ਕਿਸਾਨਾਂ ਖਿਲਾਫ ਤਸ਼ੱਦਦ ਅਸਹਿਣਯੋਗ; ਸੰਧਵਾਂ ਨੇ ਕੇਂਦਰ ਨੂੰ ਸਾਰੀਆਂ ਮੰਗਾਂ ਫੌਰੀ ਮੰਨਣ ਦੀ ਕੀਤੀ ਮੰਗ
ਕਿਸਾਨਾਂ ਖਿਲਾਫ ਤਸ਼ੱਦਦ ਅਸਹਿਣਯੋਗ; ਸੰਧਵਾਂ ਨੇ ਕੇਂਦਰ ਨੂੰ ਸਾਰੀਆਂ ਮੰਗਾਂ ਫੌਰੀ ਮੰਨਣ ਦੀ ਕੀਤੀ ਮੰਗ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 22 ਫਰਵਰੀ: ਕਿਸਾਨਾਂ ਵਿਰੁੱਧ ਹਰਿਆਣਾ ਪੁਲਿਸ ਦੀ ਬਰਬਰਤਾ ਤੇ ਵਹਿਸ਼ੀਆਨਾ ਕਾਰਵਾਈ ਨੂੰ ਅਸਹਿਣਯੋਗ ਕਰਾਰ ਦਿੰਦਿਆਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਹੈ ਕਿ ਕੇਂਦਰ ਨੂੰ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) ਨੂੰ…