www.sursaanjh.com > ਰਾਸ਼ਟਰੀ

ਮੁੱਖ ਮੰਤਰੀ ਸਿਹਤ ਬੀਮਾ ਯੋਜਨਾ – ਵਿਧਾਇਕ ਕੁਲਵੰਤ ਸਿੰਘ ਨੇ 11 ਰਜਿਸਟਰੇਸ਼ਨ ਕੇਂਦਰਾਂ ਦਾ ਕੀਤਾ ਦੌਰਾ 

ਮੋਹਾਲੀ (ਸੁਰ ਸਾਂਝ ਡਾਟ ਕਾਮ ਬਿਊਰੋ), 22 ਫਰਵਰੀ: ਮੁੱਖ ਮੰਤਰੀ  ਸਿਹਤ ਬੀਮਾ ਯੋਜਨਾ ਨੂੰ ਸਹੀ ਮਾਇਨਿਆਂ ਦੇ ਵਿੱਚ ਲਾਗੂ ਕਰਨ ਦੇ ਲਈ ਵਿਧਾਨ ਸਭਾ ਹਲਕਾ ਮੋਹਾਲੀ-ਵਿਧਾਇਕ  ਕੁਲਵੰਤ ਸਿੰਘ ਵੱਲੋਂ ਰਜਿਸਟਰੇਸ਼ਨ ਕੀਤੇ ਜਾਣ ਵਾਲੇ ਸੇਵਾ ਕੇਂਦਰਾਂ ਦਾ ਅੱਜ ਦੌਰਾ ਕੀਤਾ ਗਿਆ। ਵਿਧਾਇਕ ਕੁਲਵੰਤ ਸਿੰਘ ਹੋਰਾਂ ਵੱਲੋਂ ਅੱਜ ਜੁਝਾਰ ਨਗਰ, ਫੇਜ਼ -6,ਮੋਹਾਲੀ ਪਿੰਡ,ਫੇਜ਼- 1, ਫੇਜ਼ 3B1, ਫੇਜ਼…

Read Full News

ਗੁਰਬਾਣੀ ਕੀਰਤਨ ਮਨੁੱਖਤਾ ਨੂੰ ਸ਼ੁੱਧ ਤੇ ਸਮਾਜਿਕ ਬੁਰਾਈਆਂ ਤੋਂ ਦੂਰ ਰਹਿਣ ਦੀ ਪ੍ਰੇਰਣਾ ਦਿੰਦਾ: ਹਰਮੀਤ ਸਿੰਘ ਕਾਲਕਾ 

ਨਵੀਂ ਦਿੱਲੀ (ਸੁਰ ਸਾਂਝ ਡਾਟ ਕਾਮ ਬਿਊਰੋ), 22 ਫਰਵਰੀ: ਸਰਦਾਰ ਹਰਮੀਤ ਸਿੰਘ ਕਾਲਕਾ, ਪ੍ਰਧਾਨ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਦੇ ਉਦੇਸ਼ ਨਾਲ  ਵਰਲਡ ਪੰਜਾਬੀ ਆਰਗਨਾਈਜੇਸ਼ਨ ਅਤੇ ਸੰਨ ਫਾਊਂਡੇਸ਼ਨ ਵੱਲੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿਸ਼ੇਸ਼ ਸਹਿਯੋਗ ਨਾਲ ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਵਿਸ਼ਾਲ ਸਲਾਨਾ ਕੀਰਤਨ…

Read Full News

ਸਮੁੱਚੇ ਪੰਜਾਬੀਆਂ ਪੰਜਾਬੀ ਭਾਸ਼ਾ ਦੀ  ਪ੍ਰਫੁੱਲਤਾ ਲਈ ਆਪਣੇ ਬੱਚਿਆਂ ਨੂੰ ਪੰਜਾਬੀ ਨਾਲ ਜੋੜਨ: ਅਜੇਪਾਲ ਸਿੰਘ ਬਰਾੜ

ਮੋਹਾਲੀ (ਸੁਰ ਸਾਂਝ ਡਾਟ ਕਾਮ ਬਿਊਰੋ), 21 ਫਰਵਰੀ: ਮਿਸਲ ਸਤਲੁਜ ਵੱਲੋਂ ਪੰਜਾਬ ਦੇ ਵਡੇਰੇ ਹਿੱਤਾਂ, ਮੰਗਾਂ ਅਤੇ ਅਧਿਕਾਰਾਂ ਨੂੰ ਲੈਕੇ ਜਾਰੀ ਪੂਰਾ ਪੰਜਾਬ ਲਹਿਰ ਦਾ ਪੰਜਵਾਂ ਦਿਨ ਪੰਜਾਬੀ ਮਾਂ ਬੋਲੀ ਨੂੰ ਸਮਰਪਿਤ ਰਿਹਾ। ਮਿਸਲ ਸਤਲੁਜ ਦੇ ਯੂਥ ਪ੍ਰਧਾਨ ਯਾਦਵਿੰਦਰ ਸਿੰਘ ਯਾਦੂ ਦੀ ਅਗਵਾਈ ਹੇਠ ਅੱਜ ਪੂਰਾ ਦਿਨ ਮੰਚ ਸੰਚਾਲਨ ਰਿਹਾ। ਸਰਦਾਰ ਯਾਦਵਿੰਦਰ ਸਿੰਘ ਯਾਦੂ ਨੇ…

Read Full News

ਗੁਰਦੁਆਰਾ ਸ੍ਰੀ ਰਕਾਬ ਗੰਜ ਸਾਹਿਬ ਵਿਖੇ ਲਿਫ਼ਟ ਸੇਵਾ ਦਾ ਸ਼ੁਭ ਆਰੰਭ: ਹਰਮੀਤ ਸਿੰਘ ਕਾਲਕਾ 

ਨਵੀਂ ਦਿੱਲੀ (ਸੁਰ ਸਾਂਝ ਡਾਟ ਕਾਮ ਬਿਊਰੋ), 21 ਫਰਵਰੀ: ਸਰਦਾਰ ਹਰਮੀਤ ਸਿੰਘ ਕਾਲਕਾ ਪ੍ਰਧਾਨ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੰਗਤਾਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦਿਆਂ ਗੁਰਦੁਆਰਾ ਰਕਾਬ ਗੰਜ ਸਾਹਿਬ ਵਿਖੇ ਆਧੁਨਿਕ ਲਿਫ਼ਟ ਸੇਵਾ ਦਾ ਅਰਦਾਸ ਕਰਕੇ ਸ਼ੁਭ ਆਰੰਭ ਕੀਤਾ ਗਿਆ। ਇਹ ਪਵਿੱਤਰ ਸੇਵਾ ਸਤਿਕਾਰਯੋਗ ਮਹਾਂਪੁਰਖ ਬਾਬਾ ਬਚਨ ਸਿੰਘ ਜੀ…

Read Full News

ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋ ਗੁਰਦੁਆਰਾ ਬੰਗਲਾ ਸਾਾਹਿਬ ਵਿਖੇ ਹੋਏ ਨਤਮਸਤਕ ਹੋਏ : ਹਰਮੀਤ ਸਿੰਘ ਕਾਲਕਾ

ਨਵੀਂ ਦਿੱਲੀ (ਸੁਰ ਸਾਂਝ ਡਾਟ ਕਾਮ ਬਿਊਰੋ), 20 ਫਰਵਰੀ: ਸਿੱਖ ਧਰਮ ਦੀ ਆਤਮਿਕ ਮਹਾਨਤਾ ਅਤੇ ਸੰਸਾਰ ਭਰ ਵਿੱਚ ਸਿੱਖ ਧਰਮ ਦੀ ਪਵਿੱਤਰ ਪਛਾਣ ਦੇ ਸਤਿਕਾਰ ਵਜੋਂ, ਫਰਾਂਸ ਦੇ ਰਾਸ਼ਟਰਪਤੀ ਸ਼੍ਰੀ ਇਮੈਨੁਅਲ ਮੈਕਰੋ ਨੇ ਅੱਜ ਇਤਿਹਾਸਕ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਸ਼ਰਧਾ ਭਾਵ ਨਾਲ ਨਤਮਸਤਕ ਹੋ ਕੇ ਗੁਰੂ ਸਾਹਿਬ ਜੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਦਿੱਲੀ ਸਿੱਖ ਗੁਰਦੁਆਰਾ…

Read Full News

ਹਰਮੀਤ ਸਿੰਘ ਕਾਲਕਾ ਵੱਲੋਂ ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਨੂੰ ਜਨਮ ਦਿਨ ਤੇ ਵਧਾਈਆਂ

ਨਵੀਂ ਦਿੱਲੀ (ਸੁਰ ਸਾਂਝ ਡਾਟ ਕਾਮ ਬਿਊਰੋ), 20 ਫਰਵਰੀ: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਰਾਜ ਸਭਾ ਮੈਂਬਰ ਸ੍ਰੀ ਵਿਕਰਮਜੀਤ ਸਿੰਘ ਸਾਹਨੀ ਨੂੰ ਉਨ੍ਹਾਂ ਦੇ ਜਨਮ ਦਿਨ ਮੌਕੇ ਤਹਿ ਦਿਲੋਂ ਹਾਰਦਿਕ ਵਧਾਈਆਂ ਅਤੇ ਸ਼ੁਭਕਾਮਨਾਵਾਂ ਦਿੱਤੀਆਂ ਹਨ। ਆਪਣੇ ਵਧਾਈ ਸੰਦੇਸ਼ ਵਿੱਚ ਸਰਦਾਰ ਕਾਲਕਾ ਨੇ ਕਿਹਾ ਕਿ ਸ੍ਰੀ ਵਿਕਰਮਜੀਤ ਸਿੰਘ ਸਾਹਨੀ…

Read Full News

ਮੋਹਾਲੀ ਨਗਰ ਨਿਗਮ ਚੋਣਾਂ ਤੈਅ ਸਮੇਂ ਅਨੁਸਾਰ ਹੀ ਹੋਣਗੀਆਂ :  ਕੁਲਵੰਤ ਸਿੰਘ

ਮੁੱਖ ਮੰਤਰੀ ਤੀਰਥ ਬੱਸ ਯੋਜਨਾ ਦੇ ਤਹਿਤ ਮੋਹਾਲੀ ਤੋਂ 5ਵੀਂ ਬੱਸ ਰਵਾਨਾ                          ਮੋਹਾਲੀ (ਸੁਰ ਸਾਂਝ ਡਾਟ ਕਾਮ ਬਿਊਰੋ), 20 ਫਰਵਰੀ: ਅੱਜ ਵਿਧਾਇਕ ਮੋਹਾਲੀ ਕੁਲਵੰਤ ਸਿੰਘ ਹੋਰਾਂ ਵੱਲੋਂ ਮੋਹਾਲੀ ਹਲਕੇ ਤੋਂ 5ਵੀਂ ਬੱਸ-ਤੀਰਥ ਬੱਸ ਯਾਤਰਾ ਯੋਜਨਾ ਦੇ ਤਹਿਤ ਰਵਾਨਾ ਕੀਤੀ ਗਈ। ਇਸ ਬੱਸ ਨੂੰ…

Read Full News

ਪੰਜਾਬ ਦੀਆਂ ਮੰਗਾਂ ਅਤੇ ਸੰਵਿਧਾਨਕ ਹੱਕਾਂ ਪ੍ਰਤੀ ਰਾਜਸੀ ਪਾਰਟੀਆਂ ਆਪਣਾ ਸਟੈਂਡ ਸਪੱਸ਼ਟ ਕਰਨ : ਅਜੇਪਾਲ ਸਿੰਘ ਬਰਾੜ

ਮੋਹਾਲੀ (ਸੁਰ ਸਾਂਝ ਡਾਟ ਕਾਮ ਬਿਊਰੋ), 20 ਫਰਵਰੀ: ਪੂਰਾ ਪੰਜਾਬ ਲਹਿਰ ਦੇ ਚੌਥਾ ਦਿਨ ਵੀ ਪੰਜਾਬ ਪ੍ਰਸਤ ਲੋਕਾਂ ਦੀ ਸੋਚ ਨਾਲ ਭਰਪੂਰ ਰਿਹਾ। ਗੁਰੂਦੁਆਰਾ ਅੰਬ ਸਾਹਿਬ ਮੁਹਾਲੀ ਦੇ ਸਾਹਮਣੇ ਪੰਜਾਬ ਦੀਆਂ ਹੱਕੀ, ਜਾਇਜ਼ ਸੰਵਿਧਾਨਕ ਮੰਗਾਂ ਨੂੰ ਲੈਕੇ ਮਿਸਲ ਸਤਲੁਜ ਦੀ ਅਗਵਾਈ ਹੇਠ ਜਾਰੀ ਪੂਰਾ ਪੰਜਾਬ ਲਹਿਰ ਨੂੰ ਵੱਡਾ ਹੁੰਗਾਰਾ ਮਿਲਣਾ ਜਾਰੀ ਹੈ। ਅੱਜ ਮੰਚ ਤੋਂ…

Read Full News

स्किलवर्स की शुरुआत – युवाओं के लिए सुनहरा अवसर: हरमीत सिंह कालका

​Chandigarh (sursaanjh.com bureau), 19 February: ​“स्किलवर्स एक सराहनीय और दूरदर्शी पहल है जो क्लासरूम शिक्षा और औद्योगिक आवश्यकताओं के बीच की खाई को प्रभावी ढंग से भरेगी। यह हमारे युवाओं को केवल डिग्री धारक ही नहीं, बल्कि पूरी तरह से ‘जॉब-रेडी’ और कुशल प्रोफेशनल बनाएगी।”​ ये विचार दिल्ली सिख गुरुद्वारा प्रबंधक कमेटी के अध्यक्ष सरदार…

Read Full News

“ਪੂਰਾ ਪੰਜਾਬ” ਲਹਿਰ ਦਾ ਤੀਜਾ ਦਿਨ

ਸਾਰੀਆਂ ਸਿਆਸੀ ਪਾਰਟੀਆਂ ਦੇ ਪ੍ਰਧਾਨ ਸਾਹਿਬਾਨ ਸਮੇਤ ਵਿਧਾਇਕਾਂ ਅਤੇ ਸਾਂਸਦਾਂ ਨੂੰ ਭੇਜੀ ਜਾਵੇਗੀ ਜਨਤਕ ਦਸਤਖ਼ਤ ਪਟੀਸ਼ਨ ਦੀ ਕਾਪੀ ਮਰਹੂਮ ਜੱਥੇਦਾਰ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਮੋਹਨ ਸਿੰਘ ਤੁੜ ਦੇ ਪੋਤਰੇ ਅਮਰਿੰਦਰ ਸਿੰਘ ਤੁੜ “ਪੂਰਾ ਪੰਜਾਬ” ਲਹਿਰ ਦੇ ਕੌਮੀ ਕਨਵੀਨਰ ਨਿਯੁਕਤ ਮੋਹਾਲੀ (ਸੁਰ ਸਾਂਝ ਡਾਟ ਕਾਮ ਬਿਊਰੋ), 19 ਫਰਵਰੀ: ਮਿਸਲ ਸਤਲੁਜ ਵੱਲੋਂ ਜਾਰੀ “ਪੂਰਾ…

Read Full News