Breaking
www.sursaanjh.com > ਰਾਸ਼ਟਰੀ

ਪੰਜਾਬ ਸਰਕਾਰ ਵੱਲੋਂ 13 ਤੋਂ 15 ਨਵੰਬਰ ਤੱਕ ਜ਼ਿਲ੍ਹਾ ਖਜ਼ਾਨਾ ਦਫ਼ਤਰਾਂ ਵਿਖੇ ਕਰਵਾਇਆ ਜਾਵੇਗਾ ‘ਪੈਨਸ਼ਨਰ ਸੇਵਾ ਮੇਲਾ’ : ਹਰਪਾਲ ਸਿੰਘ ਚੀਮਾ

ਪਹਿਲਕਦਮੀ ਦਾ ਉਦੇਸ਼ ਡਿਜੀਟਲ ਪੈਨਸ਼ਨ ਸੇਵਾਵਾਂ ਲਈ ਸਹਿਜ ਈ-ਕੇਵਾਈਸੀ ਦੀ ਸਹੂਲਤ ਦੇਣਾ   ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 11 ਨਵੰਬਰ: ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਮੂਹ ਜ਼ਿਲ੍ਹਾ ਖਜ਼ਾਨਾ ਦਫ਼ਤਰਾਂ ਵਿਖੇ 13 ਨਵੰਬਰ ਤੋਂ 15 ਨਵੰਬਰ 2025 ਤੱਕ ‘ਪੈਨਸ਼ਨਰ ਸੇਵਾ ਮੇਲਾ’…

Read More

ਮਾਜਰੀ ਤਹਿਸੀਲਦਾਰਨੀ ਨੇ ਲਈ ਨੰਬਰਦਾਰਾਂ ਦੀ ਕਲਾਸ

ਚੰਡੀਗੜ੍ਹ 10 ਨਵੰਬਰ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਅੱਜ ਸਬ -ਤਹਿਸੀਲ ਮਾਜਰੀ ਵਿਖੇ ਮਾਜਰੀ ਨਾਲ ਸਬੰਧਿਤ ਸਾਰੇ ਨੰਬਰਦਾਰਾਂ ਦੀ ਮਹੀਨਾਵਾਰ ਮੀਟਿੰਗ ਬਲਾਕ ਪ੍ਰਧਾਨ ਰਾਜਕੁਮਾਰ ਸਿਆਲਬਾ ਦੀ ਅਗਵਾਈ ਵਿੱਚ ਸਬ-ਤਹਿਸੀਲਦਾਰਨੀ, ਮਾਜਰੀ ਦੇ ਨਾਲ ਹੋਈ, ਜਿਸ ਵਿੱਚ ਨੰਬਰਦਾਰਾਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ। ਸਬ-ਤਹਿਸੀਲਦਾਰਨੀ, ਰਮਨਦੀਪ ਕੌਰ ਨੇ ਨੰਬਰਦਾਰਾਂ ਨੂੰ ਆਪਣੀ ਆਪਣੀ ਐਪਲੀਕੇਸ਼ਨ ਕਲੀਅਰ ਕਰਨ ਦੀਆਂ ਹਦਾਇਤਾਂ ਦਿੱਤੀਆਂ…

Read More

ਸਮਾਜ ਸੇਵੀ ਬਲਜਿੰਦਰ ਪੁਰੀ ਨੂੰ ਸਦਮਾ, ਤਾਏ ਦਾ ਦੇਹਾਂਤ

ਚੰਡੀਗੜ੍ਹ 9 ਨਵੰਬਰ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਬੀਤੇ ਦਿਨੀਂ ਸਮਾਜ ਸੇਵੀ ਤੇ ਪ੍ਰਾਪਰਟੀ ਸਲਾਹਾਕਾਰ ਬਲਜਿੰਦਰ ਪੁਰੀ ਦੇ ਪਰਿਵਾਰ ਨੂੰ ਉਸ ਸਮੇਂ ਵੱਡਾ ਸਦਮਾ ਲੱਗਾ, ਜਦੋਂ ਉਨ੍ਹਾਂ ਦੇ ਤਾਇਆ ਜੀ ਸ੍ਰੀ ਬੰਤ ਸਿੰਘ ਪੁਰੀ (80) ਦਾ ਅਚਨਚੇਤ ਦਿਹਾਂਤ ਹੋ ਗਿਆ। ਉਨ੍ਹਾਂ ਦੇ ਜੱਦੀ ਪਿੰਡ ਭੜੌਜੀਆਂ ਨਿਊ ਚੰਡੀਗੜ੍ਹ ਵਿਖੇ ਉਨ੍ਹਾਂ ਦੀ ਪੰਜ ਭੂਤਕ ਦੇਹ ਦਾ…

Read More

ਕਾਂਗਰਸ ਪ੍ਰਧਾਨ ਵੜਿੰਗ ਦੇ ਦਲਿਤਾਂ ਪ੍ਰਤੀ ਬਿਆਨ ਦੀ ਨਿਖੇਧੀ

ਚੰਡੀਗੜ੍ਹ 7 ਨਵੰਬਰ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਸਾਬਕਾ ਕੇਂਦਰੀ ਮੰਤਰੀ ਬੂਟਾ ਸਿੰਘ ਦੀ ਜਾਤ ਅਤੇ ਰੰਗ ਬਾਰੇ ਕੀਤੀ ਟਿੱਪਣੀ ਨੂੰ ਲੈ ਕੇ ਪੰਜਾਬ ਵਿੱਚ ਸਿਆਸਤ ਗਰਮਾਈ ਹੋਈ ਹੈ। ਇੱਕ ਪਾਸੇ ਤਰਨਤਾਰਨ ਦੀ ਜ਼ਿਮਨੀ ਚੋਣ ਹੈ ਤੇ ਦੂਜੇ ਪਾਸੇ ਕਾਂਗਰਸ ਪ੍ਰਧਾਨ ਨੇ ਦਲਿਤਾਂ ਪ੍ਰਤੀ ਦਿੱਤੇ…

Read More

ਬੰਗਲੁਰੂ ‘ਚ ਭਿੜਨਗੇ ਗੱਤਕਾ ਯੋਧੇ : ਨੈਸ਼ਨਲ ਗੱਤਕਾ ਐਸੋਸੀਏਸ਼ਨ ਵੱਲੋਂ ਦੂਜਾ ਫੈਡਰੇਸ਼ਨ ਗੱਤਕਾ ਕੱਪ 7 ਤੋਂ 9 ਨਵੰਬਰ ਤੱਕ

ਗੱਤਕਾ ਪਹੁੰਚਣ ਲੱਗਾ ਵਿਸ਼ਵ ਪੱਧਰ ‘ਤੇ : ਬੈਂਗਲੁਰੂ ‘ਚ ਕਰਾਂਗੇ ਕੌਮਾਂਤਰੀ ਕੱਪ ਲਈ ਭਾਰਤੀ ਗੱਤਕਾ ਟੀਮ ਦੀ ਚੋਣ – ਗਰੇਵਾਲ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 6 ਨਵੰਬਰ:  ਵਿਸ਼ਵ ਗੱਤਕਾ ਫੈਡਰੇਸ਼ਨ ਤੋਂ ਮਾਨਤਾ ਪ੍ਰਾਪਤ ਦੇਸ਼ ਦੀ ਸਰਵਉੱਚ ਕੌਮੀ ਗੱਤਕਾ ਸੰਸਥਾ, ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ ਇੰਡੀਆ (ਐਨ.ਜੀ.ਏ.ਆਈ.) ਵੱਲੋਂ 7 ਤੋਂ 9 ਨਵੰਬਰ ਤੱਕ ਬੰਗਲੁਰੂ ਸਿਟੀ ਯੂਨੀਵਰਸਿਟੀ, ਬੰਗਲੁਰੂ, ਕਰਨਾਟਕਾ ਵਿਖੇ ਦੂਜਾ ਫੈਡਰੇਸ਼ਨ ਗੱਤਕਾ ਕੱਪ-2025 ਕਰਵਾਇਆ ਜਾ…

Read More

ਨੌਵੇਂ ਪਾਤਸ਼ਾਹ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਆਰਜ਼ੀ ਵਿਧਾਨ ਸਭਾ ਦੀ ਉਸਾਰੀ 20 ਨਵੰਬਰ ਤੱਕ ਮੁਕੰਮਲ ਹੋਵੇਗੀ: ਸਪੀਕਰ

24 ਨਵੰਬਰ ਨੂੰ ਗੁਰਦੁਆਰਾ ਬਿਬਾਨਗੜ੍ਹ ਸਾਹਿਬ (ਕੀਰਤਪੁਰ ਸਾਹਿਬ) ਤੋਂ ਨਗਰ ਕੀਰਤਨ ਗੁਰਦੁਆਰਾ ਸੀਸ ਗੰਜ ਸਾਹਿਬ ਪਹੁੰਚਣ ਉਪਰੰਤ ਨੌਵੇਂ ਪਾਤਸ਼ਾਹ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵਿਧਾਨ ਸਭਾ ਦੇ ਖਾਸ ਸੈਸ਼ਨ ਦਾ ਆਗਾਜ਼ ਹੋਵੇਗਾ: ਹਰਜੋਤ ਸਿੰਘ ਬੈਂਸ ਕੈਬਨਿਟ ਅਤੇ ਵਿਧਾਇਕ ਆਪਣੇ ਪਰਿਵਾਰਾਂ ਨਾਲ ਸ਼ਰਧਾਪੂਰਵਕ 23 ਨਵੰਬਰ ਤੋਂ ਹੀ ਸ੍ਰੀ ਅਨੰਦਪੁਰ ਸਾਹਿਬ ਆ ਕੇ…

Read More

ਹਰਭਜਨ ਸਿੰਘ ਈ.ਟੀ.ਓ. ਥਿਰਵੂਨੰਤਮਪੂਰਮ ਦੇ ਗੁਰੂ ਘਰ ਵਿਖੇ ਹੋਏ ਨਤਮਸਤਕ

ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਮਾਗਮ ਵਿੱਚ ਸ਼ਿਰਕਤ ਕਰਨ ਲਈ ਸਥਾਨਕ ਸਿੱਖਾਂ ਨੂੰ ਕੀਤੀ ਅਪੀਲ ਚੰਡੀਗੜ੍ਹ/ਥਿਰਵੂਨੰਤਮਪੂਰਮ (ਸੁਰ ਸਾਂਝ ਡਾਟ ਕਾਮ ਬਿਊਰੋ), 6 ਨਵੰਬਰ: ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਥਿਰਵੂਨੰਤਮਪੂਰਮ ਦੇ ਸਟੇਸ਼ਨ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸਮਾਗਮਾਂ ਵਿੱਚ ਸ਼ਿਰਕਤ ਕੀਤੀ। ਉਹ…

Read More

ਮਰਹੂਮ ਬੂਟਾ ਸਿੰਘ ਮਾਮਲੇ ਵਿਚ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਵਕੀਲ ਰਾਹੀਂ ਜ਼ਿਮਨੀ ਚੋਣ ਤੱਕ ਪੇਸ਼ੀ ਤੋਂ ਛੋਟ ਦੀ ਮੰਗ

ਜ਼ਿਲ੍ਹਾ ਚੋਣ ਅਫ਼ਸਰ ਤਰਨਤਾਰਨ ਨੇ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਤੋਂ ਪੇਸ਼ੀ ਤੋਂ ਛੋਟ ਮੰਗੀ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵਲੋਂ ਐਸ.ਐਸ.ਪੀ.ਕਪੂਰਥਲਾ ਤੋਂ ਰਿਪੋਰਟ ਦੀ ਕਾਪੀ ਮੰਗੀ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 6 ਨਵੰਬਰ: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵਿਖੇ ਮਰਹੂਮ ਗ੍ਰਹਿ ਮੰਤਰੀ ਸਰਦਾਰ ਬੂਟਾ ਸਿੰਘ ਸਬੰਧੀ ਟਿੱਪਣੀ ਮਾਮਲੇ ਵਿਚ ਤਲਬ ਕੀਤੇ ਗਏ ਅਮਰਿੰਦਰ…

Read More

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵਲੋਂ ਰਾਜਾ ਵੜਿੰਗ ਮਾਮਲੇ ਵਿਚ ਜ਼ਿਲ੍ਹਾ ਚੋਣ ਅਫਸਰ ਕਮ ਡਿਪਟੀ ਕਮਿਸ਼ਨਰ ਤਰਨਤਾਰਨ ਤਲਬ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 4 ਨਵੰਬਰ: ਪੰਜਾਬ ਰਾਜ ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ, ਅਤੇ ਲੁਧਿਆਣਾ ਤੋਂ ਲੋਕ ਸਭਾ ਮੈਂਬਰ ਸ੍ਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਮਰਹੂਮ ਗ੍ਰਹਿ ਮੰਤਰੀ ਬੂਟਾ ਸਿੰਘ ਪ੍ਰਤੀ ਵਰਤੀ ਸ਼ਬਦਾਵਲੀ ਸਬੰਧੀ ਮਾਮਲੇ ਵਿਚ ਰਿਟਰਨਿੰਗ ਅਫਸਰ ਤਰਨਤਾਰਨ ਵਲੋਂ ਪੇਸ਼ ਰਿਪੋਰਟ ਤਸੱਲੀਯੋਗ ਨਾ ਪਾਏ ਜਾਣ ‘ਤੇ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਤਰਨਤਾਰਨ 6…

Read More

‘ਯੂਨਾਈਟਿਡ ਪੰਜਾਬੀ ਆਰਗੇਨਾਈਜੇਸ਼ਨ’ ਦਾ ਪਲੇਠਾ ਸਮਾਗਮ ਪੰਜਾਬੀ ਸੂਬੇ ਦੇ ਅਣਗੌਲੇ ਨਾਇਕ ਸੇਠ ਰਾਮ ਨਾਥ ਨੂੰ ਸਮਰਪਿਤ

ਚੰਡੀਗਿੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 4 ਨਵੰਬਰ: ਪੰਜਾਬ, ਪੰਜਾਬੀ ਦੀ ਮਜ਼ਬੂਤੀ ਅਤੇ ਸੂਫ਼ੀਆਂ, ਗੁਰੂਆਂ ਤੇ ਭਗਤਾਂ ਵੱਲੋਂ ਬਖ਼ਸ਼ਿਸ਼ ਕੀਤੇ ਖੇਤਰੀ ਵਿਲੱਖਣਤਾ ਵਾਲ਼ੇ ਮਾਨਵਵਾਦੀ ਫ਼ਲਸਫ਼ੇ ਦੀ ਪ੍ਰੇਰਨਾ ਨੂੰ ਅਧਾਰ ਬਣਾ ਕੇ ਕਾਰਜ ਕਰਨ ਵਾਲ਼ੀ ਨਵ-ਗਠਿਤ ਸੰਸਥਾ ‘ਯੂਨਾਈਟਿਡ ਪੰਜਾਬੀ ਆਰਗੇਨਾਈਜ਼ੇਸ਼ਨ’ ਦਾ ਪਲੇਠਾ ਸਮਾਗਮ 1 ਨਵੰਬਰ 2025 ਨੂੰ ਪੰਜਾਬ ਦਿਵਸ ਮੌਕੇ ਪੰਜਾਬੀ ਸੂਬੇ ਦੇ ਅਣਗੌਲੇ ਨਾਇਕ ਸੇਠ…

Read More