“ਭਾਰਤੀ ਜਨਤਾ ਪਾਰਟੀ ਦੇ ਐਸ.ਸੀ. ਮੋਰਚੇ ਨੇ ਕੇਂਦਰ ਸਰਕਾਰ ਦੀ ‘ਵਿਕਸਿਤ ਭਾਰਤ ਸੰਕਲਪ ਯਾਤਰਾ’ ਦਾ ਸਮਰਥਨ ਨਾ ਕਰਨ ਦੇ ਭਗਵੰਤ ਮਾਨ ਸਰਕਾਰ ਦੇ ਫੈਸਲੇ ਦੀ ਸਖ਼ਤ ਕੀਤੀ ਨਿਖੇਧੀ”
“ਭਾਰਤੀ ਜਨਤਾ ਪਾਰਟੀ ਦੇ ਐਸ.ਸੀ. ਮੋਰਚੇ ਨੇ ਕੇਂਦਰ ਸਰਕਾਰ ਦੀ ‘ਵਿਕਸਿਤ ਭਾਰਤ ਸੰਕਲਪ ਯਾਤਰਾ’ ਦਾ ਸਮਰਥਨ ਨਾ ਕਰਨ ਦੇ ਭਗਵੰਤ ਮਾਨ ਸਰਕਾਰ ਦੇ ਫੈਸਲੇ ਦੀ ਸਖ਼ਤ ਕੀਤੀ ਨਿਖੇਧੀ” ‘ਵਿਕਸਿਤ ਭਾਰਤ ਵਿਕਾਸ ਸੰਕਲਪ ਯਾਤਰਾ’ ਬਾਰੇ ਭਗਵੰਤ ਸਿੰਘ ਮਾਨ ਸਰਕਾਰ ਦਾ ਫੈਸਲਾ ਗਰੀਬ ਅਤੇ ਅਨੁਸੂਚਿਤ ਜਾਤੀ ਵਿਰੋਧੀ” “ਭਗਵੰਤ ਸਿੰਘ ਮਾਨ ਨੂੰ ਆਗੂਆਂ ਨੇ ਕਿਹਾ ਤਰਕਹੀਣ ਕਦਮ ਦੇ ਕਾਰਨਾਂ ਬਾਰੇ…