ਪਰਾਲੀ ਨੂੰ ਅੱਗ ਨਾ ਲਾਉਣ ਵਾਲੇ ਕਿਸਾਨਾਂ ਨੂੰ ਮੈਜਿਸਟਰੇਟ ਵੱਲੋਂ ਕੀਤਾ ਗਿਆ ਸਨਮਾਨਿਤ
ਪਰਾਲੀ ਨੂੰ ਅੱਗ ਨਾ ਲਾਉਣ ਵਾਲੇ ਕਿਸਾਨਾਂ ਨੂੰ ਮੈਜਿਸਟਰੇਟ ਵੱਲੋਂ ਕੀਤਾ ਗਿਆ ਸਨਮਾਨਿਤ ਚੰਡੀਗੜ੍ਹ 6 ਅਕਤੂਬਰ (ਸੁਰ ਸਾਂਝ ਡਾਟ ਕਾਮ ਬਿਊਰੋ-ਅਵਤਾਰ ਨਗਲੀਆਂ): ਜ਼ਿਲ੍ਹੇ ’ਚ ਪਰਾਲੀ ਨੂੰ ਅੱਗ ਲਾਏ ਬਿਨਾਂ ਸੰਭਾਲਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਡਿਪਟੀ ਕਮਿਸ਼ਨਰ ਐੱਸ.ਏ.ਐੱਸ.ਨਗਰ ਸ਼੍ਰੀਮਤੀ ਆਸ਼ਿਕਾ ਜੈਨ ਦੀ ਅਗਵਾਈ ’ਚ ਆਰੰਭੀਆਂ ਕੋਸ਼ਿਸ਼ਾਂ ਦੀ ਲੜੀ ਵਜੋਂ ਅੱਜ ਉਪ ਮੰਡਲ ਮੈਜਿਸਟਰੇਟ ਖਰੜ ਰਵਿੰਦਰ ਸਿੰਘ…