31 ਮਾਰਚ,2024 ਤੱਕ ਨਹੀਂ ਹੋਵੇਗਾ ਕੋਈ ਵੀ ਸਕੂਲ ਬਿਨਾਂ ਅਧਿਆਪਕ ਜਾਂ ਸਿੰਗਲ ਟੀਚਰ ਵਾਲਾ: ਸਕੂਲ ਸਿੱਖਿਆ ਮੰਤਰੀ
ਮਾਨ ਸਰਕਾਰ ਨੇ ਬਦਲੀ ਪੰਜਾਬ ਦੇ ਸਕੂਲਾਂ ਦੀ ਦਸ਼ਾ: ਹਰਜੋਤ ਸਿੰਘ ਬੈਂਸ 31 ਮਾਰਚ,2024 ਤੱਕ ਨਹੀਂ ਹੋਵੇਗਾ ਕੋਈ ਵੀ ਸਕੂਲ ਬਿਨਾਂ ਅਧਿਆਪਕ ਜਾਂ ਸਿੰਗਲ ਟੀਚਰ ਵਾਲਾ: ਸਕੂਲ ਸਿੱਖਿਆ ਮੰਤਰੀ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 29 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਵਿੱਚ ਸਿਹਤ ਅਤੇ ਸਿੱਖਿਆ ਨੂੰ ਸੱਤਾ…