Breaking
www.sursaanjh.com > ਰਾਸ਼ਟਰੀ

ਪੇਡਾ ਨੇ ਮਿਊਂਸੀਪਲ ਡਿਮਾਂਡ ਸਾਈਡ ਮੈਨੇਜਮੈਂਟ ਪ੍ਰੋਗਰਾਮ ਤਹਿਤ “ਊਰਜਾ ਕੁਸ਼ਲ ਇਲੈਕਟ੍ਰੀਕਲ ਉਪਕਰਨਾਂ” ਬਾਰੇ ਤਕਨੀਕੀ ਵਰਕਸ਼ਾਪ ਕਰਵਾਈ 

ਸ਼ਹਿਰੀ ਸਥਾਨਕ ਇਕਾਈਆਂ ਵਿੱਚ ਸਮੁੱਚੀ ਊਰਜਾ ਕੁਸ਼ਲਤਾ ਨੂੰ 35-40 ਫ਼ੀਸਦ ਤੱਕ ਵਧਾਉਣ ਦੇ ਯਤਨ ਜਾਰੀ ਪੇਡਾ ਨੇ ਮਿਊਂਸੀਪਲ ਡਿਮਾਂਡ ਸਾਈਡ ਮੈਨੇਜਮੈਂਟ ਪ੍ਰੋਗਰਾਮ ਤਹਿਤ “ਊਰਜਾ ਕੁਸ਼ਲ ਇਲੈਕਟ੍ਰੀਕਲ ਉਪਕਰਨਾਂ” ਬਾਰੇ ਤਕਨੀਕੀ ਵਰਕਸ਼ਾਪ ਕਰਵਾਈ  ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 10 ਦਸੰਬਰ: ਸ਼ਹਿਰੀ ਸਥਾਨਕ ਇਕਾਈਆਂ (ਯੂ.ਐਲ.ਬੀਜ਼) ਵਿੱਚ ਸਮੁੱਚੀ ਊਰਜਾ ਕੁਸ਼ਲਤਾ ਵਿੱਚ ਸੁਧਾਰ ਕਰਨ ਦੇ ਉਦੇਸ਼ ਨਾਲ ਪੰਜਾਬ ਊਰਜਾ…

Read Full News

ਪੰਜਾਬ ਸਰਕਾਰ ਵੱਲੋਂ ਪਸ਼ੂਆਂ ਨੂੰ ਮੂੰਹ-ਖੁਰ ਦੀ ਬਿਮਾਰੀ ਤੋਂ ਬਚਾਉਣ ਲਈ ਵੱਡੇ ਪੱਧਰ ‘ਤੇ ਟੀਕਾਕਰਨ ਮੁਹਿੰਮ ਸ਼ੁਰੂ

ਪੰਜਾਬ ਸਰਕਾਰ ਵੱਲੋਂ ਪਸ਼ੂਆਂ ਨੂੰ ਮੂੰਹ-ਖੁਰ ਦੀ ਬਿਮਾਰੀ ਤੋਂ ਬਚਾਉਣ ਲਈ ਵੱਡੇ ਪੱਧਰ ‘ਤੇ ਟੀਕਾਕਰਨ ਮੁਹਿੰਮ ਸ਼ੁਰੂ ਪਸ਼ੂਧਨ ਨੂੰ ਬਿਮਾਰੀ ਤੋਂ ਬਚਾਉਣ ਲਈ ਐਫ.ਐਮ.ਡੀ. ਵੈਕਸੀਨ ਦੀਆਂ 68 ਲੱਖ ਤੋਂ ਵੱਧ ਡੋਜ਼ਾਂ ਕੀਤੀਆਂ ਪ੍ਰਾਪਤ: ਗੁਰਮੀਤ ਸਿੰਘ ਖੁੱਡੀਆਂ ਪਸ਼ੂ ਪਾਲਣ ਵਿਭਾਗ ਦੇ ਸਟਾਫ ਵੱਲੋਂ ਪਸ਼ੂ ਪਾਲਕਾਂ ਦੇ ਘਰਾਂ ਵਿੱਚ ਜਾ ਕੇ ਕੀਤਾ ਜਾ ਰਿਹੈ ਮੁਫ਼ਤ ਟੀਕਾਕਰਨ   …

Read Full News

ਚਾਰ ਜ਼ਿਲ੍ਹਿਆਂ ਵਿੱਚ ਸਰ੍ਹੋਂ ਦੇ ਬੀਜ ਦੀਆਂ 4500 ਕਿੱਟਾਂ ਵੰਡੀਆਂ: ਗੁਰਮੀਤ ਸਿੰਘ ਖੁੱਡੀਆਂ

ਪੰਜਾਬ ਵਿੱਚ ਫਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਲਈ ਮੁਫ਼ਤ ਵੰਡਿਆ ਸਰ੍ਹੋਂ ਦਾ ਬੀਜ ਚਾਰ ਜ਼ਿਲ੍ਹਿਆਂ ਵਿੱਚ ਸਰ੍ਹੋਂ ਦੇ ਬੀਜ ਦੀਆਂ 4500 ਕਿੱਟਾਂ ਵੰਡੀਆਂ: ਗੁਰਮੀਤ ਸਿੰਘ ਖੁੱਡੀਆਂ ਹਾੜ੍ਹੀ ਦੇ ਸੀਜ਼ਨ 2023-24 ਵਿੱਚ ਸਰ੍ਹੋਂ ਦੀ ਫ਼ਸਲ ਹੇਠ ਰਕਬਾ 4 ਹਜ਼ਾਰ ਹੈਕਟੇਅਰ ਤੱਕ ਵਧਣ ਦੀ ਸੰਭਾਵਨਾ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 5 ਦਸੰਬਰ: ਸੂਬੇ ਵਿੱਚ ਫਸਲੀ ਵਿਭਿੰਨਤਾ…

Read Full News

ਮਿਲਕ ਪਲਾਂਟ ਦਾ ਮੈਨੇਜਰ 50,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਮਿਲਕ ਪਲਾਂਟ ਦਾ ਮੈਨੇਜਰ 50,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 5 ਦਸੰਬਰ: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਅੱਜ ਮੰਗਲਵਾਰ ਨੂੰ ਮਿਲਕ ਪਲਾਂਟ ਮੁਹਾਲੀ ਵਿਖੇ ਤਾਇਨਾਤ ਮੈਨੇਜਰ (ਦੁੱਧ ਇਕੱਤਰਨ) ਮਨੋਜ ਕੁਮਾਰ ਸ੍ਰੀਵਾਸਤਵਾ ਨੂੰ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ…

Read Full News

ਕੈਬਨਿਟ ਮੰਤਰੀ ਵੱਲੋਂ ਜਲ ਸਰੋਤ ਵਿਭਾਗ ‘ਚ ਨਿਗਰਾਨੀ ਪ੍ਰਣਾਲੀ ਦੀ ਮਜ਼ਬੂਤੀ, ਸੰਪਤੀਆਂ ਦੀ ਸਾਂਭ-ਸੰਭਾਲ ਅਤੇ ਧਰਤੀ ਹੇਠਲੇ ਪਾਣੀ ਦੀ ਬਰਬਾਦੀ ਰੋਕਣ ਦੀਆਂ ਹਦਾਇਤਾਂ

ਚੇਤਨ ਸਿੰਘ ਜੌੜਾਮਾਜਰਾ ਵੱਲੋਂ ਜਲ ਸਰੋਤ ਅਤੇ ਖਣਨ ਤੇ ਭੂ-ਵਿਗਿਆਨ ਵਿਭਾਗਾਂ ਦੇ ਅਧਿਕਾਰੀਆਂ ਨਾਲ ਪਲੇਠੀ ਮੀਟਿੰਗ ਕੈਬਨਿਟ ਮੰਤਰੀ ਵੱਲੋਂ ਜਲ ਸਰੋਤ ਵਿਭਾਗ ‘ਚ ਨਿਗਰਾਨੀ ਪ੍ਰਣਾਲੀ ਦੀ ਮਜ਼ਬੂਤੀ, ਸੰਪਤੀਆਂ ਦੀ ਸਾਂਭ-ਸੰਭਾਲ ਅਤੇ ਧਰਤੀ ਹੇਠਲੇ ਪਾਣੀ ਦੀ ਬਰਬਾਦੀ ਰੋਕਣ ਦੀਆਂ ਹਦਾਇਤਾਂ ਕਿਹਾ, ਕੰਮਾਂ ਦੀ ਗੁਣਵੱਤਾ ‘ਚ ਅਣਗਹਿਲੀ ਬਰਦਾਸ਼ਤ ਨਹੀਂ ਕਰਾਂਗਾ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰ), 5…

Read Full News

ਕੈਬਨਿਟ ਸਬ-ਕਮੇਟੀ ਵੱਲੋਂ ਕਿਸਾਨ ਤੇ ਮੁਲਾਜ਼ਮ ਜਥੇਬੰਦੀਆਂ ਨਾਲ ਮੀਟਿੰਗ

ਕੈਬਨਿਟ ਸਬ-ਕਮੇਟੀ ਵੱਲੋਂ ਕਿਸਾਨ ਤੇ ਮੁਲਾਜ਼ਮ ਜਥੇਬੰਦੀਆਂ ਨਾਲ ਮੀਟਿੰਗ ਖੁਸ਼ਗਵਾਰ ਮਾਹੌਲ ਵਿੱਚ ਹੋਈਆਂ ਮੀਟਿੰਗਾਂ ਦੌਰਾਨ ਅਹਿਮ ਮਸਲੇ ਵਿਚਾਰੇ ਗਏ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 05 ਦਸੰਬਰ: ਪੰਜਾਬ ਦੇ ਕੈਬਨਿਟ ਮੰਤਰੀਆਂ ਐਡਵੋਕੇਟ ਹਰਪਾਲ ਸਿੰਘ ਚੀਮਾ, ਕੁਲਦੀਪ ਸਿੰਘ ਧਾਲੀਵਾਲ ਅਤੇ ਗੁਰਮੀਤ ਸਿੰਘ ਖੁੱਡੀਆਂ ਦੀ ਅਗਵਾਈ ਵਾਲੀ ਕੈਬਨਿਟ ਸਬ-ਕਮੇਟੀ ਵੱਲੋਂ ਮੰਗਵਾਰ ਨੂੰ ਕਿਸਾਨ ਅਤੇ ਮੁਲਾਜ਼ਮ ਜਥੇਬੰਦੀਆਂ ਨਾਲ…

Read Full News

ਪੰਜਾਬ ਪੁਲਿਸ ਨੇ ਅੱਤਵਾਦੀ ਲਖਬੀਰ ਰੋਡੇ ਦੇ ਸਾਥੀ ਪਰਮਜੀਤ ਸਿੰਘ ਢਾਡੀ ਨੂੰ ਅੰਮ੍ਰਿਤਸਰ ਹਵਾਈਅੱਡਾ ਤੋਂ ਕੀਤਾ ਗ੍ਰਿਫਤਾਰ

ਪੰਜਾਬ ਪੁਲਿਸ ਨੇ ਅੱਤਵਾਦੀ ਲਖਬੀਰ ਰੋਡੇ ਦੇ ਸਾਥੀ ਪਰਮਜੀਤ ਸਿੰਘ ਢਾਡੀ ਨੂੰ ਅੰਮ੍ਰਿਤਸਰ ਹਵਾਈਅੱਡਾ ਤੋਂ ਕੀਤਾ ਗ੍ਰਿਫਤਾਰ ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ ਆਈ.ਐਸ.ਵਾਈ.ਐਫ. ਦੇ ਕਾਰਕੁਨ ਪਰਮਜੀਤ ਢਾਡੀ ਯੂ.ਕੇ ਤੋਂ ਸੰਸਥਾ ਵਿੱਚ ਨਵੇਂ ਅੱਤਵਾਦੀਆਂ ਦੀ ਭਰਤੀ, ਮਦਦ ਅਤੇ ਫੰਡਿੰਗ ਕਰਨ ਵਾਲੇ ਮਾਡਿਊਲ ਦਾ ਕਰ…

Read Full News

ਪੰਜਾਬ ਪੁਲਿਸ ਨੇ ਏਅਰ ਇੰਡੀਆ ਦਾ ਬਾਈਕਾਟ ਵਾਲੇ ਨਾਅਰੇ ਲਿਖਣ ਵਾਲੇ  ਐਸ.ਐਫ.ਜੇ. ਦੇ ਦੋ ਕਾਰਕੁਨਾਂ ਨੂੰ  ਕੀਤਾ ਗ੍ਰਿਫਤਾਰ 

ਪੰਜਾਬ ਪੁਲਿਸ ਨੇ ਏਅਰ ਇੰਡੀਆ ਦਾ ਬਾਈਕਾਟ ਵਾਲੇ ਨਾਅਰੇ ਲਿਖਣ ਵਾਲੇ  ਐਸ.ਐਫ.ਜੇ. ਦੇ ਦੋ ਕਾਰਕੁਨਾਂ ਨੂੰ  ਕੀਤਾ ਗ੍ਰਿਫਤਾਰ  ਪੁਲਿਸ ਨੇ ਉਨ੍ਹਾਂ ਕੋਲੋਂ ਖਾਲਿਸਤਾਨ ਦਾ ਝੰਡਾ, ਤਿੰਨ ਸਪਰੇਅ ਕੈਨ ਅਤੇ ਮੋਟਰਸਾਈਕਲ ਵੀ ਕੀਤਾ ਬਰਾਮਦ  ਮੁੱਖ ਮੰਤਰੀ ਭਗਵੰਤ ਮਾਨ ਦੇ ਸੁਪਨੇ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਇੱਕ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ ਗ੍ਰਿਫਤਾਰ ਵਿਅਕਤੀਆਂ ਨੇ  ਐਸ.ਐਫ.ਜੇ.ਲਈ ਕੰਮ…

Read Full News

ਨਸ਼ਿਆਂ ਵਿਰੁੱਧ ਹੇਠਲੇ ਪੱਧਰ ’ਤੇ ਹੋਰ ਸਖ਼ਤਾਈ ਕਰਨ ਦੇ ਆਦੇਸ਼, ਤਸਕਰਾਂ ਦੀ ਜਾਇਦਾਦ ਜ਼ਬਤ ਕਰਨ ਦੀ ਕਾਰਵਾਈ ਤੇਜ਼ ਹੋਵੇ-ਮੁੱਖ ਮੰਤਰੀ

ਮੁੱਖ ਮੰਤਰੀ ਵੱਲੋਂ ਪੁਲਿਸ ਅਫ਼ਸਰਾਂ ਨੂੰ ਨਸ਼ਿਆਂ ਖਿਲਾਫ਼ ਆਰ-ਪਾਰ ਦੀ ਲੜਾਈ ਨੂੰ ਅੰਜ਼ਾਮ ਤੱਕ ਲਿਜਾਣ ਦੇ ਹੁਕਮ ਨਸ਼ਿਆਂ ਵਿਰੁੱਧ ਹੇਠਲੇ ਪੱਧਰ ’ਤੇ ਹੋਰ ਸਖ਼ਤਾਈ ਕਰਨ ਦੇ ਆਦੇਸ਼, ਤਸਕਰਾਂ ਦੀ ਜਾਇਦਾਦ ਜ਼ਬਤ ਕਰਨ ਦੀ ਕਾਰਵਾਈ ਤੇਜ਼ ਹੋਵੇ-ਮੁੱਖ ਮੰਤਰੀ ਅਫ਼ਸਰਾਂ ਨੂੰ ਲੋਕਾਂ ਤੱਕ ਸਿੱਧੀ ਪਹੁੰਚ ਕਰਨ ਅਤੇ ਪਿੰਡਾਂ ‘ਚ ਜਾ ਕੇ ਲੋਕਾਂ ਦੇ ਮਸਲੇ ਹੱਲ ਕਰਨ ਲਈ…

Read Full News

ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਡੇਰਾ ਬੱਸੀ ਬਲਾਕ ਵਿੱਚ ਕਬਜ਼ੇ ਛੁਡਾਉਣ ਦੀ ਮੁਹਿੰਮ ਦੀ ਅਗਵਾਈ ਕੀਤੀ

ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਡੇਰਾ ਬੱਸੀ ਬਲਾਕ ਵਿੱਚ ਕਬਜ਼ੇ ਛੁਡਾਉਣ ਦੀ ਮੁਹਿੰਮ ਦੀ ਅਗਵਾਈ ਕੀਤੀ ਕਰੀਬ 100 ਕਰੋੜ ਰੁਪਏ ਬਾਜ਼ਾਰੀ ਮੁੱਲ ਦੀ 100 ਏਕੜ ਪੰਚਾਇਤੀ ਜ਼ਮੀਨ ਖ਼ੁਦ ਟਰੈਕਟਰ ਚਲਾ ਕੇ ਖ਼ਾਲੀ ਕਰਵਾਈ ਨਾਜਾਇਜ਼ ਕਬਜ਼ੇ ਹੇਠਲੀ ਪੰਚਾਇਤੀ ਜ਼ਮੀਨ ਦਾ ਇੱਕ-ਇੱਕ ਇੰਚ ਵਾਪਸ ਲੈਣ ਦੀ ਵਚਨਬੱਧਤਾ ਦੁਹਰਾਈ ਕਿਹਾ, ਖ਼ਾਲੀ ਕਰਵਾਈਆਂ ਜ਼ਮੀਨਾਂ ਵਿਭਾਗ…

Read Full News