“ਬਲੈਕਸਪੌਟ 100 ਮੀਟਰ ਦੀ ਦੂਰੀ ਤੇ ਹੈ”: ਪੰਜਾਬ ਪੁਲਿਸ ਵੱਲੋਂ ਦੁਰਘਟਨਾ ਵਾਲੇ ਬਲੈਕ ਸਪਾਟਸ ਦੀ ਸਫ਼ਲਤਾਪੂਰਵਕ ਮੈਪ ਕਰਨ ਸਦਕਾ ਯਾਤਰੀਆਂ ਨੂੰ ਸੁਚੇਤ ਕਰੇਗੀ ਮੈਪਲਜ਼ ਐਪ
“ਬਲੈਕਸਪੌਟ 100 ਮੀਟਰ ਦੀ ਦੂਰੀ ਤੇ ਹੈ”: ਪੰਜਾਬ ਪੁਲਿਸ ਵੱਲੋਂ ਦੁਰਘਟਨਾ ਵਾਲੇ ਬਲੈਕ ਸਪਾਟਸ ਦੀ ਸਫ਼ਲਤਾਪੂਰਵਕ ਮੈਪ ਕਰਨ ਸਦਕਾ ਯਾਤਰੀਆਂ ਨੂੰ ਸੁਚੇਤ ਕਰੇਗੀ ਮੈਪਲਜ਼ ਐਪ ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਦੀਆਂ ਸੜਕਾਂ ਨੂੰ ਸੁਰੱਖਿਅਤ ਬਣਾਉਣ ਲਈ ਵਚਨਬੱਧ ਪੰਜਾਬ ਨੇਵੀਗੇਸ਼ਨ ਪਲੇਟਫਾਰਮ ‘ਤੇ ਸਾਰੀਆਂ ਦੁਰਘਟਨਾਵਾਂ ਵਾਲੀਆਂ ਥਾਵਾਂ ਦੀ ਮੈਪਿੰਗ ਕਰਨ ਵਾਲਾ…