www.sursaanjh.com > ਰਾਸ਼ਟਰੀ

ਦਿੱਲੀ ਕਮੇਟੀ ਵੱਲੋਂ ਖਾਲਸਾ ਸਾਜਨਾ ਦਿਵਸ ਤੇ ਅੰਮ੍ਰਿਤ ਸੰਚਾਰ : ਹਰਮੀਤ ਸਿੰਘ ਕਾਲਕਾ 

ਨਵੀਂ ਦਿੱਲੀ (ਸੁਰ ਸਾਂਝ ਡਾਟ ਕਾਮ ਬਿਊਰੋ), 1 ਮਾਰਚ: ਸਰਦਾਰ ਹਰਮੀਤ ਸਿੰਘ ਕਾਲਕਾ ਪ੍ਰਧਾਨ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦੱਸਿਆ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 327ਵੇਂ ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਨੂੰ ਹੋਰ ਸਫ਼ਲ ਕਰਨ ਲਈ ਅਤੇ ਸਿੱਖ ਸੰਗਤ ਨੂੰ ਅੰਮ੍ਰਿਤ ਧਾਰਣ ਵੱਲ ਪ੍ਰੇਰਿਤ ਕਰਨ ਦੇ ਪਵਿੱਤਰ ਉਦੇਸ਼ ਨਾਲ…

Read Full News

ਖਾਲਸਾਈ ਸ਼ੌਰਤਾ ਅਤੇ ਚੜ੍ਹਦੀਕਲਾ ਦਾ ਅਦਭੁੱਤ ਪ੍ਰਤੀਕ – ਹੋਲਾ ਮਹੱਲਾ ਗੁਰਦੁਆਰਾ ਦਮਦਮਾ ਸਾਹਿਬ ਵਿਖੇ 4 ਮਾਰਚ ਨੂੰ: ਹਰਮੀਤ ਸਿੰਘ ਕਾਲਕਾ

ਨਵੀਂ ਦਿੱਲੀ (ਸੁਰ ਸਾਂਝ ਡਾਟ ਕਾਮ ਬਿਊਰੋ), 1 ਮਾਰਚ: ਸਰਦਾਰ ਹਰਮੀਤ ਸਿੰਘ ਕਾਲਕਾ ਪ੍ਰਧਾਨ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਅਤੇ ਨਿਸ਼ਕਾਮ ਸੇਵਾ-ਭਾਵਨਾ ਨਾਲ ਚੜ੍ਹਦੀਕਲਾ, ਨਿਡਰਤਾ ਅਤੇ ਖਾਲਸਾਈ ਸੂਰਬੀਰਤਾ ਦੇ ਮਹਾਨ ਪ੍ਰਤੀਕ ਪਾਵਨ ਤਿਉਹਾਰ ਹੋਲਾ ਮਹੱਲਾ 4 ਮਾਰਚ 2026 ਨੂੰ ਗੁਰਦੁਆਰਾ…

Read Full News

ਮਿਸਲ ਸਤਲੁਜ ਪ੍ਰਧਾਨ ਅਜੇਪਾਲ ਸਿੰਘ ਬਰਾੜ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਲਿਖਿਆ ਪੱਤਰ

ਮਿਸਲ ਸਤਲੁਜ ਨੇ ਗੁਰਦਾਸਪੁਰ ਪੁਲਿਸ ਮੁਕਾਬਲੇ ਦੀ ਸੀਬੀਆਈ ਜਾਂਚ ਕਰਵਾਉਣ ਨੂੰ ਲੈਕੇ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਲਿਖਿਆ ਪੱਤਰ ਮੋਹਾਲੀ (ਸੁਰ ਸਾਂਝ ਡਾਟ ਕਾਮ ਬਿਊਰੋ), 27 ਫਰਵਰੀ: ਮਿਸਲ ਸਤਲੁਜ ਦੇ ਪ੍ਰਧਾਨ ਸਰਦਾਰ ਅਜੇਪਾਲ ਸਿੰਘ ਬਰਾੜ ਵੱਲੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਇੱਕ ਵਿਸਥਾਰਪੂਰਵਕ ਪੱਤਰ ਲਿਖ ਕੇ ਗੁਰਦਾਸਪੁਰ  ਵਿੱਚ ਹੋਏ ਕਥਿਤ ਪੁਲਿਸ ਮੁਕਾਬਲੇ ਦੀ ਸਮਾਂ-ਬੱਧ ਅਤੇ…

Read Full News

ਜੁਆਇੰਟ ਐਕਸ਼ਨ ਕਮੇਟੀ ਦਾ ਮੁਲਾਜ਼ਮ ਮੰਗਾਂ ਲਈ ਤਕੜਾ ਹੰਭਲ਼ਾ – 27 ਫਰਵਰੀ ਨੂੰ ਸਕੱਤਰੇਤ ਵਿਖੇ ਹੋਵੇਗੀ ਰੈਲੀ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 26 ਫਰਵਰੀ: ਪੰਜਾਬ ਸਿਵਲ ਸਕੱਤਰੇਤ ਦੀਆਂ ਸਮੂਹ ਐਸੋਸੀਏਸ਼ਨਾਂ ਦੀ ਜੁਆਇੰਟ ਐਕਸ਼ਨ ਕਮੇਟੀ ਵੱਲੋਂ 27 ਫਰਵਰੀ, 2026 ਨੂੰ ਸਵੇਰੇ 10.30 ਵਜੇ ਮੁਲਾਜ਼ਮਾਂ ਦੀਆਂ ਪਿਛਲੇ ਲੰਮੇ ਅਰਸੇ ਤੋਂ ਲੰਬਿਤ ਹੱਕੀ ਮੰਗਾਂ ਨੂੰ ਮੰਨਵਾਉਣ ਲਈ ਰੈਲੀ ਕੀਤੀ ਜਾ ਰਹੀ ਹੈ। ਮੁਲਾਜ਼ਮ ਆਗੂਆਂ ਵੱਲੋਂ ਇਹ ਤਕੜਾ ਹੰਭਲ਼ਾ ਆਪ ਸਰਕਾਰ ਦੇ ਆਖਰੀ ਬਜਟ ਸੈਸ਼ਨ…

Read Full News

ਪੰਜਾਬ ਵਿੱਚ ਔਰਤਾਂ ਦੇ ਮਾਣ-ਸਨਮਾਨ ਦੀ ਉਲੰਘਣਾ ਬਰਦਾਸ਼ਤ ਨਹੀਂ : ਡਾ. ਬਲਜੀਤ ਕੌਰ

ਔਰਤਾਂ ਦੇ ਮਾਣ-ਸਨਮਾਨ ਨਾਲ ਕੋਈ ਸਮਝੌਤਾ ਨਹੀਂ; ਅਸ਼ਲੀਲ ਅਤੇ ਅਪਮਾਨਜਨਕ ਪੇਸ਼ਕਾਰੀ ਵਿਰੁੱਧ ਤੁਰੰਤ ਅਤੇ ਸਖ਼ਤ ਕਾਰਵਾਈ: ਡਾ. ਬਲਜੀਤ ਕੌਰ ਭਗਵੰਤ ਮਾਨ ਸਰਕਾਰ ਵੱਲੋਂ ਔਰਤਾਂ ਦੇ ਅਸ਼ਲੀਲ ਚਿੱਤਰਣ ਵਿਰੁੱਧ ਮੀਡੀਆ ਨੂੰ ਸਪੱਸ਼ਟ ਨਿਰਦੇਸ਼ ਜਾਰੀ : ਡਾ. ਬਲਜੀਤ ਕੌਰ ਇਸ਼ਤਿਹਾਰਾਂ ਅਤੇ ਸੋਸ਼ਲ ਮੀਡੀਆ ਦੀ ਸਖ਼ਤ ਨਿਗਰਾਨੀ; ਉਲੰਘਣਾ ਕਰਨ ਵਾਲਿਆਂ ਵਿਰੁੱਧ ਕਾਨੂੰਨੀ ਕਾਰਵਾਈ ਯਕੀਨੀ ਬਣਾਈ ਜਾਵੇ ਜ਼ਿਲ੍ਹਾ ਅਧਿਕਾਰੀਆਂ,…

Read Full News

ਸੂਬੇ ਭਰ ਵਿੱਚ 58,000 ਸਵੈ-ਸਹਾਇਤਾ ਗਰੁੱਪ 6 ਲੱਖ ਪੇਂਡੂ ਔਰਤਾਂ ਨੂੰ ਸਸ਼ਕਤ ਬਣਾ ਰਹੇ ਹਨ: ਤਰੁਨਪ੍ਰੀਤ ਸਿੰਘ ਸੌਂਦ

ਭਗਵੰਤ ਮਾਨ ਸਰਕਾਰ ਵੱਲੋਂ 18 ਮਾਰਚ ਨੂੰ ਸੂਬੇ ਭਰ ਵਿੱਚ 14,100 ਮਹਿਲਾ ਉੱਦਮੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ: ਤਰੁਨਪ੍ਰੀਤ ਸਿੰਘ ਸੌਂਦ ਸੂਬਾ ਪੱਧਰੀ ਸਮਾਗਮ ਦੌਰਾਨ 100 ਚੋਟੀ ਦੀਆਂ ਮਹਿਲਾ ਉੱਦਮੀਆਂ ਲਈ ਹਰੇਕ ਨੂੰ 25,000 ਰੁਪਏ ਦਿੱਤੇ ਜਾਣਗੇ: ਤਰੁਨਪ੍ਰੀਤ ਸਿੰਘ ਸੌਂਦ ਆਪ ਸਰਕਾਰ ਅਧੀਨ ਪੰਜਾਬ ਨੇ ਸਵੈ-ਸਹਾਇਤਾ ਗਰੁੱਪਾਂ ਦੀਆਂ ਗੈਰ-ਕਾਰਗੁਜ਼ਾਰੀ ਸੰਪਤੀਆਂ ਦੀ ਦਰ 18 ਫ਼ੀਸਦ ਤੋਂ ਘਟਾ…

Read Full News

ਬੈਂਕ ਲਾਜ਼ਮੀ ਜੀਵਨ ਪ੍ਰਮਾਣ ਪੱਤਰ ਅਤੇ ਈ-ਕੇਵਾਈਸੀ ਨਿਯਮਾਂ ਦੀ ਪੂਰਨ ਪਾਲਣਾ ਯਕੀਨੀ ਬਣਾਉਣ: ਹਰਪਾਲ ਸਿੰਘ ਚੀਮਾ

ਪੈਨਸ਼ਨਰ ਸੇਵਾ ਪੋਰਟਲ ਦੇ ਸਾਰੇ ਲੰਬਿਤ ਮੁੱਦਿਆਂ ਦਾ 31 ਮਾਰਚ, 2026 ਤੱਕ ਨਿਪਟਾਰਾ ਕਰਨਾ ਲਾਜ਼ਮੀ, ਅਣਗਹਿਲੀ ਵਰਤਣ ਵਾਲੇ ਬੈਂਕਾਂ ਵਿਰੁੱਧ ਹੋਵੇਗੀ ਸਖ਼ਤ ਕਾਰਵਾਈ: ਹਰਪਾਲ ਸਿੰਘ ਚੀਮਾ ਪੰਜਾਬ ਸਰਕਾਰ ਨੇ ਪੈਨਸ਼ਨਰ ਸੇਵਾ ਪੋਰਟਲ ਦੇ ਬਕਾਏ ਕਲੀਅਰ ਕਰਨ ਲਈ 31 ਮਾਰਚ ਦੀ ਸਮਾਂ-ਸੀਮਾ ਕੀਤੀ ਤੈਅ, 15 ਮਾਰਚ ਨੂੰ ਹੋਵੇਗੀ ਫਾਲੋ-ਅੱਪ ਸਮੀਖਿਆ: ਹਰਪਾਲ ਸਿੰਘ ਚੀਮਾ ਈ-ਸਕ੍ਰੋਲ, ਪੀਪੀਓ ਪੀਡੀਐਫਜ਼…

Read Full News

ਮੁੱਖ ਮੰਤਰੀ ਤੀਰਥ ਬੱਸ ਯਾਤਰਾ ਯੋਜਨਾ – ਮੋਹਾਲੀ ਤੋਂ ਵਿਧਾਇਕ ਕੁਲਵੰਤ ਸਿੰਘ ਨੇ ਕੀਤੀ 7ਵੀਂ  ਬੱਸ ਰਵਾਨਾ

ਸੂਬੇ ਦੇ ਸਰਵਪੱਖੀ ਵਿਕਾਸ ਨੇ ਫੜੀ ਹੋਰ ਤੇਜ਼ੀ : ਕੁਲਵੰਤ ਸਿੰਘ ਮੋਹਾਲੀ (ਸੁਰ ਸਾਂਝ ਡਾਟ ਕਾਮ ਬਿਊਰੋ), 26 ਫਰਵਰੀ: ਮੁੱਖ ਮੰਤਰੀ ਤੀਰਥ ਬੱਸ ਯੋਜਨਾ ਦੇ ਤਹਿਤ ਵਿਧਾਇਕ ਮੋਹਾਲੀ -ਕੁਲਵੰਤ ਸਿੰਘ ਵੱਲੋਂ ਅੱਜ  ਗੁਰਦੁਆਰਾ ਕਲਗੀਧਰ ਸਾਹਿਬ ਤੋਂ ਫੇਜ਼-4  ਤੋਂ 7ਵੀਂ ਬੱਸ ਰਵਾਨਾ ਕੀਤੀ ਗਈ, ਇਸ ਮੌਕੇ ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਵਿਧਾਇਕ ਕੁਲਵੰਤ ਸਿੰਘ ਹੋਰਾਂ…

Read Full News

ਦੋਆਬਾ ਵਿੱਚ ਫਸਲੀ ਵਿਵਿਊਧਤਾ ਲਈ ਪੰਜਾਬ ਦੇ ਵਿਧਾਇਕਾਂ ਦੀ ਪਹਿਲ, ਮਾਰਕੀਟਿੰਗ ਸਹਾਇਤਾ ਅਤੇ ਵੱਡੇ ਮੁਨਾਫੇ ਦਾ ਭਰੋਸਾ

ਰਾਣਾ ਗੁਰਜੀਤ ਸਿੰਘ, ਰਾਣਾ ਇੰਦਰ ਪ੍ਰਤਾਪ ਸਿੰਘ ਵੱਲੋਂ ਸ਼ਾਹਕੋਟ ਵਿੱਚ ਕਸਾਵਾ ਖੇਤੀ ਨੂੰ ਉਤਸ਼ਾਹਿਤ – ਕਿਸਾਨਾਂ ਦੀ ਆਮਦਨ ਵਧਾਉਣ ਅਤੇ ਪਾਣੀ ਬਚਾਉਣ ’ਤੇ ਜ਼ੋਰ ਸ਼ਾਹਕੋਟ (ਸੁਰ ਸਾਂਝ ਡਾਟ ਕਾਮ ਬਿਊਰੋ), 24 ਫਰਵਰੀ: ਫਸਲੀ ਵਿਵਿਧੂਤਾ ਅਤੇ ਟਿਕਾਊ ਖੇਤੀਬਾੜੀ ਨੂੰ ਉਤਸ਼ਾਹਿਤ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ ਕਪੂਰਥਲਾ ਤੋਂ ਵਿਧਾਇਕ ਰਾਣਾ ਗੁਰਜੀਤ ਸਿੰਘ ਅਤੇ ਰਾਣਾ ਇੰਦਰ ਪ੍ਰਤਾਪ…

Read Full News

ਮਿਸਲ ਸਤਲੁਜ ਨੇ ਸਮੁੱਚੀਆਂ ਸਿਆਸੀ ਪਾਰਟੀਆਂ, ਜੱਥੇਬੰਦੀਆਂ ਨੂੰ ਭੇਜਿਆ ਸੱਦਾ ਪੱਤਰ

ਰਾਜਸੀ ਪਾਰਟੀਆਂ “ਪੂਰਾ ਪੰਜਾਬ” ਲਹਿਰ ਦੇ ਮੰਚ ਤੇ ਪੰਜਾਬ ਦੇ ਹਿੱਤਾਂ ਸਬੰਧੀ ਆਪਣਾ ਏਜੰਡਾ ਪੇਸ਼ ਕਰਨ-:ਅਜੇਪਾਲ ਸਿੰਘ ਬਰਾੜ ਮੋਹਾਲੀ (ਸੁਰ ਸਾਂਝ ਡਾਟ ਕਾਮ ਬਿਊਰੋ), 22 ਫਰਵਰੀ: ਮਿਸਲ ਸਤਲੁਜ ਵੱਲੋਂ ਜਾਰੀ “ਪੂਰਾ ਪੰਜਾਬ” ਲਹਿਰ ਦੇ ਛੇਵੇਂ ਦਿਨ ਵੀ ਪੰਜਾਬ ਹਿਤੈਸ਼ੀ ਲੋਕਾਂ ਦਾ ਪੂਰਾ ਸਮਰਥਨ ਮਿਲਣਾ ਜਾਰੀ ਰਿਹਾ। ਵੱਡੀ ਗਿਣਤੀ ਵਿੱਚ ਪੰਜਾਬ ਹਿਤੈਸ਼ੀਆਂ ਨੇ ਜਨਤਕ ਦਸਤਖ਼ਤ ਪਟੀਸ਼ਨ…

Read Full News