ਲਕਸ਼ਮੀ ਤਾਰਾ ਰਾਠੌਰ ਪਬਲਿਕ ਸਕੂਲ ਚ ਬੱਚੇ ਕੀਤੇ ਸਨਮਾਨਿਤ
ਲਕਸ਼ਮੀ ਤਾਰਾ ਰਾਠੌਰ ਪਬਲਿਕ ਸਕੂਲ ਚ ਬੱਚੇ ਕੀਤੇ ਸਨਮਾਨਿਤ ਚੰਡੀਗੜ੍ਹ 30 ਮਾਰਚ (ਸੁਰ ਸਾਂਝ ਡਾਟ ਕਾਮ ਬਿਊਰੋ-ਅਵਤਾਰ ਨਗਲੀਆਂ): ਮਾਜਰੀ ਦੇ ਲਕਸ਼ਮੀ ਤਾਰਾ ਰਾਠੌਰ ਪਬਲਿਕ ਸਕੂਲ ਦੇ ਉਨ੍ਹਾਂ ਵਿਦਿਆਰਥੀਆਂ ਨੂੰ ਵਿਸ਼ੇਸ ਸਨਮਾਨਿਤ ਕੀਤਾ, ਜਿਨ੍ਹਾਂ ਨੇ ਹੁਣੇ ਆਏ ਨਤੀਜਿਆ ਚ ਚੰਗੇ ਨੰਬਰ ਪ੍ਰਾਪਤ ਕੀਤੇ ਹਨ। ਅਧਿਆਪਕਾ ਰਮਨਦੀਪ ਕੌਰ ਧੀਮਾਨ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਸਕੂਲ ਦੀ ਚੇਅਰਪਰਸਨ…