Breaking
www.sursaanjh.com > ਰਾਸ਼ਟਰੀ

ਪੁਰਾਣੀ ਪੈਨਸ਼ਨ ਲਈ ਸਰਕਾਰ ਗੰਭੀਰ, ਪੇਅ ਅਨਾਮਲੀ ਸਮੇਤ ਸਾਰੇ ਮਸਲੇ ਹੋਣਗੇ ਜਲਦੀ ਹੱਲ: ਵਿੱਤ ਮੰਤਰੀ

ਚੰਡੀਗੜ੍ਹ (ਅਵਤਾਰ ਨਗਲੀਆ-ਸੁਰ ਸਾਂਝ ਡਾਟ ਕਾਮ ਬਿਊਰੋ), 31 ਅਕਤੂਬਰ: ਪੰਜਾਬ ਦੇ ਅਧਿਆਪਕਾਂ ਦੀ ਸਿਰਮੌਰ ਜੰਥੇਬੰਦੀ ਈਟੀਟੀ ਅਧਿਆਪਕ ਯੂਨੀਅਨ ਪੰਜਾਬ ਨਾਲ ਅਹਿਮ ਮੀਟਿੰਗ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਉਹ ਅਧਿਆਪਕਾਂ ਦੇ ਹੱਕੀ ਮਸਲਿਆਂ ਨੂੰ ਪੂਰਾ ਕਰਨ ਲਈ ਗੰਭੀਰ ਹਨ। ਸਿਵਲ ਸਕੱਤਰੇਤ ਚੰਡੀਗੜ੍ਹ ਵਿਖੇ ਇਹ ਮੀਟਿੰਗ ਜੰਥੇਬੰਦੀ ਦੇ ਸੂਬਾ ਸਰਪ੍ਰਸਤ ਰਣਜੀਤ ਸਿੰਘ ਬਾਠ…

Read More

ਨਵੇਂ ਬਿਲਡਿੰਗ ਬਾਇ-ਲਾਜ਼ ਕੈਬਨਿਟ ਵੱਲੋਂ ਮਨਜ਼ੂਰ, ਨਕਸ਼ੇ ਪਾਸ ਕਰਵਾਉਣ ਵਿੱਚ ਹੁਣ ਨਹੀਂ ਹੋਵੇਗਾ ਭ੍ਰਿਸ਼ਟਾਚਾਰ-ਮੁੱਖ ਮੰਤਰੀ

ਨਿਯਮਾਂ ਵਿੱਚ ਰਿਆਇਤ ਨਾਲ ਲੋਕਾਂ ਨੂੰ ਲੱਖਾਂ ਰੁਪਏ ਦੀ ਬੱਚਤ ਹੋਵੇਗੀ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 28 ਅਕਤੂਬਰ: ਸ਼ਹਿਰੀ ਵਿਕਾਸ ਅਤੇ ਸਨਅਤੀਕਰਨ ਨੂੰ ਵੱਡਾ ਹੁਲਾਰਾ ਦੇਣ ਲਈ ਲੋਕ ਪੱਖੀ ਫੈਸਲਾ ਲੈਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ ਨੇ ‘ਪੰਜਾਬ ਇਕਸਾਰ ਇਮਾਰਤੀ ਨਿਯਮ-2025’ (ਪੰਜਾਬ ਯੂਨੀਫਾਈਡ ਬਿਲਡਿੰਗ ਰੂਲਜ਼, 2025) ਨੂੰ ਪ੍ਰਵਾਨਗੀ…

Read More

ਡੋਪ ਟੈਸਟ ਸਰਟੀਫਿਕੇਟ ਲਈ 15000 ਰੁਪਏ ਰਿਸ਼ਵਤ ਲੈਂਦਾ ਸੁਰੱਖਿਆ ਗਾਰਡ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫ਼ਤਾਰ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 27 ਅਕਤੂਬਰ: ਪੰਜਾਬ ਵਿਜੀਲੈਂਸ ਬਿਊਰੋ ਨੇ ਸੋਮਵਾਰ ਨੂੰ ਸਿਵਲ ਹਸਪਤਾਲ ਬਾਬਾ ਬਕਾਲਾ ਸਾਹਿਬ, ਅੰਮ੍ਰਿਤਸਰ ਜ਼ਿਲ੍ਹੇ ਵਿੱਚ ਤਾਇਨਾਤ ਇੱਕ ਸੁਰੱਖਿਆ ਗਾਰਡ ਜਤਿੰਦਰ ਸਿੰਘ ਨੂੰ 15000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਅੱਜ ਇੱਥੇ ਇਹ ਖੁਲਾਸਾ ਕਰਦੇ ਹੋਏ ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਕਿਹਾ…

Read More

ਯੂ.ਟੀ. ਚੰਡੀਗੜ੍ਹ ਦੇ ਸੇਵਾ ਮੁਕਤ ਅਧਿਆਪਕਾਂ ਦੀ ਜਥੇਬੰਦੀ ਦੀ ਮੀਟਿੰਗ ਵਿਚ ਵਿਸ਼ੇਸ਼ ਵਿਚਾਰਾਂ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 27 ਅਕਤੂਬਰ: ਯੂ.ਟੀ. ਚੰਡੀਗੜ੍ਹ ਦੇ ਸੇਵਾ ਮੁਕਤ ਅਧਿਆਪਕਾਂ ਦੀ ਜਥੇਬੰਦੀ ਦੀ ਮਹੀਨਾਵਾਰ ਵਿਸ਼ੇਸ਼ ਮੀਟਿੰਗ ਅੱਜ ਜਥੇਬੰਦੀ ਦੇ ਪ੍ਰਧਾਨ ਪ੍ਰਿੰ. ਬਹਾਦਰ ਸਿੰਘ ਗੋਸਲ ਦੀ ਪ੍ਰਧਾਨਗੀ ਹੇਠ ਸੈਣੀ ਭਵਨ ਸੈਕਟਰ-24 ਚੰਡੀਗੜ੍ਹ ਵਿਖੇ ਹੋਈ। ਸਮੂਹ ਹਾਜ਼ਰ ਮੈਂਬਰਾਂ ਨੂੰ ਜੀ ਆਇਆਂ ਨੂੰ ਆਖਦੇ ਹੋਏ ਸੰਸਥਾ ਦੇ ਪ੍ਰਧਾਨ ਬਹਾਦਰ ਸਿੰਘ ਗੋਸਲ ਨੇ ਦੱਸਿਆ ਕਿ…

Read More

ਪੰਜਾਬ ਸਰਕਾਰ ਵੱਲੋਂ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਦੇ ਕਿਸਾਨਾਂ ਨੂੰ ਕਣਕ ਦਾ ਮੁਫ਼ਤ ਬੀਜ ਵੰਡਣ ਦੀ ਸ਼ੁਰੂਆਤ

ਮੁੱਖ ਮੰਤਰੀ ਨੇ ਕਿਸਾਨਾਂ ਲਈ ਕਣਕ ਦੇ ਮੁਫ਼ਤ ਬੀਜ ਦੇ 7 ਟਰੱਕਾਂ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ ਸੂਬਾ ਸਰਕਾਰ ਵੱਲੋਂ ਕਿਸਾਨਾਂ ਨੂੰ ਦੋ ਲੱਖ ਕੁਇੰਟਲ ਬੀਜ ਮੁਫ਼ਤ ਮੁਹੱਈਆ ਕਰਵਾਏ ਜਾਣਗੇ ਅੰਮ੍ਰਿਤਸਰ (ਸੁਰ ਸਾਂਝ ਡਾਟ ਕਾਮ ਬਿਊਰੋ), 26 ਅਕਤੂਬਰ: ਸੂਬੇ ਦੇ ਹੜ੍ਹ ਪੀੜਤਾਂ ਨਾਲ ਕੀਤੇ ਇੱਕ ਹੋਰ ਵਾਅਦੇ ਨੂੰ ਪੂਰਾ ਕਰਦਿਆਂ ਪੰਜਾਬ ਦੇ ਮੁੱਖ…

Read More

ਜਨਤਕ-ਨਿੱਜੀ ਭਾਈਵਾਲੀ ਰਾਹੀਂ ਨਿਵੇਸ਼ ਦੇ ਨਵੇਂ ਮੌਕੇ ਸਿਰਜਣ ਲਈ ਅਤੇ ਸਥਾਈ ਵਿਕਾਸ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਨਿਵੇਸ਼ਕ ਸੰਮੇਲਨ ਕਰਵਾਇਆ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 26 ਅਕਤੂਬਰ: ਪੰਜਾਬ ਵਿੱਚ ਜਨਤਕ-ਨਿੱਜੀ ਭਾਈਵਾਲੀ (ਪੀ.ਪੀ.ਪੀ.) ਰਾਹੀਂ ਸੈਰ-ਸਪਾਟਾ ਅਤੇ ਪ੍ਰਾਹੁਣਚਾਰੀ ਖੇਤਰ ਦੇ ਬੁਨਿਆਦੀ ਢਾਂਚੇ ਸਬੰਧੀ ਪ੍ਰੋਜੈਕਟਾਂ ਵਿੱਚ ਨਿਵੇਸ਼ ਨੂੰ ਆਕਰਸ਼ਿਤ ਕਰਨ ਦੇ ਉਦੇਸ਼ ਨਾਲ ਪੰਜਾਬ ਬੁਨਿਆਦੀ ਢਾਂਚਾ ਵਿਕਾਸ ਬੋਰਡ (ਪੀ.ਆਈ.ਡੀ.ਬੀ.) ਦੀ ਅਗਵਾਈ ਹੇਠ ਚੰਡੀਗੜ੍ਹ ਵਿਖੇ ਨਿਵੇਸ਼ਕ ਸੰਮੇਲਨ ਕਰਵਾਇਆ ਗਿਆ। ਇਸ ਸਮਾਗਮ ਦੌਰਾਨ ਪੀ.ਆਈ.ਡੀ.ਬੀ. ਅਤੇ ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲੇ…

Read More

ਮਾਨ ਸਰਕਾਰ ਵੱਲੋਂ ਬੁਢਾਪਾ ਪੈਨਸ਼ਨ ਸਕੀਮ ਅਧੀਨ ਹੁਣ ਤੱਕ ₹2400 ਕਰੋੜ ਦੀ ਰਾਸ਼ੀ ਜਾਰੀ : ਡਾ. ਬਲਜੀਤ ਕੌਰ

ਬੁਢਾਪਾ ਪੈਨਸ਼ਨ ਅਧੀਨ 23 ਲੱਖ ਤੋਂ ਵੱਧ ਲਾਭਪਾਤਰੀਆਂ ਨੂੰ ਮਿਲ ਰਿਹਾ ਹੈ ਲਾਭ ਸਾਡੇ ਬਜ਼ੁਰਗ ਸਾਡਾ ਮਾਣ – ਮਾਨ ਸਰਕਾਰ ਬਜ਼ੁਰਗਾਂ ਦੇ ਮਾਣ-ਸਨਮਾਨ ਦੀ ਹਿਫਾਜ਼ਤ ਲਈ ਵਚਨਬੱਧ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 26 ਅਕਤੂਬਰ: ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਜਾਣਕਾਰੀ ਦਿੱਤੀ ਹੈ ਕਿ ਪੰਜਾਬ ਸਰਕਾਰ ਵੱਲੋਂ…

Read More

ਖਿਜ਼ਰਾਬਾਦ ਤੋਂ ਕੁੱਬਾਹੇੜੀ ਤੱਕ ਸੜਕ ਦੀ ਮੁਰੰਮਤ ਦਾ ਕੰਮ ਸ਼ੁਰੂ

ਚੰਡੀਗੜ੍ਹ 25 ਅਕਤੂਬਰ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਪਿੰਡਾਂ ਦੀਆਂ ਟੁੱਟੀਆਂ ਹੋਈਆਂ ਸੜਕਾਂ ਦੀ ਮੁਰੰਮਤ ਦਾ ਕੰਮ ਬੀਤੇ ਦਿਨਾਂ ਤੋਂ ਸ਼ੁਰੂ ਕੀਤਾ ਗਿਆ ਹੈ। ਇਸੇ ਤਰ੍ਹਾਂ ਜੇਕਰ ਹਲਕਾ ਖਰੜ ਦੇ ਪਿੰਡਾਂ ਦੀਆਂ ਲਿੰਕ ਸੜਕਾਂ ਦੀ ਹਾਲਤ ਦੀ ਗੱਲ ਕੀਤੀ ਜਾਵੇ ਤਾਂ ਬਹੁਤ ਹੀ ਤਰਸਯੋਗ ਸੀ। ਹੁਣ ਇਨ੍ਹਾਂ ਸੜਕਾਂ ਦੀ…

Read More

ਸੜਕ ਹਾਦਸੇ ਵਿੱਚ ਇੱਕ ਦੀ ਮੌਤ, ਇੱਕ ਜ਼ਖਮੀ

ਚੰਡੀਗੜ੍ਹ 24 ਅਕਤੂਬਰ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਅੱਜ ਇੱਕ ਤੇਜ਼ ਰਫਤਾਰ ਗੱਡੀ ਦੀ ਟੱਕਰ ਵੱਜਣ ਨਾਲ ਮੋਟਰਸਾਈਕਲ ਸਵਾਰ ਇੱਕ ਬਜ਼ੁਰਗ ਦੀ ਮੌਤ ਅਤੇ ਦੂਜਾ ਵਿਅਕਤੀ ਗੰਭੀਰ ਜ਼ਖਮੀ ਹੋ ਗਿਆ। ਜਾਣਕਾਰੀ ਅਨੁਸਾਰ ਕਸਬਾ ਨਵਾਂਗਰਾਉਂ ਨੇੜਲੇ ਪਹਾੜੀ ਖੇਤਰ ਦੇ ਪਿੰਡ ਕਾਨੇ ਕਾ ਬਾੜਾ ਦਾ ਵਸਨੀਕ ਬੰਤ ਰਾਮ (72) ਅਤੇ ਪਿੰਡ ਛੋਟੀ ਕਰੌਰ ਦਾ ਵਾਸੀ ਭਾਗ…

Read More

ਸਤਵੰਤ ਕੌਰ ਜੋਹਲ ਨੇ ਦਿਖਾਏ ਜ਼ੌਹਰ

ਚੰਡੀਗੜ੍ਹ 24 ਅਕਤੂਬਰ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਲੰਮੇ ਸਮੇਂ ਤੋਂ ਖੇਡਾਂ ਨਾਲ ਜੁੜੇ ਅਤੇ ਭਾਰਤ ਦੀ ਅਗਵਾਈ ਕਰਨ ਵਾਲੇ ਬੀਬੀ ਸਤਵੰਤ ਕੌਰ ਜੌਹਲ ਨੇ ਇੱਕ ਵਾਰ ਫਿਰ ਦੇਸ਼ ਦਾ ਨਾਮ ਰੌਸ਼ਨ ਕਰਦਿਆਂ ਅਤੇ ਆਪਣੀ ਜ਼ਿੰਦਗੀ ਦੀਆਂ ਪ੍ਰਾਪਤੀਆਂ ਵਿੱਚ ਵਾਧਾ ਕਰਦਿਆਂ 3 ਕਿਲੋਮੀਟਰ ਵਾਕ ਵਿੱਚੋਂ ਗੋਲਡ ਮੈਡਲ ਜਿੱਤਿਆ ਹੈ। 60 ਮੀਟਰ ਦੌੜ ਵਿੱਚ ਤਾਂਬੇ…

Read More