅਨੰਦਪੁਰ ਸਾਹਿਬ, ਜ਼ਿਲ੍ਹਾ ਰੂਪਨਗਰ ਵਿਖੇ ਬੁਲਾਇਆ ਗਿਆ ਹੈ। ਇਸ ਸਬੰਧ ਵਿੱਚ ਪੰਜਾਬ ਵਿਧਾਨ ਸਭਾ ਸਪੀਕਰ ਨੇ ਪੰਜਾਬ ਵਿਧਾਨ ਸਭਾ, 2025 ਦੇ 10ਵੇਂ (ਵਿਸ਼ੇਸ਼) ਇਜਲਾਸ ਦੌਰਾਨ ਸ੍ਰੀ…

Read More

ਪੰਜਾਬ ਐਡਵੋਕੇਟ ਜਨਰਲ ਮਨਿੰਦਰਜੀਤ ਸਿੰਘ ਬੇਦੀ ਸੀਨੀਅਰ ਐਡਵੋਕੇਟ ਵਜੋਂ ਨਾਮਜ਼ਦ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 21 ਨਵੰਬਰ: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਅੱਜ ਐਡਵੋਕੇਟ ਜਨਰਲ ਮਨਿੰਦਰਜੀਤ ਸਿੰਘ ਬੇਦੀ ਨੂੰ ਸੀਨੀਅਰ ਐਡਵੋਕੇਟ ਵਜੋਂ ਨਾਮਜ਼ਦ ਕੀਤਾ ਗਿਆ ਹੈ। ਇਸ ਸਬੰਧੀ ਅਦਾਲਤ ਦੀ ਆਫ਼ਿਸ਼ੀਅਲ ਨੋਟੀਫਿਕੇਸ਼ਨ ਅਨੁਸਾਰ, ਐਡਵੋਕੇਟ ਐਕਟ 1961 ਦੀ ਧਾਰਾ 16(2) ਤਹਿਤ ਆਪਣੇ ਅਧਿਕਾਰ ਦੀ ਵਰਤੋਂ ਕਰਦਿਆਂ ਇਹ ਨੋਟੀਫਿਕੇਸ਼ਨ ਜਾਰੀ ਹੋਣ ਦੀ ਮਿਤੀ ਤੋਂ ਸ….

Read More

ਕਪੂਰਥਲਾ ਵਿੱਚ ਜੱਗਾ ਫੁਕੀਵਾਲ ਫਿਰੌਤੀ ਗਿਰੋਹ ਦੇ ਮੁੱਖ ਮੈਂਬਰ ਸਮੇਤ ਤਿੰਨ ਵਿਅਕਤੀ ਗ੍ਰਿਫਤਾਰ; ਨੌਂ ਪਿਸਤੌਲਾਂ ਬਰਾਮਦ

ਸਥਾਨਕ ਗਿਰੋਹਾਂ ਨੂੰ ਗੋਲੀਬਾਰੀ ਅਤੇ ਫਿਰੌਤੀ ਦੀਆਂ ਗਤੀਵਿਧੀਆਂ ਅੰਜਾਮ ਦੇਣ ਲਈ ਹਥਿਆਰ ਸਪਲਾਈ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦਾ ਸੀ ਮੁਲਜ਼ਮ ਅਮਨਦੀਪ : ਡੀਜੀਪੀ ਗੌਰਵ ਯਾਦਵ ਗ੍ਰਿਫ਼ਤਾਰ ਕੀਤੇ ਮੁਲਜ਼ਮ ਆਪਣੇ ਵਿਦੇਸ਼ੀ ਹੈਂਡਲਰ ਦੇ ਨਿਰਦੇਸ਼ਾਂ ’ਤੇ ਮੱਧ ਪ੍ਰਦੇਸ਼ ਤੋਂ ਹਥਿਆਰ ਖਰੀਦ ਰਹੇ ਸਨ : ਐਸਐਸਪੀ ਕਪੂਰਥਲਾ ਗੌਰਵ ਤੂਰਾ ਚੰਡੀਗੜ੍ਹ/ਕਪੂਰਥਲਾ (ਸੁਰ ਸਾਂਝ ਡਾਟ ਕਾਮ ਬਿਊਰੋ), 19 ਨਵੰਬਰ: ਮੁੱਖ…

Read More

ਨਸ਼ਿਆਂ ਵਿਰੁੱਧ ਦਲਜੀਤ ਘੜੂੰਆਂ ਦਾ ਖੂਬਸੂਰਤ ਗੀਤ ਰਿਲੀਜ਼; ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕੀਤਾ ਲਾਂਚ

ਜੀਤ ਕਲੇਰ ਦੇ ਲਿਖੇ ਬੋਲ, ਸਟਰੇਂਜਰ ਸਟੂਡੀਓ ਦਾ ਮਿਊਜ਼ਿਕ, ਯੂਥ ਨੂੰ ਵਿਰਸੇ ਤੇ ਖੇਡਾਂ ਵੱਲ ਮੋੜਨ ਦਾ ਪੈਗਾਮ ਮੋਹਾਲੀ (ਸੁਰ ਸਾਂਝ ਡਾਟ ਕਾਮ ਬਿਊਰੋ), 19 ਨਵੰਬਰ: ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਨਸ਼ਾ ਵਿਰੋਧੀ ਮੁਹਿੰਮ ਨੂੰ ਮਜ਼ਬੂਤ ਕਰਦੇ ਹੋਏ ਸਿੰਗਰ ਦਲਜੀਤ ਘੜੂੰਆਂ ਦਾ ਨਵਾਂ ਗੀਤ ਰਿਲੀਜ਼ ਕੀਤਾ। ਇਹ ਗਾਣਾ ਨੌਜਵਾਨਾਂ ਨੂੰ ਨਸ਼ਿਆਂ ਤੋਂ…

Read More

ਵਰਕਿੰਗ ਵੂਮੈਨ ਲਈ ਪੰਜਾਬ ਸਰਕਾਰ ਦੀ ਵੱਡੀ ਪਹਿਲ – ਡਾ. ਬਲਜੀਤ ਕੌਰ

ਸੂਬੇ ਵਿੱਚ 5 ਨਵੇਂ ਵਰਕਿੰਗ ਵੂਮੈਨ ਹੋਸਟਲ ਬਣ ਰਹੇ – ਡਾ. ਬਲਜੀਤ ਕੌਰ ਨਿਰਮਾਣ ਕਾਰਜ ਨੂੰ ਤੇਜ਼ੀ ਨਾਲ ਮੁਕੰਮਲ ਕਰਨ ਅਤੇ ਉੱਚ ਪੱਧਰੀ ਗੁਣਵੱਤਾ ਲਿਆਉਣ ਦੇ ਦਿੱਤੇ ਨਿਰਦੇਸ਼ – ਡਾ. ਬਲਜੀਤ ਕੌਰ ਕੰਮਕਾਜੀ ਔਰਤਾਂ ਦੀ ਸਹੂਲਤ ਲਈ 150 ਕਰੋੜ ਰੁਪਏ ਦੇ ਪ੍ਰੋਜੈਕਟ ਸ਼ੁਰੂ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 19 ਨਵੰਬਰ: ਸਮਾਜਿਕ ਸੁਰੱਖਿਆ, ਇਸਤਰੀ ਅਤੇ…

Read More

ਹੁਣ ਨਵੇਂ ਬਿਜਲੀ ਕੁਨੈਕਸ਼ਨਾਂ ਲਈ ਐਨ.ਓ.ਸੀ. ਦੀ ਲੋੜ ਨਹੀਂ : ਕੈਬਨਿਟ ਮੰਤਰੀ ਸੰਜੀਵ ਅਰੋੜਾ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 18 ਨਵੰਬਰ: ਪੰਜਾਬ ਦੇ ਬਿਜਲੀ ਮੰਤਰੀ ਸੰਜੀਵ ਅਰੋੜਾ ਨੇ ਪੰਜਾਬ ਸਰਕਾਰ ਦੇ ਅਹਿਮ ਲੋਕ-ਪੱਖੀ ਫੈਸਲੇ ਦਾ ਐਲਾਨ ਕਰਦਿਆਂ ਕਿਹਾ ਕਿ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਹੁਣ ਬਿਨੈਕਾਰਾਂ ਦੁਆਰਾ ਲਾਜ਼ਮੀ ਗਰੰਟੀ ਭਰਨ ਤੋਂ ਬਾਅਦ ਇਤਰਾਜ਼-ਹੀਣਤਾ ਸਰਟੀਫੀਕੇਟ (ਐਨਓਸੀ) ਤੋਂ ਬਿਨਾਂ ਹੀ ਬਿਜਲੀ ਕੁਨੈਕਸ਼ਨ ਜਾਰੀ ਕਰੇਗਾ। ਉਨ੍ਹਾਂ ਕਿਹਾ ਕਿ ਇਹ ਕਦਮ…

Read More