ਲੰਬਿਤ ਇੰਤਕਾਲ ਦਰਜ ਕਰਨ ਲਈ ਮਾਲ ਵਿਭਾਗ ਦੀ ਨਿਵੇਕਲੀ ਪਹਿਲ
ਲੰਬਿਤ ਇੰਤਕਾਲ ਦਰਜ ਕਰਨ ਲਈ ਮਾਲ ਵਿਭਾਗ ਦੀ ਨਿਵੇਕਲੀ ਪਹਿਲ ਛੁੱਟੀ ਵਾਲੇ ਦਿਨ ਸ਼ਨਿੱਚਰਵਾਰ 6 ਜਨਵਰੀ ਨੂੰ ਪੰਜਾਬ ਭਰ ਵਿੱਚ ਲਗਾਇਆ ਜਾਵੇਗਾ ਵਿਸ਼ੇਸ਼ ਕੈਂਪ ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਵੱਲੋਂ ਲੋਕਾਂ ਨੂੰ ਕੈਂਪ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 4 ਜਨਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ…