ਅੰਤਰਰਾਸ਼ਟਰੀ ਸਾਹਿਤਕ ਸੱਥ ਚੰਡੀਗੜ੍ਹ ਦੇ ਮੁੱਖ ਸ੍ਰਪਰਸਤ ਬਲਜਿੰਦਰ ਕੌਰ ਸ਼ੇਰਗਿੱਲ ਬਣੇ
ਅੰਤਰਰਾਸ਼ਟਰੀ ਸਾਹਿਤਕ ਸੱਥ ਚੰਡੀਗੜ੍ਹ ਦੇ ਮੁੱਖ ਸ੍ਰਪਰਸਤ ਬਲਜਿੰਦਰ ਕੌਰ ਸ਼ੇਰਗਿੱਲ ਬਣੇ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 25 ਨਵੰਬਰ:, ਅੰਤਰਰਾਸ਼ਟਰੀ ਸਾਹਿਤਕ ਸੱਥ ਚੰਡੀਗੜ੍ਹ ਦੀ ਇੱਕ ਮੀਟਿੰਗ ਅੱਜ ਕਮਿਊਨਿਟੀ ਸੈਂਟਰ, ਸੈਕਟਰ 40-ਏ, ਚੰਡੀਗੜ੍ਹ ਵਿਖੇ ਸੱਥ ਦੇ ਪ੍ਰਧਾਨ ਰਾਜਵਿੰਦਰ ਸਿੰਘ ਗੁੱਡੂ ਦੀ ਅਗਵਾਈ ’ਚ ਹੋਈ। ਮੀਟਿੰਗ ਦੌਰਾਨ ਸਰਬ-ਸੰਮਤੀ ਨਾਲ ਸੱਥ ਦੇ ਮੈਂਬਰਾਂ ਦੇ ਚੰਗੇਰੇ ਕੰਮ ਨੂੰ ਦੇਖਦੇ ਹੋਏ ਅਹੁਦੇਦਾਰਾਂ ਦੀ ਚੋਣ ਕੀਤੀ ਗਈ, ਜਿਨ੍ਹਾਂ ’ਚ ਅੰਤਰਰਾਸ਼ਟਰੀ ਸਾਹਿਤਕ ਸੱਥ ਦੇ ਮੁੱਖ ਸ੍ਰਪਰਸਤ ਬਲਜਿੰਦਰ ਕੌਰ ਸ਼ੇਰਗਿੱਲ ਨੂੰ ਸੱਥ ਦੇ ਮੁੱਖ ਸ੍ਰਪਰਸਤ ਦੀ ਜ਼ਿੰਮੇਵਾਰੀ ਸੌਂਪੀ ਗਈ। ਉਨ੍ਹਾਂ ਦੀ…