Breaking
www.sursaanjh.com > ਰਾਸ਼ਟਰੀ

ਚੰਡੀਗੜ੍ਹ ਸਕੂਲ ਆਫ ਪੋਇਟਰੀ ਕ੍ਰਿਟੀਸਿਜ਼ਮ ਵੱਲੋਂ ਰਣਧੀਰ ਦੀ ਕਾਵਿ-ਕਿਤਾਬ ”ਖ਼ਤ … ਜੋ ਲਿਖਣੋਂ ਰਹਿ ਗਏ” ਬਾਰੇ ਸੰਵਾਦ 2 ਨਵੰਬਰ ਨੂੰ

ਚੰਡੀਗੜ੍ਹ ਸਕੂਲ ਆਫ ਪੋਇਟਰੀ ਕ੍ਰਿਟੀਸਿਜ਼ਮ ਵੱਲੋਂ ਰਣਧੀਰ ਦੀ ਕਾਵਿ-ਕਿਤਾਬ ਖ਼ਤ … ਜੋ ਲਿਖਣੋਂ ਰਹਿ ਗਏ ਬਾਰੇ ਸੰਵਾਦ 2 ਨਵੰਬਰ 2023 ਦਿਨ ਵੀਰਵਾਰ ਨੂੰ ਸਵੇਰੇ 11.00 ਵਜੇ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਦੇ ਪੰਜਾਬੀ ਵਿਭਾਗ ਵਿਖੇ ਹੋਵੇਗਾ ਇਹ ਸਮਾਗਮ ਡਾ. ਯੋਗਰਾਜ, ਡਾ. ਪ੍ਰਵੀਨ ਅਤੇ ਜਸ਼ਨਪ੍ਰੀਤ ਕੌਰ ਹੋਣਗੇ ਮੁੱਖ ਬੁਲਾਰੇ  ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 31 ਅਕਤੂਬਰ: ਚੰਡੀਗੜ੍ਹ…

Read More

ਪੰਜਾਬ ਦੇ ਮੁੱਖ ਮੰਤਰੀ ਦੇ ਦਖਲ ਤੋਂ ਬਾਅਦ ‘ਰਾਖਵਾਂਕਰਨ ਚੋਰ ਫੜੋ-ਪੱਕਾ ਮੋਰਚਾ’ ਨੇ ਮੋਹਾਲੀ ਤੋਂ ਆਪਣਾ ਧਰਨਾ ਚੁੱਕਿਆ

ਪੰਜਾਬ ਦੇ ਮੁੱਖ ਮੰਤਰੀ ਦੇ ਦਖਲ ਤੋਂ ਬਾਅਦ ‘ਰਾਖਵਾਂਕਰਨ ਚੋਰ ਫੜੋ-ਪੱਕਾ ਮੋਰਚਾ’ ਨੇ ਮੋਹਾਲੀ ਤੋਂ ਆਪਣਾ ਧਰਨਾ ਚੁੱਕਿਆ ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਨੇ ਮੋਰਚੇ ਦੇ ਆਗੂਆਂ ਨੂੰ ਮਿਲ ਕੇ ਉਨ੍ਹਾਂ ਦੀਆਂ ਮੰਗਾਂ ਸਬੰਧੀ ਬਣਦੀ ਕਾਰਵਾਈ ਦਾ ਭਰੋਸਾ ਦਿੱਤਾ ਚੰਡੀਗੜ੍ਹ/ਐਸ.ਏ.ਐਸ.ਨਗਰ (ਸੁਰ ਸਾਂਝ ਡਾਟ ਕਾਮ ਬਿਊਰੋ), 31 ਅਕਤੂਬਰ: ‘ਰਾਖਵਾਂਕਰਨ ਚੋਰ ਫੜੋ-ਪੱਕਾ ਮੋਰਚਾ’ ਦੇ ਆਗੂਆਂ ਨੇ…

Read More

ਚੋਣ ਕਮਿਸ਼ਨ ਵੱਲੋਂ 8 ਰਾਜਾਂ ਤੇ ਯੂ.ਟੀਜ਼ ਦੇ ਸੀ.ਈ.ਓ ਤੇ ਪੁਲਿਸ ਨੋਡਲ ਅਫਸਰਾਂ ਨਾਲ ਮੀਟਿੰਗ 

ਚੋਣ ਕਮਿਸ਼ਨ ਵੱਲੋਂ 8 ਰਾਜਾਂ ਤੇ ਯੂ.ਟੀਜ਼ ਦੇ ਸੀ.ਈ.ਓ ਤੇ ਪੁਲਿਸ ਨੋਡਲ ਅਫਸਰਾਂ ਨਾਲ ਮੀਟਿੰਗ  ਲੋਕ ਸਭਾ ਚੋਣਾਂ 2024 ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 31 ਅਕਤੂਬਰ: ਭਾਰਤੀ ਚੋਣ ਕਮਿਸ਼ਨ ਦੀ ਇਕ ਟੀਮ ਨੇ 8 ਸੂਬਿਆਂ ਤੇ ਯੂ.ਟੀਜ਼ ਦੇ ਮੁੱਖ ਚੋਣ ਅਧਿਕਾਰੀਆਂ (ਸੀ.ਈ.ਓਜ਼) ਤੇ ਰਾਜ ਪੁਲਿਸ ਨੋਡਲ ਅਫਸਰਾਂ (ਐਸ.ਪੀ. ਐਨ….

Read More

ਚੇਅਰਮੈਨ ਗੋਲਡੀ ਨੇ ਮਨਾਲੀ ਵਿਖੇ ਦੂਜੇ ਐਡਵੈਂਚਰ ਅਤੇ ਟ੍ਰੈਕਿੰਗ ਕੈਂਪ ਲਈ 115 ਨੌਜਵਾਨਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ

ਚੇਅਰਮੈਨ ਗੋਲਡੀ ਨੇ ਮਨਾਲੀ ਵਿਖੇ ਦੂਜੇ ਐਡਵੈਂਚਰ ਅਤੇ ਟ੍ਰੈਕਿੰਗ ਕੈਂਪ ਲਈ 115 ਨੌਜਵਾਨਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 31 ਅਕਤੂਬਰ: ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਸੂਬੇ ਦੇ ਨੌਜਵਾਨਾਂ ਵਿੱਚ ਲੀਡਰਸ਼ਿਪ ਦੇ ਗੁਣ ਪੈਦਾ ਕਰਨ ਅਤੇ ਵੱਧ ਤੋਂ ਵੱਧ ਨੌਜਵਾਨਾਂ ਨੂੰ ਖੇਡਾਂ…

Read More

ਜਗਦੀਸ਼ ਰਾਣਾ ਹੋਵੇਗਾ ਮੇਰੀ ਸਾਹਤਿਕ ਵਿਰਾਸਤ ਦਾ ਵਾਰਿਸ – ਪ੍ਰੋ. ਸੰਧੂ ਵਰਿਆਣਵੀ

ਜਗਦੀਸ਼ ਰਾਣਾ ਹੋਵੇਗਾ ਮੇਰੀ ਸਾਹਤਿਕ ਵਿਰਾਸਤ ਦਾ ਵਾਰਿਸ – ਪ੍ਰੋ. ਸੰਧੂ ਵਰਿਆਣਵੀ ਜਲੰਧਰ (ਸੁਰ ਸਾਂਝ ਡਾਟ ਕਾਮ ਬਿਉਰੋ), 31 ਅਕਤੂਬਰ: ਜਲੰਧਰ  ਵਿਰਸਾ ਵਿਹਾਰ ਜਲੰਧਰ ਵਿਖੇ 29 ਅਕਤੂਬਰ ਐਤਵਾਰ ਸ਼ਾਮ ਨੂੰ ਅਦਬੀ ਦੁਨੀਆ ਅਤੇ ਵਿਰਸਾ ਵਿਹਾਰ ਜਲੰਧਰ ਵਲੋਂ ਕਰਵਾਈ ਗਈ ਮਹੀਨਾਵਾਰ ਨਸ਼ਿਸ਼ਤ ਵਿੱਚ ਮੁੱਖ ਮਹਿਮਾਨ ਦੇ ਤੌਰ ‘ਤੇ ਪਹੁੰਚੇ ਕੇਂਦਰੀ ਪੰਜਾਬੀ ਲੇਖਕ ਸਭਾ ਸੇਖੋਂ (ਰਜਿ.) ਦੇ…

Read More

ਗ਼ਦਰੀ ਬਾਬੇ ਕੌਣ ਸਨ?  ਬੱਚਿਆਂ ਨੂੰ ਗ਼ਦਰੀ ਬਾਬਿਆਂ ਬਾਰੇ ਕਰਵਾਇਆ ਗਿਆ ਜਾਣੂ-ਗੋਰਾ ਹੁਸ਼ਿਆਰਪੁਰੀ

ਗ਼ਦਰੀ ਬਾਬੇ ਕੌਣ ਸਨ?  ਬੱਚਿਆਂ ਨੂੰ ਗ਼ਦਰੀ ਬਾਬਿਆਂ ਬਾਰੇ ਕਰਵਾਇਆ ਗਿਆ ਜਾਣੂ-ਗੋਰਾ ਹੁਸ਼ਿਆਰਪੁਰੀ ਮਾਸਟਰ ਮਨੋਜ ਮਲਿਕ ਚੰਡੀਗੜ, ਕਹਾਣੀਕਾਰ ਸਰੂਪ ਸਿਆਲਵੀ, ਜਸਵੀਰ ਸਿੰਘ ਮਹਿਰਾ ਨੇ ਬੱਚਿਆਂ ਨਾਲ ਸਾਂਝੀਆਂ ਕੀਤੀਆਂ ਆਪਣੀਆਂ ਕਵਿਤਾਵਾਂ  ਨੌਜਵਾਨ ਭਾਰਤ ਸਭਾ ਇਕਾਈ ਚੰਡੀਗੜ੍ਹ ਦੀ ਟੀਮ ਵੱਲੋਂ ਸ੍ਰੀ ਮਾਨਵ ਨੇ ਬੱਚਿਆਂ ਨੂੰ ਗ਼ਦਰ ਅੰਦੋਲਨ ਨਾਲ ਸਬੰਧਿਤ ਗ਼ਦਰੀ ਬਾਬਿਆਂ ਦੀਆਂ ਤਸਵੀਰਾਂ ਵਿਖਾ ਕੇ ਜਾਣੂ ਕਰਵਾਇਆ…

Read More

ਸਾਹਿਤ ਵਿਗਿਆਨ ਕੇਂਦਰ ਦੀ ਮਾਸਿਕ ਇਕੱਤਰਤਾ 

ਸਾਹਿਤ ਵਿਗਿਆਨ ਕੇਂਦਰ ਦੀ ਮਾਸਿਕ ਇਕੱਤਰਤਾ  ਐਸ.ਏ.ਐਸ. ਨਗਰ (ਸੁਰ ਸਾਂਝ ਡਾਟ ਕਾਮ ਬਿਊਰੋ), 30 ਅਕਤੂਬਰ: ਸਾਹਿਤ ਵਿਗਿਆਨ ਕੇਂਦਰ ਦੀ ਮਾਸਿਕ ਇਕੱਤਰਤਾ ਖਾਲਸਾ ਕਾਲਜ ਮੋਹਾਲੀ ਵਿਖੇ ਸ੍ਰੀ ਸਿਰੀ ਰਾਮ ਅਰਸ਼ ਦੀ ਪ੍ਰਧਾਨਗੀ ਹੇਠ ਹੋਈ। ਨਵੀਂ ਚੁਣੀ ਗਈ ਕਾਰਜਕਾਰਨੀ ਕਮੇਟੀ  ਬਾਰੇ ਜਾਣ-ਪਛਾਣ ਡਾ: ਅਵਤਾਰ ਸਿੰਘ ਪਤੰਗ ਨੇ ਕਰਵਾਈ ਅਤੇ ਸ਼ਬਦ ਦੀ ਮਹੱਤਤਾ ਬਾਰੇ ਦੱਸਿਆ। ਅਰਸ਼ ਜੀ ਨੇ…

Read More

ਵਿਜੀਲੈਂਸ ਬਿਊਰੋ ਨੇ ਵਿਜੀਲੈਂਸ ਜਾਗਰੂਕਤਾ ਹਫ਼ਤੇ ਮੌਕੇ ਭ੍ਰਿਸ਼ਟਾਚਾਰ ਦੇ ਖ਼ਾਤਮੇ ਲਈ ਚੁੱਕੀ ਸਹੁੰ

ਵਿਜੀਲੈਂਸ ਬਿਊਰੋ ਨੇ ਵਿਜੀਲੈਂਸ ਜਾਗਰੂਕਤਾ ਹਫ਼ਤੇ ਮੌਕੇ ਭ੍ਰਿਸ਼ਟਾਚਾਰ ਦੇ ਖ਼ਾਤਮੇ ਲਈ ਚੁੱਕੀ ਸਹੁੰ ਭ੍ਰਿਸ਼ਟਾਚਾਰ ਮੁਕਤ ਸੂਬਾ ਸਿਰਜਣ ਲਈ ਪੂਰੇ ਪੰਜਾਬ ਵਿੱਚ ਹਫ਼ਤੇ ਭਰ ਚੱਲਣਗੇ ਜਾਗਰੂਕਤਾ ਪ੍ਰੋਗਰਾਮ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 30 ਅਕਤੂਬਰ: ਸਮਾਜ ਤੇ ਸਰਕਾਰੀ ਅਧਿਕਾਰੀਆਂ/ ਕਰਮਚਾਰੀਆਂ ਵਿੱਚ ਜਵਾਬਦੇਹੀ, ਇਮਾਨਦਾਰੀ ਅਤੇ ਪ੍ਰਸ਼ਾਸ਼ਨ ਵਿੱਚ ਪਾਰਦਰਸ਼ਤਾ ਨੂੰ ਉਤਸ਼ਾਹਿਤ ਕਰਨ ਦੇ ਦ੍ਰਿੜ ਯਤਨਾਂ ਨਾਲ ਪੰਜਾਬ ਵਿਜੀਲੈਂਸ…

Read More

ਮੁੱਖ ਮੰਤਰੀ ਦਾ ਸਾਹਮਣਾ ਕਰਨ ਤੋਂ ਖੌਫਜ਼ਦਾ ਹੋ ਕੇ ਬਹਿਸ ਦੇ ਅਸਲ ਮੁੱਦਿਆਂ ਤੋਂ ਲੋਕਾਂ ਦਾ ਧਿਆਨ ਭਟਕਾਉਣ ਦੀਆਂ ਕੋਸ਼ਿਸ਼ਾਂ ਕਰ ਰਿਹਾ ਸ਼੍ਰੋਮਣੀ ਅਕਾਲੀ ਦਲ

ਮੁੱਖ ਮੰਤਰੀ ਦਾ ਸਾਹਮਣਾ ਕਰਨ ਤੋਂ ਖੌਫਜ਼ਦਾ ਹੋ ਕੇ ਬਹਿਸ ਦੇ ਅਸਲ ਮੁੱਦਿਆਂ ਤੋਂ ਲੋਕਾਂ ਦਾ ਧਿਆਨ ਭਟਕਾਉਣ ਦੀਆਂ ਕੋਸ਼ਿਸ਼ਾਂ ਕਰ ਰਿਹਾ ਸ਼੍ਰੋਮਣੀ ਅਕਾਲੀ ਦਲ ਮੁੱਖ ਮੰਤਰੀ ਬਹਿਸ ਲਈ ਪਹਿਲੇ ਦਿਨ ਤੋਂ ਹੀ ਆਪਣਾ ਏਜੰਡਾ ਸਪੱਸ਼ਟ ਕਰ ਚੁੱਕੇ ਹਨ 1966 ਤੋਂ ਪਾਣੀ, ਵਿੱਤ ਤੇ ਨਸ਼ਿਆਂ ਸਮੇਤ ਸਾਰੇ ਮਸਲੇ ਬਹਿਸ ਦਾ ਹਿੱਸਾ ਬਣਨਗੇ ਐਸ.ਵਾਈ.ਐਲ. ਦੀ ਉਸਾਰੀ…

Read More

ਖਿਜ਼ਰਾਬਾਦ ਦਾ 9ਵਾਂ ਫੁੱਟਬਾਲ ਟੂਰਨਾਮੈਂਟ ਸ਼ਾਨੋ-ਸ਼ੌਕਤ ਨਾਲ ਸੰਪੰਨ

ਖਿਜ਼ਰਾਬਾਦ ਦਾ 9ਵਾਂ ਫੁੱਟਬਾਲ ਟੂਰਨਾਮੈਂਟ ਸ਼ਾਨੋ-ਸ਼ੌਕਤ ਨਾਲ ਸੰਪੰਨ ਚੰਡੀਗੜ੍ਹ 29 ਅਕਤੂਬਰ (ਸੁਰ ਸਾਂਝ ਡਾਟ ਕਾਮ ਬਿਊਰੋ-ਅਵਤਾਰ ਨਗਲੀਆਂ): ਪਿੰਡ ਖਿਜ਼ਰਾਬਾਦ ਦੇ ਭਗਵਾਨ ਵਾਲਮਿਕੀ ਮੈਮੋਰੀਅਲ ਸਪੋਰਟਸ ਕਲੱਬ ਵੱਲੋਂ ਨੌਵਾਂ ਫੁੱਟਬਾਲ ਟੂਰਨਾਮੈਂਟ ਕਰਵਾਇਆ ਗਿਆ ।ਮਹਾਂਰਿਸ਼ੀ ਵਾਲਮਿਕੀ ਜੀ ਨੂੰ ਸਮਰਪਿਤ ਇਹ ਸਲਾਨਾ ਟੂਰਨਾਮੈਂਟ 26, 27 ਅਤੇ 28 ਅਕਤੂਬਰ ਨੂੰ ਸ਼ਹੀਦ ਭਗਤ ਸਿੰਘ ਸਟੇਡੀਅਮ ਖਿਜ਼ਰਾਬਾਦ ਵਿਖੇ ਕਰਵਾਇਆ ਗਿਆ। ਇਸ ਤੋਂ…

Read More