6,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਦਾ ਕਾਰਿੰਦਾ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ
6,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਦਾ ਕਾਰਿੰਦਾ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਪਟਵਾਰੀ ਤੇ ਉਸਦੇ ਪ੍ਰਾਈਵੇਟ ਸਾਥੀ ਖਿਲਾਫ਼ ਰਿਸ਼ਵਤਖੋਰੀ ਦਾ ਮਾਮਲਾ ਦਰਜ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 12 ਜਨਵਰੀ: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਗਿਆਸਪੁਰਾ, ਜ਼ਿਲ੍ਹਾ ਲੁਧਿਆਣਾ ਵਿਖੇ ਤਾਇਨਾਤ ਮਾਲ ਪਟਵਾਰੀ ਚਮਕੌਰ ਸਿੰਘ ਦੇ ਕਾਰਿੰਦਾ ਅਸ਼ੋਕ…