Breaking
www.sursaanjh.com > ਰਾਸ਼ਟਰੀ

5000 ਰੁਪਏ ਰਿਸ਼ਵਤ ਲੈਂਦਾ ਸਬ-ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

5000 ਰੁਪਏ ਰਿਸ਼ਵਤ ਲੈਂਦਾ ਸਬ-ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਚੰਡੀਗੜ (ਸੁਰ ਸਾਂਝ ਡਾਟ ਕਾਮ ਬਿਊਰੋ), 20 ਅਪ੍ਰੈਲ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਸ਼ਨੀਵਾਰ ਨੂੰ ਅੰਮ੍ਰਿਤਸਰ ਦਿਹਾਤੀ ਪੁਲਿਸ ਜ਼ਿਲੇ ਅਧੀਨ ਪੈਂਦੇ ਥਾਣਾ ਪਿੰਡ ਕੰਬੋ ਵਿਖੇ ਤਾਇਨਾਤ ਸਬ ਇੰਸਪੈਕਟਰ (ਐਸ.ਆਈ.) ਧਨਵਿੰਦਰ ਸਿੰਘ ਨੂੰ 5000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ…

Read Full News

ਸਰਕਾਰੀ ਸਕੂਲ ਫਾਟਵਾਂ ਦੀਆਂ ਲੜਕੀਆਂ ਨੇ ਮਾਰੀ ਬਾਜ਼ੀ

ਸਰਕਾਰੀ ਸਕੂਲ ਫਾਟਵਾਂ ਦੀਆਂ ਲੜਕੀਆਂ ਨੇ ਮਾਰੀ ਬਾਜ਼ੀ ਚੰਡੀਗੜ੍ਹ 20 ਅਪ੍ਰੈਲ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਬਲਾਕ ਮਾਜਰੀ ਦੇ ਪਿੰਡ ਫਾਟਵਾਂ ਦੇ ਸਰਕਾਰੀ ਹਾਈ ਦੇ ਸਕੂਲ ਦੇ ਆਏ ਦਸਵੀਂ ਦੇ ਨਤੀਜਿਆ ਚ ਲੜਕੀਆਂ ਨੇ ਬਾਜ਼ੀ ਮਾਰੀ ਹੈ। ਮੁੱਖ  ਅਧਿਆਪਕਾ ਆਂਚਲ ਜਿੰਦਲ ਨੇ ਖੁਸ਼ੀ ਸਾਂਝੀ ਕਰਦਿਆ ਕਿਹਾ ਹੈ ਕਿ ਜਿਥੇ ਸਾਡੇ ਸਕੂਲ ਦੇ ਸਾਰੇ ਬੱਚੇ…

Read Full News

ਸੂਬੇ ‘ਚ ਕਣਕ ਦੀ ਸੁਚਾਰੂ ਅਤੇ ਨਿਰਵਿਘਨ ਖਰੀਦ ਲਈ ਪੁਖਤਾ ਪ੍ਰਬੰਧ – ਗਿਰੀਸ਼ ਦਿਆਲਨ

ਮਾਰਕਫੈੱਡ ਦੇ ਐਮ.ਡੀ. ਵੱਲੋਂ ਖੰਨਾ ਦੀ ਅਨਾਜ ਮੰਡੀ ‘ਚ ਕਣਕ ਦੇ ਖਰੀਦ ਕਾਰਜਾਂ ਦਾ ਨਿਰੀਖਣ ਸੂਬੇ ‘ਚ ਕਣਕ ਦੀ ਸੁਚਾਰੂ ਅਤੇ ਨਿਰਵਿਘਨ ਖਰੀਦ ਲਈ ਪੁਖਤਾ ਪ੍ਰਬੰਧ – ਗਿਰੀਸ਼ ਦਿਆਲਨ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਕਿਸਾਨਾਂ ਦੀ ਫ਼ਸਲ ਦੇ ਇੱਕ-ਇੱਕ ਦਾਣੇ ਦੀ ਖਰੀਦ ਲਈ ਦ੍ਰਿੜ ਵਚਨਬੱਧਤਾ ਦੁਹਰਾਈ ਖੰਨਾ/ਲੁਧਿਆਣਾ, 20 ਅਪ੍ਰੈਲ (ਸੁਰ ਸਾਂਝ ਡਾਟ ਕਾਮ ਬਿਊਰੋ): ਮਾਰਕਫੈੱਡ…

Read Full News

ਗੁਰੂ ਨਾਨਕ ਸਕੂਲ ਮਾਜਰੀ ਦਾ ਨਤੀਜਾ ਰਿਹਾ ਸ਼ਾਨਦਾਰ

ਗੁਰੂ ਨਾਨਕ ਸਕੂਲ ਮਾਜਰੀ ਦਾ ਨਤੀਜਾ ਰਿਹਾ ਸ਼ਾਨਦਾਰ ਚੰਡੀਗੜ੍ਹ 20 ਅਪ੍ਰੈਲ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਗੁਰੂ ਨਾਨਕ ਖਾਲਸਾ ਮਾਡਲ ਹਾਈ ਸਕੂਲ ਮਾਜਰੀ ਦਾ ਸੈਸ਼ਨ 2023-24 ਦਾ ਦਸਵੀਂ ਜਮਾਤ ਦਾ ਨਤੀਜਾ 100% ਰਿਹਾ। ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਦਸਵੀਂ ਜਮਾਤ ਦੀ ਫਰਵਰੀ 2024 ਵਿੱਚ ਲਈ ਗਈ ਪ੍ਰੀਖਿਆ ਵਿੱਚ ਕੁੱਲ 27 ਵਿਦਿਆਰਥੀ ਅਪੀਅਰ ਹੋਏ। ਸਾਰੇ…

Read Full News

ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਫੇਸਬੁੱਕ ਲਾਈਵ ਜ਼ਰੀਏ ਪੰਜਾਬ ਦੇ ਵੋਟਰਾਂ ਨਾਲ ਰਾਬਤਾ

ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਫੇਸਬੁੱਕ ਲਾਈਵ ਜ਼ਰੀਏ ਪੰਜਾਬ ਦੇ ਵੋਟਰਾਂ ਨਾਲ ਰਾਬਤਾ ਲੋਕ ਸਭਾ ਚੋਣਾਂ 2024 ਦੌਰਾਨ ਚੋਣ ਪ੍ਰਕਿਰਿਆ ਨੂੰ ਵਧੇਰੇ ਕੁਸ਼ਲ ਅਤੇ ਪਾਰਦਰਸ਼ੀ ਬਣਾਉਣ ਲਈ ਮੰਗੇ ਸੁਝਾਅ ਮੁੱਖ ਚੋਣ ਅਧਿਕਾਰੀ ਵੱਲੋਂ ਲੋਕਾਂ ਨੂੰ ਸੀ-ਵਿਜਲ ਐਪ, ਟੋਲ-ਫ੍ਰੀ ਨੰਬਰ 1950 ਅਤੇ ਭਾਰਤੀ ਚੋਣ ਕਮਿਸ਼ਨ ਦੇ ਐਨ.ਜੀ.ਐਸ. ਪੋਰਟਲ ਰਾਹੀਂ ਚੋਣ ਜ਼ਾਬਤੇ ਦੀ ਉਲੰਘਣਾ ਸਬੰਧੀ ਰਿਪੋਰਟ…

Read Full News

ਜੰਗਲਾਤ ਕਾਮਿਆਂ ‘ਤੇ ਲਟਕੀ ਛਾਂਟੀ ਦੀ ਤਲਵਾਰ, 25 ਅਪੈ੍ਲ ਨੂੰ ਮੰਤਰੀ ਦੇ ਹਲਕੇ ਵਿੱਚ ਲਾਉਣਗੇ ਧਰਨਾ

ਜੰਗਲਾਤ ਕਾਮਿਆਂ ‘ਤੇ ਲਟਕੀ ਛਾਂਟੀ ਦੀ ਤਲਵਾਰ, 25 ਅਪੈ੍ਲ ਨੂੰ ਮੰਤਰੀ ਦੇ ਹਲਕੇ ਵਿੱਚ ਲਾਉਣਗੇ ਧਰਨਾ ਚੰਡੀਗੜ੍ਹ 19 ਅਪ੍ਰੈਲ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਜੰਗਲਾਤ ਵਰਕਰਜ਼ ਯੂਨੀਅਨ ਪੰਜਾਬ ਦੀ ਸੂਬਾਈ ਮੀਟਿੰਗ ਸੁਬਾ ਪ੍ਰਧਾਨ ਅਮਰੀਕ ਸਿੰਘ ਜਨਰਲ ਸਕੱਤਰ ਜਸਵੀਰ ਸਿੰਘ ਸੀਰਾ ਜਸਵਿੰਦਰ ਸੋਜਾ ਤੇ ਵਿਰਸਾ ਸਿੰਘ ਅੰਮ੍ਰਿਤਸਰ ਦੀ ਅਗਵਾਈ ਹੇਠ ਵਣ ਭਵਨ ਮੁਹਾਲੀ ਵਿਖੇ ਹੋਈ,…

Read Full News

ਦਿੱਲੀ ਤੋਂ ਚੱਲਣ ਵਾਲੀਆਂ ਪਾਰਟੀਆਂ ਨੇ ਹਮੇਸ਼ਾ ਪੰਜਾਬ ਤੇ ਪੰਜਾਬੀਆਂ ਦਾ ਵੱਡਾ ਨੁਕਸਾਨ ਕੀਤਾ – ਬਿਕਰਮਜੀਤ ਖਾਲਸਾ, ਰਾਜੂ ਖੰਨਾ

ਦਿੱਲੀ ਤੋਂ ਚੱਲਣ ਵਾਲੀਆਂ ਪਾਰਟੀਆਂ ਨੇ ਹਮੇਸ਼ਾ ਪੰਜਾਬ ਤੇ ਪੰਜਾਬੀਆਂ ਦਾ ਵੱਡਾ ਨੁਕਸਾਨ ਕੀਤਾ – ਬਿਕਰਮਜੀਤ ਖਾਲਸਾ, ਰਾਜੂ ਖੰਨਾ ਹਲਕਾ ਅਮਲੋਹ ਦੇ ਇੱਕ ਦਰਜਨ ਤੋਂ ਭਰਵੀਆਂ ਮੀਟਿੰਗਾਂ ਨੂੰ ਕੀਤਾ ਸੰਬੋਧਨ ਅਮਲੋਹ / ਮੰਡੀਗੌਬਿੰਦਗੜ (ਸੁਰ ਸਾਂਝ ਡਾਟ ਕਾਮ ਬਿਊਰੋ),19 ਅਪ੍ਰੈਲ: ਲੋਕ ਸਭਾ ਹਲਕਾ ਫਤਿਹਗੜ੍ਹ ਸਾਹਿਬ ਤੋਂ ਸ੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਬਿਕਰਮਜੀਤ ਸਿੰਘ ਖਾਲਸਾ ਵੱਲੋਂ ਅੱਜ…

Read Full News

ਰਾਜਦੀਪ ਕੌਰ ਮੁਲਤਾਨੀ ਦੀ ਮਾਤਾ ਮਨਦੀਪ ਕੌਰ ਜੀ ਦਾ ਪਿਛਲੇ ਦਿਨੀਂ ਹੋਇਆ ਦੇਹਾਂਤ

ਰਾਜਦੀਪ ਕੌਰ ਮੁਲਤਾਨੀ ਦੀ ਮਾਤਾ ਮਨਦੀਪ ਕੌਰ ਜੀ ਦਾ ਪਿਛਲੇ ਦਿਨੀਂ ਹੋਇਆ ਦੇਹਾਂਤ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 18 ਅਪਰੈਲ: ਪੀ ਐਸ ਅਰਟ ਐਂਡ ਕਲਚਰਲ ਸੁਸਾਇਟੀ ਦੀ ਜਨਰਲ ਸੈਕਟਰੀ ਰਾਜਦੀਪ ਕੌਰ ਮੁਲਤਾਨੀ ਦੀ ਮਾਤਾ ਜੀ  ਪਿਛਲੇ ਦਿਨੀਂ ਅਚਾਨਕ ਦਿਲ ਦਾ ਦੌਰਾ ਪੈਣ ਕਰਕੇ ਅਕਾਲ ਚਲਾਣਾ ਕਰ ਗਏ ਸਨ। ਪੀ.ਐਸ. ਆਰਟਸ ਐਂਡ ਕਲਚਰਲ ਸੁਸਾਇਟੀ ਦੇ…

Read Full News

15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਪੁਲੀਸ ਕੇਸ ਵਿੱਚ ਪੱਖ ਲੈਣ ਲਈ ਮੁਲਜ਼ਮ ਨੇ ਪਹਿਲਾਂ ਲਏ ਸੀ 24,000 ਰੁਪਏ  ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 17 ਅਪ੍ਰੈਲ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਥਾਣਾ ਸਦਰ ਪੱਟੀ, ਜ਼ਿਲ੍ਹਾ ਤਰਨਤਾਰਨ ਵਿਖੇ ਤਫਤੀਸ਼ੀ ਅਫ਼ਸਰ ਵਜੋਂ ਤਾਇਨਾਤ ਸਹਾਇਕ…

Read Full News

ਪੰਜਾਬ ਪੁਲਿਸ ਨੇ 72 ਘੰਟਿਆਂ ਵਿੱਚ ਵਿਸ਼ਵ ਹਿੰਦੂ ਪ੍ਰੀਸ਼ਦ ਆਗੂ ਦਾ ਕਤਲ ਕੇਸ ਸੁਲਝਿਆ; ਦੋ ਹਮਲਾਵਰ ਕਾਬੂ

ਪੰਜਾਬ ਪੁਲਿਸ ਨੇ 72 ਘੰਟਿਆਂ ਵਿੱਚ ਵਿਸ਼ਵ ਹਿੰਦੂ ਪ੍ਰੀਸ਼ਦ ਆਗੂ ਦਾ ਕਤਲ ਕੇਸ ਸੁਲਝਿਆ; ਦੋ ਹਮਲਾਵਰ ਕਾਬੂ ਦੋ .32 ਬੋਰ ਦੇ ਪਿਸਤੌਲਾਂ ਸਮੇਤ 16 ਜਿੰਦਾ ਅਤੇ 1 ਖਾਲੀ ਕਾਰਤੂਸ ਦੇ ਨਾਲ ਨਾਲ ਅਪਰਾਧ ਵਿੱਚ ਵਰਤੀ ਗਈ ਸਕੂਟੀ ਬਰਾਮਦ ਵੀਐਚਪੀ ਆਗੂ ਵਿਕਾਸ ਪ੍ਰਭਾਕਰ ਉਰਫ਼ ਵਿਕਾਸ ਬੱਗਾ ਦੀ ਹੱਤਿਆ ਪਿੱਛੇ ਪਾਕਿਸਤਾਨ ਅਧਾਰਿਤ ਅੱਤਵਾਦੀ ਸੰਗਠਨ ਦੀ ਹਮਾਇਤ ਪ੍ਰਾਪਤ…

Read Full News