ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਸ਼ਖਸੀਅਤਾਂ ਨੂੰ ਸ਼ਰਧਾਂਜਲੀ ਭੇਟ
ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਸ਼ਖਸੀਅਤਾਂ ਨੂੰ ਸ਼ਰਧਾਂਜਲੀ ਭੇਟ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 28 ਨਵੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਿਧਾਨ ਸਭਾ ਨੇ ਅੱਜ ਉੱਘੀਆਂ ਸ਼ਖਸੀਅਤਾਂ, ਆਜ਼ਾਦੀ ਘੁਲਾਟੀਆਂ, ਨਾਮਵਰ ਖੇਡ ਸ਼ਖਸੀਅਤ ਤੋਂ ਇਲਾਵਾ ਸਿਆਸੀ ਹਸਤੀਆਂ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ, ਜੋ ਸਦਨ…