ਵਿਜੀਲੈਂਸ ਬਿਊਰੋ ਨੇ ਇੰਪਰੂਵਮੈਂਟ ਟਰੱਸਟ ਦੇ ਲੇਖਾਕਾਰ ਨੂੰ 8 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ’ਚ ਕੀਤਾ ਗ੍ਰਿਫਤਾਰ
ਵਿਜੀਲੈਂਸ ਬਿਊਰੋ ਨੇ ਇੰਪਰੂਵਮੈਂਟ ਟਰੱਸਟ ਦੇ ਲੇਖਾਕਾਰ ਨੂੰ 8 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ’ਚ ਕੀਤਾ ਗ੍ਰਿਫਤਾਰ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 6 ਜਨਵਰੀ: ਪੰਜਾਬ ਵਿਜੀਲੈਂਸ ਬਿਊਰੋ ਨੇ ਸ਼ਨੀਵਾਰ ਨੂੰ ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ (ਏ.ਆਈ.ਟੀ.) ਵਿੱਚ ਲੇਖਾਕਾਰ ਵਜੋਂ ਤਾਇਨਾਤ ਵਿਸ਼ਾਲ ਸ਼ਰਮਾ ਵਾਸੀ ਅੰਮ੍ਰਿਤਸਰ ਨੂੰ 8 ਲੱਖ ਰੁਪਏ ਰਿਸ਼ਵਤ ਦੀ ਮੰਗ ਕਰਨ ਅਤੇ ਲੈਣ ਦੇ…