Breaking
www.sursaanjh.com > ਰਾਸ਼ਟਰੀ

ਮੁੱਖ ਮੰਤਰੀ ਵੱਲੋਂ ਦੁਸਹਿਰੇ ਮੌਕੇ ਲੋਕਾਂ ਨੂੰ ਅਪੀਲ; ਸੂਬੇ ਵਿੱਚੋਂ ਸਮਾਜਿਕ ਬੁਰਾਈਆਂ ਨੂੰ ਖ਼ਤਮ ਕਰਨ ਦਾ ਸੰਕਲਪ ਲਉ

ਮੁੱਖ ਮੰਤਰੀ ਵੱਲੋਂ ਦੁਸਹਿਰੇ ਮੌਕੇ ਲੋਕਾਂ ਨੂੰ ਅਪੀਲ; ਸੂਬੇ ਵਿੱਚੋਂ ਸਮਾਜਿਕ ਬੁਰਾਈਆਂ ਨੂੰ ਖ਼ਤਮ ਕਰਨ ਦਾ ਸੰਕਲਪ ਲਉ ਹੁਸ਼ਿਆਰਪੁਰ ਵਿੱਚ ਦੁਸਹਿਰਾ ਪ੍ਰੋਗਰਾਮ ਵਿੱਚ 1.5 ਲੱਖ ਲੋਕਾਂ ਨੇ ਕੀਤੀ ਸ਼ਿਰਕਤ ਆਉਣ ਵਾਲੇ ਸਮੇਂ ਵਿੱਚ ਇਹ ਤਿਉਹਾਰ ਹੋਰ ਵੀ ਵੱਡੇ ਪੱਧਰ ‘ਤੇ ਮਨਾਏ ਜਾਣ ਨੂੰ ਯਕੀਨੀ ਬਣਾਉਣ ਲਈ ਪ੍ਰਸ਼ਾਸਨ ਨੂੰ ਪੁਖਤਾ ਪ੍ਰਬੰਧ ਕਰਨ ਲਈ ਕਿਹਾ ਹੁਸ਼ਿਆਰਪੁਰ (ਸੁਰ…

Read More

ਮੁੱਖ ਮੰਤਰੀ ਵੱਲੋਂ ਲੋਕਾਂ ਨੂੰ ਸੂਬੇ ਵਿੱਚ ਫਿਰਕੂ ਸਦਭਾਵਨਾ, ਭਾਈਚਾਰਕ ਸਾਂਝ ਅਤੇ ਅਮਨ-ਸ਼ਾਂਤੀ ਦੀਆਂ ਤੰਦਾਂ ਮਜ਼ਬੂਤ ਕਰਨ ਲਈ ਸੁਹਿਰਦਤਾ ਨਾਲ ਕੰਮ ਕਰਨ ਦਾ ਸੱਦਾ

ਮੁੱਖ ਮੰਤਰੀ ਵੱਲੋਂ ਲੋਕਾਂ ਨੂੰ ਸੂਬੇ ਵਿੱਚ ਫਿਰਕੂ ਸਦਭਾਵਨਾ, ਭਾਈਚਾਰਕ ਸਾਂਝ ਅਤੇ ਅਮਨ-ਸ਼ਾਂਤੀ ਦੀਆਂ ਤੰਦਾਂ ਮਜ਼ਬੂਤ ਕਰਨ ਲਈ ਸੁਹਿਰਦਤਾ ਨਾਲ ਕੰਮ ਕਰਨ ਦਾ ਸੱਦਾ ਪੰਜਾਬ ਦੀ ਜਰਖੇਜ਼ ਧਰਤੀ ‘ਤੇ ਕੁਝ ਵੀ ਉੱਗ ਸਕਦਾ ਪਰ ਨਫ਼ਰਤ ਦਾ ਬੀਜ ਨਹੀਂ ਫੁੱਟੇਗਾ ਲੁਧਿਆਣਾ (ਸੁਰ ਸਾਂਝ ਡਾਟ ਕਾਮ ਬਿਊਰੋ), 24 ਅਕਤੂਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ…

Read More

ਮਨਿਸਟਰ ਫ਼ਲਾਇੰਗ ਸਕੁਐਡ ਨੇ ਪੰਜ ਮਹੀਨਿਆਂ ‘ਚ ਟਿਕਟ ਤੇ ਡੀਜ਼ਲ ਚੋਰੀ, ਅਣਅਧਿਕਾਰਤ ਰੂਟ ‘ਤੇ ਬੱਸ ਚਲਾਉਣ ਅਤੇ ਮੋਬਾਈਲ ਵਰਤਣ ਜਿਹੇ 119 ਮਾਮਲੇ ਰਿਪੋਰਟ ਕੀਤੇ: ਲਾਲਜੀਤ ਸਿੰਘ ਭੁੱਲਰ

ਮਨਿਸਟਰ ਫ਼ਲਾਇੰਗ ਸਕੁਐਡ ਨੇ ਪੰਜ ਮਹੀਨਿਆਂ ‘ਚ ਟਿਕਟ ਤੇ ਡੀਜ਼ਲ ਚੋਰੀ, ਅਣਅਧਿਕਾਰਤ ਰੂਟ ‘ਤੇ ਬੱਸ ਚਲਾਉਣ ਅਤੇ ਮੋਬਾਈਲ ਵਰਤਣ ਜਿਹੇ 119 ਮਾਮਲੇ ਰਿਪੋਰਟ ਕੀਤੇ: ਲਾਲਜੀਤ ਸਿੰਘ ਭੁੱਲਰ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 24 ਅਕਤੂਬਰ: ਜਨਤਕ ਬੱਸ ਸੇਵਾਵਾਂ ਵਿੱਚ ਊਣਤਾਈਆਂ ਖ਼ਤਮ ਕਰਨ ਦੇ ਮਨਸ਼ੇ ਨਾਲ ਗਠਤ ਕੀਤੇ ਗਏ “ਮਨਿਸਟਰ ਫ਼ਲਾਇੰਗ ਸਕੁਐਡ” ਨੇ ਮਹਿਜ਼ ਪੰਜ ਮਹੀਨਿਆਂ…

Read More

ਖੇਡ ਮੰਤਰੀ ਮੀਤ ਹੇਅਰ ਵੱਲੋਂ ਸਾਬਕਾ ਕਪਤਾਨ ਬਿਸ਼ਨ ਸਿੰਘ ਬੇਦੀ ਦੇ ਦੇਹਾਂਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਖੇਡ ਮੰਤਰੀ ਮੀਤ ਹੇਅਰ ਵੱਲੋਂ ਸਾਬਕਾ ਕਪਤਾਨ ਬਿਸ਼ਨ ਸਿੰਘ ਬੇਦੀ ਦੇ ਦੇਹਾਂਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 23 ਅਕਤੂਬਰ: ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਸੋਮਵਾਰ ਨੂੰ ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਬਿਸ਼ਨ ਸਿੰਘ ਬੇਦੀ ਦੇ ਦੇਹਾਂਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸ੍ਰੀ…

Read More

10 ਲੱਖ ਰੁਪਏ ਦੀ ਰਿਸ਼ਵਤ ਮੰਗਣ ਵਾਲਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ

10 ਲੱਖ ਰੁਪਏ ਦੀ ਰਿਸ਼ਵਤ ਮੰਗਣ ਵਾਲਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮੁਲਜ਼ਮ ਏ.ਐਸ.ਆਈ. ਪਹਿਲਾਂ ਹੀ ਲੈ ਚੁੱਕਾ ਹੈ 6 ਲੱਖ ਰੁਪਏ  ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 23 ਅਕਤੂਬਰ: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਸੀ.ਆਈ.ਏ. ਸਮਾਣਾ, ਪਟਿਆਲਾ ਵਿਖੇ ਤਾਇਨਾਤ ਏ.ਐਸ.ਆਈ. ਰਘੁਵੀਰ ਸਿੰਘ ਨੂੰ ਰਿਸ਼ਵਤ ਵਜੋਂ 6 ਲੱਖ…

Read More

ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਖੇਮਕਰਨ ਤੋਂ ਚੰਡੀਗੜ੍ਹ ਅਤੇ ਤਰਨ ਤਾਰਨ ਤੋਂ ਸ੍ਰੀ ਮੁਕਤਸਰ ਸਾਹਿਬ ਲਈ ਆਪਣੀ ਕਿਸਮ ਦੀਆਂ ਪਹਿਲੀਆਂ ਸਿੱਧੀਆਂ ਬੱਸਾਂ ਹਰੀ ਝੰਡੀ ਵਿਖਾ ਕੇ ਰਵਾਨਾ

ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਖੇਮਕਰਨ ਤੋਂ ਚੰਡੀਗੜ੍ਹ ਅਤੇ ਤਰਨ ਤਾਰਨ ਤੋਂ ਸ੍ਰੀ ਮੁਕਤਸਰ ਸਾਹਿਬ ਲਈ ਆਪਣੀ ਕਿਸਮ ਦੀਆਂ ਪਹਿਲੀਆਂ ਸਿੱਧੀਆਂ ਬੱਸਾਂ ਹਰੀ ਝੰਡੀ ਵਿਖਾ ਕੇ ਰਵਾਨਾ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 23 ਅਕਤੂਬਰ: ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਸਰਹੱਦੀ ਖੇਤਰ ਤੋਂ ਆਪਣੀ ਕਿਸਮ ਦੀਆਂ ਪਹਿਲੀਆਂ ਦੋ ਸਿੱਧੀਆਂ…

Read More

ਤਿਉਹਾਰਾਂ ਦਾ ਸੀਜ਼ਨ: ਪੰਜਾਬ ਪੁਲਿਸ ਵੱਲੋਂ ਤਲਾਸ਼ੀ ਅਭਿਆਨ ਜਾਰੀ, ਸੂਬੇ ਭਰ ’ਚ ਬੱਸ ਅੱਡਿਆਂ ’ਤੇ ਲੋਕਾਂ ਕੀਤੀ ਚੈਕਿੰਗ 

ਤਿਉਹਾਰਾਂ ਦਾ ਸੀਜ਼ਨ: ਪੰਜਾਬ ਪੁਲਿਸ ਵੱਲੋਂ ਤਲਾਸ਼ੀ ਅਭਿਆਨ ਜਾਰੀ, ਸੂਬੇ ਭਰ ’ਚ ਬੱਸ ਅੱਡਿਆਂ ’ਤੇ ਲੋਕਾਂ ਕੀਤੀ ਚੈਕਿੰਗ  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸੋਚ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ ਪੰਜਾਬ ਪੁਲਿਸ ਨੇ 32 ਵਿਅਕਤੀਆਂ ਨੂੰ ਪੁੱਛਗਿੱਛ ਲਈ  ਹਿਰਾਸਤ ’ਚ ਲਿਆ, 4 ਗਿਫ਼ਤਾਰ ਰਾਜ ਭਰ ਵਿੱਚ 152 ਬੱਸ ਅੱਡਿਆਂ ’ਤੇ 233…

Read More

ਯੁਗ ਕਵੀ ਪ੍ਰੋ. ਮੋਹਨ ਸਿੰਘ ਦੇ ਜਨਮ ਦਿਨ ਤੇ ਔਨਲਾਈਨ ਅੰਤਰਰਾਸ਼ਟਰੀ ਵਿਚਾਰ ਗੋਸ਼ਟੀ ਤੇ ਕਵੀ ਦਰਬਾਰ

ਯੁਗ ਕਵੀ ਪ੍ਰੋ. ਮੋਹਨ ਸਿੰਘ ਦੇ ਜਨਮ ਦਿਨ ਤੇ ਔਨਲਾਈਨ ਅੰਤਰਰਾਸ਼ਟਰੀ ਵਿਚਾਰ ਗੋਸ਼ਟੀ ਤੇ ਕਵੀ ਦਰਬਾਰ ਲੁਧਿਆਣਾ (ਸੁਰ ਸਾਂਝ ਡਾਟ ਕਾਮ ਬਿਊਰੋ), 23 ਅਕਤੂਬਰ: ਗੁਜਰਾਂਵਾਲਾ ਗੁਰੂ ਨਾਨਕ ਖ਼ਾਲਸਾ ਕਾਲਜ ਲੁਧਿਆਣਾ ਦੇ ਪੋਸਟ ਗ੍ਰੈਜੂਏਟ ਪੰਜਾਬੀ ਵਿਭਾਗ ਵੱਲੋਂ ਯੁੱਗ ਕਵੀ ਪ੍ਰੋ. ਮੋਹਨ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਔਨਲਾਈਨ ਅੰਤਰਰਾਸ਼ਟਰੀ ਵਿਚਾਰ ਗੋ਼ਟੀ ਤੇ ਕਵੀ ਦਰਬਾਰ ਕੀਤਾ ਗਿਆ,…

Read More

ਮੁੱਖ ਮੰਤਰੀ ਵੱਲੋਂ ਮਹਾਨ ਕ੍ਰਿਕਟਰ ਬਿਸ਼ਨ ਸਿੰਘ ਬੇਦੀ ਦੇ ਦੇਹਾਂਤ ਉਤੇ ਦੁੱਖ ਦਾ ਪ੍ਰਗਟਾਵਾ

ਮੁੱਖ ਮੰਤਰੀ ਵੱਲੋਂ ਮਹਾਨ ਕ੍ਰਿਕਟਰ ਬਿਸ਼ਨ ਸਿੰਘ ਬੇਦੀ ਦੇ ਦੇਹਾਂਤ ਉਤੇ ਦੁੱਖ ਦਾ ਪ੍ਰਗਟਾਵਾ ਕ੍ਰਿਕਟ ਪ੍ਰੇਮੀਆਂ ਲਈ ਵੱਡਾ ਘਾਟਾ ਦੱਸਿਆ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 23 ਅਕਤੂਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਤੇ ਪ੍ਰਸਿੱਧ ਸਪਿੰਨਰ ਬਿਸ਼ਨ ਸਿੰਘ ਬੇਦੀ ਦੇ ਸੋਮਵਾਰ ਨੂੰ ਨਵੀਂ ਦਿੱਲੀ ਵਿੱਚ ਹੋਏ…

Read More

ਪੰਜਾਬ ਪੁਲਿਸ ਵੱਲੋਂ ਅਮਰੀਕਾ ਅਧਾਰਤ ਸਰਵਣ ਸਿੰਘ ਵੱਲੋਂ ਚਲਾਏ ਜਾ ਰਹੇ ਨਸ਼ਾ ਤਸਕਰੀ ਰੈਕੇਟ ਦਾ ਪਰਦਾਫਾਸ਼; 12 ਕਿਲੋ ਹੈਰੋਇਨ ਸਮੇਤ ਇੱਕ ਕਾਬੂ

ਪੰਜਾਬ ਪੁਲਿਸ ਵੱਲੋਂ ਅਮਰੀਕਾ ਅਧਾਰਤ ਸਰਵਣ ਸਿੰਘ ਵੱਲੋਂ ਚਲਾਏ ਜਾ ਰਹੇ ਨਸ਼ਾ ਤਸਕਰੀ ਰੈਕੇਟ ਦਾ ਪਰਦਾਫਾਸ਼; 12 ਕਿਲੋ ਹੈਰੋਇਨ ਸਮੇਤ ਇੱਕ ਕਾਬੂ ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ ਨਾਮੀ ਨਸ਼ਾ ਤਸਕਰ ਰਣਜੀਤ ਉਰਫ ਚੀਤਾ ਦਾ ਭਰਾ ਸਰਵਣ ਸਿੰਘ ਵੀ 532 ਕਿਲੋ ਹੈਰੋਇਨ ਦੇ…

Read More